ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਬੁੱਧੀਜੀਵੀ ਪਾਲ ਸਿੰਘ ਪੁਰੇਵਾਲ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਪੁਰੇਵਾਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪਾਲ ਸਿੰਘ ਪੁਰੇਵਾਲ ਇਕ ਵਿਦਵਾਨ ਵਿਅਕਤੀ ਸਨ, ਜਿਨ੍ਹਾਂ ਦਾ ਵਿਛੋੜਾ ਦੁੱਖਦਾਈ ਹੈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ …
Read More »