Wednesday, December 4, 2024

Monthly Archives: August 2022

ਪੰਜਾਬ ਸਕੂਲ ਜ਼ੋਨਲ ਟੂਰਨਾਮੈਂਟ 2022 ‘ਚ ਮਾਲ ਰੋਡ ਸਕੂਲ ਦੀ ਖੋ-ਖੋ ਟੀਮ ਰਹੀ ਜੇਤੂ

ਮਾਲ ਰੋਡ ਸਕੂਲ ਦੀ ਪੂਰੀ ਟੀਮ ਜ਼ਿਲੇ ਦੀ ਟੀਮ ਲਈ ਹੋਈ ਚੋਣ ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਕੂਲ ਜ਼ੋਨਲ ਟੂਰਨਾਮੈਂਟ 2022 ਤਹਿਤ ਮਿਤੀ 26-27 ਅਗਸਤ ਨੂੰ ਜ਼ਿਲ੍ਹੇ ਵਿਚ ਸਕੂਲ ਜ਼ੋਨਲ ਸਪੋਰਟਸ ਟੂਰਨਾਮੈਂਟ ਕਰਵਾਏ ਜਾ ਰਹੇ ਹਨ ਜਿਸ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਵਿੱਚ ਬਹੁਤ ਉਤਸ਼ਾਹ ਹੈ।ਇਨ੍ਹਾਂ ਟੂਰਨਾਮੈਂਟ ਤਹਿਤ ਅੱਜ ਕਰਮਪੁਰਾ ਜੋਨ ਅੰਮ੍ਰਿਤਸਰ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ …

Read More »

ਉਟਾਲਾਂ ਦੀ ਛਿੰਝ ’ਚ ਝੰਡੀ ਦੀ ਕੁਸ਼ਤੀ ਸਿਕੰਦਰ ਸ਼ੇਖ ਨੇ ਸੁਤਿੰਦਰ ਮੁਖਰੀਆਂ ਨੇ ਜਿੱਤੀ

ਦੂਜੀ ਝੰਡੀ ਦੀ ਕੁਸ਼ਤੀ ਧਰਮਿੰਦਰ ਕੁਹਾਲੀ ਨੇ ਯੁਧਿਸ਼ਟਰ ਬਾਰਨ ਨੂੰ ਵੀ ਕੀਤਾ ਚਿੱਤ ਸਮਰਾਲਾ, 29 ਅਗਸਤ (ਇੰਦਰਜੀਤ ਸਿੰਘ ਕੰਗ) – ਪਿੰਡ ਉਟਾਲਾਂ ਵਿਖੇ ਪੰਡਿਤ ਨਸੀਬ ਚੰਦ ਯਾਦਗਾਰੀ ਕੁਸ਼ਤੀ ਦੰਗਲ, ਅਰਮਾਨ ਕੁਸ਼ਤੀ ਅਖਾੜਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 14ਵਾਂ ਵਿਸ਼ਾਲ ਕੁਸ਼ਤੀ ਦੰਗਲ ਪਿੰਡ ਦੇ ਸਟੇਡੀਅਮ ਵਿਖੇ ਕਰਵਾਇਆ ਗਿਆ।ਇਸ ਞਸਬੰਧੀ ਪਿੰਡ ਦੇ ਸਰਪੰਚ ਪਹਿਲਵਾਨ ਪ੍ਰੇਮਵੀਰ ਸੱਦੀ ਨੇ ਦੱਸਿਆ ਕਿ ਇਸ …

Read More »

