ਸੰਗਰੂਰ, 4 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਚੌਕ ਦੀ ਨਵੀਂ ਬਣ ਰਹੀ ਬਿਲਡਿੰਗ ਵਿੱਚ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਦਾਨੀ ਸੱਜਣਾਂ ਨੇ ਅੱਗੇ ਆ ਕੇ ਪੱਖੇ ਦਾਨ ਕੀਤੇ।ਪ੍ਰਿੰਸੀਪਲ ਇਕਦੀਸ਼ ਕੌਰ ਅਤੇ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਦੱਸਿਆ ਕਿ ਸਕੂਲ ਦੀ ਇਹ ਬੇਨਤੀ ਦਾਨੀ ਸੱਜਣਾਂ ਨੇ ਤੁਰੰਤ ਪ੍ਰਵਾਨ ਕਰ ਲਈ।ਇਨ੍ਹਾਂ ਦਾਨੀ ਸੱਜਣਾਂ ਵਿੱਚ ਹਰਪ੍ਰੀਤ ਸਿੰਘ ਦੁੱਲਟ …
Read More »Monthly Archives: August 2022
ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਵਲੋਂ ਕਰੋੜਾਂ ਦੀ ਲਾਗਤ ਦੇ ਵਿਕਾਸ ਕਾਰਜ਼ ਸਰਵਸੰਮਤੀ ਨਾਲ ਪ੍ਰਵਾਨ
ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜ਼ਾਂ ਨੂੰ ਤੇਜੀ ਦੇਣ ਲਈ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ।ਜਿਸ ਵਿਚ ਕਮਿਸ਼ਨਰ ਕੁਮਾਰ ਸੌਰਭ ਰਾਜ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਗੁਰਜੀਤ ਕੌਰ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ। …
Read More »ਭਗਤ ਪੂਰਨ ਸਿੰਘ ਜੀ ਦੀ 30ਵੀਂ ਬਰਸੀ ‘ਤੇ ਮਾਨਾਂਵਾਲਾ ਬ੍ਰਾਂਚ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ
345 ਯੂਨਿਟ ਖ਼ੂਨ ਕੀਤਾ ਇਕੱਤਰ ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 30ਵੀਂ ਬਰਸੀ ‘ਤੇ ਮਾਨਾਂਵਾਲਾ ਬ੍ਰਾਂਚ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਪੁਲੀਸ ਕਮਿਸ਼ਨਰ ਅੰਮ੍ਰਿਤਸਰ ਅਰੁਣ ਪਾਲ ਸਿੰਘ ਆਈ.ਪੀ.ਐਸ ਇਸ ਸਮੇਂ ਮੁੱਖ ਮਹਿਮਾਨ ਸਨ।ਪਿੰਗਲਵਾੜਾ ਪਹੁੰਚਣ ਤੇ ਮੁੱਖ ਮਹਿਮਾਨ ਨੂੰ ਬੱਚਾ ਵਾਰਡ ਵਿੱਚ ਛੋਟੇ ਬੱਚਿਆਂ ਨੂੰ ਮਿਲਣ ਵਾਸਤੇ ਲਿਜਾਇਆ ਗਿਆ।ਉਪਰੰਤ ਸਪੈਸ਼ਲ …
Read More »ਝਾੜ ਸਾਹਿਬ ਵਿਖੇ 7 ਅਗਸਤ ਨੂੰ ਲੱਗੇਗਾ ਖੂਨਦਾਨ ਦਾ ਮਹਾਂਕੁੰਭ
