Saturday, July 27, 2024

Daily Archives: September 18, 2022

ਫਿਲਮ `ਧੋਖਾ` ਦੀ ਟੀਮ ਸਚਖੰਡ ਸ੍ਰੀ ਹਰਮਿੰਦਰ ਸਾਹਿਬ ਹੋਈ ਨਤਮਸਤਕ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਟੀ ਸੀਰਜ਼ ਕੰਪਨੀ ਦੇ ਬੈਨਰ ਹੇਠ ਰਲੀਜ਼ ਹੋਣ ਵਾਲੀ ਫਿਲਮ ‘ਧੋਖਾ’ ਦੀ ਪ੍ਰਮੋਸ਼ਨ ਵਾਸਤੇ ਸਟਾਰ ਕਾਸਟ ਅੰਮ੍ਰਿਤਸਰ ਪਹੁੰਚੀ।ਇਸ ਉਪਰੰਤ ਫਿਲਮ ਦੀ ਟੀਮ ਸਚਖੰਡ ਸ੍ਰੀ ਹਰਮਿੰਦਰ ਸਾਹਿਬ ਨਤਮਸਤਕ ਹੋਈ।ਇਸ ਮੌਕੇ ਫ਼ਿਲਮ ਦੇ ਡਾਇਰੈਕਟਰ ਕੋਕੀ ਗੁਲਾਟੀ, ਸ਼ਕਤੀ ਖੁਰਾਣਾ, ਦਰਸ਼ਨ ਕੁਮਾਰ, ਖੁਸ਼ਹਾਲੀ ਕੁਮਾਰ ਤੋਂ ਇਲਾਵਾ ਸੇਵਾ ਪ੍ਰੋਡਕਸ਼ਨ ਦੀ ਟੀਮ ਮੌਜ਼ੂਦ ਸੀ।

Read More »

ਸੜਕਾਂ ਅਤੇ ਫੁੱਟਪਾਥਾਂ ਤੋਂ ਹਟਾਏ ਗਏ ਨਜਾਇਜ਼ ਕਬਜ਼ੇ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਸਥਾਨਕ ਟਰੈਫਿਕ ਪੁਲਿਸ ਅੰਮ੍ਰਿਤਸਰ ਵਲੋਂ ਨਗਰ ਨਿਗਮ ਦੇ ਕਰਮਚਾਰੀਆਂ, ਮੁੱਖ ਅਫਸਰ ਥਾਣਾ ਮਜੀਠਾ ਰੋਡ ਅਤੇ ਮੁੱਖ ਅਫਸਰ ਥਾਣਾ ਸਦਰ ਅੰਮ੍ਰਿਤਸਰ ਨਾਲ ਮਿਲ ਕੇ ਜੁਆਇੰਟ ਅਪ੍ਰੇਸ਼ਨ ਚਲਾਇਆ ਗਿਆ।ਉਨਾਂ ਨੇ ਫੋਰ.ਐਸ.ਚੌਕ ਤੋਂ ਮਜੀਠਾ ਰੋਡ ਬਾਈਪਾਸ ਤੱਕ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵੱਲੋਂ ਸੜਕਾਂ ਤੇ ਫੁੱਟਪਾਥਾਂ ‘ਤੇ ਕੀਤੇ ਗਏ ਨਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਅੰਜ਼ਾਮ ‘ਚ ਲਿਆਂਦੀ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਅਧਿਆਪਕਾ ਮੈਡਮ ਰਾਜਬੀਰ ਕੌਰ ਗਰੇਵਾਲ ਨੂੰ ਮਿਲਿਆ ‘ਬੈਸਟ ਟੀਚਰ’ ਐਵਾਰਡ

ਬਠਿੰਡਾ ਦੇ `ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਟ` ਵਿਖੇ ਸਿੱਖਿਆ ਮੰਤਰੀ ਮੀਤ ਹੇਰ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 18 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਮੈਨਜਮੈਂਟ ਦੇ ਅਦਾਰੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਅਧਿਆਪਕਾ ਰਾਜਬੀਰ ਕੌਰ ਗਰੇਵਾਲ ਨੂੰ ਬੀਤੇ ਦਿਨੀ ਰਾਸ਼ਟਰੀ ਪੱਧਰ ਦੇ ਅਧਿਆਪਕ ਸਨਮਾਨ ਸਮਾਰੋਹ 2022 ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਰ ਵਲੋਂ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ …

Read More »

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੱਤਵੇਂ ਦਿਨ ਹੋਏ ਜਿਲ੍ਹਾ ਪੱਧਰੀ ਮੁਕਾਬਲੇ

ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।ਰਾਜ ਕਮਲ ਚੌਧਰੀ ਆਈ.ਏ.ਐਸ ਸਕੱਤਰ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ, ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਮੋਹਾਲੀ ਰਾਜੇਸ਼ ਧੀਮਾਨ ਪੀ.ਸੀ.ਐਸ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ, ਏ.ਡੀ.ਸੀ ਜਨਰਲ …

Read More »

ਪਲਸ ਪੋਲੀਓ ਮੁਹਿੰਮ ਦੀ ਜਾਗਰੂਕਤਾ ਲਈ ਆਟੋ ਰਿਕਸ਼ਾ ਰੈਲੀ ਹਰੀ ਝੰਡੀ ਦੇ ਕੇ ਰਵਾਨਾ

ਇੱਕ ਛੋਟੇ ਬੱਚੇ ਨੂੰ ਬੂੰਦਾਂ ਪਿਲਾ ਕੇ ਨੈਸ਼ਨਲ ਪਲਸ ਪੋਲੀੳ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਵ ਸਿਹਤ ਸੰਗਠਨ ਵਲੋਂ ਨੈਸ਼ਨਲ ਇਮੂਨਾਈਜੇਸ਼ਨ ਰਾਊਂਡ ਦੇ ਤਹਿਤ ਪੋਲੀੳ ਤੋਂ ਮੁਕਤੀ ਲਈ ਨੈਸ਼ਨਲ ਪਲਸ ਪੋਲੀੳ ਮੁਹਿੰਮ ਮਿਤੀ 18, 19 ਅਤੇ 20 ਸਤੰਬਰ 2022 ਨੂੰ ਚਲਾਈ ਜਾ ਰਹੀ ਹੈ।ਇਸ …

