Friday, March 13, 2026

Monthly Archives: August 2022

ਸੰਤ ਬਾਬਾ ਪਿਆਰਾ ਸਿੰਘ ਦੀ ਬਰਸੀ ‘ਤੇ ਲਗਾਇਆ ਵਿਸ਼ਾਲ ਖੂਨਦਾਨ ਕੈਂਪ

243 ਯੂਨਿਟ ਖੂਨ ਇਕੱਤਰ- ਵੱਖ-ਵੱਖ ਹਸਪਤਾਲਾਂ ਤੋਂ ਪਹੁੰਚੀਆਂ ਡਾਕਟਰਾਂ ਦੀਆਂ ਟੀਮਾਂ ਸਮਰਾਲਾ, 8 ਅਗਸਤ (ਇੰਦਰਜੀਤ ਸਿੰਘ ਕੰਗ) – ਹਰ ਸਾਲ ਦੀ ਤਰ੍ਹਾਂ ਸੰਤ ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ 57ਵੀਂ ਬਰਸੀ ਮੌਕੇ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਇਲਾਕੇ ਦੀਆਂ ਸਮਾਜਸੇਵੀ ਅਤੇ ਧਾਰਮਿਕ ਸੰਸਥਾਵਾਂ ਵਲੋਂ ਗਰਾਮ ਪੰਚਾਇਤ ਅਤੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵੁਮਨ ਦੇ ਸਹਿਯੋਗ ਨਾਲ ਕਾਲਜ਼ ਦੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ.ਸਕੂਲ ਜੀ.ਟੀ ਰੋਡ ਵਿਖੇ ਫੋਟੋਗ੍ਰਾਫੀ ‘ਤੇ ਅਧਾਰਿਤ ਵਰਕਸ਼ਾਪ

ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਾਸ ਮੀਡੀਆ ਵਿਭਾਗ ਵੱਲੋਂ ਫੋਟੋਗ੍ਰਾਫੀ ਬਾਰੇ ਵਰਕਸ਼ਾਪ ਕਰਵਾਈ ਗਈ।ਵਰਕਸ਼ਾਪ ਵਿੱਚ ਮਾਸ ਮੀਡੀਆ ਵਿਭਾਗ ਦੇ ਵਿਦਿਆਰਥੀਆਂ ਨੇ ਭਾਗ ਲਿਆ।ਮਾਸ ਮੀਡੀਆ ਵਿਭਾਗ ਦੇ ਮੁੱਖੀ ਡਾ. ਨਵਲਪ੍ਰੀਤ ਸਿੰਘ ਨੇ ਬੱਚਿਆਂ ਨੂੰ ਫੋਟੋਗ੍ਰਾਫੀ ਦੇ ਅਲੱਗ-ਅਲੱਗ ਹੁਨਰ ਬਾਰੇ ਜਾਣਕਾਰੀ ਦਿੱਤੀ।ਇਸ ਵਰਕਸ਼ਾਪ ਦਾ …

Read More »

ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ’ਤੇ ਉਂਗਲ ਉਠਾਉਣ ਵਾਲੇ ਲੋਕ ਖੁਦ ਪੰਥ ਵਿਰੋਧੀਆਂ ਦੀ ਬੁੱਕਲ ’ਚ ਬੈਠੇ- ਸੁਖਬੀਰ ਬਾਦਲ

ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ) – ਸ਼ਤਾਬਦੀ ਸਮਾਰੋਹ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਰਚਾ ਗੁਰੂ ਕਾ ਬਾਗ ਵਿਚ ਹਿੱਸਾ ਲੈਣ ਵਾਲੇ ਸਿੱਖ ਯੋਧਿਆਂ ਨੂੰ ਸਤਿਕਾਰ ਭੇਟ ਕਰਦਿਆਂ ਸਿੱਖ ਰਵਾਇਤਾਂ ਦਾ ਪਾਲਣ ਕਰਨ ਦੀ ਵਚਨਬੱਧਤਾ ਪ੍ਰਗਟਾਈ।ਉਨ੍ਹਾਂ ਆਖਿਆ ਕਿ ਸਿੱਖ ਕੌਮ ਵੱਲੋਂ ਲਗਾਏ ਗਏ ਮੋਰਚੇ ਸਿੱਖ ਪੰਥ ਦੀ ਸ਼ਕਤੀ ਦਾ ਸੋਮਾਂ ਹਨ।ਸਿੱਖ ਇਤਿਹਾਸ ਅੰਦਰ ਮੋਰਚਿਆਂ ਦੇ …

