ਅੰਮ੍ਰਿਤਸਰ, 3 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਅਤੇ ਐਨੀਮਲ ਸਾਇੰਸਜ ਨੇ ਸੈਂਟਰ ਆਫ ਐਕਸੀਲੈਂਸ ਫ਼ਾਰ ਡੇਅਰੀ ਸਕਿੱਲਸ ਇਨ ਇੰਡੀਆ (ਸੀ.ਈ.ਡੀ.ਐਸ.ਆਈ) ਗੁੜਗਾਉ ਨਾਲ ਸੰਗੰਠਿਤ ਕਿਸਾਨਾਂ ਲਈ ਡੇਅਰੀ ਟ੍ਰੇਨਿੰਗ ਕੋਰਸ ਕਾਲਜ ਦੇ ਕੈਂਪਸ ਵਿਖੇ ਆਯੋਜਿਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ’ਚ ਲਗਾਏ ਗਏ ਇਸ ਟ੍ਰੇਨਿੰਗ ਕੋਰਸ ’ਚ ਪਸ਼ੂ ਪਾਲਣ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ’ਤੇ ਮਾਹਿਰ ਡਾਕਟਰਾਂ ਵਲੋਂ …
Read More »Daily Archives: September 3, 2022
ਓਵਰ ਆਲ ਟਰਾਫੀ ਦਾ ਵਿਜੇਤਾ ਬਣਿਆ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ
ਸੰਗਰੂਰ, 3 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਖੇਡਾ ਵਤਨ ਪੰਜਾਬ ਦੀਆਂ ਦੋਰਾਨ ਕਰਵਾਏ ਗਏ ਸੈਂਟਰ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਸੰਗਰੂਰ ਨੇ ਓਵਰਆਲ ਟਰਾਫੀ ਜਿੱਤੀ।ਸ੍ਰੀਮਤੀ ਪਰਮਜੀਤ ਕੋਰ, ਮੁੱਖ ਅਧਿਆਪਕ ਹਰੀਪੁਰਾ ਨੇ ਦੱਸਿਆ ਕਿ ਇਹ ਸੈਟਰ ਪੱਧਰੀ ਮੁਕਾਬਲੇ 1 ਅਤੇ 2 ਸਤੰਬਰ 2022 ਨੂੰ ਸੈਟਰ ਸਕੂਲ ਪੁਲਿਸ ਲਾਈਨ ਸੰਗਰੂਰ ਵਿਖੇ ਕਰਵਾਏ ਗਏ ਸਨ।ਜਿੰਨਾਂ ਖੇਡ ਵਿੱਚ ਸਕੂਲ ਸਟਾਫ …
Read More »ਸਰਕਾਰੀ ਸਕੂਲ ਰੱਤੋਕੇ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ
ਸੰਗਰੂਰ, 3 ਸਤੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਨੇ ਇਸ ਵਾਰ ਸਕੂਲ ਖੇਡਾਂ ਦੇ ਅੰਡਰ 14 ਵਰਗ ਵਿੱਚ ਖੋ ਖੋ (ਲੜਕੇ, ਲੜਕੀਆਂ) ਦੀਆਂ ਦੋਵੇਂ ਟੀਮਾਂ ਨੇ ਜ਼ੋਨ ਲੌਂਗੋਵਾਲ ਦੀਆਂ ਸਾਰੀਆਂ ਟੀਮਾਂ ਨੂੰ ਪਛਾੜਦਿਆਂ ਸੁਨਹਿਰੀ ਤਗਮਿਆਂ ਤੇ ਕਬਜ਼ਾ ਕੀਤਾ ਹੈ।ਇਹਨਾਂ ਦੋਵੇਂ ਟੀਮਾਂ ਨੇ ਹੀ ਖੇਡਾਂ ਵਤਨ ਪੰਜਾਬ ਦੀਆਂ ਦੇ ਅੰਡਰ 14 ਵਰਗ ਖੋ ਖੋ ਵਿੱਚ ਬਲਾਕ ਸੰਗਰੂਰ ‘ਚ ਜਿੱਤ …
Read More »ਸ਼ੂਟਿੰਗ ਮੁਕਾਬਲਿਆਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਨੇ ਜਿੱਤੇ ਗੋਲਡ ਮੈਡਲ
