ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਆਯੋਜਿਤ 52ਵੇਂ ਸਾਲਾਨਾ ਖੇਡ ਇਨਾਮ ਵੰਡ ਸਮਾਰੋਹ `ਚ ਜੀ. ਐਨ. ਡੀ. ਯੂ ਓਵਰਆਲ ਜਨਰਲ ਸਪੋਰਟਸ ਚੈਂਪੀਅਨਸ਼ਿਪ ਟਰਾਫੀ (ਵੂਮੈਨ) 2021-22 ਨਾਲ ਸਨਮਾਨਿਤ ਕੀਤਾ ਗਿਆ। ਕੇਂਦਰੀ ਮੰਤਰੀ ਯੂਥ ਅਫੇਅਰਜ਼ ਐਂਡ ਸਪੋਰਟਸ, ਭਾਰਤ ਸਰਕਾਰ ਅਨੁਰਾਗ ਠਾਕੁਰ ਨੇ ਕਾਲਜ ਦੀਆਂ 29 ਉੱਤਮ ਖਿਡਾਰਨਾਂ ਨੂੰ ਉਹਨਾਂ ਦੀਆਂ ਖੇਡਾਂ …
Read More »Daily Archives: September 22, 2022
ਬੀਬੀ ਰਣਜੀਤ ਕੌਰ ਮਾਹਿਲਪੁਰ ਸ਼੍ਰੋਮਣੀ ਕਮੇਟੀ ਮੈਂਬਰ ਦੇ ਚਲਾਣੇ ’ਤੇ ਦੁੱਖ ਪ੍ਰਗਟ
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ’ਚ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਰਣਜੀਤ ਕੌਰ ਮਾਹਿਲਪੁਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਜ਼ਿੰਮੇਵਾਰੀ ਗੁਰਦੁਆਰਾ ਪ੍ਰਬੰਧਾਂ ਵਿਚ ਸਹਿਯੋਗ ਕਰਨ ਦੇ ਨਾਲ-ਨਾਲ ਆਪਣੇ …
Read More »ਅਮਰੀਕਾ ਨਿਵਾਸੀ ਸ਼ਰਧਾਲੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਲਟੋ ਕਾਰ ਭੇਟ
ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਲਟੋ ਕਾਰ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ।ਸ਼ਰਧਾਲੂ ਮਨਜੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੇ ਪਾਵਨ ਅਸਥਾਨ ਤੋਂ ਵੱਡੀਆਂ ਬਰਕਤਾਂ ਉਨ੍ਹਾਂ ਦੇ ਪਰਿਵਾਰ ਨੂੰ ਪ੍ਰਾਪਤ ਹੋਈਆਂ ਹਨ ਅਤੇ ਸ਼ੁਕਰਾਨੇ ਵਜੋਂ ਉਨ੍ਹਾਂ ਨੇ …
Read More »US based devotee offer Alto car at Sri Harmandar Sahib
Amritsar, September 22 (Punjab Post Bureau) – United States based devotee of the Guru’s house, Manjit Singh and his family today expressed their devotion by offering Alto car at Sachkhand Sri Harmandar Sahib Sri Darbar Sahib. Manjit Singh said that their family has received big blessings from the holy place of the Guru and they served with the vehicle as …
Read More »ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਦੌਰਾਨ ਕਹਾਣੀਆਂ ਦੀ ਹੋਈ ਬਰਸਾਤ
ਅਗਾਜ਼ਬੀਰ ਬਠਿੰਡਾ, ਅਮਰਜੀਤ ਮਾਨ ਮੌੜ ਮੰਡੀ, ਡਾ. ਸੁਖਪਾਲ ਕੌਰ ਤੇ ਯਤਿੰਦਰ ਮਾਹਲ ਨੇ ਪੇਸ਼ ਕੀਤੀਆਂ ਰਚਨਾਵਾਂ ਸਮਰਾਲਾ, 22 ਸਤੰਬਰ (ਇੰਦਰਜੀਤ ਸਿੰਘ ਕੰਗ) – ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਰਕਾਰੀ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਵਾਰ ਸਭਾ ਦੇ ਉਭਰਦੇ ਨੌਜਵਾਨ ਕਹਾਣੀਕਾਰ ਅਗਾਜ਼ਬੀਰ ਬਠਿੰਡਾ, ਅਮਰਜੀਤ ਮਾਨ ਮੌੜ ਮੰਡੀ ਅਤੇ …
