Saturday, July 27, 2024

Monthly Archives: August 2022

ਫੋਟੋ ਵੋਟਰ ਸੂਚੀਆਂ ਦੀ ਸੁਧਾਈ ਤੇ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਜੋੜਨ ਬਾਰੇ ਸੈਕਟਰ ਅਫਸਰਾਂ ਨੂੰ ਦਿੱਤੀ ਟ੍ਰੇਨਿੰਗ

ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫਸਰ ਪੰਜਾਬ ਵਲੋਂ ਕੀਤੀ ਵੀਡੀਓ ਕਾਨਫਰੰਸ ‘ਚ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸਨਰ ਪਠਾਨਕੋਟ ਹਰਬੀਰ ਸਿੰਘ ਦੇ ਦਿਸ਼ਾ ਨਿਰਦਸ਼ਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਦੇ ਉੱਪ ਮੰਡਲ ਮੈਜਿਸਟਰੇਟ-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫਸਰ ਕਾਲਾ ਰਾਮ ਕਾਂਸਲ ਨੇ ਆਪਣੇ ਹਲਕੇ ਦੇ ਸੈਕਟਰ ਅਫਸਰਾਂ ਨਾਲ ਇੱਕ ਵਿਸ਼ੇਸ਼ ਟਰੇਨਿੰਗ ਮੀਟਿੰਗ ਆਯੋਜਿਤ ਕੀਤੀ। …

Read More »

ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਸੇਵਾ ਕੇਂਦਰ ਖੁੱਲ੍ਹੇ ਰਹਿਣਗੇ – ਡੀ.ਸੀ

ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) -ਡਿਪਟੀ ਕਮਿਸਨਰ ਹਰਬੀਰ ਸਿੰਘ ਨੇ ਦੱਸਿਆ ਹੈ ਕਿ ਮਿਤੀ 11 ਅਗਸਤ 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ।ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲਣਗੇ।ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ …

Read More »

ਰਿਹਰਸਲ ਦੇ ਦੂਸਰੇ ਦਿਨ ਪੰਜਾਬ ਪੁਲਿਸ, ਹੋਮ ਗਾਰਡ, ਮਹਿਲਾ ਪੁਲਿਸ ਤੇ ਸਕੂਲਾਂ ਨੇ ਕੀਤਾ ਮਾਰਚ ਪਾਸਟ

ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) -ਅਜਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਜਿਲ੍ਹਾ ਪੱਧਰ ‘ਤੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਣੀ ਵਿਖੇ 15 ਅਗਸਤ ਨੂੰ ਮਨਾਈ ਜਾਵੇਗੀ, ਜਿਸ ਦੋਰਾਨ ਸਜੂਕੀ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਣਾ ਹੈ।ਅੱਜ ਦੂਸਰੇ ਦਿਨ ਰਿਹਰਸਲ ਖੇਡ ਸਟੇਡੀਅਮ ਲਮੀਣੀ ਵਿਖੇ ਕਰਵਾਈ ਗਈ।ਮੇਜਰ ਡਾ. ਸੁਮਿਤ ਮੁਧ ਸਹਾਇਕ ਕਮਿਸਨਰ (ਜ), ਮਨਜੀਤ ਕੌਰ ਸੈਣੀ ਐਸ.ਪੀ ਹੈਡਕੁਵਾਟਰ ਪਠਾਨਕੋਟ, ਜਸਵੰਤ ਸਿੰਘ ਜਿਲ੍ਹਾ ਸਿੱਖਿਆ …

Read More »

