ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਲੋਹਾਖੇੜਾ ਵਿਖੇ ਤਾਇਨਾਤ ਮੈਡਮ ਹਰਜਿੰਦਰ ਕੌਰ ਨੇ ਆਪਣਾ ਜਨਮ ਦਿਨ ਸਕੂਲ ਦੇਸਟਾਫ ਅਤੇ ਬੱਚਿਆਂ ਨਾਲ ਮਿਲ ਕੇ ਪੌਦੇ ਲਗਾ ਕੇ ਮਨਾਇਆ।ਸਕੂਲ ਪ੍ਰਿੰਸੀਪਲ ਮੈਡਮ ਸੁਖਵਿੰਦਰ ਕੌਰ ਤੇ ਸਮੂਹ ਸਟਾਫ਼ ਮੈਬਰਾਂ ਨੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਇਸ ਸਮੇਂ ਮੈਡਮ ਕੁਲਦੀਪ ਕੌਰ, ਸਤਵੰਤ ਕੌਰ, ਸ਼ੈਲੀ ਗੁਪਤਾ, ਮਾਸਟਰ ਗਗਨਦੀਪ ਸਿੰਘ ਤੋਂ ਇਲਾਵਾ ਮਹਿੰਦਰ …
Read More »Monthly Archives: August 2022
ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀ. ਸੈਕੰ. ਸਕੂਲ ਸ਼ੇਰੋਂ ਵਿਖੇ ਲੱਗਾ ਗਣਿਤ ਮੇਲਾ
ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਬੱਚਿਆਂ ਵਿੱਚ ਗਣਿਤ ਵਿਸ਼ੇ ਪ੍ਰਤੀ ਰੋਚਿਕਤਾ ਅਤੇ ਉਤਸਾਹ ਵਧਾਉਣ ਅਤੇ ਉਦਾਸੀਨਤਾ ਖਤਮ ਕਰਨ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਪ੍ਰਿੰਸੀਪਲ ਡਾ. ਓਮ ਪ੍ਰਕਾਸ਼ ਸੇਤੀਆ ਦੀ ਦੇਖ-ਰੇਖ ਅਤੇ ਬੀ.ਐਮ ਗਣਿਤ ਬਲਾਕ ਚੀਮਾ ਗੁਰਜੰਟ ਸਿੰਘ, ਮੈਡਮ ਰਜਨੀ ਗਰਗ, ਮੋਨਿਕਾ ਸਿੰਗਲਾ ਅਤੇ ਨਰੇਸ ਕੁਮਾਰ ਦੇ ਨਿਰਦੇਸਾ ਹੇਠ ਗਣਿਤ ਮੇਲਾ ਕਰਵਾਇਆ ਗਿਆ।ਜਿਸ ਵਿੱਚ ਬੱਚਿਆਂ ਨੇ …
Read More »ਅਕਾਲੀ ਤੇ ਕਾਂਗਰਸੀ ਦੋਵੇਂ ਪਾਰਟੀਆਂ ਨੇ ਸੂਬੇ ‘ਚ ਆਪਣੀ ਸਾਰਥਿਕਤਾ ਗਵਾਈ – ਭਗਵੰਤ ਮਾਨ
ਧੂਰੀ ਵਿਧਾਨ ਸਭਾ ਹਲਕੇ ਲਈ ਕਈ ਅਹਿਮ ਪ੍ਰਾਜੈਕਟਾਂ ਦਾ ਕੀਤਾ ਐਲਾਨ ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਕਾਂਗਰਸੀਆਂ ਤੇ ਅਕਾਲੀਆਂ ਦੇ ਲੋਕ ਵਿਰੋਧੀ ਸਟੈਂਡ ਲੈਣ ਦੀ ਨੁਕਤਾਚੀਨੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂ ‘ਸੁਪਨਿਆਂ ਦੀ ਦੁਨੀਆਂ’ ਵਿੱਚ ਜੀਅ ਰਹੇ ਹਨ ਅਤੇ ਸਮਝ ਰਹੇ ਹਨ ਕਿ ਉਹ ਹਾਲੇ ਵੀ ਸੱਤਾ …
Read More »ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਹੜੇ ‘ਚ ਨੰਨੇ ਵਿਦਿਆਰਥੀਆਂ ਨੇ ਪਾਈ ਗਿੱਧੇ ਦੀ ਧਮਾਲ
