Saturday, December 21, 2024

Daily Archives: September 26, 2022

ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ – ਧਾਲੀਵਾਲ

ਸਹਿਕਾਰੀ ਬੈਂਕ ਵਿੱਚ ਤਰਸ ਦੇ ਆਧਾਰ ’ਤੇ ਵੰਡੇ ਨਿਯੁੱਕਤੀ ਪੱਤਰ ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਸਹਿਕਾਰਤਾ ਲਹਿਰ ਜੋ ਕਿ ਸਾਰੇ ਵਰਗਾਂ ਲਈ ਲਾਹੇਵੰਦ ਹੈ, ਵਿਸ਼ੇਸ਼ ਤੌਰ ਤੇ ਕਿਸਾਨਾਂ ਲਈ ਰੀੜ੍ਹ ਦੀ ਹੱਡੀ ਵਜੋਂ ਜਾਣੀ ਜਾਂਦੀ ਹੈ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ, ਤਾਂ ਜੋ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਤੋਂ ਘੱਟ ਵਿਆਜ ਤੇ ਕਰਜ਼ੇ ਮਿਲ ਸਕਣ।ਇਨਾਂ ਸ਼ਬਦਾਂ ਦਾ ਪ੍ਰਗਟਾਵਾ …

Read More »

ਸਰਕਾਰ ਖੇਡਾਂ ਨੂੰ ਪ੍ਰਫੁਲੱਤ ਕਰਨ ਤੇ ਦੇ ਰਹੀ ਹੈ ਜੋਰ – ਈ.ਟੀ.ਓ

ਭਾਰਤੀ ਹਾਕੀ ਟੀਮ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਖੇਡਾਂ ਨੂੰ ਉੱਚਾ ਚੁਕਣ ਲਈ ਹਰ ਤਰ੍ਹਾਂ ਦੇ ਯਤਨ ਕਰ ਰਹੀ ਹੈ ਅਤੇ ਇਸੇ ਹੀ ਤਹਿਤ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਕਰਕੇ ਪਿੰਡ ਪੱਧਰ ਤੋਂ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ …

Read More »

ਜਨਤਕ ਜਮਹੂੂਰੀ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਦੇ ਨਿਵਾਸ ਅੱਗੇ ਰੈਲੀ ਕਰਨ ਉਪਰੰਤ ਮੁਜ਼ਾਹਰਾ

ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਸੰਗਰੂਰ ਸਥਿਤ ਮੁੱਖ ਮੰਤਰੀ ਨਿਵਾਸ ਅੱਗੇ ਧਰਨੇ ਪ੍ਰਦਰਸ਼ਨ ਕਰਨ ਉਪਰ ਪਾਬੰਦੀ ਲਗਾਉਣ, ਧਰਨਾਕਾਰੀਆਂ ਨੂੰ ਜ਼ਬਰੀ ਚੁੱਕ ਕੇ ਦੂਰ ਦੁਰਾਡੇ ਛੱਡਣ ਅਤੇ ਉਹਨਾਂ ਦੇ ਟੈਂਟ ਅਤੇ ਸਮਾਨ ਨੂੰ ਜ਼ਬਤ ਕਰਨ ਦੀਆਂ ਗੈਰ ਸੰਵਿਧਾਨਕ ਤੇ ਜਮਹੂਰੀਅਤ ਵਿਰੋਧੀ ਕਾਰਵਾਈਆਂ ਦੇ ਖਿਲਾਫ ਅੱਜ ਮੁੱਖ ਮੰਤਰੀ ਨਿਵਾਸ ਅੱਗੇ ਰੋਹ ਭਰਪੂਰ ਰੈਲੀ ਕਰਨ ਉਪਰੰਤ …

Read More »

