Amritsar, September 28 (Punjab Post Bureau) – In memory of Sardar Bhagat Singh on his Birth Anniversary Guru Nanak Dev University under the patronage of Hon. Vice Chancellor Prof. Jaspal Singh Sandhu, organized a Cycle Rally and Run for Freedom in the university campus at 7 AM today. About 100 cyclists and many hundred runners participated in the event. Prof. …
Read More »Daily Archives: September 28, 2022
ਸ਼ਹੀਦ-ਏ-ਆਜਮ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਸੀਨੀਅਰ ਸੈਕਸ਼ਨ ਦੇ ਵਿਦਿਆਰਥੀਆਂ ਨੇ ਸਵੇਰ ਦੀ ਸਭਾ ਵਿੱਚ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਬਾਰੇ ਭਾਸ਼ਣ ਅਤੇ …
Read More »ਜ਼ਿਲ੍ਹਾ ਪੱਧਰੀ ਦੇ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਅੱਵਲ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਡੀ.ਈ.ਓ ਅੰਮ੍ਰਿਤਸਰ ਯੁਗਰਾਜ ਸਿੰਘ ਜੀ ਰੰਧਾਵਾ, ਡੀ.ਐਮ (ਸਪੋਰਟਸ) ਕੁਲਜਿੰਦਰ ਸਿੰਘ ਮੱਲੀ, ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਦੀ ਨਿਗਰਾਨੀ ਹੇਠ ਤਿੰਨ ਰੋਜ਼ਾ ਫੈਨਸਿੰਗ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰਤੀਯੋਗਤਾ ਵਿੱਚ ਜ਼ਿਲ੍ਹੇ ਦੀਆਂ ਕੁੱਲ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਭਾਈ ਵੀਰ ਸਿੰਘ ਹਾਲ ਤੋਂ ਸ੍ਰੀ ਦਰਬਾਰ ਸਾਹਿਬ ਪਹੁੰਚੇਗੀ ਪ੍ਰਭਾਤ ਫੇਰੀ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਸਭਾ ਸੁਸਾਇਟੀਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਾਈ ਵੀਰ ਸਿੰਘ ਹਾਲ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਜਾਂਦਾ ਹੈ।ਇਸ ਸਬੰਧ ਵਿਚ ਬੀਤੇ ਕੱਲ੍ਹ ਅੰਮ੍ਰਿਤਸਰ ਧਾਰਮਿਕ ਮੰਚ ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ।ਸ਼੍ਰੋਮਣੀ …
Read More »ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ 2 ਕਨਵੈਨਸ਼ਨਾਂ
3 ਅਕਤੂਬਰ ਨੂੰ ਲਖੀਮਪੁਰ ਖੀਰੀ ਕਤਲ ਕਾਂਡ ਦੇ ਇੱਕ ਸਾਲ ਬਾਅਦ ਵੀ ਇਨਸਾਫ ਨਾ ਮਿਲਣ ‘ਤੇ ਰੇਲ ਰੋਕੋ ਮੋਰਚੇ ਦਾ ਐਲਾਨ ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪੱਧਰੀ ਪ੍ਰੋਗਰਾਮਾਂ ਦੇ ਚੱਲਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਤੇ ਜਿਲ੍ਹਾ ਸਕੱਤਰ ਗੁਰਲਾਲ …
Read More »ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਇਆ ਸਮਾਗਮ
ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਂਗੋਵਾਲ ਵਿਖੇ ਸ਼ਹੀਦ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸਕੂਲ ਦੇ ਅਧਿਆਪਕਾਂ ਵਲੋਂ ਦੇਸ਼ ਭਗਤੀ ਦੇ ਗੀਤ, ਵਿਚਾਰ ਅਤੇ ਕਵਿਤਾਵਾਂ ਪੇਸ਼ ਕੀਤੀਆ ਗਈਆਂ।ਸਕੂਲ ਪ੍ਰਿੰਸੀਪਲ ਜਸਵਿੰਦਰ ਕੌਰ, ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਸਕੂਲ ਦੇ ਸਾਰੇ ਸਟਾਫ ਨੂੰ ਸ਼ਹੀਦ-ਏ-ਆਜ਼ਮ ਸ. …
Read More »ਸਰਕਾਰੀ ਸਕੂਲ ਬਡਬਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ
ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਬਰਨਾਲਾ ਵਿਖੇ ਪ੍ਰਿੰਸੀਪਲ ਸ੍ਰੀਮਤੀ ਰੇਨੂੰ ਬਾਲਾ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਕਰਦੇ ਹੋਏ ਸ੍ਰੀਮਤੀ ਰੇਣੂ ਬਾਲਾ ਵਲੋਂ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਸਬੰਧੀ ਭਾਸ਼ਣ ਮੁਕਾਬਲੇ ‘ਚ ਆਪੋ …
Read More »ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਨਸ਼ਾ ਮੁਕਤ ਸਮਾਜ ਸਿਰਜਣ ਦਾ ਦਿੱਤਾ ਸੱਦਾ
ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਦੇ ਕੌਮੀ ਸੇਵਾ ਯੋਜਨਾ ਇਕਾਈ ਦੇ ਵਲੰਟੀਅਰਾਂ ਤੇ ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਇਕਦੀਸ਼ ਕੌਰ ਦੀ ਅਗਵਾਈ ‘ਚ ਨਸ਼ਾ ਮੁਕਤ ਸਮਾਜ ਸਿਰਜਣ ਦੇ ਉਦੇਸ਼ ਤਹਿਤ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।ਜਿਸ ਨੂੰ ਸਕੂਲ ਪ੍ਰਿੰਸੀਪਲ ਮੈਡਮ ਇਕਦੀਸ਼ ਕੌਰ ਨੇ ਹਰੀ ਝੰਡੀ …
Read More »ਯੂਨੀਵਰਸਿਟੀ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਇਕਲ ਰੈਲੀ ਤੇ ਰਨ ਫਾਰ ਫਰੀਡਮ ਦਾ ਆਯੋਜਨ
ਅੰਮ੍ਰਿਤਸਰ, 28 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲ਼ਾਈ ਪ੍ਰੋ. ਅਨੀਸ਼ ਦੂਆ ਨੇ ਸ਼ਹੀਦਾਂ ਨੂੰ ਦੇਸ਼ ਦਾ ਸਰਮਾਇਆ ਦੱਸਦਿਆਂ ਦੇਸ਼ ਦੀ ਅਜ਼ਾਦੀ ਦੇ ਮਹਾਨ ਅਜਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ 115ਵੇਂ ਜਨਮ ਦਿਨ `ਤੇ ਸਾਇਕਲ ਰੈਲੀ ਅਤੇ ਰਨ ਫਾਰ ਫਰੀਡਮ ਵਿੱਚ ਹਿੱਸਾ ਲੈਣ ਲਈ ਪੁੱਜੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਵੱਲੋਂ ਦਿੱਤੀਆਂ …
Read More »ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਪਲੇਸਮੈਂਟ ਕੈਂਪ 29 ਸਤੰਬਰ ਨੂੰ
ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 29 ਸਤੰਬਰ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਅਕਾਲ ਕਨਸਲਟੰਟ, ਪੀ.ਐਨ.ਬੀ ਮੈਟਲਾਈਫ਼, ਸਵਾਨੀ ਮੋਟਰਜ਼ ਤੇ ਇੰਨਸ਼ਟਾ ਕਾਰਟ ਭਾਗ ਲੈਣਗੀਆਂ।ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਬਾਰ੍ਹਵੀਂ ਤੋਂ ਲੈ ਕੇ ਗ੍ਰੈਜੂਏਸ਼ਨ ਹੋਵੇਗੀ।ਕੈਂਪ ਵਿ …
Read More »