Saturday, July 27, 2024

Monthly Archives: August 2022

ਮੇਅਰ ਨੇ ‘ਆਪ’ ਵਲੰਟੀਅਰਾਂ ਨੂੰ ਜਨਹਿੱਤ ਦੇ ਕੰਮਾਂ ਲਈ ਕੀਤਾ ਉਤਸ਼ਾਹਿਤ

ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੇ ਨਾਲ ਮੀਟਿੰਗ ਕੀਤੀ ਗਈਲ, ਜਿਸ ਦੌਰਾਨ ਉਨਾਂ ਨੇ ਅੰਮ੍ਰਿਤਸਰ ਐਸ.ਸੀ ਵਿੰਗ ਦੇ ਪ੍ਰਧਾਨ ਡਾ. ਇੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਮੇਅਰ ਦੇ ਸਨਮੁੱਖ ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਰੱਖੀਆਂ।ਮੇਅਰ ਰਿੰਟੂ ਨੇ ਆਏ ਹੋਏ ਸਾਰੇ ਵਲੰਟੀਅਰਾਂ ਨੂੰ ਭਰੋਸਾ ਦੁਆਇਆ ਗਿਆ ਕਿ ਉਹਨਾਂ ਸਮੱੱਸਿਆਵਾਂ ਦਾ ਤੁਰੰਤ …

Read More »

ਹਾਲ ਗੇਟ ਦੇ ਬਾਹਰਵਾਰ ਅਲਾਟ ਕੀਤੀ ਪਾਰਕਿੰਗ ਵਾਲੀ ਜਗ੍ਹਾ ‘ਤੇ ਹੀ ਲਗਾਈ ਜਾਵੇ ਪਰਚੀ- ਮੇਅਰ

ਕਿਹਾ, ਕਿਸੇ ਵੀ ਦੁਕਾਨਦਾਰ ਅਤੇ ਸ਼ਹਿਰਵਾਸੀ ਨੂੰ ਨਾ ਕੀਤਾ ਜਾਵੇ ਤੰਗ ਤੇ ਪਰੇਸ਼ਾਨ ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਸਥਾਨਕ ਹਾਲ ਗੇਟ ਦੇ ਬਾਹਰਵਾਰ ਪੁਰਾਣੀ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਦਾ ਇੱਕ ਵਫ਼ਦ ਮੇਅਰ ਕਰਮਜੀਤ ਸਿੰਘ ਕੋਲ ਪਾਰਕਿੰਗ ਨਾਲ ਸਬੰਧਤ ਆਪਣੀ ਸਮੱਸਿਆ ਲੈ ਕੇ ਨਗਰ ਨਿਗਮ ਦਫ਼ਤਰ ਵਿਖੇ ਪੁੱਜਾ।ਉਹਨਾਂ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਵਲੋਂ ਹਾਲ ਗੇਟ ਦੇ ਬਾਹਰਵਾਰ ਪੁਰਾਣੀ ਸਬਜ਼ੀ …

Read More »

Sportsman Mayur Vyas honored with ‘Life Time Achievement Awards’

          Indore / Mumbai, August (Sanjay Sharma) – Mayur Jansukh lal Vyas, a sportsman living in Borivali Mumbai and a judge for diving in Rio Olympics 2016 and Tokyo Olympics 2021 was selected for the ‘Life Time Achievement Awards’ by the ‘World Book of Records’ (London) for his invaluable contribution to sports. For which the ‘5th …

Read More »

ਪੈਨਸ਼ਨਰਾਂ ਦੀ 26 ਦੀ ਸੰਗਰੂਰ ਰੈਲੀ ਦੀਆਂ ਤਿਆਰੀਆਂ ਮੁਕੰਮਲ – ਪ੍ਰੇਮ ਸਾਗਰ ਸ਼ਰਮਾ

ਕਿਹਾ, ਸਰਕਾਰ ਖਿਲਾਫ਼ ਪੈਨਸ਼ਨਰ ਕਰਨਗੇ ਆਪਣੇ ਗੁੱਸੇ ਦਾ ਇਜ਼ਹਾਰ ਸਮਰਾਲਾ, 24 ਅਗਸਤ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੰਗਾਂ ਸਬੰਧੀ ਦੋ ਮੀਟਿੰਗਾਂ ਹੋਈਆਂ, ਜਿਨ੍ਹਾਂ ਵਿੱਚ ਇੱਕ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ 6 ਕਨਵੀਨਰਾਂ ਨੇ ਉਨ੍ਹਾਂ ਨਾਲ ਆਪਣੀਆ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ।ਉਸ ਸਮੇਂ ਮੰਤਰੀ ਨੇ ਪੈਨਸ਼ਨਰਾਂ ਦੀਆਂ ਮੰਗਾਂ …

