ਮੇਰਾ ਪਹਿਲਾ ਕੰਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ ਹੈ – ਡਾ. ਕੁੰਵਰ ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਹਲਕਾ ਉੱਤਰੀ ਦੇ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਪ੍ਰਭਾਵਸ਼ਾਲੀ ਮੀਟਿੰਗ ਗਰੀਨਲੈਂਡ ਵਾਰਡ ਨੰਬਰ 19 ਵਿਚ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਏ ਹੋਏ ਪਤਵੰਤੇ ਸਜਣਾਂ ਧੰਨਵਾਦ ਕੀਤਾ।ਉਨਾਂ ਕਿਹਾ ਕਿ ਜਿਵੇਂ …
Read More »Daily Archives: September 21, 2022
ਜਿਲ੍ਹਾ ਪੱਧਰੀ ਟੂਰਨਾਂਮੈਟ ਦੇ ਨੌਵੇਂ ਦਿਨ ਹੋਏ ਫਸਵੇਂ ਖੇਡ ਮੁਕਾਬਲੇ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।ਰਾਜ ਕਮਲ ਚੌਧਰੀ, ਸਕੱਤਰ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਮੋਹਾਲੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਰਿੰਦਰ …
Read More »Khalsa College Lifts GNDU Shaheed Bhagat Singh Trophy
Amritsar, September 20 (Punjab Post Bureau) – Historic Khalsa College today lifted Guru Nanak Dev University’s overall Shaheed Bhagat Singh Memorial Trophy for outstanding performances in various sports competitions. After receiving the trophy from Union Minister of Sports and Youth Affairs Anurag Thakur in presence of GNDU VC Dr.Jaspal Singh, Principal Dr. Mehal Singh and sports head Dr. Daljit Singh …
Read More »ਪੰਜਾਬ ਦੇ ਸਰਪੰਚਾਂ ਨੂੰ ਮਾਣ ਭੱਤਾ ਜਲਦ ਦਿੱਤਾ ਜਾਵੇਗਾ – ਧਾਲੀਵਾਲ
ਪੰਚਾਇਤੀ ਰਾਜ ਸੰਸਥਾਵਾਂ ‘ਚ ਔਰਤਾਂ ਦੀ ਮਜ਼ਬੂਤ ਭਾਗੀਦਾਰੀ ਬਾਰੇੇ ਸੈਮੀਨਾਰ ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਪੰਚਾਇਤੀ ਰਾਜ ਸੰਸਥਾਵਾਂ ਵਿਚ ਔਰਤਾਂ ਦੀ ਮਜ਼ਬੂਤ ਭਾਈਵਾਲੀ ‘ਤੇ ਕਰਵਾਏ ਪੰਜਾਬ ਦੇ ਪਲੇਠੇ ਸੈਮੀਨਾਰ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਪਿੰਡਾਂ ਦੀ ਦਸ਼ਾ ਤੇ ਦਿਸ਼ਾ ਬਦਲਣ ਲਈ ਅੱਗੇ ਆਉਣ ਦਾ ਸੱਦਾ ਦਿੰਦੇ ਕਿਹਾ ਕਿ ਜੇਕਰ ਮੇਰੀਆਂ ਮਾਵਾਂ, ਭੈਣਾਂ, ਧੀਆਂ, …
Read More »ਖੇਤੀਬਾੜੀ ਅਧਿਕਾਰੀਆਂ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਅਪੀਲਾਂ
ਕਿਸਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਕੇ.ਵੀ.ਸੀ ਅਪਡੇਟ ਜਰੂਰੀ- ਗਿੱਲ ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਕੈਬਨਿਟ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਕਿਸਾਨਾਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਕੋਈ ਵੀ ਕਿਸਾਨ ਵੀਰ ਖੇਤਾਂ ਵਿਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ …
Read More »ਜਿਲ੍ਹਾ ਪੱਧਰੀ ਟੂਰਨਾਂਮੈਟਾਂ ਦਾ ਦੱਸਵੇਂ ਦਿਨ ਹੋਏ ਵੱਖ-ਵੱਖ ਖੇਡ ਮੁਕਾਬਲੇ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਰਾਜ ਕਮਲ ਚੌਧਰੀ ਸਕੱਤਰ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ, ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਮੋਹਾਲੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ, ਏ.ਡੀ.ਸੀ (ਜ) ਸੁਰਿੰਦਰ ਸਿੰਘ, ਅਤੇ ਏ.ਡੀ.ਸੀ (ਵਿਕਾਸ) ਰਣਬੀਰ ਸਿੰਘ ਮੂਧਲ ਦੀ ਰਹਿਨੁਮਾਈ ਹੇਠ ਜਿਲ੍ਹਾ ਪੱਧਰ ਦੇ ਮੁਕਾਬਲੇ ਕਰਵਾਏ …
Read More »77ਵੇਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਸਾਇੰਸ ਸਮਿਟ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਲਿਆ ਭਾਗ
ਵੀ.ਸੀ ਪ੍ਰੋ. ਸੰਧੂ ਨੇ ਭਾਰਤ ਦੀ ਨਵੀਨਤਾ ਪ੍ਰਣਾਲੀ ਅਤੇ ਟਿਕਾਊ ਵਿਕਾਸ ਬਾਰੇ ਵਿਸ਼ਵ ਦੇ ਮਾਹਿਰਾਂ ਨੂੰ ਕਰਵਾਇਆ ਜਾਣੂ ਅੰਮ੍ਰਿਤਸਰ, 21 ਸਤੰਬਰ (ਖੁਰਮਣੀਆਂ) – 77ਵੇਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਸਾਇੰਸ ਸਮਿਟ ਵਿੱਚ ਹਿੱਸਾ ਲੈਣ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਾਂ ਕੌਮਾਂਤਰੀ ਮੰਚ `ਤੇ ਉਭਰ ਕੇ ਸਾਹਮਣੇ ਆਇਆ ਹੈ।ਇਸ ਸਮਿਟ ਦੇ ਵਿਚ ਘੱਟ ਵਿਕਸਤ ਅਤੇ ਵਿਕਸਤ ਦੇਸ਼ਾਂ ਵਿਚਕਾਰ ਵਿਗਿਆਨਕ ਸੰਭਾਵਨਾਵਾਂ ਨੂੰ …
Read More »GNDU participated in 77th United Nations General Assembly Science Summit (UNGA77) in New York
Vice Chancellor Prof. Sandhu chaired a Virtual session in 77th UN General Assembly Science Summit Amritsar, 21 September (Punjab Post Bureau) – Prof. Jaspal Singh Sandhu,Vice-Chancellor chaired and interacted with the panel of experts in the session on “India’s Innovation System and Sustainable Development: Contemporary Challenges and Way Forward for Inter-linking evolutionary actors, organizations and institutions” of 77th United Nations General Assembly Science …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ ਚੋਣਾਂ ਦਾ ਆਗਾਜ਼
27 ਸਤੰਬਰ ਨੂੰ ਹੋਵੇਗਾ ਐਸੋਸੀਏਸ਼ਨ ਦਾ ਜਨਰਲ ਇਜਲਾਸ – ਭਾਰਦਵਾਜ ਅੰਮ੍ਰਿਤਸਰ, 21 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਕਾਰਜ਼ਕਾਰਨੀ ਦੀ ਇਕੱਤਰਤਾ ਵਿਚ ਲਏ ਫੈਸਲੇ ਅਨੁਸਾਰ ਪ੍ਰੈਸ ਨੋਟ ਜਾਰੀ ਕਰਦਿਆਂ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਸਾਲ 2022-23 ਲਈ ਐਸੋਸੀਏਸ਼ਨ ਦੀਆਂ ਚੋਣਾਂ 31 ਅਕਤੂਬਰ 2022 ਨੂੰ ਹੋਣਗੀਆਂ, ਜਿਸ ਲਈ ਵੋਟਰ ਸੂਚੀ ਤਿਆਰ ਹੋ ਚੁੱਕੀ ਹੈ ਅਤੇ …
Read More »ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾਂ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਲੋ ਪੰਜਾਬ ਸਰਕਾਰ ਦੁਆਰਾ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ-2022’ ਵਿਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਸਕੂਲ ਦੇ ਇਕ ਦਰਜਨ ਤੋਂ ਵੱਧ ਵਿਦਆਰਥੀ ਜਿਲ੍ਹਾ ਪੱਧਰੀ ਮੁਕਾਬਲੇ ਜਿੱਤ ਕੇ ਰਾਜ ਪੱਧਰੀ ਮੁਕਾਬਲਿਆਂ ਲਈ ਅਪਣੀ ਚੋਣ ਕਰਵਾ ਚੁੱਕੇ ਹਨ ਅਤੇ ਇਕ ਵਾਰ ਫੇਰ …
Read More »