ਅੰਮ੍ਰਿਤਸਰ, 16 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਾਲਾਨਾ ਖੇਡ ਇਨਾਮ ਵੰਡ ਸਮਾਰੋਹ 20 ਸਤੰਬਰ 2022 ਨੂੰ ਕਰਵਾਇਆ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦਫਤਰ ਅਤੇ ਫਿਜ਼ੀਕਲ ਐਜੂਕੇਸ਼ਨ (ਏ.ਟੀ) ਦੇ ਇੰਚਾਰਜ਼ ਡਾ. ਕੰਵਰ ਮਨਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਕੇਂਦਰੀ ਖੇਡ ਅਤੇ ਯੁਵਕ ਮਾਮਲੇ ਮੰਤਰੀ ਭਾਰਤ ਸਰਕਾਰ ਨਵੀਂ ਦਿੱਲੀ ਮੁੱਖ ਮਹਿਮਾਨ ਹੋਣਗੇ, ਜਦੋਂਕਿ ਪੰਜਾਬ ਦੇ …
Read More »Daily Archives: September 16, 2022
ਸ਼ਤਰੰਜ ਮੁਕਾਬਲਿਆਂ `ਚ ਅਕੇਡੀਆ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਤਿੰਨ ਵਿਦਿਆਰਥੀਆਂ ਦੀ ਸਟੇਟ ਪੱਧਰ ਲਈ ਚੋਣ ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – 66ਵੇਂ ਜਿਲ੍ਹਾ ਪੱਧਰੀ ਚੈਸ ਟੂਰਨਾਮੈਂਟ ਜੋ ਕਿ ਮਿਤੀ 12 ਤੋਂ 14 ਸਤੰਬਰ ਤੱਕ ਸਕੂਲ ਸਿੱਖਿਆ ਵਿਭਾਗ ਦੀ ਖੇਡ ਸ਼ਾਖਾ ਦੀ ਅਗਵਾਈ ਵਿੱਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਵਿਖੇ ਕਰਵਾਏ ਗਏ।ਜਿਲ੍ਹਾ ਪੱਧਰ ਦੇ ਸ਼ਤਰੰਜ ਖੇਡ ਮੁਕਾਬਲੇ ਵਿੱਚ ਅਕੇਡੀਆ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਸਲਾਹੁਣਯੋਗ ਪ੍ਰਾਪਤੀਆਂ ਹਾਸਲ ਕੀਤੀਆਂ।ਅੰਡਰ-14 …
Read More »ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਦੀ ਰਾਜ ਪੱਧਰੀ ਸ਼ੂਟਿੰਗ ਖੇਡਾਂ ਲਈ ਹੋਈ ਸਿਲੈਕਸ਼ਨ
ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – 66ਵੀਆਂ ਪੰਜਾਬ ਸਕੂਲ ਖੇਡਾਂ ਦੇ ਜਿਲ੍ਹਾ ਪ ਧਰੀ ਸ਼ੂਟਿੰਗ ਖੇਡ ਮੁਕਾਬਲੇ ਜੋ ਕੇ ਪੁਲਿਸ ਲਾਇਨ ਸੰਗਰੂਰ ਵਿਖੇ ਕਰਵਾਏ ਗਏ।ਇਹ ਮੁਕਾਬਲੇ ਕਨਵੀਨਰ ਮੁਕੇਸ਼ ਨੈਣ (ਸ.ਸ.ਸ ਸਕੂਲ ਬਾਲੀਆਂ) ਦੀ ਨਿਗਰਾਨੀ ਹੇਠ ਕਰਵਾਏ ਗਏ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਸ਼ੁਟਿੰਗ ਮੁਕਾਬਲਿਆਂ ਦੇ ਅੰਡਰ-14 (ਓਪਨ ਸਾਇਟ ਰਾਈਫਲ) ਵਿੱਚ ਸਾਹਿਬਜੋਤ ਸਿੰਘ ਅਤੇ ਅੰਡਰ- 19 (ਓਪਨ ਸਾਇਟ ਰਾਇਫਲ / …
Read More »ਖਾਲਸਾ ਕਾਲਜ ਵਿਖੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਇਆ
