Amritsar, 6 September (Punjab Post Bureau) – The students of DAV Public School Lawrence Road organised a special programme to commemorate the birth anniversary of the great philosopher and educator ‘Dr. Sarvepalli Radha Krishan’ and to express their gratitude and respect to their teachers on the occasion of Teachers’ Day. The programme began by invoking the blessings of Almighty, followed …
Read More »Daily Archives: September 6, 2022
ਅਗਰੋਹਾ ਧਾਮ ਵਿਖੇ ਜਾਣ ਸਬੰਧੀ ਮਹਿਲਾ ਅਗਰਵਾਲ ਸਭਾ ਸੁਨਾਮ ਦੀ ਕੋਰ ਕਮੇਟੀ ਮੀਟਿੰਗ
ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਮਹਿਲਾ ਅਗਰਵਾਲ ਸਭਾ (ਰਜਿ:) ਦੀ ਪ੍ਰਧਾਨ ਮੰਜ਼ੂ ਗਰਗ ਦੀ ਅਗਵਾਈ ਹੇਠ ਸਭਾ ਦੀ ਕੋਰ ਕਮੇਟੀ ਮੀਟਿੰਗ ਹੋਈ ਤੇ ਸਰਬਸੰਮਤੀ ਨਾਲ 10 ਸਤੰਬਰ ਨੂੰ ਅਗਰੋਹਾ ਧਾਮ ਵਿਖੇ ਜਾਣ ਦਾ ਫੈਸਲਾ ਕੀਤਾ ਗਿਆ।ਪ੍ਰਧਾਨ ਮੰਜ਼ੂ ਗਰਗ ਨੇ ਦੱਸਿਆ ਕਿ ਅਗਰਵਾਲ ਵੰਸ਼ ਦੇ ਬਾਨੀ ਮਹਾਰਾਜਾ ਅਗਰਸੈਨ ਜੀ ਦੀ ਕਰਮ ਭੂਮੀ ਅਗਰੋਹਾ ਧਾਮ ਵਿਖੇ 10 ਸਤੰਬਰ ਨੂੰ ਭਾਦਰ ਪੂਰਨਿਮਾ …
Read More »ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਵਿਖੇ ਅਧਿਆਪਕ ਦਿਵਸ ਮਨਾਇਆ
ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਆਈ.ਸੀ.ਐਸ.ਈ ਬੋਰਡ ਤੋਂ ਮਾਨਤਾ ਪ੍ਰਾਪਤ ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਬੱਚਿਆਂ ਨੇ ਅਧਿਆਪਕ ਦਿਵਸ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਅਤੇ ਭਾਸ਼ਣ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ, ਜਿੰਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਹੱਥੀਂ ਬਣੇ ਕਾਰਡ ਭੇਟ ਕੀਤੇ ਗਏ।ਸਕੂਲ ਵਲੋਂ ਸਮੂਹ ਅਧਿਆਪਕਾਂ ਲਈ ਰਿਫਰੈਸ਼ਮੈਂਟ ਦਾ ਇੰਤਜ਼ਾਮ ਕੀਤਾ ਗਿਆ।ਸਕੂਲ ਦੇ …
Read More »ਹਾਈਟਸ ਪਬਲਿਕ ਸਕੂਲ ‘ਚ ਮਨਾਇਆ ਅਧਿਆਪਕ ਦਿਵਸ
ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਪਲੇਅ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਬੱਚਿਆਂ ਵੱਲੋਂ ਅਲੱਗ-ਅਲੱਗ ਅਧਿਆਪਕਾਂ ਦੇ ਰੋਲ-ਪਲੇਅ ਕੀਤੇ ਗਏ।ਉਨਾਂ ਨੇ ਕਵਿਤਾਵਾਂ, ਭਾਸ਼ਨ, ਡਾਂਸ ਅਤੇ ਅਧਿਆਪਕਾਂ ਦੀ ਨਕਲ ਉਤਾਰੀ ਅਤੇ ਅਧਿਆਪਕਾਂ ਨੂੰ ਤੋਹਫੇ ਵੀ ਦਿੱਤੇ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਪ੍ਰਿਅੰਕਾ ਬਾਂਸਲ ਨੇ ਬੱਚਿਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ …
Read More »ਖ਼ਾਲਸਾ ਕਾਲਜ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ‘ਕੈਂਪਸ ਦੌੜ’ ਕਰਵਾਈ
ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਹਾਈ ਸਿੱਧ ਹੋਣਗੀਆਂ – ਪ੍ਰਿੰ: ਡਾ. ਮਹਿਲ ਸਿੰਘ ਅੰਮ੍ਰਿਤਸਰ, 6 ਸਤੰਬਰ (ਖੁਰਮਣੀਆਂ) – ਬੀਤੇ ਦਿਨੀਂ ਪੰਜਾਬ ਸਰਕਾਰ ਦੁਆਰਾ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਦੇ ਮਕਸਦ ਤਹਿਤ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਖ਼ਾਲਸਾ ਕਾਲਜ ਵਿਖੇ ‘ਕੈਂਪਸ ਦੌੜ-2022’ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. …
Read More »ਮਿਉਂਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਦਾ ਵਫ਼ਦ ਸਥਾਨਕ ਸਰਕਾਰਾਂ ਮੰਤਰੀ ਨੂੰ ਮਿਲਿਆ
ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਭਾਰਤੀਯ ਵਾਲਮੀਕਿ ਧਰਮ ਸਮਾਜ (ਰਜਿ.) ਭਾਵਾਧਸ ਭਾਰਤ ਤੇ ਮਿਊਂਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਨਗਰ ਨਿਗਮ ਲੁਧਿਆਣਾ ਵਲੋਂ ਚੇਅਰਮੈਨ ਅਸ਼ਵਨੀ ਸਹੋਤਾ ਅਤੇ ਆਮ ਆਦਮੀ ਪਾਰਟੀ ਅੰਮ੍ਰਿਤਸਰ ਐਸ.ਸੀ ਵਿੰਗ ਜਿਲ੍ਹਾ ਕੋਆਰਡੀਨੇਟਰ ਰਵਿੰਦਰ ਹੰਸ ਦੀ ਅਗਵਾਈ ਹੇਠ ਇਕ ਵਫ਼ਦ ਲੋਕਲ ਬਾਡੀ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਉਹਨਾਂ ਦੇ ਨਿਵਾਸ ਸਥਾਨ ਮਿਲਿਆ।ਉਨਾਂ ਨੇ ਸਫਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ …
Read More »ਗਣੇਸ਼ ਚਤੁਰਥੀ ਮੌਕੇ ਸੰਤ ਵਿਹਾਰ ਵਿਖੇ ਕੀਤੀ ਗਣਪਤੀ ਸਥਾਪਨਾ
ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਦੇਸ਼ ਭਰ ਵਿਚ ਜਿਥੇ ਗਨੇਸ਼ ਚਤੁਰਥੀ ਦਾ ਤਿਉਹਾਰ ਪੁਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਅੰਮ੍ਰਿਤਸਰ ਦੇ ਝਬਾਲ ਰੋਡ ਸਥਿਤ ਸੰਤ ਵਿਹਾਰ ਵਿਖੇ ਪ੍ਰਧਾਨ ਸੁਰਿੰਦਰ ਕੁਮਾਰ ਵਲੌ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਗਣਪਤੀ ਜੀ ਦੀ ਸਥਾਪਨਾ ਕਰ ਪੂਜਾ ਅਰਚਨਾ ਕੀਤੀ ਅਤੇ ਘਰ ਆਏ ਮਹਿਮਾਨਾਂ ਨੂੰ ਲੰਗਰ ਛਕਾਇਆ ਗਿਆ। ਉਹਨਾ ਦੱਸਿਆ ਕਿ ਹਰ …
Read More »