ਭੀਖੀ, 7 ਅਗਸਤ (ਕਮਲ ਜ਼ਿੰਦਲ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ‘ਤੀਆਂ ਤੀਜ਼ ਦੀਆਂ’ ਦਾ ਤਿਉਹਾਰ ਸਕੂਲ ਦੀਆਂ ਨੰਨੀਆਂ ਵਿਦਿਆਰਥਣਾਂ ਨੇ ਬੜ੍ਹੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ। ਸਮੂਹ ਬੱਚੀਆਂ ਪੰਜਾਬੀ ਲਿਬਾਸ ਅਤੇ ਰਵਾਇਤੀ ਗਹਿਣਿਆਂ ਨਾਲ ਸੱਜ਼ ਧੱਜ ਕੇ ਆਈਆਂ।ਕਰੀਬ ਤਿੰਨ ਘੰਟੇ ਚੱਲੇ ਸਮਾਗਮ ਵਿੱਚ ਵਿਦਿਆਰਥਣਾ ਨੇ ਕਿੱਕਲੀ ਤੇ ਗਿੱਧੇ ਦੀ ਧਮਾਲ ਦੇ ਨਾਲ ਹਰਿਆਣਵੀ ਲੋਕ …
Read More »Felicitation Ceremony of SGHP School Toppers dedicated to 75th Azadi Ka Amrit Mahotsav
Amritsar, August 7 (Punjab Post Bureau) – Sri Guru Harkrishan Sr.Sec. Public School, G.T. Road, Amritsar always takes pride to acknowledge the sterling achievements of its students in CBSE Board Exams 2022. Like every year, the proud achievers of XII CBSE Board Exams 2022 were honoured for their commendable achievement with certificates, clocks and medals. Dr. Inderbir Singh Nijjer Cabinet …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਜੀ.ਟੀ.ਰੋਡ ਵਿਖੇ ਸਨਮਾਨ ਸਮਾਰੋਹ
ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸਕੈਡਰੀ ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਬਾਰਵੀਂ ਅਤੇ ਦਸਵੀਂ ਜਮਾਤ ਦੇ ਸੀ.ਬੀ.ਐਸ.ਸੀ ਬੋਰਡ ਸਾਲ-2022 ਪ੍ਰੀਖਿਆ ਦੇ ਸ਼ਾਨਦਾਰ ਨਤੀਜਿਆਂ ਵਜੋਂ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੀ ਪ੍ਰਧਾਨਗੀ ਹੇਠ ਹੋਏ ਪ੍ਰੋਗਰਾਮ ਵਿਚ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ …
Read More »ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੰਜਾਬ ਵਲੋਂ ਚੱਕੀ ਪ੍ਰਭਾਵਿਤ ਖੇਤਰਾਂ ਦਾ ਦੋਰਾ