ਸਮਰਾਲਾ, 4 ਅਗਸਤ (ਇੰਦਰਜੀਤ ਸਿੰਘ ਕੰਗ) – ਸ੍ਰੀ ਝਾੜ ਸਾਹਿਬ ਦੀ ਪਵਿੱਤਰ ਧਰਤੀ ‘ਤੇ ਮਨਾਏ ਜਾਣ ਵਾਲੇ ਬਾਬਾ ਪਿਆਰਾ ਸਿੰਘ ਜੀ ਦੀ ਬਰਸੀ ਦੇ ਸਮਾਗਮ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7 ਅਗਸਤ ਦਿਨ ਐਤਵਾਰ ਨੂੰ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵੁਮੈਨ ਵਿਖੇ ਸਮਰਾਲਾ ਇਲਾਕੇ ਦੀਆਂ ਸਮੂਹ ਸਮਾਜਸੇਵੀ ਸੰਸਥਾਵਾਂ ਵਲੋਂ ਗਰਾਮ …
Read More »ਆਪ ਵਲੋਂ ਅੰਮ੍ਰਿਤਸਰ `ਚ ਸਰਾਵਾਂ `ਤੇ ਲਗਾਈ ਜੀ.ਐਸ.ਟੀ ਵਿਰੁੱਧ ਸੂਬਾ ਪੱਧਰੀ ਰੋਸ ਪ੍ਰਦਰਸ਼ਨ
ਕੇਂਦਰ ਤੁਰੰਤ ਸਿੱਖ ਤੇ ਪੰਜਾਬ ਵਿਰੋਧੀ ਫ਼ੈਸਲਾ ਲਏ ਵਾਪਸ – ਲਾਖਣਾ, ਬਰਾੜ ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਵਲੋਂ ਮੋਦੀ ਸਰਕਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਸਰਾਵਾਂ ਉਪਰ 12% ਜੀ.ਐਸ.ਟੀ ਲਗਾਉਣ ਦੇ ਫੈਸਲੇ ਦੇ ਵਿਰੋਧ ਵਿੱਚ ਅੱਜ ਭੰਡਾਰੀ ਪੁੱਲ ਤੋਂ ਹਾਲ ਗੇਟ ਤੱਕ ਸੂਬਾ ਪੱਧਰੀ ਰੋਸ ਮਾਰਚ ਕੱਢਿਆ ਗਿਆ।ਇਸ ਵਿੱਚ ਵੱਡੀ ਗਿਣਤੀ ‘ਚ ਆਪ ਆਗੂਆਂ, ਵਲੰਟੀਅਰਾਂ ਅਤੇ …
Read More »ਚੋਣਾਂ ਦੋਰਾਨ ਲੋਕਾਂ ਨਾਲ ਕੀਤੇ ਵਾਅਦੇ ਕੀਤੇ ਜਾ ਰਹੇ ਨੇ ਪੂਰੇ – ਬਿਜ਼ਲੀ ਮੰਤਰੀ
ਜੰਡਿਆਲਾ ਗੁਰੂ ਹਲਕੇ ‘ਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਕੀਤੀ ਜਾਂਚ ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਚੋਣਾਂ ਦੋਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨਾਂ੍ਹ ਨੂੰ ਪੂਰੇ ਕਰਨਾ ਸਾਡਾ ਫਰਜ਼ ਹੈ। …
Read More »ਕੇਂਦਰ ਸਰਕਾਰ ਵਲੋਂ ਸਰਾਵਾਂ ‘ਤੇ ਜੀ.ਐਸ.ਟੀ ਲਗਾਉਣ ਦੀ ਕੀਤੀ ਸਖ਼ਤ ਨਿਖੇਧੀ
ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਲਕਾ ਇੰਚਾਰਜ਼ ਸੁਨਾਮ ਭਾਈ ਅੰਮ੍ਰਿਤਪਾਲ ਸਿੰਘ ਸਿੱਧੂ ਲੌਂਗੋਵਾਲ ਅਤੇ ਜਿਲ੍ਹਾ ਜਨਰਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਨੇ ਸਾਂਝੇ ਪ੍ਰੈਸ ਬਿਆਨ ‘ਚ ਕਿਹਾ ਕਿ ਜਿਥੇ ਕੇਂਦਰ ਨੇ ਆਟਾ, ਦਾਲ, ਚੌਲਾਂ ਤੇ ਜੀ.ਐਸ.ਟੀ ਲਗਾ ਕੇ ਆਮ ਆਦਮੀ ਦਾ ਜੀਣਾ ਮੁਸ਼ਕਿਲ ਕਰ ਦਿੱਤਾ ਹੈ, …