ਮੁਲਾਜ਼ਮ ਮਾਰੂ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ

ਆਈ.ਟੀ.ਆਈ ਸਮਰਾਲਾ ਦੇ ਮੁਲਾਜਮਾਂ ਵਲੋਂ ਕੀਤਾ ਗਿਆ ਰੋਸ ਮੁਜ਼ਾਹਰਾ ਸਮਰਾਲਾ, 29 ਅਗਸਤ (ਇੰਦਰਜੀਤ ਸਿੰਘ ਕੰਗ) -ਆਈ.ਟੀ.ਆਈ ਸਮਰਾਲਾ ਵਿਖੇ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ (ਰਜਿ:) ਦੇ ਸੱਦੇ ‘ਤੇ ਸੰਸਥਾ ਦੇ ਸਮੂਹ ਸਟਾਫ ਵਲੋਂ ਅੱਜ ਪਿ੍ਰੰਸੀਪਲ ਆਈ.ਟੀ.ਆਈ ਪਠਾਨਕੋਟ ਦੇ ਮੁਲਾਜ਼ਮ ਮਾਰੂ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਜ਼ੰਮ ਕੇ ਨਾਅਰੇਬਾਜੀ ਕੀਤੀ ਗਈ।ਵੱਖ ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇੰਜੀਨੀਰਿੰਗ ਟਰੇਡਾਂ ਵਿੱਚ ਵਰਕਸ਼ਾਪ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਗੱਦੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ ਦੀ ਅਗਵਾਈ ਹੇਠ ਅੱਜ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਗੱਦੀ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦਾ ਮੁੱਖ ਮਨਰੋਥ ਵਿਦਿਆਰਥੀਆਂ ਨੂੰ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ …

Read More »

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇ. ਗੁਰਦੀਪ ਸਿੰਘ ਜੀਰਾ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਦੀਪ ਸਿੰਘ ਜੀਰਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨਾਂ ਨੇ ਕਿਹਾ ਕਿ ਜਥੇਦਾਰ ਗੁਰਦੀਪ ਸਿੰਘ ਜੀਰਾ ਨੇ ਸਿੱਖ ਪੰਥ ਦੀ ਸਿਰਮੌਰ ਸੰਸਥਾ ਵਿਚ ਬਤੌਰ ਮੈਂਬਰ ਬਿਹਤਰੀਨ ਸੇਵਾ ਨਿਭਾਈ ਹੈ।ਐਡਵੋਕੇਟ ਧਾਮੀ ਨੇ …

Read More »

ਮਨੁੱਖੀ ਜੀਵਨ ਦੇ ਪ੍ਰੇਰਣਾ ਸਰੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

            ਮਾਨਵਤਾ ਨੂੰ ਜੀਵਨ ਸੇਧਾਂ ਦੇਣ ਵਾਲੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਕੀਤੀ।ਇਸ ਵਿਚ ਸੁਸ਼ੋਭਿਤ ਪਾਵਨ ਗੁਰਬਾਣੀ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਮੁਕੰਮਲ ਬਣਾਉਣ ਲਈ ਅਗਵਾਈ ਦੇਣ ਵਾਲੀ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਤੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਨ ਦੀ …

Read More »

ਖੇਡ ਸਭਿਆਚਾਰ

ਖੇਡਣ ਦੇ ਦਿਨ ਚਾਰ ਕਿਥੇ ਗਏ ਖੇਡਣ ਦੇ ਦਿਨ ਚਾਰ। ਖੇਡਾਂ ਗਈਆਂ ਨਾਲੇ ਤੁਰ ਗਿਆ ਖੇਡ ਸਭਿਆਚਾਰ। ਜਾਗੋ ਲੋਕੋ ਜਾਗੋ ਰੁਲ ਗਿਆ ਖੇਡ ਸਭਿਆਚਾਰ। ਜੰਡ ਪ੍ਰਾਂਬਲ, ਗੁੱਲੀ ਡੰਡਾ ਖਿੱਦੋ ਖੂੰਡੀ, ਕਾਵਾਂ ਘੋੜੀ। ਖੇਡ-ਖੇਡ ਕੇ ਤੰਦਰੁਸਤੀ ਦੀ ਚੜ੍ਹਦੇ ਰਹਿੰਦੇ ਬੱਚੇ ਪੌੜੀ। ਛੂਹਣ-ਛੁਹਾਈ ਲੁਕਣ-ਮਚਾਈ ਚੀਚੋ-ਚੀਚ ਗਨੇਰੀਆਂ। ਖੇਡਾਂ ਵੀ ਸਨ ਸਾਂਝਾਂ ਵੀ ਸਨ ਤੇਰੀਆਂ ਤੇ ਮੇਰੀਆਂ। ਕੱਦ ਸਰੂ ਜਿਹੇ ਗੰਦਵੇਂ ਜੁੱਸੇ ਗੱਭਰੂ ਤੇ …

Read More »

