ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਤਰਨ ਤਾਰਨ ਰੋਡ ਅੰਮ੍ਰਿਤਸਰ ਵਾਸੀ ਪਿਤਾ ਗੁਰਪ੍ਰੀਤ ਸਿੰਘ ਬਿੰਦਰਾ, ਮਾਤਾ ਗਰੂਸ਼ਾ ਬਿੰਦਰਾ ਅਤੇ ਨਾਨਾ ਰਜਿੰਦਰ ਸਿੰਘ ਸਾਂਘਾ ਵਲੋਂ ਹੋਣਹਾਰ ਕਾਕਾ ਵਾਹਿਨੂਰ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Daily Archives: September 5, 2022
ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਥਾਣਾ ਡੀ-ਡਵੀਜ਼ਨ ਵਲੋਂ ਇੰਸਪੈਕਟਰ ਰੋਬਿੰਨ ਹੰਸ ਦੀ ਨਿਗਰਾਨੀ ਹੇਠ ਐਸ.ਆਈ ਰਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਹਰਦੀਪ ਸਿੰਘ ਉਰਫ ਕਾਲੀ ਪੁੱਤਰ ਸੰਤੋਖ ਸਿੰਘ ਵਾਸੀ ਗਲੀ ਨੰਬਰ 2 ਅੰਨਗੜ੍ਹ ਅੰਮ੍ਰਿਤਸਰ ਨੂੰ 18 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਕੋਟ ਖਾਲਸਾ ਸਬ-ਇੰਸਪੈਕਟਰ ਪਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਹੀਰਾ ਸਿੰਘ ਸਮੇਤ ਪੁਲਿਸ ਪਾਰਟੀ …
Read More »ਬਾਗ਼ਬਾਨੀ ਵਿਭਾਗ ਨੇ ਲਗਾਏ ਫਲਦਾਰ ਬੂਟੇ
ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ) – ਘਰਾਂ ਵਿੱਚਲੀ ਖਾਲੀ ਜਗ੍ਹਾ ‘ਤੇ ਫ਼ਲਦਾਰ ਬੂਟੇ ਲਗਾਉਣ ਲਈ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਬਾਗ਼ਬਾਨੀ ਵਿਭਾਗ ਅੰਮ੍ਰਿਤਸਰ ਦੇ ਅਟਾਰੀ ਅਤੇ ਵੇਰਕਾ ਬਲਾਕਾਂ ਦੇ ਸਬ-ਇੰਸਪੈਕਟਰ ਦਲਬੀਰ ਸਿੰਘ ਫਤਿਹਪੁਰ ਨੇ ਪਹਿਲ ਕਦਮੀ ਕੀਤੀ ਗਈ ਹੈ।ਦਲਬੀਰ ਸਿੰਘ ਫਤਿਹਪੁਰ ਨੇ ਚੇਤੰਨ ਸ਼ਹਿਰੀਆਂ ਅਤੇ ਵਾਤਾਵਰਨ ਪ੍ਰੇਮੀਆਂ ਨੂੰ ਆਪਣੇ ਘਰਾਂ ਵਿੱਚਲੀ ਖਾਲੀ ਜਗ੍ਹਾ ਤੇ ਖ਼ਾਲੀ ਪਲਾਟਾਂ ਵਿੱਚ ਸਜਾਵਟੀ ਬੂਟਿਆਂ …
Read More »ਵਿਸ਼ਵ ਮਜ਼ਦੂਰ ਦਿਵਸ ਦਾ ਜਨਮ ਦਾਤਾ ਅਮਰੀਕਾ
ਦੁਨੀਆਂ ਭਰ ਵਿਚ 1 ਮਈ ਨੂੰ ਵਿਸ਼ਵ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ, ਪਰ ਅਮਰੀਕਾ ਤੇ ਕਨੇਡਾ ਵਿੱਚ ਮਜ਼ਦੂਰ ਦਿਵਸ ਸਤੰਬਰ ਦੇ ਪਹਿਲੇ ਸੋਮਵਾਰ ਮਨਾਇਆ ਜਾਂਦਾ ਹੈ, ਹਾਲਾਂਕਿ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦਾ ਜਨਮ-ਦਾਤਾ ਵੀ ਅਮਰੀਕਾ ਹੀ ਹੈ।ਇਸ ਸਾਲ ਇਨ੍ਹਾਂ ਦੋਵਾਂ ਮੁਲਕਾਂ ਵਿਚ ਇਹ ਦਿਨ 5 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ।ਇਸ ਦਿਨ ਦੋਵਾਂ ਦੇਸ਼ਾਂ ਵਿਚ ਕੌਮੀ ਛੁੱਟੀ ਹੁੰਦੀ ਹੈ।ਹੁਣ ਸੁਆਲ ਪੈਦਾ …
Read More »