Monday, September 9, 2024

Daily Archives: September 30, 2022

ਆਯੂਰਵੈਦ ਦੀ ਮਨੁੱਖੀ ਜੀਵਨ ’ਚ ਮਹੱਤਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 30 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਯੂਨਿਟ ਵਲੋਂ ਆਯੁਰਵੈਦ ਦੀ ਮਹੱਤਤਾ ਵਿਸ਼ੇ ’ਤੇ ਵਿਦਿਆਰਥੀਆਂ ਅਤੇ ਸਟਾਫ ਲਈ ਇਕ ਵਿਸ਼ੇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਦੀ ਆਰੰਭਤਾ ਮੌਕੇ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਆਪਣੇ ਖਾਣ ਪੀਣ ਦੀਆਂ ਆਦਤਾਂ ਵਿੱਚ ਸੁਧਾਰ ਲਿਆਉਣ ਲਈ ਅਤੇ ਖਾਣਪੀਣ ਵਿੱਚ ਸ਼ੁੱਧ ਅਤੇ ਨਿਰੋਲ ਪਦਾਰਥਾਂ ਦਾ …

Read More »

ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਵਸ ‘ਤੇ ਸਵੈ ਇਛੁੱਕ ਕੀਤਰਨ ਲਈ ਰਜਿਸਟਰੇਸ਼ਨ 7 ਅਕਤੂਬਰ ਤੱਕ – ਚੇਅਰਮੈਨ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਭਗਵਾਨ ਵਾਲਮੀਕਿ ਜੀ ਦਾ ਪਰਗਟ ਦਿਵਸ 9 ਅਕਤੂਬਰ ਨੂੰ ਸੰਗਤਾਂ ਵੱਲੋਂ ਵਾਲਮੀਕਿ ਤੀਰਥ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਇਸ ਸਬੰਧ ਵਿੱਚ 1 ਅਕਤੂਬਰ ਨੂੰ ਜਲੰਧਰ ਤੋਂ ਚੱਲ ਕੇ ਸ਼ੋਭਾ ਯਾਤਰਾ ਅੰਮ੍ਰਿਤਸਰ ਪਹੁੰਚ ਰਹੀ ਹੈ।ਚੇਅਰਮੈਨ ਵਾਲੀਮੀਕਿ ਸ਼ਰਾਇਨ ਬੋਰਡ-ਕਮ -ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਪਰਗਟ ਦਿਵਸ ਨੂੰ ਸਮਰਪਿਤ ਕੱਢੀਆਂ …

Read More »

ਵਿਧਾਇਕ ਸਮਰਾਲਾ ਦੇ ਦਫਤਰ ‘ਚ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜ਼ਦਾ

ਸਮਰਾਲਾ, 30 ਸਤੰਬਰ (ਇੰਦਰਜੀਤ ਸਿੰਘ ਕੰਗ) – ਸਮਰਾਲਾ ਦੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ‘ਆਮ ਆਦਮੀ ਪਾਰਟੀ’ ਦੇ ਸਮਰਾਲਾ ਦਫਤਰ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਹਾੜ੍ਹਾ ਮਨਾਏ ਜਾਣ ਮੌਕੇ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਭਗਤ ਸਿੰਘ ਦੀ ਸੋਚ ਨੂੰ ਲੈ ਤੁਰੇ ਹਨ, ਜਿਸ ਤਰ੍ਹਾਂ ਦਾ ਸੁਪਨਾ ਸ਼ਹੀਦ ਭਗਤ ਸਿੰਘ ਨੇ ਭਾਰਤ ਪ੍ਰਤੀ ਸੋਚਿਆ …

Read More »

ਨਿਰਮਾਣ ਮਜ਼ਦੂਰ ਯੂਨੀਅਨ ਸਮਰਾਲਾ ਨੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ

