Saturday, December 21, 2024

Daily Archives: September 12, 2022

ਸਰਹੱਦੀ ਖੇਤਰ ‘ਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ‘ਤੇ ਦੇਸ਼ ਧ੍ਰੋਹ ਦਾ ਪਰਚਾ ਦਰਜ਼ ਹੋਵੇ – ਰਾਜਪਾਲ

ਕਿਹਾ, ਤੋੜਿਆ ਜਾਵੇਗਾ ਅਪਰਾਧੀਆਂ ਅਤੇ ਪੁਲਿਸ ਕਰਮੀਆਂ ਦਾ ਗੱਠਜੋੜ ਅੰਮ੍ਰਿਤਸਰ, 12 ਸਤੰਬਰ (ਖੁਰਮਣੀਆਂ) – ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅਤੇ ਤਰਨ ਤਾਰਨ ਜਿਲ੍ਹਿਆਂ ਦੇ ਸਰਹੱਦੀ ਪੱਟੀ ਦੇ ਸਰਪੰਚਾਂ ਨਾਲ ਗੱਲਬਾਤ ਕਰਦੇ ਸਰਹੱਦ ਪਾਰੋਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਸਹਿਯੋਗ ਦੀ ਮੰਗ ਕਰਦੇ ਕਿਹਾ ਕਿ ਤੁਸੀਂ ਇਨਾਂ ਮੁੱਦਿਆਂ ’ਤੇ ਸਰਕਾਰ ਦਾ ਸਾਥ ਦਿਓ ਤਾਂ …

Read More »

ਸਰਸਵਤੀ ਵਿੱਦਿਆ ਮੰਦਰ ਸਕੂਲ ਨੇ ਮਿਸ਼ਨ ਹਰਿਆਲੀ-2022 ‘ਚ ਪਾਇਆ ਯੋਗਦਾਨ

ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀ.ਸੈ ਸਕੂਲ ਸਾਹਪੁਰ ਰੋਡ ਚੀਮਾ ਦੇ ਵਿਦਿਆਰਥੀ ਮਿਸ਼ਨ ਹਰਿਆਲੀ-2022 ਵਿੱਚ ਭਾਗ ਲੈਂਦਿਆਂ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ 11 ਸਤੰਬਰ ਨੂੰ ਆਪਣੇ ਮਾਂ ਬਾਪ ਦੇ ਸਹਿਯੋਗ ਦੇ ਨਾਲ ਢੁੱਕਵੀਆਂ ਥਾਵਾਂ ‘ਤੇ ਵੱਖ ਵੱਖ ਤਰ੍ਹਾਂ ਦੇ ਪੌਦੇ ਲਗਾਏ।ਇਸੇ ਤਰ੍ਹਾਂ ਹੀ 12 ਸਤੰਬਰ ਨੂੰ ਵਿਦਿਆਰਥੀਆਂ ਦੁਆਰਾ ਵੱਖ ਵੱਖ ਤਰ੍ਹਾਂ ਦੇ ਬੂਟੇ ਸਕੂਲ …

Read More »

