Saturday, July 27, 2024

Monthly Archives: August 2022

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਆਲੇ ਦੁਆਲੇ ਦੀ ਦਿੱਖ ਨਿਖਾਰੀ ਜਾਵੇਗੀ – ਨਿੱਜ਼ਰ

ਸ਼ਹੀਦਾਂ ਦੇ ਸ਼ਮਸ਼ਾਨ ਘਾਟ ਵਿੱਚ ਬਿਜਲੀ ਨਾਲ ਸੰਸਕਾਰ ਦੀ ਵਿਵਸਥਾ ਹੋਵੇਗੀ ਛੇਤੀ ਸ਼ੁਰੂ ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਵਿੱਤਰ ਅਸਥਾਨ ਗੁਰਦੁਆਰਾ ਬਾਬਾ ਸ਼ਹੀਦਾਂ ਦੇ ਆਲੇ ਦੁਆਲੇ ਦੀ ਦਿੱਖ ਨਿਖਾਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ।ਇਸ ਤਹਿਤ ਅੱਜ ਉਨਾਂ ਨੇ ਖੁਦ ਜਾ ਕੇ ਸੜਕ ਕਿਨਾਰੇ ਖਾਲੀ ਥਾਵਾਂ ਤੇ ਦਰਖੱਤ ਲਗਾਏ …

Read More »

ਕੈਬਨਿਟ ਮੰਤਰੀ ਧਾਲੀਵਾਲ ਦੀ ਅਗਵਾਈ ‘ਚ ਅਜਨਾਲਾ ਵਿਖੇ ਕੱਢੀ ਗਈ ਵਿਸ਼ਾਲ ਤਿਰੰਗਾ ਰੈਲੀ

ਸੈਲਫ ਹੈਲਪ ਗਰੁੱਪਾਂ ਨੂੰ 27 ਲੱਖ ਰੁਪਏ ਦੇ ਵੰਡੇ ਚੈਕ ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਹਰ ਘਰ ਤਿਰੰਗਾ ਮੁਹਿੰਮ ਤਹਿਤ ਇਕ ਵਿਸ਼ਾਲ ਤਿਰੰਗਾ ਰੈਲੀ ਅਜਨਾਲਾ ਵਿਖੇ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ।                        ਧਾਲੀਵਾਲ ਨੇ ਇਸ ਸਮੇਂ …

Read More »

ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ‘ਚ ਡੀ.ਸੀ ਨੇ ਲਹਿਰਾਇਆ ਤਿਰੰਗਾ

15 ਅਗਸਤ ਨੂੰ ਮੀਤ ਹੇਅਰ ਤਰਨਤਾਰਨ ‘ਚ ਲਹਿਰਾਉਣਗੇ ਤਿਰੰਗਾ ਤਰਨਤਾਰਨ, 14 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੱਧਰ ‘ਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਪੁਲਿਸ ਸਟੇਡੀਅਮ ਵਿਖੇ ਕਰਵਾਈ ਗਈ, ਜਿਸ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਅਤੇ ਜਿਲ੍ਹਾ ਪੁਲਿਸ ਮੁਖੀ ਰਣਜੀਤ ਸਿੰਘ ਢਿਲੋਂ ਵਿਸ਼ੇਸ਼ ਤੌਰ ‘ਤੇ ਪੁੱਜੇ।ਵੱਖ-ਵੱਖ ਪੰਜਾਬ ਪੁਲਿਸ, ਪੰਜਾਬ ਜੇਲ੍ਹ ਗਾਰਡ, …

Read More »