Read More »

ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਹਥਿਆਉਣ ਦੀ ਸੋਚ ਵਾਲੇ ਪੰਥ ਵਿਰੋਧੀਆਂ ਦੇ ਇਰਾਦੇ ਕਾਮਯਾਬ ਨਹੀਂ ਹੋਣਗੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਇਤਿਹਾਸ ਨੂੰ ਸੰਗਤ ਤੱਕ ਪਹੁੰਚਾਉਣ ਲਈ ਸਰਗਰਮ ਧਰਮ ਪ੍ਰਚਾਰ ਲਹਿਰ ਜਾਰੀ ਰੱਖਣ ਦਾ ਐਲਾਨ ਕਰਦਿਆਂ ਸੰਗਤ ਨੂੰ ਵੀ ਸਿੱਖੀ ਪ੍ਰਚਾਰ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬਹੁਤ ਸਾਰੇ ਲੋਕ ਸਿੱਖ ਵਿਰੋਧੀ ਸ਼ਕਤੀਆਂ ਦੀ ਸ਼ਹਿ ’ਤੇ ਸਿੱਖ ਪੰਥ ਵਿਚ …

Read More »

ਗੁਰੂ ਕਾ ਬਾਗ ਮੋਰਚੇ ਦੀ ਸ਼ਤਾਬਦੀ ਸਮਾਗਮ ਮੌਕੇ ਪੰਥ ਵਿਰੋਧੀ ਸ਼ਕਤੀਆਂ ਖਿਲਾਫ ਲਾਮਬੰਦ ਹੋਣ ਦਾ ਸੱਦਾ

ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸਿੱਖ ਇਤਿਹਾਸ ਤੋਂ ਸੇਧ ਲੈਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ) – 100 ਸਾਲ ਪਹਿਲਾਂ ਸੰਨ 1922 ਵਿਚ ਗੁਰਦੁਆਰਾ ਸੁਧਾਰ ਲਹਿਰ ਤਹਿਤ ਲਗਾਏ ਗਏ ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਘੁੱਕੇਵਾਲੀ, ਅੰਮ੍ਰਿਤਸਰ ਵਿਖੇ ਕੀਤੇ ਗਏ ਵਿਸ਼ਾਲ ਸਮਾਗਮ …

Read More »

ਬਾਬਾ ਬੁੱਢਾ ਸਾਹਿਬ ਰਮਦਾਸ ਤੋਂ ਗੁ. ਗੁਰੂ ਕਾ ਬਾਗ ਪੁੱਜਾ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸੱਗੂ) – ਗੁਰੂ ਕਾ ਬਾਗ ਮੋਰਚਾ ਦੇ 100 ਸਾਲਾ ਦਿਹਾੜੇ ਨੂੰ ਲੈ ਕੇ ਸੰਗਤ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਸਬੰਧ ਵਿਚ ਚੱਲ ਰਹੇ ਸਮਾਗਮਾਂ ਦੌਰਾਨ ਜਿਥੇ ਸੰਗਤਾਂ ਹਾਜ਼ਰੀ ਭਰ ਰਹੀਆਂ ਹਨ, ਉਥੇ ਹੀ ਅੱਜ ਸ਼ਤਾਬਦੀ ਨੂੰ ਸਮਰਪਿਤ ਇਕ ਵਿਸ਼ੇਸ਼ ਨਗਰ ਕੀਰਤਨ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਤੋਂ ਆਰੰਭ ਹੋ ਕੇ ਗੁਰਦੁਆਰਾ ਗੁਰੂ ਕਾ …

Read More »

ਮੋਰਚਾ ਗੁਰੂ ਕਾ ਬਾਗ ਸ਼ਤਾਬਦੀ ਸਮਾਗਮਾਂ ਦੇ ਦੂਜੇ ਦਿਨ ਕੀਰਤਨ ਦਰਬਾਰ ਆਯੋਜਿਤ

ਪੰਥਕ ਰਵਾਇਤਾਂ ਅਨੁਸਾਰ ਅੱਜ ਹੋਵੇਗਾ ਸ਼ਤਾਬਦੀ ਦਾ ਮੁੱਖ ਸਮਾਗਮ ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸੱਗੂ) – 100 ਸਾਲ ਪਹਿਲਾਂ ਸੰਨ 1922 ਵਿੱਚ ਪੰਜਵੇਂ ਅਤੇ ਨੌਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬ ਘੁੱਕੇਵਾਲੀ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਲੱਗੇ ਗੁਰੂ ਕਾ ਬਾਗ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਸਬੰਧੀ ਬੀਤੇ ਕੱਲ੍ਹ ਤੋਂ ਆਰੰਭ ਹੋਏ ਸਮਾਗਮ ਅੱਜ ਦੂਜੇ ਵੀ ਜਾਰੀ ਰਹੇ। ਸ਼ਤਾਬਦੀ ਦਾ …