ਆਜ਼ਾਦੀ ਦਿਵਸ ਨੂੰ ਦੇ ਮੱਦੇਨਜ਼ਰ ਭਾਜਪਾ ਨੇ ਸੁਨਾਮ ‘ਚ ਕੱਢੀ ਤਿਰੰਗਾ ਯਾਤਰਾ

ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – 75ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਭਾਰਤੀ ਜਨਤਾ ਪਾਰਟੀ ਸੁਨਾਮ ਵਲੋਂ ਤਿਰੰਗਾ ਯਾਤਰਾ ਕੱਢੀ ਗਈ।ਇਸ ਵਿੱਚ ਸੀਨੀਅਰ ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ ਨੇ ਹਿੱਸਾ ਲਿਆ।ਉਨਾਂ ਨੇ ਕਿਹਾ ਕਿ 75ਵੇਂ ਆਜ਼ਾਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ‘ਤੇ ਅੱਜ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿਖੇ ਤਿਰੰਗਾ ਯਾਤਰਾ ਕੱਢੀ ਗਈ ਹੈ।ਜਿਸ ਦਾ …

Read More »

ਲੰਪੀ ਸਕਿੱਨ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜ਼ਿਲੇ ‘ਚ ਪੁੱਜੀਆਂ 10 ਹਜ਼ਾਰ 164 ਖੁਰਾਕਾਂ ਹੋਰ – ਡਿਪਟੀ ਕਮਿਸ਼ਨਰ

ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਇਨੀਂ ਦਿਨੀਂ ਪਸ਼ੂ ਧੰਨ ਵਿੱਚ ਫੈਲ ਰਹੀ ਲੰਪੀ ਸਕਿਨ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਰੱਖਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।ਸਮੂਹ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟਰੇਟ ਵਲੋਂ ਖੁਦ ਗਊਸ਼ਾਲਾਵਾਂ ਦਾ ਦੌਰਾ ਕਰਕੇ ਪ੍ਰਬੰਧਕਾਂ ਨੂੰ ਇਸ ਬਿਮਾਰੀ ਦੇ ਫੈਲਾਅ ਲਈ ਜਾਰੀ ਅੇਡਵਾਈਜ਼ਰੀ ਦੀ …

Read More »

ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ‘ਤੇ ਚਲਾਇਆ ਸਫਾਈ ਅਭਿਆਨ

ਸ਼ੁਜਾਨਪੁਰ, 10 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਪੰਜਾਬ ਸਰਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਿਸ਼ਾ ਨਿਰਦੇਸ਼ਾਂ ਤੇ ਆਜ਼ਾਦੀ ਦੇ 75 ਵਰੇ੍ਹ ਪੁਰੇ ਹੋਣ ‘ਤੇ ਸਫਾਈ ਅਭਿਆਨ ਚਲਾਇਆ ਗਿਆ।ਜਿਸ ਵਿਚ ਕਾਲਜ ਦੇ ਐਨ.ਐਸ.ਐਸ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 10 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਬੈਚਲਰ ਆਫ ਵੋਕੇਸ਼ਨ (ਹੈਲਥ ਕੇਅਰ ਮੈਨੇਜਮੈਂਟ) ਸਮੈਸਟਰ ਚੌਥਾ, ਬੈਚਲਰ ਆਫ ਵੋਕੇਸ਼ਨ (ਹੈਲਥ ਕੇਅਰ ਮੈਨੇਜਮੈਂਟ), ਸਮੈਸਟਰ ਛੇਵਾਂ, ਬੈਚਲਰ ਆਫ ਵੋਕੇਸ਼ਨ (ਡੇਟਾ ਸਾਇੰਸ), ਸਮੈਸਟਰ ਛੇਵਾਂ, ਐਮ.ਏ ਰਾਜਨੀਤੀ ਸ਼ਾਸਤਰ ਸਮੈਸਟਰ ਚੌਥਾ, ਐਮ.ਏ ਫ੍ਰੈਂਚ, ਸਮੈਸਟਰ ਦੂਜਾ ਤੇ ਚੌਥਾ, ਐਮ.ਏ ਸੰਸਕ੍ਰਿਤ ਸਮੈਸਟਰ ਚੌਥਾ, ਐਮ.ਏ. ਜਿਓਗਰਾਫੀ ਸਮੈਸਟਰ ਦੂਜਾ ਤੇ ਚੌਥਾ, ਐਮ.ਏ. ਹਿੰਦੀ, …

Read More »