Read More »ਰਾਮ ਲੀਲਾ ਦੇ ਮੰਚਨ ਮੌਕੇ ਧਾਰਮਿਕ ਸਟੇਜ਼ ਦੀ ਮਰਿਆਦਾ ਬਣਾਈ ਰੱਖਣ ਬਾਰੇ ਦਿੱਤਾ ਮੰਗ ਪੱਤਰ
ਐਸ.ਐਸ.ਪੀ ਖੰਨਾ ਨੇ ਮਰਿਆਦਾ ਰੱਖਣ ਦਾ ਦਿਵਾਇਆ ਵਿਸ਼ਵਾਸ਼ – ਰਮਨ ਵਡੇਰਾ ਸਮਰਾਲਾ, 22 ਸਤੰਬਰ (ਇੰਦਰਜੀਤ ਸਿੰਘ ਕੰਗ) – ਨੇਕੀ ਦੀ ਬਦੀ ਉਤੇ ਜਿੱਤ ਦਾ ਤਿਉਹਾਰ ਦੁਸਹਿਰਾ ਹਿੰਦੂ ਧਰਮ ਦੇ ਤਿਉਹਾਰਾਂ ਵਿੱਚ ਆਪਣੀ ਵਿਸ਼ੇਸ਼ ਮਹੱਤਤਾ ਰੱੱਖਦਾ ਹੈ।ਇਸ ਤਿਉਹਾਰ ਤੋਂ ਨੌ ਦਿਨ ਪਹਿਲਾਂ ਇਸ ਤਿਉਹਾਰ ਸਬੰਧੀ ਸ਼ਹਿਰਾਂ ਅਤੇ ਪਿੰਡਾਂ ਵਿੱਚ ਰਾਮ ਲੀਲਾ ਦਾ ਮੰਚਨ ਕੀਤਾ ਜਾਂਦਾ ਹੈ।ਸ਼ਿਵ ਸੈਨਾ ਯੂਥ ਵਿੰਗ ਦੇ ਸੂਬਾ …
Read More »ਵਿੱਤ ਮੰਤਰੀ ਨਾਲ ਹੋਈ ਮੀਟਿੰਗ ‘ਚ ਨਹੀਂ ਹੋ ਸਕਿਆ ਕੋਈ ਐਲਾਨ, ਪਰ 6 ਫੀਸਦ ਮਹਿੰਗਾਈ ਭੱਤੇ ਦੀ ਬੱਝੀ ਆਸ – ਕਨਵੀਨਰ
ਸਮਰਾਲਾ, 22 ਸਤੰਬਰ (ਇੰਦਰਜੀਤ ਸਿੰਘ ਕੰਗ) – ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ।ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸਮਰਾਲਾ ਨੇ ਦੱਸਿਆ ਕਿ ਮਿਲਣੀ ਮੌਕੇ ਵਫਦ ਵਿੱਚ ਸਾਂਝੇ ਫਰੰਟ ਦੇ ਕਨਵੀਨਰ ਜਰਮਨਜੀਤ ਸਿੰਘ, ਸਤੀਸ਼ ਰਾਣਾ, ਠਾਕੁਰ ਸਿੰਘ, ਕਰਮ ਸਿੰਘ ਧਨੋਆ, ਬਾਜ਼ ਸਿੰਘ ਖਹਿਰਾ, ਪ੍ਰੇਮ ਸਾਗਰ ਸ਼ਰਮਾ, ਕੁਲਦੀਪ ਖੰਨਾ, …
Read More »ਚੰਡੀਗੜ੍ਹ ਯੂਨੀਵਰਸਿਟੀ ਵਰਗੀ ਕਿਸੇ ਵੀ ਸੰਭਾਵਿਤ ਸਥਿਤੀ ਬਾਰੇ ਵਿਧੀ-ਵਿਧਾਨ ਤਿਆਰ ਕਰਕੇ ਜਾਗਰੂਕਤਾ ਫੈਲਾਏ ਜਾਣ ਦੀ ਲੋੜ ਬਾਰੇ ਚਰਚਾ
ਪਟਿਆਲਾ, 22 ਸਤੰਬਰ (ਡਾ. ਜਸਵੰਤ ਸਿੰਘ ਪੁਰੀ) – ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪਿਛਲੇ ਦਿਨਾਂ ਵਿੱਚ ਜਿਸ ਕਿਸਮ ਦਾ ਮਾਮਲਾ ਸਾਹਮਣੇ ਆਇਆ ਹੈ, ਅਜਿਹਾ ਕਿਸੇ ਵੀ ਤਰ੍ਹਾਂ ਦਾ ਮਾਮਲਾ ਪੰਜਾਬੀ ਯੂਨੀਵਰਸਿਟੀ ‘ਚ ਵਾਪਰਨ ਦੀ ਕਿਸੇ ਵੀ ਤਰ੍ਹਾਂ ਦੀ ਗੁੰਜਾਇਸ਼ ਬਾਰੇ ਨਿਸ਼ਾਨਦੇਹੀ ਕਰਨ ਅਤੇ ਸਮੇਂ ਸਿਰ ਲੋੜੀਂਦੀਆਂ ਪੇਸ਼ਬੰਦੀਆਂ ਕਰਨ ਦੀ ਲੋੜ ਨੂੰ ਮੁੱਖ ਰੱਖਦਿਆਂ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਉਚ ਅਧਿਕਾਰੀਆਂ ਵਲੋਂ ਇੱਕ …
Read More »ਮੇਅਰ ਦੀ ਪ੍ਰਧਾਨਗੀ ‘ਚ ਵਾਟਰ ਟੈਰਿਫ ਪਾਲਿਸੀ-2018 ਲਾਗੂ ਕਰਨ ਲਈ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੁਮਾਰ ਸੋਰਭ ਰਾਜ ਵਲੋਂ ਪੰਜਾਬ ਵਾਟਰ ਟੈਰਿਫ ਪਾਲਿਸੀ ਲਾਗੂ ਕਰਨ ਲਈ ਬਣਾਈ ਗਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ।ਜਿਸ ਵਿਚ ਡਿਪਟੀ ਮੇਅਰ ਯੂਨਸ ਕੁਮਾਰ, ਸਬ ਕਮੇਟੀਆਂ ਦੇ ਚੇਅਰਮੈਨ ਅਸ਼ਵਨੀ ਕਾਲੇਸ਼ਾਹ, ਜੀਤ ਸਿੰਘ ਭਾਟੀਆ, ਮਹੇਸ਼ ਖੰਨਾ, ਸੁਖਦੇਵ ਸਿੰਘ ਚਾਹਲ, ਨਿਗਰਾਨ ਇੰਜੀ. ਅਨੁਰਾਗ ਮਹਾਜਨ, ਕਾਰਜਕਾਰੀ ਇੰਜੀ. ਲਤਾ ਚੌਹਾਨ, …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿਦਿਆਰਥੀਆਂ ਨੇ ਵੱਖ ਵੱਖ ਗਤੀਵਿਧੀਆਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਲਾਅ ਕਾਲਜ ਦੇ …
Read More »