Saturday, December 21, 2024

Daily Archives: September 23, 2022

SGPC rejects Supreme Court’s judgment regarding Haryana Sikh Gurdwara (Management) Act

Decision taken during urgent meeting of Executive Committee led by Advocate Dhami Chandigarh, September 23 (Punjab Post Bureau) – The Shiromani Gurdwara Parbandhak Committee  has rejected the Supreme Court’s judgment of upholding validity of Haryana Sikh Gurdwara (Management) (HSGMC) Act, 2014, terming it politically motivated. A special resolution was passed in this regard, in an urgent meeting of SGPC’s Executive …

Read More »

ਅਧਿਆਪਕ ਦਲ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸਮਰਾਲਾ, 23 ਸਤੰਬਰ (ਇੰਦਰਜੀਤ ਸਿੰਘ ਕੰਗ) – ਅਧਿਆਪਕ ਦਲ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਇੱਕ ਵਿਸ਼ੇਸ਼ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਲਖਵਿੰਦਰਪਾਲ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਸਮਰਾਲਾ ਵਿਖੇ ਹੋਈ।ਜਿਸ ਵਿੱਚ ਅਧਿਆਪਕ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਘੁਡਾਣੀ ਦੇ ਪਿਤਾ ਹਰਨੇਕ ਸਿੰਘ ਰਿਟਾ: ਡੀ.ਆਰ.ਏ ਦੀ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਵਿਛੜੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ …

Read More »

ਖ਼ਾਲਸਾ ਕਾਲਜ ਅਤੇ ਵੁਮੈਨ ਕਾਲਜ਼ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ

ਅੰਮ੍ਰਿਤਸਰ, 23 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਟੈਕ ਇਰਾ ਕੰਪਿਊਟਰ ਸੁਸਾਇਟੀ ਪ੍ਰੋਜੈਕਟ ਡਿਵੈਲਪਮੈਂਟ ਤੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਰਕਸ਼ਾਪ ਅਤੇ ਖਾਲਸਾ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਨਿਰਦੇਸ਼ਾਂ ’ਤੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ‘ਬੇਸਿਕ ਸਸਟੇਨੇਬਲ ਫ਼ੈਸ਼ਨ ਟਰਮੀਨੋਲੋਜ਼ੀ ਅਤੇ ਪੈਰਾਡੀਮਸ ਆਫ਼ ਜ਼ੀਰੋ ਵੇਸਟ ਟੈਕਨੀਕ ਇਨ ਫ਼ੈਸ਼ਨ’ ਵਿਸ਼ੇ ’ਤੇ ਲੈਕਚਰ ਦਾ ਆਯੋਜਨ ਕੀਤਾ ਗਿਆ। ਖ਼ਾਲਸਾ ਕਾਲਜ …

Read More »

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਕੋਰਸ ਸਮਾਪਤ ਹੋਣ ’ਤੇ ਵੰਡੇ ਸਰਟੀਫ਼ਿਕੇਟ

ਅੰਮ੍ਰਿਤਸਰ, 23 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦੇ ਸਮਾਪਤ ਹੋਣ ’ਤੇ ਲਾਭਪਾਤਰੀ ਕਿਸਾਨਾਂ ਤੇ ਕਿਸਾਨ ਔਰਤਾਂ ਨੂੰ ਸਰਟੀਫ਼ਿਕੇਟ ਵੰਡੇ ਗਏ।ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵਲੋਂ ਕਿਸਾਨ ਸਿਖਲਾਈ ਕੇਂਦਰ ਵਿਖੇ ਉਕਤ ਕਾਸ਼ਤ ਸਬੰਧੀ ਕੋਰਸ ਲਗਾਇਆ ਗਿਆ। ਜਿਸ ’ਚ ਕਿਸਾਨਾਂ ਨੂੰ ਸਵੈ ਸੇਵਾ ਸਮੂਹ ਬਣਾ ਕੇ ਇਸ ਧੰਦੇ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ। …

Read More »