Read More »ਲੰਮੇ ਸਮੇਂ ਬਾਅਦ ਨੇਪਰੇ ਚੜ੍ਹੀ ਕੋਆਪਰੇਟਿਵ ਸੁਸਾਇਟੀ ਲੌਂਗੋਵਾਲ ਰਿਜ਼ਰਵ ਉਮੀਦਵਾਰ ਦੀ ਚੋਣ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਸ਼ਨ ਸਿੰਘ ਜੇਤੂ ਕਰਾਰ ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਕੋਆਪਰੇਟਿਵ ਸੁਸਾਇਟੀ ਲੌਂਗੋਵਾਲ ਵਿਖੇ ਰਿਜ਼ਰਵ ਉਮੀਦਵਾਰ ਦੀ ਚੋਣ ਸਬੰਧੀ ਪਿਛਲੇ ਲੰਮੇ ਸਮੇਂ ਤੋਂ ਚਲਦਾ ਆ ਰਿਹਾ ਰੇੜਕਾ ਖ਼ਤਮ ਹੋ ਗਿਆ।ਅੱਜ ਹੋਈ ਚੋਣ ਮੌਕੇ ਰਿਜ਼ਰਵ ਉਮੀਦਵਾਰ ਦਰਸ਼ਨ ਸਿੰਘ ਨੂੰ ਜੇਤੂ ਕਰਾਰ ਦੇ ਦਿੱਤਾ ਗਿਆ।ਚੋਣ ਕਰਵਾਉਣ ਪਹੁੰਚੇ ਪ੍ਰੀਜ਼ਾਈਡਿੰਗ ਅਫ਼ਸਰ ਇੰਸਪੈਕਟਰ ਪਰਮਿੰਦਰ ਸਿੰਘ ਅਤੇ ਸਭਾ ਦੇ ਸਕੱਤਰ ਬਲਤੇਜ …
Read More »ਖਾਲਸਾ ਹਾਕੀ ਅਕਾਦਮੀ ਦੀਆਂ ਖਿਡਾਰਣਾਂ ਨੇ 3-0 ਦੇ ਫ਼ਰਕ ਨਾਲ ਦਰਜ਼ ਕੀਤੀ ਜਿੱਤ
ਅੰਮ੍ਰਿਤਸਰ, 3 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਅਧੀਨ ਖਾਲਸਾ ਹਾਕੀ ਅਕੈਡਮੀ ਦੀਆਂ ਖਿਡਾਰਣਾਂ ਨੇ ਚੰਬਾ (ਹਿਮਾਚਲ ਪ੍ਰਦੇਸ਼) ਵਿਖੇ 3 ਰੋਜ਼ਾ ‘ਇੰਟਰਨੈਸ਼ਨਲ ਮਿੰਜ਼ਰ ਫ਼ੇਅਰ ਹਾਕੀ ਟੂਰਨਾਮੈਂਟ’ ’ਚ ਹਾਕੀ ਮੈਚ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਹਾਸਲ ਕੀਤੀ।ਇਸ ਮੁਕਾਬਲੇ ’ਚ ਖ਼ਾਲਸਾ ਹਾਕੀ ਅਕੈਡਮੀ ਦੀ ਖਿਡਾਰਣ ਮੀਨਾਕਸ਼ੀ ਨੇ 2 ਗੋਲ ਅਤੇ ਅਮਨਦੀਪ ਕੌਰ ਨੇ 1 ਗੋਲ ਕਰਕੇ ਦਿੱਲੀ ਹਾਕੀ ਅਕਾਦਮੀ ਟੀਮ ਨੂੰ …
Read More »ਪਿੰਗਲਵਾੜਾ ਦੇ ਸਕੂਲੀ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ
ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਭਗਤ ਪੂਰਨ ਸਿੰਘ ਦੀ 30ਵੀਂ ਬਰਸੀ ਮੌਕੇ ਪਿੰਗਲਵਾੜਾ ਸੰਸਥਾ ਦੇ ਸਕੂਲੀ ਬੱਚਿਆਂ ਵਲੋਂ ਸੱਭਿਆਚਾਰਕਪ੍ਰੋਗਰਾਮ ਸਥਾਨਕ ਗੁਰੂ ਨਾਨਕ ਭਵਨ ਸਿਟੀ ਸੈਂਟਰ ਵਿਖੇ ਬੜੀ ਕਰਵਾਇਆ ਗਿਆ । ਇਸ ਦੇ ਮੁੱਖ ਮਹਿਮਾਨ ਪੰਜਾਬੀ ਨਾਟਸ਼ਾਲਾ ਦੇ ਸੰਚਾਲਕ ਜਤਿੰਦਰ ਸਿੰਘ ਬਰਾੜ ਸਨ।ਇਸ ਸਮਾਗਮ ਰਾਹੀਂ ਮਨੁੱਖਤਾ ਤੇ ਵਾਤਾਵਰਣ ਸਬੰਧੀ ਕੀਤੇ ਕਾਰਜ਼ਾਂ ਲਈ ਭਗਤ ਪੂਰਨ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ …
Read More »