Saturday, December 21, 2024

Monthly Archives: August 2022

‘ਆਜ਼ਾਦੀ ਦਾ ਅੰਮ੍ਰਿਤ ਮਹੋਤਸਵ’ ਚਿੱਤਰ ਪ੍ਰਦਰਸ਼ਨੀ ਦੇ ਦੂਜੇ ਦਿਨ ਪੁੱਜੇ ਪੀ.ਆਈ.ਬੀ ਦੇ ਏ.ਡੀ.ਜੀ

ਕਲਾਕਾਰਾਂ ਤੇ ਵਿਦਿਆਰਥੀਆਂ ਨੇ ਪਰਫਾਰਮੈਂਸ ਰਾਹੀਂ ਬੰਨ੍ਹਿਆ ਸਮਾਂ ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਲੋਂ ਦੇਸ਼ ਭਰ ‘ਚ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਦੇ ਥੀਮ ‘ਤੇ ਅੰਮ੍ਰਿਤਸਰ ਦੇ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਤਿੰਨ ਰੋਜ਼ਾ ਪ੍ਰਦਰਸ਼ਨੀ ਦੇ ਦੂਜੇ ਦਿਨ ਪੀ.ਆਈ.ਬੀ ਦੇ ਏ.ਡੀ.ਜੀ ਰਾਜਿੰਦਰ ਚੌਧਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਏ.ਡੀ.ਜੀ ਰਾਜਿੰਦਰ ਚੌਧਰੀ ਨੇ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਸਹਾਇਤਾ ਕੇਂਦਰ ਸਥਾਪਿਤ

ਦੇਸ਼ ਵਿਦੇਸ਼ ਤੋਂ ਪੁੱਜਦੀ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਜਾਣਕਾਰੀ ਦੇਵੇਗਾ ਸਹਾਇਤਾ ਕੇਂਦਰ- ਐਡਵੋਕੇਟ ਧਾਮੀ ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਗਏ ਸਹਾਇਤਾ ਕੇਂਦਰ ਦਾ ਉਦਘਾਟਨ ਅਰਦਾਸ ਉਪਰੰਤ ਕੀਤਾ।ਇਹ ਕੇਂਦਰ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਦੇ ਪੁੱਜਣ ਸਮੇਂ ਪ੍ਰਸ਼ਾਸਨ ਵੱਲੋਂ ਸੰਗਤ ਨੂੰ ਰੋਕਣਾ ਮੰਦਭਾਗਾ – ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੌਰਾਨ ਪ੍ਰਸ਼ਾਸਨ ਵੱਲੋਂ ਸੰਗਤ ਨੂੰ ਪ੍ਰੇਸ਼ਾਨ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਰਾਜਸੀ ਆਗੂਆਂ ਨੂੰ ਗੁਰੂ ਘਰ ਨਿਮਾਣੇ ਸਿੱਖ …

Read More »

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਇਕੱਤਰਤਾ 2 ਸਤੰਬਰ ਨੂੰ -ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਸਬੰਧੀ ਵੱਲੋਂ ਅਗਲੇ ਪ੍ਰੋਗਰਾਮ ਲਈ ਵਿਚਾਰ-ਵਟਾਂਦਰਾ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਸਮੂਹ ਮੈਂਬਰਾਂ ਦੀ ਇਕੱਤਰਤਾ 2 ਸਤੰਬਰ ਨੂੰ ਸੱਦੀ ਗਈ ਹੈ।ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ।ਸ਼੍ਰੋਮਣੀ ਕਮੇਟੀ ਦੇ …

Read More »

Help desk at Sachkhand Sri Harmandar Sahib for convenience of Sangat -Advocate Dhami

Amritsar, August 30  (Punjab Post Bureau) – Shiromani Gurdwara Parbandhak Committee President Advocate Harjinder Singh Dhami today inaugurated special help desks at Sachkhand Sri Harmandar Sahib after ardas (prayer), set up for providing information to Sangat arriving here. These desks have been set up at the plaza outside Sri Harmandar Sahib. The attendants deputed here will give information to arriving …

Read More »