ਹੌਸਲੇ

ਮਿਹਨਤਾਂ ਬਾਜ਼ ਨਾ ਕੰਮ ਸਿਰੇ ਚੜ੍ਹਦੇ ਯਾਰਾਂ ਬਾਝੋਂ ਨਾ ਹੌਸਲੇ ਬੁਲੰਦ ਹੁੰਦੇ। ਕਿਰਤ ਬਾਝੋਂ ਨਾ ਕਮਾਈ ਨੇਕ ਬਣਦੀ ਮਾਂ ਬਾਝੋਂ ਨਾ ਦੁੱਖੜੇ ਰੋਏ ਜਾਂਦੇ। ਅਸੂਲਾਂ ਬਾਝੋਂ ਨਾ ਹੁੰਦਾ ਮਨਾਰ ਉਚਾ ਪਿਓ ਬਾਝੋਂ ਨਾ ਸਿਦਕ ਖਲੋਏ ਜਾਂਦੇ। ਦਲੇਰੀ ਬਾਝੋਂ ਨਾ ਜਾਂਦੀ ਜੰਗ ਜਿੱਤੀ ਭਰਾਵਾਂ ਬਾਝੋਂ ਨਾ ਵਾਅਦੇ ਪੁਗਾਏ ਜਾਂਦੇ। ਦਸਵੰਧ ਬਾਝੋਂ ਨਾ ਕਮਾਈ ਹੋਵੇ ਸੁੱਚੀ ਭੈਣਾਂ ਬਾਝੋਂ ਨਾ ਅਰਦਾਸ ਦੀ ਸੁਣਾਈ …

Read More »

ਵਿਕਾਸ ਮੰਚ ਵਲੋਂ ਗ੍ਰੀਨ ਟ੍ਰਿਬਿਊਨਲ ਵੱਲੋਂ 2000 ਕਰੋੜ ਜੁਰਮਾਨੇ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਨੇ ਗ੍ਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਸਰਕਾਰ ਨੂੰ ਕੀਤੇ ਗਏ 2000 ਕਰੋੜ ਰੁਪਏ ਜੁਰਮਾਨੇ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ ਕੀਤੀ ਹੈ।ਅੱਜ ਸੁਣਾਏ ਗਏ ਹੁਕਮਾਂ ਵਿੱਚ ਟ੍ਰਿਬਿਊਨਲ ਦੇ ਚੇਅਰਪ੍ਰਸਨ ਜਸਟਿਸ ਏ.ਕੇ ਗੋਇਲ ਨੇ ਕਿਹਾ ਹੈ ਕਿ ਸਿਹਤ ਨਾਲ ਜੁੜੇ ਮਾਮਲਿਆਂ ਨੂੰ ਲੰਮੇ ਸਮੇਂ ਤੀਕ ਲਟਕਾਇਆ ਨਹੀਂ ਜਾ ਸਕਦਾ।ਇਸ ਲਈ ਟ੍ਰਿਬਿਊਨਲ ਨੇ …

Read More »

ਸਰਕਾਰੀ ਸਕੂਲ ਭਿੰਡੀ ਸੈਂਦਾ ਚੋਗਾਵਾਂ ਤੇ ਸਰਕਾਰੀ ਐਲੀ. ਸਕੂਲ ਕੋਟ ਮਾਹਨਾ ਸਿੰਘ ਵਿਖੇ ਪੈਨਸ਼ਨ ਕੈਂਪ 28 ਸਤੰਬਰ ਨੂੰ

ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜੁਰਗ, ਦਿਵਆਂਗ, ਵਿਧਵਾ, ਆਸ਼ਰਿਤ ਬੱਚਿਆਂ ਦੀ ਭਲਾਈ ਲਈ ਪੈਨਸ਼ਨ ਕੈਂਪ ਲਗਾਏ ਜਾ ਰਹੇ ਹਨ ਜਿਸ ਤਹਿਤ 28 ਸਤੰਬਰ 2022 ਨੂੰ ਇਹ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡੀ ਸੈਂਦਾ ਚੋਗਾਵਾਂ ਤੇ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਮਾਹਨਾ ਸਿੰਘ ਵਿਖੇ ਲੱਗੇਗਾ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਪੈਨਸ਼ਨ ਕੈਂਪ ਲਈ ਯੋਗ …