ਕਿੱਕ-ਬਾਕਸਿੰਗ ਮੁਕਾਬਲਿਆਂ ‘ਚ ਪੈਰਾਮਾਊਂਟ ਪਬਲਿਕ ਸਕੂਲ ਨੇ ਜਿੱਤੇ ਗੋਲਡ ਮੈਡਲ

ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – 66ਵੀਆਂ ਪੰਜਾਬ ਸਕੂਲ ਖੇਡਾਂ (ਜਿਲ੍ਹਾ ਪੱਧਰੀ) ਕਿੱਕ-ਬਾਕਸਿੰਗ ਖੇਡ ਮੁਕਾਬਲੇ ਜੋ ਕੇ ਸ.ਸ.ਸ.ਸ ਲੌਂਗੋਵਾਲ ਵਿਖੇ ਕਰਵਾਏ ਗਏ।ਜਿਸ ਵਿੱਚ ਵੱਖ ਵੱਖ ਜ਼ੋਨਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਕਿੱਕ-ਬਾਕਸਿੰਗ ਮੁਕਾਬਲਿਆਂ ਦੇ ਅੰਡਰ-14 ਸਾਲ ਵਿੱਚ ਰਮਨੀਤ ਕੌਰ (28 ਕਿਲੋਗਰਾਮ ਭਾਰ), ਹਰਲੀਨ ਕੌਰ (42 ਕਿਲੋਗਰਾਮ ਭਾਰ), ਪ੍ਰਭਜੀਤ ਕੌਰ (47 ਕਿਲੋਗ੍ਰਾਮ ਭਾਰ) …

Read More »

ਅੰਗਰੇਜ਼ੀ ਬੋਲਣ ਦੇ ਮੁਕਾਬਲੇ ‘ਚ ਰੱਤੋਕੇ ਸਕੂਲ ਦੀ ਵਿਦਿਆਰਥਣ ਸ਼ਬਨਮ ਦਾ ਜਿਲ੍ਹੇ ਵਿਚੋਂ ਪਹਿਲਾ ਸਥਾਨ

ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਿਹਾ ਹੈ।ਇਸ ਲਈ ਸਕੂਲਾਂ ਵਿੱਚ ਇੰਗਲਿਸ਼ ਬੂਸਟਰ ਕਲੱਬ ਬਣਾਏ ਗਏ ਹਨ।ਆਏ ਦਿਨ ਸਕੂਲਾਂ ਦੇ ਇੰਗਲਿਸ਼ ਬੋਲਣ ਤੇ ਲਿਖਣ ਦੇ ਮੁਕਬਲੇ ਕਰਵਾਏ ਜਾਂਦੇ ਹਨ।ਉਸੇ ਕੜ੍ਹੀ ਵਿਚ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀ ਹੋਣਹਾਰ ਵਿਦਿਆਰਥਣ ਸ਼ਬਨਮ ਪੁੱਤਰੀ ਬੀਰਬਲ ਖਾਂ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 26 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਸਕੂਲ ਖੇਡਾਂ ’ਚ ਭਾਗ ਲੈ ਕੇ ਸਨਮਾਨ ਜਨਕ ਸਥਾਨ ਨਾਲ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮੇ ਪ੍ਰਾਪਤ ਕਰਕੇ ਆਪਣੀ ਸਰਦਾਰੀ ਨੂੰ ਕਾਇਮ ਰੱਖਿਆ ਹੈ। ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਵਿੱਢਣ ਲਈ ਮੀਟਿੰਗ ਹੁਣ 30 ਸਤੰਬਰ ਨੂੰ

ਜਸਵੀਰ ਸਿੰਘ ਟੋਨਾ (ਅਜਨੋਦ) ਦੀ ਮੌਤ ਕਾਰਨ 28 ਸਤੰਬਰ ਦੀ ਮੀਟਿੰਗ ਕੀਤੀ ਮੁਅੱਤਲ ਸਮਰਾਲਾ, 26 ਸਤੰਬਰ (ਇੰਦਰਜੀਤ ਸਿੰਘ ਕੰਗ) – ਸਿੱਖ ਕੌਮ ਲਈ ਕਰਨ ਵਾਲੇ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਤਿੰਨ ਦੀ ਭੁੱਖ ਹੜਤਾਲ ਕਰਕੇ ਆਪਣੀ ਅਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਸਮੂਹ ਸਿੱਖ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਸਮਰਾਲਾ ਦੇ ਮੇਨ ਚੌਂਕ ਵਿੱਚ ਸੰਘਰਸ਼ ਕੀਤਾ ਗਿਆ …

Read More »

