ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਅਤੇ ਸੀ.ਐਚ.ਸੀ ਲੌਂਗੋਵਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਦੀਪ ਸਿੰਘ ਬੋਪਾਰਾਏ ਦੀ ਅਗਵਾਈ ‘ਚ ਸੀ.ਐਚ.ਸੀ ਲੌਂਗੋਵਾਲ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ।ਡਾ. ਗੁਰਦੀਪ ਸਿੰਘ ਬੋਪਾਰਾਏ ਨੇ ਦੱਸਿਆ ਕਿ ਵਿਸ਼ਵ ਭਰ ਵਿੱਚ 29 ਸਤੰਬਰ ਨੂੰ ਵਿਸ਼ਵ ਦਿਲ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।ਦਿਲ ਮਨੁੱਖੀ ਸਰੀਰ ਦੇ ਸਭ ਤੋਂ …
Read More »Daily Archives: September 29, 2022
ਵਿਧਾਨ ਸਭਾ ਦੇ ਮੌਜ਼ੂਦਾ ਇਜਲਾਸ ‘ਚ ਲਾਇਬ੍ਰੇਰੀ ਐਕਟ ਪਾਸ ਕਰਵਾਉਣ ਦੀ ਅਪੀਲ
ਅੰਮ੍ਰਿਤਸਰ 29 ਸਤੰਬਰ (ਜਗਦੀਪ ਸਿੰਘ ਸੱਗ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਇੱਕ ਈ-ਮੇਲ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੂੰ ਲਾਇਬ੍ਰੇਰੀ ਐਕਟ ਮੌਜ਼ੂਦਾ ਵਿਧਾਨ ਸਭਾ ਇਜਲਾਸ ਵਿੱਚ ਪਾਸ ਕਰਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਦੇਸ਼ ਵਿੱਚ ਲਾਇਬ੍ਰੇਰੀ ਐਕਟ ਪਾਸ …
Read More »ਝੋਨੇ ਦੀ ਪਰਾਲੀ ਨੂੰ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਕਰਵਾਏ ਸਰਕਾਰੀ ਸਕੂਲੀ ਬੱਚਿਆਂ ਦੇ ਪੇਂਟਿੰਗ ਮੁਕਾਬਲੇ
ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰੀਦਾਨਗਰ ਦੇ ਬੱਚਿਆਂ ਦੇ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸਕੂਲੀ ਬੱਚਿਆਂ ਨੇ ਡੂੰਘੀ ਦਿਲਚਸਪੀ ਦਿਖਾਈ।ਡਾ. ਅਮਰੀਕ ਸਿੰਘ …
Read More »ਡੇਂਗੂ ਤੋਂ ਬਚਾਅ ਲਈ ਕੀਤੀ ਜਾਵੇ ਸਾਵਧਾਨੀਆਂ ਦੀ ਪਾਲਣਾ – ਡੀ.ਸੀ
ਲੱਛਣ ਨਜ਼ਰ ਆਉਣ ‘ਤੇ ਲੋਕ ਸਰਕਾਰੀ ਹਸਪਤਾਲ ਨਾਲ ਕਰਨ ਸੰਪਰਕ ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਅਪੀਲ ਹੈ ਕਿ ਜਿਲ੍ਹੇ ਅੰਦਰ ਵਧ ਰਹੇ ਡੇਂਗੂ ਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਹਰੇਕ ਨਾਗਰਿਕ ਨੂੰ ਜਾਗਰੂਕ ਹੋਣ ਦੀ ਲੋੜ ਹੈ।ਇਸ ਲਈ ਘਰਾਂ ਅੰਦਰ ਵਾਟਰ ਕੁਲਰ, ਗਮਲਿਆਂ, ਛੱਤ ‘ਤੇ ਪਏ ਪੁਰਾਣੇ ਪੀਪੇ ਆਦਿ ਵਿੱਚ ਪਾਣੀ ਠਹਿਰ ਸਕਦਾ …
Read More »ਸ਼ਹੀਦੇ ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਂਟ ਕਰਕੇ ਕੀਤਾ ਯਾਦ
ਮੋਮਬੱਤੀਆਂ ਰੋਸ਼ਨ ਕਰਕੇ ਕੀਤਾ ਨਮਨ ਅਤੇ ਸ਼ਹੀਦ ਦੇ ਨਕਸ਼ੇ ਕਦਮ ‘ਤੇ ਚੱਲਣ ਦਾ ਲਿਆ ਪ੍ਰਣ ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸਨ ਵਲੋਂ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ।ਜਿਸ ਵਿੱਚ ਡਿਪਟੀ ਕਮਿਸਨਰ ਹਰਬੀਰ ਸਿੰਘ ਮੁੱਖ ਮਹਿਮਾਨ ਅਤੇ ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਖੱਖ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਅੰਕੁਰਜੀਤ ਸਿੰਘ ਵਧੀਕ ਡਿਪਟੀ …
Read More »ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਯੁਵਕ ਸੇਵਾਵਾਂ ਕਲੱਬ ਸਮਰਾਲਾ ਵੱਲੋਂ ਖੂਨਦਾਨ ਕੈਂਪ
