Saturday, July 27, 2024

Daily Archives: September 17, 2022

18, 19 ਤੇ 20 ਸਤੰਬਰ 2022 ਨੂੰ ਚਲਾਇਆ ਜਾਵੇਗਾ ਪਲਸ ਪੋਲੀਓ ਰਾਊਂਡ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ 18 ਸਤੰਬਰ, 19 ਅਤੇ 20 ਸਤੰਬਰ 2022 ਨੂੰ ਜ਼ਿਲੇ ਵਿੱਚ 0 ਤੋਂ 5 ਸਾਲ ਦੇ 297250 ਬੱਚਿਆਂ ਨੂੰ ਪੋਲੀਓ ਦੀਆਂ ਦੋ ਬੂੰਦਾਂ ਪਿਲਾਈਆਂ ਜਾਣਗੀਆਂ।ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਦਿੱਤੀ।ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਚਰਨਜੀਤ ਸਿੰਘ, ਜ਼ਿਲਾ ਟੀਕਾਕਰਣ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੰਤਰ-ਵਿਭਾਗ ਤੈਰਾਕੀ ਮੁਕਾਬਲਿਆਂ ਦਾ ਆਯੋਜਨ

ਅੰਮ੍ਰਿਤਸਰ, 17 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ, ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਅਤੇ ਪ੍ਰੋ: ਅਨੀਸ਼ ਦੁਆ ਡੀਨ ਵਿਦਿਆਰਥੀ ਭਲਾਈ ਦੇ ਦੇਖ=ਰੇਖ ਹੇਠ ਅੰਤਰ-ਵਿਭਾਗ ਤੈਰਾਕੀ (ਲੜਕੇ/ਲੜਕੀਆਂ) ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਜੀ.ਐਨ.ਡੀ.ਯੂ ਕੈਂਪਸ ਸਪੋਰਟਸ ਦੇ ਟੀਚਰਜ਼ ਇੰਚਾਰਜ, ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਅੰਤਰ ਵਿਭਾਗੀ ਤੈਰਾਕੀ …

Read More »

ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਅੱਵਲ

ਭੀਖੀ, 17 ਸਤੰਬਰ (ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪੱਧਰੀ ਖੇਡ ਪ੍ਰਤੀਯੋਗਤਾਵਾਂ ਬਾਸਕਿਟਬਾਲ, ਕਿੱਕ ਬਾਕਸਿੰਗ, ਸਕੇਟਿੰਗ, ਕਬੱਡੀ ਆਦਿ ਕਰਵਾਈਆਂ ਜਾ ਰਹੀਆਂ ਹਨ।ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਵਿਦਿਆਰਥੀਆਂ ਨੇ ਇਨ੍ਹਾਂ ਖੇਡਾਂ ਵਿੱਚ ਭਾਗ ਲਿਆ।ਜਿਨ੍ਹਾਂ ਵਿਚੋਂ ਬਾਸਕਿਟਬਾਲ ਦੇ ਉਮਰ ਵਰਗ -14 ਦੀਆਂ ਲੜਕੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਕੇਟਿੰਗ ਉਮਰ ਵਰਗ -14 ਵਿੱਚ ਏਕਮਜੋਤ ਸਿੰਘ ਅਤੇ ਗੁਰਸ਼ਰਨਦੀਪ ਸਿੰਘ ਨੇ …

Read More »

ਜਿਲ੍ਹਾ ਪੱਧਰ ਟੂਰਨਾਂਮੈਟਾਂ ਦਾ ਛੇਵਾਂ ਦਿਨ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ। ਰਾਜ ਕਮਲ ਚੌਧਰੀ, ਸਕੱਤਰ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ, ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਮੋਹਾਲੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਅੰਮਿ੍ਰਤਸਰ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ ਜਨਰਲ …

Read More »

ਪ੍ਰਾਈਵੇਟ ਕਾਲਜ਼ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਨੇ ਪੰਜਾਬ ਸਾਕਰ ਖਿਲਾਫ ਦਿੱਤਾ ਧਰਨਾ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ ਸੱਗੂ) – ਪ੍ਰਾਈਵੇਟ ਕਾਲਜ਼ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਪੰਜਾਬ ਸਰਕਾਰ ਖਿਲਾਫ ਬੀ.ਬੀ.ਕੇ ਡੀ.ਏ.ਵੀ ਕਾਲਜ਼ ਵੁਮੈਨ ਵਿਖੇ ਧਰਨਾ ਦਿੱਤਾ ਗਿਆ।ਇਸ ਮੌਕੇ ਪ੍ਰਧਾਨ ਰਮਨ ਕੁਮਾਰ, ਜਨਰਲ ਸਕੱਤਰ ਸ੍ਰੀਮਤੀ ਸੁਖਬੀਰ ਕੌਰ, ਸਟਾਫ ਸਕੱਤਰ ਰਤਨਜੀਤ ਸਿੰਘ, ਸ੍ਰੀਮਤੀ ਰਵੀ ਲੋਚਨ ਕੌਰ, ਸ੍ਰੀਮਤੀ ਸੋਨੀਆ ਵਿੱਜ, ਕਪਿਲ ਠੁਕਰਾਲ, ਸ਼ੇਰ ਸਿੰਘ, ਅਸ਼ੋਕ ਪਠਾਨੀਆ, ਜਸਵਿੰਦਰ ਸਿੰਘ, ਜਤਿੰਦਰ ਪਾਂਡੇ, …

Read More »

ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਵਿਖੇ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜੋ 02 ਅਕਤੂਬਰ ਤੱਕ ਚੱਲੇਗੀ।ਇਸ ਮੁਹਿੰਮ ਦੌਰਾਨ ਰੈਲੀਆਂ, ਜਾਗਰੂਕਤਾ ਮਾਰਚ ਤੋਂ ਇਲਾਵਾ ਪਿੰਡਾਂ ‘ਚ ਵੱਖ-ਵੱਖ ਅਦਾਰਿਆਂ ਦੀ ਸਫ਼ਾਈ, ਠੋਸ ਅਤੇ ਤਰਲ ਕੂੜਾ ਪ੍ਰਬੰਧਨ ਪ੍ਰੋਜੈਕਟ, ਛੱਪੜਾਂ, ਗਲੀਆਂ ਅਤੇ ਰੂੜੀਆਂ ਦੀ ਸਫ਼ਾਈ, ਨਵੇਂ ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰੋਜੈਕਟ ਲਗਾਉਣ ਦੀ ਸ਼ੁਰੂਆਤ, ਇੱਕ ਵਾਰ ਵਰਤੋਂ …

Read More »

ਖ਼ਾਲਸਾ ਕਾਲਜ ਵਿਖੇ ‘ਏਡਜ਼ : ਭਿਆਨਕ ਮਹਾਂਮਾਰੀ’ ਵਿਸ਼ੇ ’ਤੇ ਸੈਮੀਨਾਰ

ਏਡਜ਼ ਕਾਰਨ ਹਰ ਸਾਲ ਸਾਢੇ 6 ਲੱਖ ਲੋਕ ਪੈਂਦੇ ਨੇ ਮੌਤ ਦੇ ਮੂੰਹ ਅੰਮ੍ਰਿਤਸਰ, 17 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰੈਡ ਰੀਬਨ ਕਲੱਬ ਅਤੇ ਡਾਇਰੈਕਟੋਰੇਟ ਆਫ਼ ਯੁਵਕ ਸੇਵਾਵਾਂ ਪੰਜਾਬ ਵਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਏਡਜ਼ ਵਰਗੀ ਭਿਆਨਕ ਮਹਾਂਮਾਰੀ ਤੋਂ ਜਾਗਰੂਕ ਕਰਵਾਉਣ ਦੇ ਮਕਸਦ ਤਹਿਤ ‘ਏਡਜ਼: ਭਿਆਨਕ ਮਹਾਂਮਾਰੀ’ ਅਤੇ ‘ਐਡਵੋਕੇਸੀ ਮੀਟਿੰਗ’ ਸੈਮੀਨਾਰ ਆਯੋਜਿਤ ਕੀਤਾ ਗਿਆ।ਇਸ …

Read More »

ਲਾਇਸੰਸਸ਼ੁਦਾ ਸੌਫਟਵੇਅਰਜ਼ ਦੇ ਦਿਨ ਹੁਣ ਬੀਤੇ – ਡਾ. ਨਵਜੋਤ ਕੌਰ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੱਤ ਦਿਨਾ ਰਾਸ਼ਟਰੀ ਵਰਕਸ਼ਾਪ ਆਰੰਭ ਪਟਿਆਲਾ, 17 ਸਤੰਬਰ (ਡਾ. ਜਸਵੰਤ ਸਿੰਘ ਪੁਰੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਲੋਂ ਕਰਵਾਈ ਜਾ ਰਹੀ ਸੱਤ ਦਿਨਾ ਰਾਸ਼ਟਰੀ ਵਰਕਸ਼ਾਪ ਦੀ ਸ਼ੁਰੂਆਤ ਹੋ ਗਈ ਹੈ।ਇਸ ਵਰਕਸ਼ਾਪ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਆਏ ਲਗਭਗ 40 ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਧਿਆਪਕਾਂ ਅਤੇ ਖੋਜਕਰਤਾਵਾਂ ਨੇ ਭਾਗ ਲਿਆ ਹੈ। ਵੱਖ-ਵੱਖ …

Read More »

ਸ਼ਾਇਰ ਸੱਯਦ ਵਾਰਿਸ ਸ਼ਾਹ ਦਾ 300 ਸਾਲਾ ਸਬੰਧੀ ਪੰਜਾਬੀ ਯੂਨੀਵਰਸਿਟੀ ਵਲੋਂ ਪ੍ਰੋਗਰਾਮ ਲੜੀ ਦੀ ਸ਼ੁਰੂਆਤ

ਪਟਿਆਲਾ, 17 ਸਤੰਬਰ (ਡਾ. ਜਸਵੰਤ ਸਿੰਘ ਪੁਰੀ) – ਪੰਜਾਬੀ ਦੇ ਸਿਰਮੌਰ ਸ਼ਾਇਰ ਸੱਯਦ ਵਾਰਿਸ ਸ਼ਾਹ ਦਾ 300 ਸਾਲਾ ਮਨਾਉਣ ਲਈ ਪੰਜਾਬੀ ਯੂਨੀਵਰਸਿਟੀ ਵਲੋਂ ਉਲੀਕੀ ਗਈ ਪ੍ਰੋਗਰਾਮ ਲੜੀ ਦੀ ਅੱਜ ਸ਼ੁਰੂਆਤ ਹੋ ਗਈ ਹੈ।ਪਹਿਲੇ ਪ੍ਰੋਗਰਾਮ ਵਜੋਂ ਯੂਨੀਵਰਸਿਟੀ ਦੇ ਦੂਰਵਰਤੀ ਸਿੱਖਿਆ ਵਿਭਾਗ ਵਿਖੇ ਪ੍ਰਸਿੱਧ ਚਿੰਤਕ ਸੁਮੇਲ ਸਿੰਘ ਸਿੱਧੂ ਦਾ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਵਾਰਿਸ ਸ਼ਾਹ ਵਲੋਂ ਰਚਿਤ ਪੋਥੀ `ਹੀਰ ਵਾਰਿਸ` ਦੇ …

Read More »