ਕਾਲਿਆਂ ਵਾਲਾ ਖੂਹ ‘ਤੇ ਪਹੁੰਚ ਕੇ ਨਿੱਜ਼ਰ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਅਜਨਾਲਾ, 14 ਅਗਸਤ (ਪੰਜਾਬ ਪੋਸਟ ਬਿਊਰੋ) – ਅਜ਼ਾਦੀ ਦਿਵਸ ਦੇ ਜਸ਼ਨ ਮਨਾਉਣ ਤੋਂ ਪਹਿਲਾਂ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਆਪਣੇ ਇਲਾਕੇ ਵਿਚ 1857 ਦੇ ਸ਼ਹੀਦਾਂ ਦੀ ਯਾਦ ਵਿਚ ਬਣੇ ਗੁਰੂਘਰ ਮੱਥਾ ਟੇਕ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਉਨਾਂ ਆਪਣੇ ਸੰਬੋਧਨ ‘ਚ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ ਅਤੇ ਅੱਜ ਆਜ਼ਾਦੀ ਦਾ ਜੋ ਨਿੱਘ ਸਾਨੂੰ ਮਿਲਿਆ ਹੈ, …

Read More »

ਅਜ਼ਾਦੀ ਕਾ ਅਮ੍ਰਿਤ ਮਹਾਉਤਸਵ ਹੇਠ ਫੌਜ ਨੇ ਮਿੰਨੀ ਮੈਰਾਥਨ ਦਾ ਆਯੋਜਨ ਕੀਤਾ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ ਬਿਊਰੋ) – ਵਜਰਾ ਕੋਰ ਦੇ ਅਧੀਨ ਫਲੇਮਿੰਗ ਐਰੋ ਬ੍ਰਿਗੇਡ ਨੇ `ਆਜ਼ਾਦੀ ਕਾ ਅੰਮ੍ਰਿਤ ਮਹੋਤਸਵ` ਦੇ ਝੰਡੇ ਹੇਠ ਅਤੇ ਆਜ਼ਾਦੀ ਦੇ 75ਵੇਂ ਸਾਲ ਨੂੰ ਮਨਾਉਣ ਲਈ ਨਿਊ ਅੰਮ੍ਰਿਤਸਰ ਮਿਲਟਰੀ ਸਟੇਸ਼ਨ ਖਾਸਾ ਵਿਖੇ ਇੱਕ ਮਿੰਨੀ ਮੈਰਾਥਨ ਦਾ ਆਯੋਜਨ ਕੀਤਾ।ਮਿੰਨੀ ਮੈਰਾਥਨ 10 ਕਿਲੋਮੀਟਰ, 5 ਕਿਲੋਮੀਟਰ ਅਤੇ 4 ਕਿਲੋਮੀਟਰ ਦੀ ਦੂਰੀ ਨੂੰ ਕਵਰ ਕਰਦੇ ਹੋਏ ਬੱਚਿਆਂ ਅਤੇ ਔਰਤਾਂ ਸਮੇਤ …

Read More »

Azadi Ka Amrut Mahotsav celebration Army organises Mini Marathon

Amritsar, August  14 (Punjab Post Bureau) – Flaming Arrow Brigade under Vajra Corps conducted a Mini Marathon at New Amritsar Military Station, Khasa under the flagship of ’Azadi Ka Amrit Mahotsav’ and to commemorate 75th year of Independence.  Mini marathon was conducted for three categories – open, children & ladies with distances covering 10km, 5km & 4km.             Large numbers …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਏ ਗਏ ਆਜ਼ਾਦੀ ਦੇ ਜਸ਼ਨ

ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਪੂਰੇ ਜੋਸ਼ ਤੇ ਭਾਵਨਾਤਮਕ ਤਰੀਕੇ ਨਾਲ ਮਨਾਈ ਗਈ।ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਹੋਏ ਭਾਸ਼ਣ, ਗੀਤ ਤੇ ਡਾਂਸ ਪੇਸ਼ ਕੀਤਾ।ਵਿਦਿਆਰਥੀਆਂ ਵੱਲੋਂ ਪੰਜਾਬੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਬਾਰੇ ਜਾਣੂ ਕਰਵਾਇਆ ਗਿਆ ਤੇ ਅਜੋਕੀ ਪੀੜ੍ਹੀ ਨੂੰ ਆਸ਼ਾਦੀ ਦੀ ਅਹਿਮੀਅਤ ਨੂੰ ਸਮਝਣ ਲਈ ਪ੍ਰੇਰਿਆ।ਆਜ਼ਾਦੀ …

