ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੀਤੀ ਮੰਗ ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਵਿਰੁੱਧ ਭਾਰਤ ਸਰਕਾਰ ਤਰਫੋਂ ਰੀਵਿਊ …
Read More »Daily Archives: September 29, 2022
ਮੇਅਰ ਅਤੇ ਵਿਧਾਇਕ ਵਲੋਂ ਗੁਰੂ ਨਾਨਕਪੁਰਾ ਵਿਖੇ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਨਾਲ ਮਿਲ ਕੇ ਵਾਰਡ ਨੰਬਰ 74 ਦੇ ਇਲਾਕੇ ਮੇਨ ਬਜ਼ਾਰ ਗੁਰੂ ਨਾਨਕ ਪੁਰਾ ਵਿਖੇ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਉਨਾਂ ਇਸ ਸਮੇਂ ਕਿਹਾ ਕਿ ਇਲਾਕਾ ਨਿਵਾਸੀਆ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਅੱਜ ਟਿਊਬਵੈਲ ਲਗਾਉਣ ਦੇ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਹੋਈ ‘ਵਿਦਿਆਰਥੀ ਕੌਂਸਲ’ ਦੀ ਚੋਣ
ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਕਾਲਜ ਅਨੁਸ਼ਾਸ਼ਨ, ਵਿੱਦਿਆ ਸਬੰਧੀ ਜਾਣਕਾਰੀ, ਖੇਡ ਗਤੀਵਿਧੀਆਂ, ਸੱਭਿਆਚਾਰ ਅਤੇ ਹੋਰਨਾਂ ਸਰਗਰਮੀਆਂ ਸਬੰਧੀ ਵਿਦਿਆਰਥੀਆਂ ਨੂੰ ਸਹਿਯੋਗ ਦੇਣ ਸਬੰਧੀ ਸੈਸ਼ਨ 2022-23 ਲਈ ‘ਵਿਦਿਆਰਥੀ ਕੌਂਸਲ’ ਦੀ ਚੋਣ ਕਰਵਾਈ ਗਈ।ਜਿਸ ਵਿਚ ਸਰਬਸੰਮਤੀ ਨਾਲ ਸਰਿਤਾ ਕੌਰ ਅਤੇ ਪੂਰਤੀ ਨੂੰ ਹੈਡ ਗਰਲਜ਼ ਚੁਣਿਆ ਗਿਆ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਸਭਾ ਦੇ ਮੈਂਬਰਾਂ ਅਤੇ ਸਟਾਫ਼ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਨੇ ਮਨਾਇਆ ਸ਼ਹੀਦੇ ਆਜ਼ਮ ਸ੍ਰ. ਭਗਤ ਸਿੰਘ ਦਾ ਜਨਮ ਦਿਹਾੜਾ
ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਅਜੂਕੇਸ਼ਨ ਜੀ.ਟੀ ਰੋਡ ਵਿਖੇ ਸ਼ਹੀਦੇ-ਆਜ਼ਮ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਨ ਮਨਾਇਆ ਗਿਆ।ਪੰਜਾਬ ਸਰਕਾਰ ਦੇ ਦਿੱਤੇ ਅਦੇਸ਼ਾਂ ਅਨੁਸਾਰ ਕਾਲਜ ਦੇ ਐਨ.ਐਸ.ਐਸ ਯੂਨਿਟ ਦੁਆਰਾ ਡਾ. ਗੁਰਜੀਤ ਕੌਰ, ਡਾ. ਬਿੰਦੂ ਸ਼ਰਮਾ ਅਤੇ ਡਾ. ਸਤਿੰਦਰ ਢਿੱਲੋਂ ਦੀ ਅਗਵਾਈ ‘ਚ ਇਹ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਕਾਲਜ ਦੇ ਵਿਦਿਆਰਥੀਆਂ ਨੇ ਗਾਂਧੀ (ਹਾਲ) ਗੇਟ ਤੋਂ ਜਲਿਆਂ ਵਾਲੇ ਬਾਗ …
Read More »ਪੰਜਾਬ ਸਕੂਲ ਆਫ ਇਕਨਾਮਿਕਸ ਤੇ ਇਲੈਕਟ੍ਰੌਨਿਕਸ ਵਿਭਾਗ ਨੇ ਜਿੱਤੇ ਅੰਤਰ-ਵਿਭਾਗੀ ਲਾਅਨ ਟੈਨਿਸ ਟੂਰਨਾਮੈਂਟ
ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਲਾਅਨ ਟੈਨਿਸ (ਲੜਕੀਆਂ ਅਤੇ ਲੜਕੇ) ਟੂਰਨਾਮੈਂਟ ਯੂਨੀਵਰਸਿਟੀ ਦੇ ਲਾਅਨ ਟੈਨਿਸ ਖੇਡ ਮੈਦਾਨ ਵਿਚ ਖੇਡੇ ਗਏ ਜਿਨ੍ਹਾਂ ਵਿਚ ਲ਼ੜਕੀਆਂ ਦੇ ਵਰਗ ਵਿਚ ਇਲੈਕਟ੍ਰੌਨਿਕਸ ਵਿਭਾਗ ਅਤੇ ਲ਼ੜਕਿਆਂ ਦੇ ਵਰਗ ਵਿਚ ਪੰਜਾਬ ਸਕੂਲ ਇਕਨਾਮਿਕਸ ਜੇਤੂ ਰਹੇ।ਇਨ੍ਹਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ 17 ਲੜਕਿਆਂ ਅਤੇ 12 ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ। ਡਾ. ਅਮਨਦੀਪ …
Read More »