Read More »

ਡੇਅਰੀ ਸਿਖਲਾਈ ਲਈ ਕਾਊਸਲਿੰਗ 19 ਸਤੰਬਰ ਨੂੰ

ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸਸ਼ਾਂ ਤਹਿਤ ਦੋ ਹਫਤੇ ਦੀ ਡੇਅਰੀ ਸਿਖਲਾਈ ਕੇਵਲ ਐਸ.ਸੀ ਜਾਤੀ ਦੇ ਬੇ-ਰੋਜ਼ਗਾਰ ਸਿਖਿਆਰਥੀਆਂ ਲੜਕੇ ਅਤੇ ਲੜਕੀਆਂ ਲਈ 27 ਸਤੰਬਰ 2022 ਤੋਂ ਇੰਚਾਰਜ਼ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਜਿਲ੍ਹਾ ਅੰਮ੍ਰਿਤਸਰ) ਤੋਂ ਸ਼ੁਰੂ ਹੋਣ ਜਾ ਰਹੀ ਹੈ।ਜਿਸ ਦੇ ਲਈ ਸਿਖਿਆਰਥੀਆਂ ਦੀ …

Read More »

ਡੇਂਗੂ ਤੋਂ ਬਚਣ ਲਈ ਹਰ ਡਰਾਈ ਡੇਅ ਵਜੋਂ ਮਨਾਇਆ ਜਾਵੇ ਸ਼ੁਕਰਵਾਰ – ਵਧੀਕ ਡਿਪਟੀ ਕਮਿਸ਼ਨਰ

ਡੇਂਗੂ ਤੋਂ ਬਚਣ ਲਈ ਸਕੂਲੀ ਬੱਚਿਆਂ ਨੂੰ ਕੀਤਾ ਜਾਵੇ ਜਾਗਰੂਕ ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿਚ ਡੇਂਗੂ ਨੂੰ ਫੈਲਣ ਤੋਂ ਰੋਕਣ ਅਤੇ ਇਸ ਦਾ ਕਾਰਨ ਬਣਦੇ ਮੱਛਰ ਨੂੰ ਖਤਮ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਡੇਂਗੂ ਟਾਸਕ ਫੋਰਸ ਦੀ ਮੀਟਿੰਗ ਹੋਈ।ਮੀਟਿੰਗ ਦੀ ਅਗਵਾਈ ਕਰਦੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਗੂ ਤੋ ਬਚਣ ਲਈ …

Read More »

ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਜਾਣਿਆ ਭਾਈ ਗੁਰਇਕਬਾਲ ਸਿੰਘ ਦਾ ਹਾਲ

ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਬੀਬੀ ਕੋਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਗੁਰਬਾਣੀ ਦੇ ਕੀਰਤਨੀਏ, ਭਾਈਸਾਹਿਬ ਭਾਈ ਗੁਰਇਕਬਾਲ ਸਿੰਘ ਦੀ ਮਜ਼ਾਜਪੁਰਸ਼ੀ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਉਨ੍ਹਾਂ ਦੇ ਗ੍ਰਹਿ ਵਿਖੇ ਅਕਾਲੀ ਫੋਜਾਂ ਨਾਲ ਪੁੱਜੇ।ਬਾਬਾ ਬਲਬੀਰ ਸਿੰਘ 96 ਕਰੋੜੀ, ਭਾਈ ਸਾਹਿਬ ਦਾ ਹਾਲ ਜਾਨਣ ਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ …

Read More »

ਸਮਾਜਿਕ ਤੇ ਆਰਥਿਕ ਤੌਰ ‘ਤੇ ਗੁਲਾਮ ਬਹੁਜਨ ਸਮਾਜ ਲਈ ਆਜ਼ਾਦੀ ਆਉਣੀ ਬਾਕੀ – ਜਸਵੀਰ ਸਿੰਘ ਗੜ੍ਹੀ

ਸੰਗਰੂਰ, 18 ਸਤੰਬਰ (ਜਗਸੀਰ ਲੌਂਗੋਵਾਲ) – ਬਹੁਜਨ ਸਮਾਜ ਪਾਰਟੀ ਨੇ ਸੰਗਰੂਰ ਵਿਖੇ ਵਿਸ਼ਾਲ ਰੋਸ਼ ਪ੍ਰਦਰਸ਼ਨ ਤੇ ਰੋਸ ਮਾਰਚ ਕੀਤਾ।ਅਗਸਤ 15 ਤੋਂ ਸ਼ੁਰੂ ਕੀਤੇ ਬਸਪਾ ਦੇ ਇਸ ਅੰਦੋਲਨ ਦਾ 18ਵਾਂ ਰੋਸ ਮਾਰਚ ਸੀ, ਜੋਕਿ ਪੰਜਾਬ ਦੇ ਵੱਖ-ਵੱਖ ਜਿਲ੍ਹਾ ਹੈਡ ਕੁਆਰਟਰਾਂ ‘ਤੇ ਰਾਸ਼ਟਰਪਤੀ ਦੇ ਨਾਮ ਮੈਮੋਰੰਡਮ ਭੇਜੇ ਜਾ ਰਹੇ ਹਨ।ਬਸਪਾ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ …

Read More »