ਮੰਦਰ ਮਾਤਾ ਵੈਸ਼ਨੋ ਦੇਵੀ ਵਿਖੇ ਕੀਤੀ ਪੂਜਾ ਤੇ ਕਲਸ਼ ਸਥਾਪਨਾ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਮੰਦਰ ਮਾਤਾ ਵੈਸ਼ਨੋ ਦੇਵੀ ਇੰਡਸਟ੍ਰੀਅਲ ਏਰੀਆ ਸਿਪਟ ਰੋਡ ਵਿਖੇ ਨਵਰਾਤਰਿਆਂ ਦੇ ਸ਼ੁੱਭ ਮੌਕੇ ‘ਤੇ ਮਹਾਂਮਾਈ ਦੀ ਪੂਜਾ ਅਤੇ ਕਲਸ਼ ਦੀ ਸਥਾਪਨਾ ਕੀਤੀ ਗਈ।ਪੰਡਿਤ ਰਾਮ ਪ੍ਰਵੇਸ਼ ਮਿਸ਼ਰਾ ਨੇ ਪੂਜਾ ਦੀਆਂ ਸਾਰੀਆਂ ਰਸਮਾਂ ਸੰਪਨ ਕਰਵਾਈਆਂ।ਇੰਡਸਟ੍ਰੀਅਲ ਏਰੀਆ ਛੇਹਰਟਾ ਦੇ ਉਪ ਪ੍ਰਧਾਨ ਦੀਪਕ ਸੂਰੀ ਨੇ ਦੱਸਿਆ ਕਿ ਰਾਮਨੌਮੀ ਨੂੰ ਹਵਨ ਪੂਜਨ ਕਰਕੇ ਕੰਜ਼ਕ ਪੂਜਨ ਕੀਤਾ ਜਾਵੇਗਾ।ਬੱਚਿਆਂ ਨੂੰ ਕਾਪੀਆਂ …

Read More »

ਹਨੂੰਮਾਨ ਮੰਦਿਰ ਵਿਖੇ ਲੰਗੂਰ ਮੇਲਾ ਸ਼ੁਰੂ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਨਰਾਤੇ ਸ਼ੁਰੂ ਹੁੰਦਿਆਂ ਹੀ ਸ੍ਰੀ ਦੁਰਗਿਆਣਾ ਮੰਦਿਰ ਦੇ ਸਥਿਤ ਵੱਡਾ ਹਨੂੰਮਾਨ ਮੰਦਿਰ ਵਿਖੇ ਲੰਗੂਰ ਮੇਲਾ ਸ਼ੁਰੂ ਹੋ ਗਿਆ ਹੈ, ਜੌ ਦੁਸਹਿਰੇ ਤੱਕ ਚੱਲੇਗਾ।ਤਸਵੀਰ ਵਿੱਚ ਸ੍ਰੀ ਹਨੂੰਮਾਨ ਦੇ ਦਰਬਾਰ ‘ਚ ਮੱਥਾ ਟੇਕਣ ਉਪਰੰਤ ਲੰਗੂਰ ਦੇ ਪਹਿਰਾਵੇ ਵਿਚ 9 ਸਾਲ ਬੱਚਾ ਸੁਵੀਰ ਉਮਰ।

Read More »

ਐਡਵੋਕੇਟ ਵਿਪਨ ਢੰਡ ਵਲੋਂ ਯੋ ਯੋ ਕੁਲਚਾ ਦੁਕਾਨ ਦਾ ਉਦਘਾਟਨ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਵਿਪਨ ਢੰਡ ਨੇ ਸੰਧੂ ਕਾਲੋਨੀ ਛੇਹਰਟਾ ਵਿਖੇ ਯੋ ਯੋ ਕੁਲਚਾ ਦੀ ਦੁਕਾਨ ਦਾ ਉਦਘਾਟਨ ਕੀਤਾ।ਯੋ-ਯੋ ਕੁਲਚਾ ਦੀ ਦੁਕਾਨ ਦੇ ਮਾਲਕ ਰਾਜੀਵ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦਾ ਉਦੇਸ਼ ਸ਼ਹਿਰ ਵਾਸੀਆਂ ਨੂੰ ਪੌਸ਼ਟਿਕ ਭੋਜਨ ਵਜੋਂ ਵੱਖ-ਵੱਖ ਕਿਸਮਾਂ ਦੇ ਕੁੱਲਚੇ ਖੁਆਉਣਾ ਹੈ, ਤਾਂ ਜੋ ਉਨ੍ਹਾਂ ਨੂੰ ਸਵਾਦ ਦੇ ਨਾਲ-ਨਾਲ ਸਿਹਤ …

Read More »