ਮਨੂੰ ਵਾਟਿਕਾ ਸਕੂਲ ਨੇ ਜਿਲ੍ਹਾ ਪੱਧਰੀ ਖੇਡਾਂ ‘ਚ ਜਿੱਤੇ 84 ਮੈਡਲ

ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ) – ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਮਾਨਸਾ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਵਿਚ ਕਰਵਾਏ ਗਏ।ਮਨੂੰ ਵਾਟਿਕਾ ਸਕੂਲ ਦੇ ਪ੍ਰਿੰਸੀਪਲ ਸਤੀਸ਼ ਸਿੰਗਲਾ ਨੇ ਦੱਸਿਆ ਕਿ ਉਨਾਂ ਦੇ ਸਕੂਲ ਦੇ ਬੱਚਿਆਂ ਨੇ ਸਾਰੀਆਂ ਖੇਡਾਂ ਵਿੱਚ ਜਿਵੇਂ ਚੈਸ, ਕਰਾਟੇ, ਪਾਵਰ ਲਿਫਟਿੰਗ, ਅਰਚਰੀ, ਟੈਬਿਲ ਟੈਨਿਸ, ਸਕੇਟਿੰਗ, ਜਿਮਨਾਸਟਿਕ, ਕਿੱਕ ਬੌਕਸਿੰਗ ਵਿੱਚ ਭਾਗ ਲੈ ਕੇ …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀਆਂ ਅਧਿਆਪਕਾਵਾਂ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 12 ਸਤੰਬਰ ( ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੀ ਉੱਦਮੀ ਅਤੇ ਹਰਫ਼ਨਮੌਲਾ ਅਧਿਆਪਕ ਰਾਜਬੀਰ ਕੌਰ ਗਰੇਵਾਲ ਨੂੰ ਸਿੱਖਿਆ ਦੇ ਖੇਤਰ ’ਚ 15 ਸਾਲ ਦੇ ਤਜ਼ਰਬੇ ਅਤੇ ਸਮਾਜ ’ਚ ਸ਼ਲਾਘਾਯੋਗ ਸੇਵਾਵਾਂ ਬਦਲੇ ਅਧਿਆਪਕ ਦਿਵਸ ਮੌਕੇ ਵੱਖ-ਵੱਖ ਸੰਸਥਾਵਾਂ ਦੁਆਰਾ ਸ੍ਰੇਸ਼ਟ ਅਧਿਆਪਕ ਅਤੇ ਤਜ਼ਰਬੇਕਾਰ, ਮਿਹਨਤੀ ਅਧਿਆਪਕ ਭਾਰਤੀ ਭਾਟੀਆ ਨੂੰ ‘ਸਹੋਦਿਆ ਸਕੂਲ ਕੰਪਲੈਕਸ ਅੰਮ੍ਰਿਤਸਰ’ ਵਲੋਂ ‘ਬੈਸਟ ਟੀਚਰ ਐਵਾਰਡ ਨਾਲ …

Read More »

ਖ਼ਾਲਸਾ ਕਾਲਜ ਵਿਖੇ ਸੰਚਾਰ ’ਤੇ ਐਕਸਟੈਂਸ਼ਨ ਲੈਕਚਰ ਆਯੋਜਿਤ

ਅੰਮ੍ਰਿਤਸਰ, 12 ਸਤੰਬਰ ( ਖੁਰਮਣੀਆਂ) – ਖ਼ਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ‘ਸੰਚਾਰ ਸਾਧਨਾਂ ਰਾਹੀਂ ਮਿਥੇ ਟੀਚੇ ਦੀ ਪ੍ਰਾਪਤੀ’ ਵਿਸ਼ੇ ’ਤੇ ਇਕ ਐਕਸਟੈਂਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਗਰੇਜ਼ੀ ਵਿਭਾਗ ਦੇ ਸਾਬਕਾ ਪ੍ਰੋਫੈਸਰ ਤੇ ਮੁਖੀ ਅਤੇ ਉਘੇ ਵਿਦਵਾਨ ਡਾ. ਗੁਰਪ੍ਰਦੇਸ਼ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਜਿਨ੍ਹਾਂ ਬਾਰੇ ਪ੍ਰੋ: ਪ੍ਰਨੀਤ ਢਿੱਲੋਂ ਨੇ ਜਾਣ ਪਛਾਣ …

Read More »

