ਕਲਸਟਰ ਵਿਕਾਸ ਪ੍ਰੋਗਰਾਮ ਤਹਿਤ ਕਰਵਾਇਆ ਗਿਆ ਸੈਮੀਨਾਰ ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਕੇਂਦਰ ਸਰਕਾਰ ਦੇ ਕਲਸਟਰ ਵਿਕਾਸ ਪਰੋਗਰਾਮ ਤਹਿਤ ਅੰਮ੍ਰਿਤਸਰ ਆਫਸੈਟ ਪ੍ਰਿੰਟਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਸਰਕਾਰ ਵਲੋਂ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ਸਬੰਧੀ ਜਾਣੂ ਕਰਵਾਉਣ ਹਿੱਤ ਸੈਮੀਨਰ ਕੀਤਾ ਗਿਆ। ਮਾਨਵਪ੍ਰੀਤ ਸਿੰਘ ਜਨਰਲ ਮੈਨੇਜ਼ਰ, ਜਿਲਾ ਉਦਯੋਗ ਕੇਂਦਰ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐਸੋਸ਼ੀਏਸ਼ਨ ਦੇ ਹਾਜ਼ਰ ਨੁਮਾਇੰਦਿਆਂ ਨੂੰ ਦੱਸਿਆ ਕਿ ਸੂਖਮ …
Read More »Daily Archives: September 23, 2022
1 ਅਕਤੂਬਰ ਨੂੰ ਜਲੰਧਰ ਤੋਂ ਰਾਮਤੀਰਥ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ
ਸਹਾਇਕ ਕਮਿਸ਼ਨਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਭਗਵਾਨ ਵਾਲਮੀਕ ਦੇ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਇਕ ਅਕਤੂਬਰ ਨੂੰ ਜਲੰਧਰ ਤੋਂ ਰਾਮਤੀਰਥ ਵਿਖੇ ਪੁੱਜੇਗੀ, ਜਿਸ ਵਿਚ ਹਜ਼ਾਰਾਂ ਵਾਹਨਾਂ ‘ਤੇ ਵੱਡੀ ਗਿਣਤੀ ਵਿੱਚ ਸੰਗਤ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।ਸ਼ੋਭਾ ਯਾਤਰਾ ਨੂੰ ਲੈ ਕੇ ਸਹਾਇਕ ਕਮਿਸ਼ਨਰ ਸਚਿਨ ਪਾਠਕ ਨੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ …
Read More »ਐਮ.ਏ ਸੋਸ਼ਿਆਲੋਜੀ ਦੇ ਸਾਰੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 70 ਪ੍ਰਤੀਸ਼ਤ ਤੋਂ ਵੱਧ ਅੰਕ – ਪ੍ਰਿੰਸੀਪਲ ਪ੍ਰੋ: ਨਿਸ਼ਾ ਅਗਰਵਾਲ
ਚੰਡੀਗੜ੍ਹ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਫ਼ਾਰ ਗਰਲਜ਼ ਸੈਕਟਰ 42 ਦੇ ਸਮਾਜ ਸ਼ਾਸਤਰ ਵਿਭਾਗ ਦੇ ਐਮ.ਏ ਸਮਾਜ ਸ਼ਾਸਤਰ ਦੇ ਤਿੰਨ ਵਿਦਿਆਰਥੀਆਂ ਨੇ ਚੰਡੀਗੜ੍ਹ ਦੀਆਂ ਸਾਰੀਆਂ ਸੰਸਥਾਵਾਂ ਵਿੱਚ ਆਪਣਾ ਮਾਣਮੱਤਾ ਸਥਾਨ ਬਰਕਰਾਰ ਰੱਖਿਆ ਹੈ।ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਫਾਰ ਗਰਲਜ਼ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਹਾਲ ਹੀ ‘ਚ ਐਲਾਨੀ ਗਈ ਮੈਰਿਟ ਸੂਚੀ ਵਿੱਚ ਚੋਟੀ ਦੇ ਸਥਾਨ …
Read More »ਬੱਚਿਆਂ ਨੇ ਵੱੱਖ-ਵੱਖ ਖੇਡ ਮੁਕਾਬਲਿਆਂ ‘ਚ ਮਾਰੀਆਂ ਮੱਲਾਂ