ਸਮਰਾਲਾ, 29 ਸਤੰਬਰ (ਇੰਦਰਜੀਤ ਸਿੰਘ ਕੰਗ) – ਸ਼ਹੀਦੇ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਪੰਜਾਬ ਐਂਡ ਸਿੰਧ ਬੈਂਕ ਸਮਰਾਲਾ ਦੇ ਸਹਿਯੋਗ ਨਾਲ ਯੁਵਕ ਸੇਵਾਵਾਂ ਕਲੱਬ ਸਮਰਾਲਾ ਵਲੋਂ ਬੈਂਕ ਦੇ ਅੱਗੇ (ਨੇੜੇ ਕ੍ਰਿਸ਼ਨ ਜੂਸ ਬਾਰ) ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਰ ਉਪਿੰਦਰ ਸਿੰਘ ਵਲੋਂ ਕੀਤਾ ਗਿਆ।ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਮਨਜੀਤ ਸਿੰਘ …
Read More »ਪ੍ਰਧਾਨ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਹਵਾਈ ਅੱਡੇ ਦਾ ਨਾਮ ਰੱਖ ਕੇ ਪੰਜਾਬੀਆਂ ਨੂੰ ਮਾਣ ਦਿੱਤਾ – ਕਾਹਲੋਂ, ਖਿਆਲਾ
ਅੰਮ੍ਰਿਤਸਰ ਤੇ ਚੰਡੀਗੜ੍ਹ-ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡਿਆਂ ਤੋਂ ਕੌਮਾਂਤਰੀ ਉਡਾਣਾਂ ’ਚ ਵਾਧੇ ਦੀ ਕੀਤੀ ਅਪੀਲ ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਭਾਜਪਾ ਦੇ ਬੁਲਾਰੇ ਕੁਲਦੀਪ ਸਿੰਘ ਕਾਹਲੋਂ ਅਤੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਚੰਡੀਗੜ੍ਹ-ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਸ਼ਹੀਦ ਸ: ਭਗਤ ਸਿੰਘ ਦੇ ਨਾਮਕਰਨ ਰਾਹੀਂ ਸ਼ਹੀਦਾਂ ਦੀ …
Read More »Centre Govt. should file review petition in Supreme Court against HSGMC Act 2014 – Advocate Dhami
SGPC President raises demand from Home Minister Amit Shah by writing letter Amritsar, September 29 (Punjab Post Bureau) – Shiromani Gurdwara Parbandhak Committee President Advocate Harjinder Singh Dhami on Thursday wrote a letter to Home Minister of India Amit Shah, demanding that the Government of India should file a review petition against the Supreme Court judgment upholding validity of Haryana …
Read More »Advocate Dhami Criticises Sikh leaders who support HSGMC Act
Meanwhile, SGPC President Advocate Harjinder Singh Dhami has termed the support to HSGMC Act by some Sikh leaders of Haryana and those related to BJP as creating divisions among the Sikh community. Advocate Dhami said a BJP leader sitting on a constitutional post is advocating for the All India Sikh Gurdwaras Act, while he is silent on direct interference in …
Read More »ਹਰਿਆਣਾ ਕਮੇਟੀ ਦੀ ਤਰਫ਼ਦਾਰੀ ਕਰਨ ਵਾਲੇ ਸਿੱਖ ਆਗੂਆਂ ਦੀ ਐਡਵੋਕੇਟ ਧਾਮੀ ਨੇ ਕੀਤੀ ਆਲੋਚਨਾ
ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੁੱਝ ਸਿੱਖ ਆਗੂਆਂ ਅਤੇ ਭਾਜਪਾ ਨਾਲ ਸਬੰਧਤ ਲੋਕਾਂ ਵੱਲੋਂ ਹਰਿਆਣਾ ਕਮੇਟੀ ਦੀ ਕੀਤੀ ਜਾ ਰਹੀ ਤਰਫਦਾਰੀ ਨੂੰ ਸਿੱਖ ਕੌਮ ਵਿਚ ਵੰਡੀਆਂ ਪਾਉਣ ਵਾਲੀ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਸੰਵਿਧਾਨਕ ਅਹੁਦੇ ’ਤੇ ਬੈਠੇ ਭਾਜਪਾ ਨਾਲ ਸਬੰਧਤ ਇਕ ਆਗੂ ਵੱਲੋਂ ਆਲ ਇੰਡੀਆ ਸਿੱਖ ਗੁਰਦੁਆਰਾ …
Read More »