ਸੰਗਰੂਰ, 3 ਸਤੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਕਰਵਾਏ ਗਏ 67ਵੇਂ ਪੰਜਾਬ ਸਕੂਲ ਖੇਡਾਂ ਦੇ ਜ਼ੋਨ ਪੱਧਰੀ ਸ਼ੂਟਿੰਗ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਇਹ ਮੁਕਾਬਲੇ ਕਨਵੀਨਰ ਅਮਨਦੀਪ ਸਿੰਘ ਗੰਢੂਆਂ (ਸ.ਸ.ਸ ਸਕੂਲ ਗੰਢੂਆਂ) ਦੀ ਨਿਗਰਾਨੀ ਹੇਠ ਕਰਵਾਏ ਗਏ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਸ਼ੂਟਿੰਗ ਮੁਕਾਬਲਿਆਂ ਦੇ ਅੰਡਰ 14, 17 ਅਤੇ 19 …
Read More »ਡੀ.ਐਲ ਤੇ 180 ਈ.ਟੀ.ਟੀ ਦਾ ਮਸਲਾ ਹੱਲ ਨਾ ਹੋਣ `ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ `ਇਨਸਾਫ ਰੈਲੀ`25 ਸਤੰਬਰ ਨੂੰ
ਡੀ.ਟੀ.ਐਫ ਅਤੇ ਸਹਿਯੋਗੀ ਜਥੇਬੰਦੀਆਂ ਨੇ ਸਿੱਖਿਆ ਮੰਤਰੀ ਨੂੰ ਭੇਜੇ “ਸੰਘਰਸ਼ ਦੇ ਨੋਟਿਸ” ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਸਿੰਘ) – ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ) ਪੰਜਾਬ, ਈ.ਟੀ.ਟੀ ਟੈਟ ਪਾਸ ਅਧਿਆਪਕ ਐਸੋ: 6505 (ਜੈ ਸਿੰਘ ਵਾਲਾ) ਅਤੇ ਓ.ਡੀ.ਐਲ ਅਧਿਆਪਕ ਯੂਨੀਅਨ ਦੇ ਸਾਂਝੇ ਸੱਦੇ `ਤੇ ਅੰਮ੍ਰਿਤਸਰ ਜਿਲ੍ਹੇ ਦੇ ਅਧਿਆਪਕਾਂ ਵਲੋਂ ਜਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ ਕਮ ਸੰਘਰਸ਼ ਦੇ ਨੋਟਿਸ ਸੌਂਪਦਿਆਂ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਸਰੀਰਕ ਸਿੱਖਿਆ ਅਧਿਆਪਕਾਂ ਲਈ ਸੈਮੀਨਾਰ
ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਆਡੀਟੋਰੀਅਮ ਵਿਖੇ ਸੀ.ਕੇ.ਡੀ ਸਕੂਲਾਂ ਦੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਦੇ ਗਿਆਨ ਨੂੰ ਅਪਡੇਟ ਕਰਨ ਦੇ ਮਨੋਰਥ ਨਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਅਸਿਸਟੈਂਟ ਡਾਇਰੈਕਟਰ, ਫਿਜੀਕਲ ਐਜੂਕੇਸ਼ਨ ਅਤੇ ਸਪੋਰਟਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਡਾ. ਕੰਵਰਮਨਦੀਪ ਸਿੰਘ ਮੁੱਖ ਬਲਾਰੇ ਵਜੋਂ ਪੁੱਜੇ।ਉਹਨਾਂ ਸੈਮੀਨਾਰ ਦੌਰਾਨ ਕੋਚਾਂ ਨੂੰ ਖੇਡਾਂ ਦੇ ਨਵੇਂ ਰੂਲ ਅਤੇ ਸਰਕਾਰੀ …
Read More »