Read More »

ਭਗਤ ਪੂਰਨ ਸਿੰਘ ਜੀ ਦੀ 30ਵੀਂ ਬਰਸੀ ਮੌਕੇ ਪੁਸਤਕਾਂ ਦੀ ਘੁੰਡ ਚੁਕਾਈ

ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸੱਗੂ) – ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਦੇ ਬਾਨੀ ਪ੍ਰਸਿੱਧ ਸਮਾਜ ਸੇਵੀ ਅਤੇ ਲਵਾਰਿਸਾਂ ਦੇ ਵਾਰਿਸ ਭਗਤ ਪੂਰਨ ਸਿੰਘ ਜੀ ਦੀ 30ਵੀਂ ਬਰਸੀ ਸਬੰਧੀ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ.) ਅੰਮ੍ਰਿਤਸਰ ਵਿਖੇ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਵਲੋਂ 5 ਅਗਸਤ ਨੂੰ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਜਸਬੀਰ ਸਿੰਘ ਪੰਜਾਬ ਐਂਡ …

Read More »

ਖ਼ਾਲਸਾ ਕਾਲਜ ਵੈਟਰਨਰੀ ਸਾਇੰਸ ਵਿਖੇ ‘ਲੰਪੀ ਚਮੜੀ ਦੀ ਬਿਮਾਰੀ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 7 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਪਸ਼ੂਆਂ ਤੋਂ ਪੈਦਾ ਹੋ ਰਹੀਆਂ ਬਿਮਾਰੀਆਂ ਤੋਂ ਜਾਣੂ ਕਰਵਾਉਣ ਸਬੰਧੀ ‘ਲੰਪੀ ਚਮੜੀ ਦੀ ਬਿਮਾਰੀ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ’ਚ ਲੰਪੀ ਚਮੜੀ ਦੀ ਬਿਮਾਰੀ (ਐਲ.ਐਸ.ਡੀ)- ਪਸ਼ੂਆਂ ਤੇ ਮੱਝਾਂ-ਗਾਵਾਂ ਦਾ ਇਕ ਛੂਤ ਵਾਲਾ ਵਿਸ਼ਾਣੂ ਰੋਗ ਹੈ, ਜੋ ਕਿ ਮੱਛਰ, ਕੱਟਣ ਵਾਲੀਆਂ ਮੱਖੀਆਂ ਅਤੇ ਚਿੱਚੜ ਨਾਲ ਫੈਲਦੀ ਹੈ।   …

Read More »

ਸਲਾਈਟ ਮੁਲਾਜ਼ਮ ਜਥੇਬੰਦੀ ਆਗੂ ਸੁਰਿੰਦਰ ਸੈਣੀ ਦੇ ਅਚਨਚੇਤ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ਸਲਾਈਟ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ (ਸੇਵਾ) ਦੇ ਸਰਗਰਮ ਆਗੂ ਸੁਰਿੰਦਰ ਸਿੰਘ ਸੈਣੀ ਦੇ ਅਚਾਨਕ ਦੇਹਾਂਤ ਤੇ ਵੱਖ-ਵੱਖ ਜਥੇਬੰਦੀਆਂ ਨੇ ਗਹਿਰੇ ਦੁੱਖ ਦਾ ਪ੍ਗਟਾਵਾ ਕੀਤਾ ਹੈ।ਇਸ ਸਬੰਧੀ ਜਥੇਬੰਦੀ ਦੇ ਪ੍ਰਧਾਨ ਜੁਝਾਰ ਲੌਂਗੋਵਾਲ, ਸਕੱਤਰ ਜਗਦੀਸ਼ ਚੰਦ ਨੇ ਜਾਰੀ ਪੈ੍ਰਸ ਬਿਆਨ ‘ਚ ਕਿਹਾ ਹੈ ਕਿ ਸੁਰਿੰਦਰ ਸੈਣੀ ਯੂ.ਡੀ.ਸੀ ਨੂੰ ਆਪਣੇ ਕਿੱਤੇ ਵਿੱਚ ਕਮਾਲ ਦੀ ਮੁਹਾਰਤ ਸੀ।ਉਨ੍ਹਾਂ …

Read More »