Read More »

ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ‘ਚ ਆਜ਼ਾਦੀ ਦੇ ਅਮ੍ਰਿਤ ਮਹਾਉਤਸਵ ‘ਤੇ ਵਿਸ਼ੇਸ਼ ਸਮਾਗਮ

ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਆਜ਼ਾਦੀ ਦੇ ਅਮ੍ਰਿਤ ਮਹਾਉਸਵ ਸਬੰਧੀ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਵੇਰ ਦੀ ਸਭਾ ‘ਚ ਡਾ. ਅੰਜ਼ਨਾ ਗੁਪਤਾ ਨੇ ਭਾਰਤ ਦੀ ਆਨ-ਬਾਨ ਤੇ ਸ਼ਾਨ ਦਾ ਪ੍ਰਤੀਕ ਰਾਸ਼ਟਰੀ ਝੰਡਾ ਲਹਿਰਇਆ ਅਤੇ ਵਿਦਿਆਰਥੀਆਂ ਨੂੰ ਸਵਤੰਤਰਤਾ ਦਿਵਸ ਦੀ ਬਧਾਈ ਦਿੱਤੀ।ਉਨਾਂ ਕਿਹਾ ਕਿ ਜਦ ਦੇਸ਼ ਅੰਗ੍ਰੇਜ਼ਾਂ …

Read More »

RMS Chhina Leads BJP’s ‘Tiranga Yatra’ at Attari-Wagha Border

Amritsar, August 14 (Punjab Post Bureau) – To mark the Azadi Ka Amrit Mahotsav campaign by the Bhartiya Janata Party, senior leader Rajinder Mohan Singh Chhina today led the ‘Tiranga Yatra’ at the border towns of Attari and wagha. Joined by party leaders and workers, the participants carrying the Tricolours in hands, chanted the slogans of Vande Matram, Hindustan Zindabad …

Read More »

ਈਵੈਂਟ `ਇੰਡੀਆ ਰਾਇਜ਼ਿਗ ਟੈਲੇਂਟ` ਸੰਬੰਧੀ ਜਿਲ੍ਹਾ ਯੂਥ ਕਾਂਗਰਸ ਮਾਨਸਾ ਦੀ ਮੀਟਿੰਗ

ਭੀਖੀ, 14 ਅਗਸਤ (ਕਮਲ ਜ਼ਿੰਦਲ) – ਇੰਡੀਅਨ ਯੂਥ ਕਾਂਗਰਸ ਵਲੋਂ ਪਿਛਲੇ ਦਿਨੀਂ ਲਾਂਚ ਕੀਤੇ ਗਏ ਈਵੈਂਟ `ਇੰਡੀਆ ਰਾਇਜ਼ਿੰਗ ਟੈਲੇਂਟ` ਦੇ ਸੰਬੰਧ ਵਿੱਚ ਪਿੰਡ ਭੁਪਾਲ ਖੁਰਦ ਵਿਖੇ ਜਿਲ੍ਹਾ ਯੂਥ ਕਾਂਗਰਸ ਮਾਨਸਾ ਦੀ ਮੀਟਿੰਗ ਹੋਈ।ਜਿਸ ਵਿੱਚ ਪੰਜਾਬ ਯੂਥ ਕਾਂਗਰਸ ਦੇ ਬੁਲਾਰੇ ਅਤੇ ਕਲਚਰਲ ਸੈਲ ਦੇ ਚੇਅਰਮੈਨ ਵਿਸ਼ੇਸ਼ ਤੌਰ ‘ਤੇ ਪੁੱਜੇ।ਉਨਾਂ ਦੱਸਿਆ ਕਿ ਕੋਈ ਵੀ ਵਿਅਕਤੀ 18 ਸਾਲ ਤੋਂ 35 ਸਾਲ ਦੀ ਉਮਰ …

Read More »