ਮਹਿਲਾ ਅਗਰਵਾਲ ਸਭਾ ਸੁਨਾਮ ਵਲੋਂ ਵੱਖ-ਵੱਖ ਸਖਸ਼ੀਅਤਾਂ ਦਾ ਸਨਮਾਨ

ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਮਹਿਲਾ ਅਗਰਵਾਲ ਸਭਾ ਸੁਨਾਮ ਵੱਲੋਂ ਪ੍ਰਧਾਨ ਮੰਜ਼ੂ ਗਰਗ ਦੀ ਅਗਵਾਈ ਹੇਠ ਆਂਚਲ ਗੁਪਤਾ ਪੁੱਤਰੀ ਸੰਦੀਪ ਗੁਪਤਾ ਅਤੇ ਸ਼੍ਰੀਮਤੀ ਰਿਧੀਮਾ ਗੁਪਤਾ ਨੂੰ ਸੀ.ਏ ਦੀ ਪ੍ਰੀਖਿਆ ਪਾਸ ਕਰਨ, ਸਾਕਸ਼ੀ ਜਿੰਦਲ ਪੁੱਤਰੀ ਰਜਿੰਦਰ ਕੁਮਾਰ ਜ਼ਿੰਦਲ ਤੇ ਸ੍ਰੀਮਤੀ ਰੇਖਾ ਜ਼ਿੰਦਲ ਵਲੋ ਐਮ.ਡੀ (ਚਾਈਲਡ ਸਪੈਸ਼ਲਿਸਟ) ਦੀ ਡਿਗਰੀ ਪ੍ਰਾਪਤ ਕਰਨ ‘ਤੇ ਸਨਮਾਨਿਤ ਕੀਤਾ ਗਿਆ।ਪੰਜਾਬ ਮਹਿਲਾ ਅਗਰਵਾਲ ਸਭਾ ਪ੍ਰਧਾਨ ਤੇ ਸਾਬਕਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 29 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਐਲ.ਐਲ.ਬੀ (ਤਿੰਨ ਸਾਲਾ ਕੋਰਸ) ਸਮੈਸਟਰ ਦੂਜਾ, ਬੈਚੁਲਰ ਆਫ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਸਮੈਸਟਰ ਦੂਜਾ, ਐਮ.ਐਸ.ਸੀ ਬੌਟਨੀ ਸਮੈਸਟਰ ਚੌਥਾ, ਬੈਚਲਰ ਆਫ਼ ਵੋਕੇਸ਼ਨ (ਨਿਊਟ੍ਰੀਸ਼ਨ ਐਂਡ ਡਾਇਟ ਪਲਾਨਿੰਗ), ਸਮੈਸਟਰ ਚੌਥਾ ਤੇ ਛੇਵਾਂ, ਬੈਚਲਰ ਆਫ਼ ਵੋਕੇਸ਼ਨ (ਸਾਫਟਵੇਅਰ ਡਿਵੈਲਪਮੈਂਟ) ਸਮੈਸਟਰ ਚੌਥਾ, ਬੈਚਲਰ ਆਫ਼ ਵੋਕੇਸ਼ਨ (ਥੀਏਟਰ ਐਂਡ ਸਟੇਜ ਕਰਾਫਟ) ਸਮੈਸਟਰ ਚੌਥਾ ਤੇ …

Read More »

ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ‘ਚ ਕਰਵਾਇਆ ਧਾਰਮਿਕ ਸੈਮੀਨਾਰ

ਅੰਮ੍ਰਿਤਸਰ, 29 (ਸੁਖਬੀਰ ਸਿੰਘ) – ਸਥਾਨਕ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਦਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪ੍ਰਿੰਸੀਪਲ ਰਵਿੰਦਰ ਕੰਬੋਜ ਦੀ ਅਗਵਾਈ ਵਿਚ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਦੇ ਸਹਿਯੋਗ ਨਾਲ ਇਕ ਧਾਰਮਿਕ ਸੈਮੀਨਾਰ ਕਰਵਾਇਆ ਗਿਆ।ਜਿਸ ਦੌਰਾਨ ਸਕੂਲ ਸਿਖਿਆ ਦੇ ਨਾਲ ਨਾਲ ਬੱਚਿਆਂ ਨੂੰ ਧਾਰਮਿਕ ਸਿਖਿਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ।

Read More »