Read More »

ਕੇਸ ਸੰਭਾਲ ਸੰਸਥਾ ਵਲੋਂ ਧਾਰਮਿਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨਿਤ

22 ਦੇਸ਼ਾਂ ‘ਚ ਕਰਵਾਏ ਗਏ ਸੁੰਦਰ ਦਸਤਾਰ ਸਜਾਉਣ ਤੇ ਗੁਰਸਿੱਖੀ ਸਬੰਧੀ ਲਿਖਤੀ ਮੁਕਾਬਲੇ ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ ਸੱਗੂ) – ਕੇਸ ਸੰਭਾਲ ਸੰਸਥਾ ਵੱਲੋਂ ਅੰਤਰਰਾਸ਼ਟਰੀ ਪੱਧਰ ਤੇ ਲਗਭਗ 22 ਦੇਸ਼ਾਂ ਵਿੱਚ ਸੁੰਦਰ ਦਸਤਾਰ ਸਜਾਉਣ ਅਤੇ ਗੁਰਸਿੱਖੀ ਨਾਲ ਜੋੜੇ ਰੱਖਣ ਸੰਬੰਧੀ ਲਿਖਤੀ ਮੁਕਾਬਲੇ ‘ਚ ਜੇਤੂ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਦਿਆਰਥੀਆਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਤੀਆਂ ਤੀਜ਼’ ਦੀਆਂ ਮੇਲਾ ਕਰਵਾਇਆ

ਅੰਮ੍ਰਿਤਸਰ, 23 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਦਿਹਾਤੀ ਖੇਤਰ ’ਚ ਸਫ਼ਲਤਾ ਪੂਰਵਕ ਚੱਲ ਰਹੇ ਖ਼ਾਲਸਾ ਕਾਲਜ ਚਵਿੰਡਾ ਦੇਵੀ ’ਚ ਤੀਆਂ ਤੀਜ ਦੀਆਂ ਮੇਲਾ ਕਰਵਾਇਆ ਗਿਆ।ਜਿਸ ਵਿਚ ਸਮੂਹ ਕਾਲਜ਼ ਵਿਦਿਆਰਥਣਾਂ ਰਵਾਇਤੀ ਪਹਿਰਾਵਿਆਂ ’ਚ ਸੱਜ-ਧੱਜ ਕੇ ਸ਼ਾਮਿਲ ਹੋਈਆਂ। ਮੇਲੇ ਦੌਰਾਨ ਬਾਗ, ਫੁਲਕਾਰੀ, ਛੱਜ, ਪੱਖੀਆਂ, ਘੜੇ ਸੱਭਿਆਚਾਰ ਨਾਲ ਸਬੰਧਿਤ ਹੋਰ ਬਹੁਤ ਸਾਰੀਆਂ ਵਸਤਾਂ ਅਤੇ ਖਾਣ ਪੀਣ ਦੇ ਵੱਖ-ਵੱਖ ਸਟਾਲ ਮੁੱਖ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਕਾਵਿ ਉਚਾਰਨ ਮੁਕਾਬਲੇ ’ਚ ਅਹਿਮ ਸਥਾਨ

ਅੰਮ੍ਰਿਤਸਰ, 23 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸਕੂਲੀ ਪੱਧਰ ’ਤੇ ਕਰਵਾਏ ਗਏ ਕਾਵਿ ਉਚਾਰਨ ਮੁਕਾਬਲੇ ’ਚ ਚੰਗੀ ਕਾਬਲੀਅਤ ਸਦਕਾ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।                  ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਭਾਈ ਵੀਰ ਸਿੰਘ …

Read More »

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਵੱਖ-ਵੱਖ ਮੁਾਕਬਲਿਆਂ ’ਚ ਅੱਵਲ

ਅੰਮ੍ਰਿਤਸਰ, 23 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ’ਚ ਆਪਣੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਅਤੇ ਕਾਂਸੇ ਦੇ ਤਗਮੇ ਹਾਸਲ ਕੀਤੇ ਹਨ।ਸਕੂਲ ਦੇ 2 ਵਿਦਿਆਰਥੀਆਂ ਨੇ ਮੁੱਕੇਬਾਜ਼ੀ ’ਚ ਚਾਂਦੀ ਅਤੇ ਕਾਂਸੇ ਅਤੇ ਤੈਰਾਕੀ ’ਚ ਸਕੂਲ ਦੀ ਵਿਦਿਆਰਥਣ ਨੇ ਕਾਂਸੇ ਦਾ ਤਗਮਾ ਪ੍ਰਾਪਤ ਕਰਕੇ ਜ਼ਿਲੇ, ਸਕੂਲ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। …

Read More »