Friday, September 20, 2024

Daily Archives: September 24, 2022

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿਦਿਅਕ ਅਦਾਰਿਆਂ ਨੇ ਵੱਖ-ਵੱਖ ਖੇਡਾਂ ’ਚ ਮਾਰੀਆਂ ਮੱਲ੍ਹਾਂ

ਗਰਲਜ਼ ਅਤੇ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਤੈਰਾਕੀ ’ਚ ਸ਼ਾਨਦਾਰ ਪ੍ਰਦਰਸ਼ਨ ਅੰਮ੍ਰਿਤਸਰ, 24 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ …

Read More »

ਮਾਲ ਰੋਡ ਸਕੂਲ ਦੀਆਂ 100 ਖਿਡਾਰਨਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਲਿਆਂ ‘ਚ ਮਾਰੀਆਂ ਮੱਲਾਂ

ਸਕੂਲ ਖਿਡਾਰਨਾਂ ਦੀ ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਹੋਈ ਚੋਣ ਅੰਮ੍ਰਿਤਸਰ, 24 ਸਤੰਬਰ ( ਸੁਖਬੀਰ ਸਿੰਘ) – ਖੇਡ ਵਿਭਾਗ ਪੰਜਾਬ ਵਲੋਂ 1 ਸਤੰਬਰ ਤੋਂ 21 ਅਕਤੂਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ-2022″ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੀਆਂ 160 ਖਿਡਾਰਨਾਂ …

Read More »

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਦੇ ਜਥੇ ਵੱਲੋਂ …

Read More »

ਅਮਰੀਕਾ ’ਚ ਸਿੱਖ ਵਿਦਿਆਰਥੀ ਨੂੰ ਕ੍ਰਿਪਾਨ ਪਹਿਨਣ ਕਰਕੇ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਕੀਤੀ ਨਿੰਦਾ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਨੀ ਹੋਣ ਕਰਕੇ ਪੁਲਿਸ ਵੱਲੋਂ ਯੂਨੀਵਰਸਿਟੀ ਕੈਂਪਸ ’ਚੋਂ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਕਿਰਪਾਨ ਉਤਾਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ …

Read More »

ਸਰਕਾਰਾਂ ਦਾ ਸਿੱਖਾਂ ਦੇ ਧਾਰਮਿਕ ਮਸਲਿਆਂ ’ਚ ਦਖ਼ਲ ਦੇਸ਼ ਲਈ ਘਾਤਕ- ਸ਼੍ਰੋਮਣੀ ਕਮੇਟੀ ਮੈਂਬਰ

ਕਿਹਾ, ਹਰਿਆਣਾ ਕਮੇਟੀ ਦਾ ਬੀਜ਼ ਕਾਂਗਰਸ ਨੇ ਬੀਜ਼ਿਆ, ਪਰ ਪਾਣੀ ਭਾਜਪਾ ਨੇ ਪਾਇਆ ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰਾਂ ਆਪਣੇ ਜ਼ੋਰ ਨਾਲ ਜਿਸ ਤਰ੍ਹਾਂ ਘੱਟਗਿਣਤੀਆਂ ਨੂੰ ਦਬਾਉਣ ਅਤੇ ਉਨ੍ਹਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲ ਦੇ ਰਹੀਆਂ ਹਨ, ਇਸ ਨਾਲ ਦੇਸ਼ ਨੂੰ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਇਸ ਵਰਤਾਰੇ ਨਾਲ ਦੇਸ਼ ਅੰਦਰ ਬੇਵਿਸ਼ਵਾਸੀ ਵਾਲਾ ਮਾਹੌਲ ਤੇਜ਼ੀ ਨਾਲ …

Read More »

Govt interference in religious affairs of Sikhs is not good for country- SGPC members

Says, Congress planted seed of separate Haryana Gurdwara Committee, but BJP watered it  Amritsar, September 24 (Punjab Post Bureau) – Shiromani Gurdwara Parbandhak Committee members said on Saturday that the way governments are suppressing the minorities and interfering in their religious affairs, the country may suffer big loss. They said that with this phenomenon, the atmosphere of distrust in the …

Read More »

SGPC president condemns arrest of Sikh student by police in USA for wearing Kirpan

Amritsar, September 24 (Punjab Post Bureau) – Shiromani Gurdwara Parbandhak Committee President Advocate Harjinder Singh Dhami said that the incident of an Amritdhari (initiated) Sikh student at University of North Carolina Charlotte USA, being arrested by police from campus for wearing Sikh ‘kirpan’ and removing his kirpan is highly condemnable. He said Kirpan is one of five symbols of Sikh …

Read More »