“ਲੇਖਕਾਂ ਸੰਗ ਸੰਵਾਦ” ਸਮਾਗਮਾਂ ਦੀ ਲੜੀ ਤਹਿਤ ਡਾ. ਮਨਜੀਤ ਸਿੰਘ ਬੱਲ ਨਾਲ ਰਚਾਇਆ ਸਾਹਿਤਕ ਸੰਵਾਦ

ਅੰਮ੍ਰਿਤਸਰ, 28 ਅਗਸਤ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਪੰਜਾਬੀ ਸਾਹਿਤ ਸੰਗਮ ਵਲੋਂ ਅਰੰਭੀ “ਲੇਖਕਾਂ ਸੰਗ ਸੰਵਾਦ” ਸਮਾਗਮਾਂ ਦੀ ਲੜੀ ਤਹਿਤ ਸਿਹਤ ਸਮੱਸਿਆਵਾਂ ਦੇ ਮਾਹਿਰ ਅਤੇ ਪ੍ਰਮੁੱਖ ਸਾਹਿਤਕਾਰ ਡਾ. ਮਨਜੀਤ ਸਿੰਘ ਬੱਲ ਨਾਲ ਸਾਹਿਤਕ ਸੰਵਾਦ ਉਹਨਾਂ ਦੇ ਗ੍ਰਹਿ ਪਾਮ ਗਾਰਡਨ ਵਿਖੇ ਰਚਾਇਆ ਗਿਆ। ਇਸ ਸਾਹਿਤਕ ਸਮਾਗਮ ਦਾ ਆਗਾਜ਼ ਕਰਦਿਆਂ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਡਾ. ਬੱਲ …

Read More »

ਖਾਲਸਾ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 418ਵਾਂ ਪ੍ਰਕਾਸ਼ ਮਨਾਇਆ

ਅੰਮ੍ਰਿਤਸਰ, 28 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 418ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਉਚੇਚੇ ਤੌਰ ’ਤੇ ਹਾਜ਼ਰੀ ਲਵਾਈ।ਖਾਲਸਾ ਕਾਲਜ ਪਬਲਿਕ ਸਕੂਲ ਹੇਰ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੀ ਛਹਿਬਰ …

Read More »

ਸਮਰਾਲਾ ਵਿਖੇ ਨਿਰਮਾਣ ਮਜ਼ਦੂਰ ਯੂਨੀਅਨ ਦੀ ਕੀਤੀ ਚੋਣ

ਸਮਰਾਲਾ, 28 ਅਗਸਤ (ਇੰਦਰਜੀਤ ਸਿੰਘ ਕੰਗ) – ਏਥੇ ਮਜ਼ਦੂਰਾਂ ਦੇ ਚੌਕ ਨੇੜੇ ਐਸ.ਡੀ.ਐਮ ਦਫ਼ਤਰ ਸਮਰਾਲਾ ਵਿਖੇ ਸੈਂਕੜੇ ਮਜ਼ਦੂਰਾਂ ਦਾ ਇਕੱਠ ਹੋਇਆ।ਜਿਸ ਨੂੰ ਕਾਮਰੇਡ ਭਜਨ ਸਿੰਘ ਸਮਰਾਲਾ ਨੇ ਸੰਬੋਧਨ ਕੀਤਾ।ਮਜ਼ਦੂਰਾਂ ਦੀਆਂ ਸਮੱਸਿਆਵਾਂ ‘ਤੇ ਵਿਚਾਰ ਕਰਨ ਉਪਰੰਤ ਨਿਰਮਾਣ ਮਜ਼ਦੂਰ ਯੂਨੀਅਨ ਦੀ ਕੀਤੀ ਗਈ ਚੋਣ ਵਿੱਚ ਸਰਬਸੰਮਤੀ ਨਾਲ ਕਾਮਰੇਡ ਭਜਨ ਸਿੰਘ ਸਮਰਾਲਾ ਨੂੰ ਪ੍ਰਧਾਨ, ਦਰਬਾਰਾ ਸਿੰਘ ਬੌਂਦਲੀ ਨੂੰ ਸਕੱਤਰ ਤੇ ਜੀਵਨ ਸਿੰਘ ਬੰਬਾਂ …

Read More »