Saturday, September 14, 2024

Daily Archives: September 15, 2022

ਖ਼ਾਲਸਾ ਕਾਲਜ ਵੁਮੈਨ ਵਿਖੇ ਨਵੇਂ ਸ਼ੈਸ਼ਨ ਸਬੰਧੀ ਆਰੰਭਿਕ ਅਰਦਾਸ ਦਿਵਸ

ਲੜਕੀਆਂ ਵਿੱਦਿਆ ਹਾਸਲ ਕਰਕੇ ਪਾ ਸਕਦੀਆਂ ਉੱਚ ਮੁਕਾਮ – ਛੀਨਾ ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਅੱਜ ਨਵੇਂ ਅਕਾਦਮਿਕ ਸੈਸ਼ਨ ਦੇ ਆਰੰਭਤਾ ਦੇ ਸਬੰਧ ’ਚ ‘ਅਰਦਾਸ ਦਿਵਸ’ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਦੁਆਰਾ ਗੁਰੂ ਜਸ ਗਾਇਨ ਕਰਕੇ ਕਰਕੇ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। …

Read More »

KCVAS Table Tennis Team Wins Silver

Amritsar, September 15 (Punjab Post Bureau) – The Table Tennis team of Khalsa College of Veterinary and Animal Sciences (KCVAS), Amritsar got second position and won the Silver Medal in Inter-College table tennis championship of Guru Angad Dev Veterinary & Animal Sciences University (GADVASU), Ludhiana. The tournament was organized by the GADVASU and all the colleges of the Varsity participated …

Read More »

ਖ਼ਾਲਸਾ ਕਾਲਜ ਵੈਟਰਨਰੀ ਦੇ ਵਿਦਿਆਰਥੀਆਂ ਨੇ ਟੇਬਲ ਟੈਨਿਸ ’ਚ ਜਿੱਤਿਆ ਚਾਂਦੀ ਦਾ ਤਗਮਾ

ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੀ ਟੇਬਲ ਟੈਨਿਸ ਟੀਮ ਨੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੀ ਅੰਤਰ-ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ ’ਚ ਚਾਂਦੀ ਦੇ ਤਗਮੇ ਨਾਲ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲਾ ਗਡਵਾਸੂ ਵਲੋਂ ਲੁਧਿਆਣਾ ਵਿਖੇ ਕਰਵਾਇਆ ਗਿਆ ਅਤੇ ਇਸ ਪ੍ਰਤੀਯੋਗਤਾ ’ਚ ਯੂਨੀਵਰਸਿਟੀ ਦੇ …

Read More »

ਖ਼ਾਲਸਾ ਕਾਲਜ ਵਿਖੇ ਗੂੰਗੇ ਅਤੇ ਬੋਲੇ ਬੱਚਿਆਂ ਲਈ ਡੀ.ਸੀ.ਏ ਕੋਰਸ ਦਾ ਆਗਾਜ਼

‘ਸੰਕੇਤਕ ਭਾਸ਼ਾ’ ਰਾਹੀਂ ਬੱਚਿਆਂ ਨੂੰ ਦਿੱਤੀ ਜਾਵੇਗੀ ਸਿੱਖਿਆ – ਡਾ. ਮਹਿਲ ਸਿੰਘ ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਲੋਂ ਭਗਤ ਪੂਰਨ ਸਿੰਘ ਡੈਫ ਸਕੂਲ ਦੇ ਗੂੰਗੇ ਅਤੇ ਬੋਲੇ ਵਿਦਿਆਰਥੀਆਂ ਨੂੰ ਜੀਵਨ ’ਚ ਯੋਗ ਬਣਾਉਣ ਲਈ ਵਿਸ਼ੇਸ਼ ਉਚੇਰੀ ਸਿੱਖਿਆ ਦੇਣ ਵਾਸਤੇ ਸ਼ੈਸਨ 2022-23 ਦੌਰਾਨ ਕੰਪਿਊਟਰ ਸਾਇੰਸ ਵਿਭਾਗ ਦੀ ਵਿਸ਼ੇਸ਼ ਮਦਦ ਨਾਲ 11 ਵਿਦਿਆਰਥੀਆਂ ਨੂੰ ਡੀ.ਸੀ.ਏ (ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ) ਦਾ …

Read More »

ਕੇਂਦਰੀ ਵਿਦਿਆਲਿਆ ਵਿਖੇ ਮਨਾਇਆ ਹਿੰਦੀ ਦਿਵਸ

ਸੰਗਰੂਰ, 15 ਸਤੰਬਰ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਉਭਾਵਾਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ।ਦਫ਼ਤਰੀ ਭਾਸ਼ਾ ਦੇ ਇੰਚਾਰਜ਼ ਰਾਜਿੰਦਰ ਪ੍ਰਸਾਦ ਸ਼ਰਮਾ ਨੇ ਹਿੰਦੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਨੌਵੀਂ ਜਮਾਤ ਦੀ ਵਿਦਿਆਰਥਣ ਅਮਨਦੀਪ ਕੌਰ ਵਲੋਂ ਹਿੰਦੀ ਦਿਵਸ ’ਤੇ ਭਾਸ਼ਣ ਦਿੱਤਾ ਗਿਆ ਤੇ ਸੀਨੀਅਰ ਅਧਿਆਪਕ ਰਾਜ ਕੁਮਾਰ ਸ਼ਰਮਾ ਨੇ ਕਿਹਾ ਕਿ ਹਿੰਦੀ ਦੇਸ਼ ਨੂੰ ਏਕਤਾ ਦੇ ਧਾਗੇ ਵਿੱਚ ਬੰਨ੍ਹਣ ਦਾ ਜਜ਼ਰੀਆ ਹੈ …

Read More »

ਡੈਮੋਕਰੈਟਿਕ ਟੀਚਰਜ਼ ਫਰੰਟ ਨੇ ਮਜ਼ਦੂਰ ਮੋਰਚੇ ਲਈ ਦਿੱਤੀ 40000/- ਦੀ ਸਹਾਇਤਾ

ਸੰਗਰੂਰ, 15 ਸਤੰਬਰ (ਜਗਸੀਰ ਲੌਂਗੋਵਾਲ) – ਆਪਣੀਆਂ ਜਾਇਜ ਅਤੇ ਹੱਕੀ ਮੰਗਾਂ ਮੰਨਵਾਉਣ ਲਈ ਸੰਗਰੂਰ ਵਿਖੇ ਸਾਝੇ ਮੋਰਚੇ ਦੀ ਅਗਵਾਈ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਉ ਕਰ ਰਹੀਆਂ ਪੰਜਾਬ ਦੀਆਂ ਮਜ਼ਦੂਰ ਜਥੇਬੰਦੀਆਂ ਲਈ ਡੈਮੋਕਰੈਟਿਕ ਟੀਚਰਜ਼ ਫਰੰਟ ਇਕਾਈ ਫਰੀਦਕੋਟ ਵਲੋਂ 40000/- ਦੀ ਸਹਾਇਤਾ ਦਿੱਤੀ ਗਈ।ਇਸ ਵਿਚੋਂ 20,000 ਰੁਪਏ ਮੋਰਚੇ ਅਤੇ 20000 ਰੁਪਏ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਇਕਾਈ ਫਰੀਦਕੋਟ …

Read More »