ਸੰਗਰੂਟ, 25 ਸਤੰਬਰ (ਜਗਸੀਰ ਲੌਂਗੋਵਾਲ) – ਕਸਬੇ ਦੇ ਵਾਰਡ ਨੰਬਰ 4 ਤੋਂ ਕੌਂਸਲਰ ਅਤੇ ਨੌਜਵਾਨ ਆਗੂ ਸ਼ੁਕਰਪਾਲ ਸਿੰਘ ਬਟੂਹਾ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਸੁਨਾਮ ਇੰਚਾਰਜ਼ ਜਸਵਿੰਦਰ ਸਿੰਘ ਧੀਮਾਨ ਨੇ ਲੌਂਗੋਵਾਲ ਨਗਰ ਦੇ ਸਿਟੀ ਪ੍ਰਧਾਨ ਨਿਯੁੱਕਤ ਕੀਤਾ ਹੈ।ਗੱਲਬਾਤ ਕਰਦਿਆਂ ਨੌਜਵਾਨ ਕਾਂਗਰਸੀ ਆਗੂ ਸ਼ੁਕਰਪਾਲ ਸਿੰਘ ਬਟੂਹਾ ਨੇ ਕਿਹਾ ਕਿ ਉਹ ਆਪਣੀ ਇਸ ਨਿਯੁੱਕਤੀ ਲਈ ਕਾਂਗਰਸ …
Read More »Daily Archives: September 25, 2022
ਬੀ.ਕੇ.ਯੂ (ਦੋਆਬਾ) ਵਲੋਂ ਕਿਸਾਨੀ ਮਸਲਿਆਂ ਸਬੰਧੀ ਮੱਲ ਮਾਜ਼ਰਾ ਵਿਖੇ ਸੈਮੀਨਾਰ
ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਦਾ ਕੀਤਾ ਵਿਸ਼ੇਸ਼ ਸਨਮਾਨ ਸਮਰਾਲਾ, 24 ਸਤੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਪਿੰਡ ਮੱਲ ਮਾਜ਼ਰਾ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਸਬੰਧੀ ਪਿੰਡ ਦੇ ਗੁਰੁਦਆਰਾ ਸਾਹਿਬ ਵਿਖੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਜਰਨੈਲ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕਿਸਾਨੀ ਮਸਲਿਆਂ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਅਦਾਰਿਆਂ ਨੇ ਬਾਕਸਿੰਗ ’ਚ ਮਾਰੀਆਂ ਮੱਲ੍ਹਾਂ
ਖਾਲਸਾ ਕਾਲਜ ਗਰਲਜ਼ ਸੀਨੀ: ਸੈ: ਸਕੂਲ ਦੀਆਂ ਖਿਡਾਰਨਾਂ ਓਵਰਆਲ ਜੇਤੂ ਅੰਮ੍ਰਿਤਸਰ, 25 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲੇ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਇਨ੍ਹਾਂ ਮੁਕਾਬਲਿਆਂ ’ਚ ਗਰਲਜ਼ ਸਕੂਲ ਦੀਆਂ ਬਾਕਸਿੰਗ …
Read More »ਜੰਡਿਆਲਾ ਗੁਰੂ-ਤਰਨਤਾਰਨ ਸੜਕ ਅੱਜ ਤੋਂ ਸ੍ਰੀ ਗੁਰੂ ਅਰਜਨ ਦੇਵ ਮਾਰਗ ਦੇ ਨਾਮ ਨਾਲ ਜਾਣੀ ਜਾਵੇਗੀ- ਈ.ਟੀ.ਓ
ਸਰਦੂਲ ਸਿੰਘ ਬੰਡਾਲਾ ਮਾਰਗ ਦਾ ਨਾਮ ਬਦਲ ਕੇ ਗੁਰੂ ਸਾਹਿਬ ਦੇ ਨਾਮ ਤੇ ਰੱਖ ਕੇ ਕੀਤਾ ਉਦਘਾਟਨ ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ) – ਜਲੰਧਰ-ਅੰਮ੍ਰਿਤਸਰ ਜੀ.ਟੀ ਰੋਡ ਤੋਂ ਜੰਡਿਆਲਾ ਗੁਰੂ ਨੂੰ ਤਰਨਤਾਰਨ ਨਾਲ ਜੋੜਦੇ ਰਾਜ ਮਾਰਗ, ਜਿਸ ਦਾ ਨਾਮ ਚੋਣਾਂ ਤੋਂ ਥੋੜਾ ਚਿਰ ਪਹਿਲਾਂ ਸਰਦੂਲ ਸਿੰਘ ਬੰਡਾਲਾ ਮਾਰਗ ਰੱਖ ਦਿੱਤਾ ਗਿਆ ਸੀ, ਦਾ ਨਾਮ ਅੱਜ ਤੋਂ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ …
Read More »ਜਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਸ਼ਿਆਂ ਦੇ ਰਿਸੋਰਸ ਪਰਸਨ ਸਨਮਾਨਿਤ
ਬਟਾਲਾ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਲੈਕਚਰਾਰ ਕਮ-ਜਿਲ੍ਹਾ ਰਿਸੋਰਸ ਪਰਸਨ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਬੰਧੀ ਇੱਕ ਸ਼ਾਨਦਾਰ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਾਵਰ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਅਸ਼ਵਨੀ ਕੁਮਾਰ ਜਿਲ੍ਹਾ ਕੋਆਰਡੀਨੇਟਰ ਹਿਊਮੈਨਟੀਜ਼ ਨੇ ਕੀਤੀ।ਮੁੱਖ ਮਹਿਮਾਨ ਸੈਕੰਡਰੀ ਸਿੱਖਿਆ ਵਿਭਾਗ ਦੇ ਜਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਹਰਪਾਲ ਸਿੰਘ ਸੰਧਾਵਾਲੀਆ ਸਨ।ਪ੍ਰੋਗਰਾਮ ਵਿੱਚ …
Read More »ਸੜਕ ਹਾਦਸੇ ‘ਚ ਇੱਕ ਨੋਜ਼ਵਾਨ ਦੀ ਮੋਤ, ਦੂਸਰਾ ਗੰਭੀਰ ਜਖ਼ਮੀ
ਭੀਖੀ, 25 ਸਤੰਬਰ (ਕਮਲ ਜ਼ਿੰਦਲ) – ਇਥੋਂ ਤਕਰੀਬਨ 4 ਕਿਲੋਮੀਟਰ ਦੂਰ ਸੁਨਾਮ ਰੋਡ ‘ਤੇ ਸ਼ੁੱਕਰਵਾਰ ਦੇਰ ਸ਼ਾਮ ਹੋਏ ਮੋਟਰ ਸਾਇਕਲ/ ਕਾਰ ਹਾਦਸੇ ਵਿੱਚ ਨੇੜਲੇ ਪਿੰਡ ਹਮੀਰਗੜ੍ਹ ਢੈਪਈ ਦੇ 22 ਸਾਲ੍ਹਾ ਨੋਜ਼ਵਾਨ ਦੀ ਮੋਤ ਹੋ ਗਈ, ਜਦਕਿ ਉਸ ਦਾ ਇੱਕ ਦੋਸਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।ਮਿਲੀ ਜਾਣਕਾਰੀ ਅਨੁਸਾਰ ਪਿੰਡ ਹਮੀਰਗੜ੍ਹ ਢੈਪਈ ਦਾ ਗੁਰਪ੍ਰੀਤ ਸਿੰਘ ਪੁੱਤਰ ਮੇਜ਼ਰ ਸਿੰਘ ਆਪਣੇ ਦੋਸਤ ਗੁਰਪ੍ਰੀਤ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ‘ਕੈਚ ਦ ਰੇਨ’ ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਪਾਣੀ ਦੀ ਸੰਭਾਲ ਬਾਰੇ ‘ਕੈਚ ਦ ਰੇਨ’ ਵਿਸ਼ੇ ‘ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸਾਬਕਾ ਕੈਬਨਿਟ ਮੰਤਰੀ ਪੰਜਾਬ ਡਾ. ਰਾਜ ਕੁਮਾਰ ਵੇਰਕਾ ਨੇ ਮੁੱਖ ਮਹਿਮਾਨ ਵਜੋਂ ਅਤੇ ਪ੍ਰੋ. (ਡਾ.) ਰਾਜੇਸ਼ ਕੁਮਾਰ ਐਨ.ਐਸ.ਐਸ ਕੋ-ਆਰਡੀਨੇਟਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਪ੍ਰਿੰਸੀਪਲ ਡਾ. …
Read More »