ਭੀਖੀ, 23 ਸਤੰਬਰ (ਕਮਲ ਜ਼ਿੰਦਲ) – ਅੰਡਰ-11 ਦੀਆਂ ਬਲਾਕ ਪੱਧਰ ਅਤੇ ਪ੍ਰਾਇਮਰੀ ਖੇਡਾਂ ਹੋਈਆਂ।ਜਿੰਨਾਂ ਵਿੱਚ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਦੇ ਬੱਚਿਆਂ ਨੇ ਭਾਗ ਲਿਆ।ਸੁਖਮਨਪ੍ਰੀਤ ਸਿੰਘ ਕਲਾਸ ਪੰਜਵੀ ਦੇ ਵਿਦਿਆਰਥੀ ਨੇ 600 ਮੀਟਰ ਰੇਸ ਵਿੱਚ ਪਹਿਲਾ ਤੇ ਲੰਬੀ ਛਾਲ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ।ਗੁਰਮਨਜੋਤ ਕੌਰ ਪੰਜਵੀਂ ਨੇ 200 ਮੀਟਰ ਰੇਸ਼ ਵਿੱਚ ਦੂਸਰਾ ਸਥਾਨ ਹਾਸਲ ਕੀਤਾ।ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਲੋਂ ਸਵੱਛਤਾ ਪਖਵਾੜਾ ਕੈਂਪ ਦਾ ਆਯੋਜਨ
ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ `ਚ ਸਵੱਛਤਾ ਪਖਵਾੜਾ ਕੈਂਪ ਦਾ ਆਯੋਜਨ ਕੀਤਾ ਗਿਆ।ਸਵੱਛਤਾ ਨੂੰ ਨਿਤ ਦੇ ਜੀਵਨ ਦਾ ਅਟੁੱਟ ਅੰਗ ਬਣਾਉਣ ਦੇ ਉਦੇਸ਼ ਨੂੰ ਮੁੱਖ ਰੱਖ ਕੇ ਸਵੱਛਤਾ ਪਖਵਾੜੇ ਦੇ ਅੰਤਰਗਤ` ਸਿੰਗਲ ਯੂਜ਼ ਪਲਾਸਟਿਕ ਐਂਡ ਵਾਟਰ ਕੰਜ਼ਰਵੇਸ਼ਨ` ‘ਤੇ, ਮਿਸ ਨੀਤੀਕਾ ਅਤੇ ਡਾ. ਹਰਪ੍ਰੀਤ ਕੌਰ, ਬੌਟਨੀ ਵਿਭਾਗ, ਨੇ ਵਿਚਾਰਾਂ ਦੀ ਸ਼ੁੱਧਤਾ ‘ਤੇ, ਡਾ. ਨਿਧੀ ਅਗਰਵਾਲ, …
Read More »Minister ETO slams BJP says ‘Democracy is dead if elected government is not allowed to hold session’
Calls BJP killers of democracy, says AAP failed ‘Operation Lotus’ of BJP Amritsar, September 23 (Punjab Post Bureau) – Punjab PWD Minister Harbhajan Singh E.T.O. on Friday attacked the Bharatiya Janata Party (BJP) for attempting to poach AAP MLAs in Punjab under ‘Operation Lotus’. He said that democracy will be dead if the elected government is not allowed to hold …
Read More »ਮੰਤਰੀ ਈ.ਟੀ.ਓ ਦਾ ਭਾਜਪਾ ‘ਤੇ ਹਮਲਾ- ‘ਚੁਣੀ ਹੋਈ ਸਰਕਾਰ ਨੂੰ ਸੈਸ਼ਨ ਨਾ ਕਰਨ ਦੇਣਾ ਲੋਕਤੰਤਰ ਦੀ ਹੱਤਿਆ ਸਮਾਨ’
ਕਿਹਾ, ‘ਆਪ‘ ਨੇ ਲੋਕਤੰਤਰ ਦੀ ਕਾਤਲ ਭਾਜਪਾ ਦਾ ‘ਆਪਰੇਸ਼ਨ ਲੋਟਸ‘ ਕੀਤਾ ਫੇਲ੍ਹ ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ‘ਆਪਰੇਸ਼ਨ ਲੋਟਸ‘ਰਾਹੀਂ ਪੰਜਾਬ ‘ਚ ‘ਆਪ‘ ਵਿਧਾਇਕ ਖਰੀਦਣ ਅਤੇ ਸਰਕਾਰ ਡੇਗਣ ਦੀ ਕੋਸ਼ਿਸ਼ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਹਮਲਾ ਕੀਤਾ।ਉਨ੍ਹਾਂ ਕਿਹਾ ਕਿ ਜੇਕਰ ਚੁਣੀ ਹੋਈ ਸਰਕਾਰ ਨੂੰ ਵਿਧਾਨ ਸਭਾ ਸੈਸਨ ਨਾ ਕਰਨ ਦੇਣਾ …
Read More »