ਖ਼ਾਲਸਾ ਕਾਲਜ ਵਿਖੇ ਕਰਵਾਇਆ ਆਰਟ ਆਫ਼ ਬੇਕਿੰਗ ਸੈਮੀਨਾਰ

ਅੰਮ੍ਰਿਤਸਰ, 12 ਸਤੰਬਰ ( ਖੁਰਮਣੀਆਂ) – ਖਾਲਸਾ ਕਾਲਜ ਵਿਖੇ ਫੂਡ ਸਾਇੰਸ ਐਂਡ ਟੈਕਨਾਲੋਜੀ ਦੁਆਰਾ ਆਰਟ ਆਫ਼ ਬੇਕਿੰਗ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਜੀ.ਐਸ ਇੰਟਰਨੈਨਲ ਪਬਲਿਕ ਸਕੂਲ (ਸੀ.ਬੀ.ਐਸ.ਸੀ) ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਭਾਗ ਦੇ ਮੁਖੀ ਡਾ. ਮਨਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਫੂਡ ਸਾਇੰਸ ਅਤੇ ਟੈਕਨਾਲੋਜੀ ਬਾਰੇ ਜਾਣੂ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 12 ਸਤੰਬਰ ( ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆ’ ’ਚ ਸਰੀਰਿਕ ਸਿੱਖਿਆ ਵਿਭਾਗ ਦੇ ਅਧਿਆਪਕ ਪ੍ਰੋ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਵੱਧ ਚੜ੍ਹ ਕੇ ਹਿੱਸਾ ਲਿਆ।ਜਿਸ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਦਿਆਂ ਅਥਲੈਟਿਕਸ 100 ਮੀਟਰ ’ਚੋਂ ਮਹਿਕਪ੍ਰੀਤ ਨੇ ਪਹਿਲਾ ਅਤੇ ਪਰਮਿੰਦਰ ਕੌਰ ਨੇ ਤੀਜ਼ਾ ਸਥਾਨ ਹਾਸਲ …

Read More »

SGPC protests for release of Bandi Singhs at DC offices in Punjab

SGPC President, members participate in protest wearing black robes, shackles  Amritsar, September 12 (Punjab Post Bureau) – Shiromani Gurdwara Parbandhak Committee (SGPC) today expressed community’s resentment by holding protests outside offices of Deputy Commissioners (DC) in Punjab, demanding release of Bandi Singhs (Sikh political prisoners). In these protests held at district headquarters, SGPC members and officials participated wearing black robes …

Read More »

ਸੇਵਾਮੁਕਤ ਸਿੱਖ ਜੱਜਾਂ ਅਤੇ ਸੀਨੀਅਰ ਵਕੀਲਾਂ ਦੀ ਇਕੱਤਰਤਾ 17 ਸਤੰਬਰ ਨੂੰ – ਐਡਵੋਕੇਟ ਧਾਮੀ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਤਿੱਖੀ ਰੋਸ ਲਹਿਰ ਜਾਰੀ ਰੱਖਣ ਦੇ ਨਾਲ-ਨਾਲ ਕਾਨੂੰਨੀ ਪੱਖ ਵਿਚਾਰਨ ਲਈ 17 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੇਵਾਮੁਕਤ ਸਿੱਖ ਜੱਜਾਂ ਅਤੇ ਸੀਨੀਅਰ ਵਕੀਲਾਂ ਦੀ ਇਕ ਇਕੱਤਰਤਾ ਬੁਲਾਈ ਗਈ ਹੈ।ਇਹ ਇਕੱਤਰਤਾ ਅਤਿ ਅਹਿਮ ਹੈ ਅਤੇ ਮਨੁੱਖੀ ਹੱਕਾਂ ਦੀ ਅਵਾਜ਼ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਅੰਦਰ ਡੀ.ਸੀ ਦਫ਼ਤਰਾਂ ’ਚ ਰੋਸ ਧਰਨੇ

ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਮੈਂਬਰਾਂ ਨੇ ਕਾਲੇ ਚੋਲੇ ਤੇ ਜ਼ੰਜੀਰਾਂ ਪਾ ਕੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਅੱਜ ਪੰਜਾਬ ਅੰਦਰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਿਖੇ ਧਰਨੇ ਲਗਾ ਕੇ ਕੌਮੀ ਰੋਸ ਦਾ ਪ੍ਰਗਟਾਵਾ ਕੀਤਾ ਗਿਆ।ਜ਼ਿਲ੍ਹਾ ਹੈਡ ਕੁਆਰਟਰਾਂ ’ਤੇ ਲਗਾਏ ਇਨ੍ਹਾਂ ਰੋਸ ਧਰਨਿਆਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ …

Read More »