Read More »

ਪਰਾਲੀ ਤੇ ਫ਼ਸਲੀ ਰਹਿੰਦ-ਖੂੰਹਦ ਨਾ ਸਾੜ ਕੇ ਹੋਰਨਾਂ ਲਈ ਪ੍ਰੇਰਨਾਸਰੋਤ ਬਣਨ ਸਰਕਾਰੀ ਅਧਿਕਾਰੀ ਤੇ ਕਰਮਚਾਰੀ -ਡੀ.ਸੀ

ਕਿਹਾ, ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਨੂੰ ਨਹੀਂ ਮਿਲਣਗੀਆਂ ਸਰਕਾਰੀ ਸਹੂਲਤਾਂ ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਮੁੱਖ ਸਕੱਤਰ ਪੰਜਾਬ ਦੇ ਹਦਾਇਤਾਂ ਅਨੁਸਾਰ ਇਸ ਵਾਰ ਪਰਾਲੀ ਨੂੰ ਸਾੜ੍ਹਨ ਤੋਂ ਰੋਕਣ ਲਈ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਸੂਬੇ ਭਰ ਵਿੱਚ ਸਾਰੇ ਐਸ.ਡੀ.ਐਮਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਥੇ ਕਿਤੇ ਵੀ ਪਰਾਲੀ ਸਾੜ੍ਹਨ ਦੀ ਕੋਈ ਘਟਨਾ ਹੁੰਦੀ ਹੈ ਤਾਂ …

Read More »

28 ਸਤੰਬਰ ਨੂੰ ਜਿਲੇ ‘ਚ ਧੂਮਧਾਮ ਨਾਲ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ-ਏ.ਡੀ.ਸੀ

ਕਿਹਾ, ਲੋਕ ਘਰਾਂ ਵਿੱਚ ਦੀਪਮਾਲਾ ਕਰਨ ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਸ਼ਹੀਦ ਏ ਆਜ਼ਮ ਸ. ਭਗਤ ਸਿਘ ਦਾ 125ਵਾਂ ਜਨਮ ਦਿਹਾੜਾ ਜਿਲੇ ਭਰ ਵਿਚ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਜਿਲੇ ਦੇ ਹਰੇਕ ਪਿੰਡ ਤੇ ਸ਼ਹਿਰ ਵਿਚ ਇਸ ਸਬੰਧੀ ਸਮਾਗਮ ਕਰਵਾ ਕੇ ਸ਼ਹੀਦਾਂ ਦਾ ਸੁਪਨਿਆਂ ਦਾ ਪੰਜਾਬ ਬਨਾੳੁੱਣ ਲਈ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਸਾਰੇ …

Read More »

4 ਤੋਂ 17 ਨਵੰਬਰ ਤੱਕ ਲੱਗੇਗਾ ਖੇਤਰੀ ਸਾਰਸ ਮੇਲਾ – ਵਧੀਕ ਡਿਪਟੀ ਕਮਿਸ਼ਨਰ

ਦੇਸ਼ ਭਰ ਦੇ ਕਾਰੀਗਰ 300 ਤੋਂ ਵੱਧ ਲਗਾਉਣਗੇ ਸਟਾਲ ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਕੇਂਦਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ 4 ਤੋਂ 17 ਨਵੰਬਰ ਤੱਕ ਖੇਤਰੀ ਸਾਰਸ ਮੇਲਾ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ ਵਿਖੇ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਦੇਸ਼ ਭਰ ਤੋਂ ਕਾਰੀਗਰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ ਅਤੇ 300 ਤੋਂ ਵੱਧ ਸਟਾਲ ਲਗਾਏ ਜਾਣਗੇ। ਖੇਤਰੀ ਸਾਰਸ ਮੇਲੇ ਦੀਆਂ …

Read More »