ਤੀਆਂ ਪੰਜਾਬੀ ਸਭਿਆਚਾਰ ‘ਚ ਸਾਂਝ ਦਾ ਪ੍ਰਤੀਕ ਹਨ- ਡਾ. ਮਨਜਿੰਦਰ ਸਿੰਘ

ਅੰਮ੍ਰਿਤਸਰ, 10 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਦੀ ਸ਼ੁਰੂਆਤ ਵਿਦਿਆਰਥੀਆਂ ਤੇ ਖੋਜ਼ ਵਿਦਿਆਰਥੀਆਂ ਵਲੋਂ ਫੁੱਲਕਾਰੀ ਦੀ ਰਸਮ ਨਾਲ ਡਾ. ਮਨਜਿੰਦਰ ਸਿੰਘ ਮੁਖੀ ਪੰਜਾਬੀ ਅਧਿਐਨ ਸਕੂਲ ਅਤੇ ਸਮੂਹ ਅਧਿਆਪਕਾਂ ਦਾ ਨਿੱਘਾ ਸਵਾਗਤ ਕੀਤਾ ਗਿਆ।                    ਪੰਜਾਬੀ ਅਧਿਐਨ …

Read More »

ਅਕੇਡੀਆ ਵਰਲ਼ਡ ਸਕੂਲ ਵਿਖੇ ਹੋਏ ਪੰਜਾਬੀ ਕਵਿਤਾ ਗਾਇਨ ਮੁਕਾਬਲੇ

ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਬੀਤੇ ਦਿਨੀਂ ਪੰਜਾਬੀ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ।ਇਸ ਵਿੱਚ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲਾ ਦੋ ਭਾਗਾਂ ਵਿੱਚ ਕਰਵਾਇਆ ਗਿਆ।ਪਹਿਲਾ ਰਾਊਂਡ ਸਿਲੈਕਸ਼ਨ ਰਾਊਂਡ ਸੀ, ਉਸ ਤੋਂ ਬਾਅਦ ਫਾਈਨਲ ਰਾਊਂਡ ਹੋਇਆ।ਪਹਿਲੇ ਰਾਊਂਡ ਵਿੱਚ ਕੁੱਲ 43 ਬੱਚਿਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 11 ਬੱਚਿਆਂ ਨੂੰ ਸਿਲੈਕਟ ਕੀਤਾ ਗਿਆ।ਇਨ੍ਹਾਂ 11 …

Read More »

ਲੰਪੀ ਸਕਿਨ ਬਿਮਾਰੀ ਦੇ ਇਲਾਜ਼ ਅਤੇ ਵੈਕਸੀਨੇਸ਼ਨ ਲਈ ਜਿਲੇ ਵਿੱਚ 55 ਟੀਮਾਂ ਕੰਮ ਕਰ ਰਹੀਆਂ – ਡਿਪਟੀ ਕਮਿਸ਼ਨਰ

4932 ਖੁਰਾਕਾਂ ਪਹੁੰਚੀਆਂ ਜਿਲੇ੍ਹ ‘ਚ ਪਸ਼ੂ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਜਿਲੇ੍ਹ ਵਿੱਚ ਹੁਣ ਤੱਕ ਤਕਰੀਬਨ 1650 ਪਸ਼ੂ ਇਸ ਨਾਲ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਦਾ ਇਲਾਜ਼ ਸਬੰਧਤ ਵੈਟਨਰੀ ਅਫਸਰਾਂ ਅਤੇ ਵੈਟਨਰੀ ਇੰਸਪੈਕਟਰਾਂ ਵਲੋਂ ਕੀਤਾ ਜਾ ਰਿਹਾ ਹੈ ਲੰਪੀ ਸਕਿਨ ਬਿਮਾਰੀ ਨਾਲ ਨਜਿੱਠਣ ਲਈ ਸਰਕਾਰ ਹਰੇਕ ਤਰ੍ਹਾਂ ਦੇ ਉਪਰਾਲੇ ਕਰ …

Read More »