ਅੰਮ੍ਰਿਤਸਰ, 16 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵਲੋਂ ‘ਵਿਸ਼ਵ ਫਿਜ਼ੀਓਥੈਰੇਪੀ ਦਿਵਸ’ ਮਨਾਇਆ।ਇਸ ਸਮਾਗਮ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਰਿਬਨ ਕੱਟ ਕੇ ਕੀਤਾ। ਡਾ. ਮਹਿਲ ਸਿੰਘ ਨੇ ਕਿਹਾ ਕਿ ਵਿਭਾਗ ਵਲੋਂ ਇਹ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਵੀ ਅਜਿਹੇ ਸਮਾਗਮ ਕਰਵਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਦੱਸਿਆ …
Read More »ਖ਼ਾਲਸਾ ਕਾਲਜ ਵਿਖੇ ‘ਬੈਂਕਿੰਗ, ਵਿੱਤ ਅਤੇ ਬੀਮਾ ਖੇਤਰ ’ਤੇ ਸਰਟੀਫਿਕੇਟ ਪ੍ਰੋਗਰਾਮ’
ਅੰਮ੍ਰਿਤਸਰ, 16 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਪੋਸਟ-ਗ੍ਰੈਜੂਏਟ ਡਿਪਾਰਟਮੈਂਟ ਆਫ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਨੇ ਬਜਾਜ ਫਿਨਸਰਵ ਲਿਮਟਿਡ ਦੇ ਸਹਿਯੋਗ ਨਾਲ ‘ਬੈਂਕਿੰਗ, ਵਿੱਤ ਅਤੇ ਬੀਮਾ ਖੇਤਰ (ਸੀ.ਪੀ.ਬੀ.ਐਫ.ਆਈ) ’ਤੇ ਸਰਟੀਫਿਕੇਟ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਹ ਪ੍ਰੋਗਰਾਮ ਕਾਲਜ ਦਰਮਿਆਨ ਹਸਤਾਖਰ ਕੀਤੇ ਸਮਝੌਤਿਆਂ ਦਾ ਇਕ ਹਿੱਸਾ ਸੀ।ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰਵਾਇਆ ਗਿਆ ਇਹ ਪ੍ਰੋਗਰਾਮ ਜ਼ਿਲੇ੍ਹ ਅਤੇ ਬਜਾਜ ਫਿਨਸਰਵ ਲਿਮਟਿਡ …
Read More »ਖ਼ਾਲਸਾ ਕਾਲਜ ਵੁਮੈਨ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 16 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਫਾਰ ਵੂਮੈਨ ਦੇ ਪੀਜੀ ਡਿਪਾਰਟਮੈਂਟ ਆਫ ਕਾਮਰਸ ਐਂਡ ਮੈਨੇਜਮੈਂਟ ਵੱਲੋਂ ਬੈਂਕਿੰਗ, ਫਾਈਨਾਂਸ ਅਤੇ ਇੰਸ਼ੋਰੈਂਸ ’ਚ ਸਰਟੀਫ਼ਿਕੇਟ ਕੋਰਸ ਦੇ ਸਬੰਧ ’ਚ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਆਯੋਜਿਤ ਇਸ ਨਵੇਂ ਕੋਰਸ ਦੀ ਸ਼ੁਰੂਆਤ ਕਰਨ ਸਬੰਧੀ ਸੀ.ਪੀ.ਬੀ.ਐਫ.ਆਈ ਦੇ ਲੀਡ ਟ੍ਰੇਨਰ ਕੰਵਲਜੀਤ ਸਿੰਘ ਨੇ ਕੋਰਸ ਦੀ ਸਮੱਗਰੀ ਬਾਰੇ ਚਰਚਾ …
Read More »ਪਰਾਲੀ ਪ੍ਰਬੰਧਨ ਸਬੰਧੀ ਲਗਾਇਆ ਕਿਸਾਨ ਜਾਗਰੂਕਤਾ ਕੈਂਪ
ਸਮਰਾਲਾ, 16 ਸਤੰਬਰ (ਇੰਦਰਜੀਤ ਸਿੰਘ ਕੰਗ) – ਪਿੰਡ ਲੱਲ ਕਲਾਂ ਅਤੇ ਕੁੱਬਾ ਵਿਖੇ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਅਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਸੀ.ਆਰ.ਐਮ (ਆਈ.ਈ.ਸੀ) ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਡਾ. ਸੰਦੀਪ ਸਿੰਘ ਏ.ਡੀ.ਓ (ਪੀ.ਪੀ.) ਵਲੋਂ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸਥਾਰ …
Read More »ਵਿਧਾਇਕ ਦਿਆਲਪੁਰਾ ਨੇ ‘ਚਾਇਨਾ ਵਾਇਰਸ’ ਨਾਲ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਭੇਜੀਆਂ ਟੀਮਾਂ
ਕਸ਼ਮੀਰੀ ਲਾਲ ਦੀ ਅਗਵਾਈ ਹੇਠ ਟੀਮ ਨੇ ਪਿੰਡ ਟੋਡਰਪੁਰ ਦੇ ਪੀੜਤ ਕਿਸਾਨਾਂ ਦੀ ਲਈ ਸਾਰ ਸਮਰਾਲਾ, 16 ਸਤੰਬਰ (ਇੰਦਰਜੀਤ ਸਿੰਘ ਕੰਗ) – ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਆਪਣੇ ਹਲਕੇ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਵਿੱਚ ਬਲਾਕ ਪ੍ਰਧਾਨਾਂ ਦੀ ਅਗਵਾਈ ਹੇਠ ਝੋਨੇ ਦੀ ਫਸਲ ਵਿੱਚ ਫੈਲੀ ਕੁਦਰਤੀ ਬਿਮਾਰੀ ‘ਚਾਇਨਾ ਵਾਇਰਸ’ ਦਾ ਜਾਇਜ਼ਾ ਲੈਣ ਲਈ ਟੀਮਾਂ ਭੇਜੀਆਂ ਜਾ ਰਹੀਆਂ ਹਨ।ਇਹ ਕੰਪਨੀਆਂ …
Read More »ਸ਼੍ਰੋਮਣੀ ਕਮੇਟੀ ਨੇ ਸਰਹੱਦੀ ਖੇਤਰਾਂ ’ਚ ਸਿੱਖੀ ਪ੍ਰਚਾਰ ਲਈ 117 ਵਲੰਟੀਅਰ ਚੁਣੇ
ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਨੇ ਸਰਹੱਦੀ ਖੇਤਰਾਂ ਵਿਚ ਸਿੱਖੀ ਪ੍ਰਚਾਰ ਦੇ ਮੰਤਵ ਨਾਲ 117 ਵਲੰਟੀਅਰ ਪ੍ਰਚਾਰਕਾਂ ਦੀ ਚੋਣ ਕੀਤੀ ਹੈ।ਇਹ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵੱਲੋਂ ਚੱਲ ਰਹੇ ਸਿੱਖ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਵਿਦਿਆਲਿਆਂ ਤੋਂ ਸਿਖਿਅਤ ਹਨ।ਧਰਮ ਪ੍ਰਚਾਰ ਲਈ ਇਨ੍ਹਾਂ ਪ੍ਰਚਾਰਕਾਂ ਨੂੰ ਰਵਾਨਾ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜ਼ੂਦਾ ਸਮੇਂ ਸਿੱਖੀ ਪ੍ਰਚਾਰ …
Read More »ਸਾਕਾ ਸ੍ਰੀ ਪੰਜਾ ਸਾਹਿਬ ਤੇ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਸਬੰਧੀ ਯਾਦਗਾਰੀ ਸਿੱਕਾ ਜਾਰੀ
ਭਾਰਤ ਅਤੇ ਪਾਕਿਸਤਾਨ ਦੋਹੀਂ ਪਾਸੀਂ ਹੋਣਗੇ ਸ਼ਤਾਬਦੀ ਸਮਾਗਮ-ਐਡਵੋਕੇਟ ਧਾਮੀ ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਅਤੇ ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਸਬੰਧੀ ਯਾਦਗਾਰੀ ਸਿੱਕਾ ਅਤੇ ਉਰਦੂ ਭਾਸ਼ਾ ਵਿਚ ਕਿਤਾਬਚੇ ਜਾਰੀ ਕੀਤੇ।ਕਮੇਟੀ ਦਫ਼ਤਰ ਵਿਖੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਮਗਰੋਂ ਐਡਵੋਕੇਟ ਧਾਮੀ …
Read More »