ਸਮਰਾਲਾ, 30 ਸਤੰਬਰ (ਇੰਦਰਜੀਤ ਸਿੰਘ ਕੰਗ) – ਏਥੇ ਲੇਬਰ ਚੌਕ ਸਮਰਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਬਹੁਤ ਜੋਸ਼ ਖਰੋਸ਼ ਨਾਲ ਕਾਮਰੇਡ ਭਜਨ ਸਿੰਘ ਦੀ ਪ੍ਰਧਾਨਗੀ ਹੇਠ ਨਿਰਮਾਣ ਮਜ਼ਦੂਰ ਯੂਨੀਅਨ ਵੱਲੋਂ ਮਨਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ‘ਚ ਮਜ਼ਦੂਰਾਂ ਨੇ ਹਿੱਸਾ ਲਿਆ।ਸਮਾਗਮ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਫੁੱਲਾਂ ਦਾ ਹਾਰ ਪਾ ਕੇ ਯਾਦ ਕੀਤਾ ਗਿਆ।ਉਸ …

Read More »

`ਰਾਂਝਣਾ` ਗੀਤ ਨੂੰ ਸਰੋਤਿਆਂ ਨੇ ਦਿੱਤਾ ਆਸ ਨਾਲੋਂ ਵੱਧ ਪਿਆਰ – ਗਾਇਕਾ ਗਾਇਨ ਮਹਾਜਨ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਗਾਇਕਾ ਗਾਇਨ ਮਹਾਜਨ ਵਲੋਂ ਗਾਇਆ ਅਤੇ ਰੇਂਜ਼ਿਲ ਮਿਊਜ਼ਿਕ ਕੰਪਨੀ ਵਲੋਂ ਰਲੀਜ਼ ਹੋਇਆ `ਰਾਂਝਣਾ` ਗੀਤ ਸ਼ੁਰੂ ਤੋਂ ਹੀ ਟ੍ਰੈਂਡਿੰਗ ‘ਤੇ ਰਿਹਾ ਹੈ।ਗਾਇਕਾ ਗਾਇਨ ਮਹਾਜਨ ਨੇ ਪਰਿਵਾਰਕ ਮੈਂਬਰਾਂ ਤੇ ਸਰੋਤਿਆਂ ਦਾ ਦਿਲ ਦੀਆਂ ਗਹਿਰੀਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਗੀਤ ਨੂੰ ਸਰੋਤਿਆਂ ਨੇ ਆਸ ਨਾਲੋਂ ਵੱਧ ਪਿਆਰ ਦਿੱਤਾ ਹੈ।ਹੁਣ ਉਹ ਜਲਦ ਹੀ ਹੋਰ ਨਵੇਂ ਨਵੇਂ ਗੀਤ …

Read More »

ਵਿਧਾਇਕ ਡਾ. ਕੰਵਰ ਵਿਜੈ ਪ੍ਰਤਾਪ ਸਿੰਘ ਕੰਪਨੀ ਬਾਗ ‘ਚ ਬੰਦ ਪਏ ਸੰਗੀਤਮਈ ਰੰਗੀਨ ਫੁਹਾਰੇ ਕਰਵਾਏ ਚਾਲੂ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਹਲਕਾ ਉਤਰੀ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਰਾਮ ਬਾਗ (ਕੰਪਨੀ ਬਾਗ) ਦੀ ਨੁਹਾਰ ਬਦਲਣ ਵਾਸਤੇ ਉਥੇ ਲੱਗੇ ਸੰਗੀਤਮਈ ਰੰਗੀਨ ਫੁਹਾਰਿਆਂ ਦੀ ਮੁਰੰਮਤ ਕਰਵਾ ਕੇ ਉਨਾਂ ਨੂੰ ਨਵੀਂ ਰੰਗਤ ਦੇ ਕੇ ਮੁੜ ਚਾਲੂ ਕਰਵਾਇਆ ਹੈ।ਉੇਨ੍ਹਾਂ ਕਿਹਾ ਕਿ ਕਰੋੜਾਂ ਅਰਬਾਂ ਦੇ ਫੰਡ ਖਰਚ ਕੇ ਉੋਪਲੱਬਧ ਕਰਵਾਈਆਂ ਕਈ ਸਰਕਾਰੀ ਸੁਵਿਧਾਵਾਂ ਰਵਾਇਤੀ ਪਾਰਟੀਆਂ ਦੀ ਅਣਦੇਖੀ ਕਾਰਨ …

Read More »