ਅਧਿਕਾਰੀਆਂ ਨੂੰ ਭੂਮੀ ਕਟਾਅ ਰੋਕਣ ਲਈ ਪ੍ਰੋਜੈਕਟ ਤਿਆਰ ਕਰਨ ਦੇ ਦਿੱਤੇ ਆਦੇਸ ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ)- ਪਿਛਲੇ ਦਿਨ੍ਹਾਂ ਦੋਰਾਨ ਹੋਈ ਬਾਰਿਸ਼ ਕਾਰਨ ਬਹੁਤ ਸਾਰੇ ਖੇਤਰਾਂ ‘ਚ ਜਨਜੀਵਨ ਵੀ ਪ੍ਰਭਾਵਿਤ ਰਿਹਾ।ਜਿਲ੍ਹਾ ਪਠਾਨਕੋਟ ਦੇ ਨਾਲ ਲਗਦੇ ਕਈ ਦਰਿਆਈ ਖੇਤਰਾਂ ਅੰਦਰ ਹੋਏ ਭੂਮੀ ਕਟਾਅ ਕਾਰਨ ਵੀ ਖੇਤਰ ਪ੍ਰਭਾਵਿਤ ਹੋਏ ਵਿਸ਼ੇਸ਼ ਤੌਰ ‘ਤੇ ਚੱਕੀ ਦੇ ਨਾਲ ਲਗਦੇ ਜਿਲ੍ਹਾ ਪਠਾਨਕੋਟ ਦਾ ਖੇਤਰ ‘ਚ …
Read More »ਡਾ. ਐਸ.ਪੀ ਸਿੰਘ ਓਬਰਾਏ ਦੀ ਬਦੌਲਤ ਅੰਮ੍ਰਿਤਸਰ ਦੀਆਂ 10 ਵਿਦਿਆਰਥਣਾਂ ਨੇ ਇਸਰੋ `ਸੈਟੇਲਾਇਟ ਮਿਸ਼ਨ` ਵੇਖਣ ਲਈ ਭਰੀ ਉਡਾਣ
ਸਫ਼ਰ ਲਈ ਖ਼ਰਚੇ ਦੀ ਲੋੜ ਪੂਰੀ ਕਰਨ `ਤੇ ਸਕੂਲ ਪ੍ਰਿੰਸੀਪਲ ਨੇ ਡਾ: ਓਬਰਾਏ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸੱਗੂ) – ਆਪਣੀ ਨੇਕ ਕਮਾਈ ਦਾ 98 ਫ਼ੀਸਦੀ ਹਿੱਸਾ ਲੋੜਵੰਦਾਂ ਦੀ ਭਲਾਈ `ਤੇ ਖ਼ਰਚਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਦੀ ਫਰਾਖ਼ਦਿਲੀ ਦੀ ਬਦੌਲਤ ਸਥਾਨਕ ਸਰਕਾਰੀ ਕੰਨਿਆ ਸੀਨੀਅਰ …
Read More »ਆਦਰਸ਼ ਮਾਡਲ ਸੀਨੀ. ਸੈਕੰ. ਸਕੂਲ ‘ਚ ਤੀਆਂ ਮਨਾਈਆਂ
ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ ) – ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਸਕੂਲ ਦੀਆਂ ਲੜਕੀਆਂ ਨੇ ਗਿੱਧਾ, ਭੰਗੜਾ, ਲੋਕ ਬੋਲੀਆਂ, ਲੋਕ ਗੀਤਾਂ ਅਤੇ ਲੋਕ ਖੇਡਾਂ ਵਿੱਚ ਭਾਗ ਲਿਆ।ਸੰਸਥਾ ਦੇ ਪ੍ਰਧਾਨ ਦਿਨੇਸ਼ ਗੋਇਲ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਕੂਲ ਵਿੱਚ ਸਮੇਂ ਸਮੇਂ ‘ਤੇ ਅਜਿਹੇ ਸੱਭਿਆਚਾਰਕ …
Read More »ਸੁਨਾਮ ‘ਚ ਬਣਾਈ ਜਾਵੇਗੀ ਸਨਅਤੀ ਅਸਟੇਟ – ਅਮਨ ਅਰੋੜਾ
ਉਦਯੋਗਾਂ ਨਾਲ ਜੁੜੀਆਂ ਸਮੱਸਿਆਵਾਂ ਸਮਝਣ ਲਈ ਕਾਰੋਬਾਰੀਆਂ ਤੇ ਸਨਅਤਕਾਰਾਂ ਨਾਲ ਕੀਤੀਆਂ ਵਿਚਾਰਾਂ ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ ) – ਸੂਬੇ ਵਿੱਚ ਸਨਅਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਦਯੋਗਿਕ ਅਸਟੇਟ ਦੀ ਸਥਾਪਨਾ ਕੀਤੀ ਜਾਵੇਗੀ, ਇਹ ਗੱਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਸ਼ਨਿਚਰਵਾਰ ਨੂੰ ਸਥਾਨਕ ਐਸ.ਯੂ.ਐਸ ਕਾਲਜ ਵਿਖੇ ਸਨਅਤਕਾਰਾਂ ਅਤੇ ਵਪਾਰੀਆਂ …
Read More »