ਨਵੇਂ ਕਲਾਕਾਰਾਂ ਨੂੰ ਦਿੱਤਾ ਜਾਵੇਗਾ ਮੌਕਾ – ਪ੍ਰਮੋਟਰ ਵਿਕਾਸ ਛੋਟੂ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਕਾਫ਼ੀ ਲੰਬੇ ਸਮੇਂ ਤੋਂ ਪਾਲੀਵੁੱਡ ਇੰਡਸਟਰੀ ਵਿੱਚ ਕਲਾਕਾਰਾਂ ਨੂੰ ਪ੍ਰਮੋਟ ਕਰ ਰਹੇ ਵਿਕਾਸ ਛੋਟੂ ਨੇ ਜਿਥੇ ਕਲਾਕਾਰਾਂ ਦੇ ਬਹੁਤ ਸਾਰੇ ਲਾਇਵ ਸਟੇਜ਼ ਸ਼ੋਅ ਕਰਵਾਏ ਹਨ, ਉਥੇ ਉਨਾਂ ਵਲੋਂ ਆਪਣਾ ਪ੍ਰੋਡਕਸ਼ਨ ਹਾਉਸ ਖੋਲਿਆ ਗਿਆ ਹੈ।ਵਿਕਾਸ ਛੋਟੂ ਨੇ ਕਿਹਾ ਉਨਾਂ ਵਲੋਂ ਨਵੇਂ ਨਵੇਂ ਕਲਾਕਾਰਾਂ ਨੂੰ ਮੌਕਾ ਦਿੱਤਾ ਜਾਵੇਗਾ ਅਤੇ ਉਹ ਬਹੁਤ ਜਲਦ ਫ਼ਿਲਮਾਂ ਲੈ ਕੇ ਆਉਣਗੇ।ਉਹਨਾਂ …

Read More »

ਸਾਂਝ ਕੇਂਦਰ ਪੱਛਮੀ ਤੇ ਲਾਈਫ ਕੇਅਰ ਸੁਸਾਇਟੀ ਨੇ ਛੇਹਰਟਾ ਸਕੂਲ ’ਚ ਵੰਡੀ ਸਟੇਸ਼ਨਰੀ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਸਾਂਝ ਕੇਂਦਰਾਂ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ, ਟੈਫ੍ਰਿਕ ਵਿਵਸਥਾ, ਵਾਤਾਵਰਣ ਬਚਾਉਣ, ਔਰਤਾਂ ਦੀ ਸੁਰੱਖਿਆ ਅਤੇ ਸਾਂਝ ਕੇਂਦਰ ਦੀਆਂ ਸੇਵਾਵਾਂ ਸਬੰਧੀ ਜਾਣਕਾਰੀ ਦੇਣ ਦੇ ਨਾਲ ਨਾਲ ਸਾਂਝ ਕੇਂਦਰ ਪੱਛਮੀ ਅਤੇ ਲਾਈਫ ਕੇਅਰ ਐਜੂੁਕੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਬਾਲ ਪ੍ਰੇਰਨਾ ਸਿੱਖਿਆ ਕੇਂਦਰ ਛੇਹਰਟਾ ਵਿਖੇ ਜਰੂਰਤਮੰਦ ਤੇ ਮਜ਼ਦੂਰ ਵਰਗ ਨਾਲ ਸਬੰਧਤ ਫ੍ਰੀ ਸਿੱਖਿਆ ਹਾਸਲ ਕਰਨ ਵਾਲੇ ਬੱਚਿਆਂ …

Read More »

ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੀ ਅਰਦਾਸ

ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋ ਕੇ ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਲਾਮਤੀ ਲਈ ਸੰਘਰਸ਼ ਵਾਸਤੇ ਅਰਦਾਸ ਕੀਤੀ ਗਈ।ਇਸ ਮੌਕੇ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰਕੇ …

Read More »

ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕੀਤਾ ਸੰਬੋਧਨ

ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਦੌਰਾਨ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲੀਆਂ ਕਾਰਵਾਈਆਂ ਬਿਲਕੁਲ ਗਲਤ ਹਨ, ਪਰੰਤੂ ਇਸ ਸੰਕਟ ਸਮੇਂ ਸਿੱਖ ਸ਼ਕਤੀ ਨੂੰ ਇਕੱਤਰ ਰੱਖਣ ਦੇ ਨਾਲ-ਨਾਲ ਭਾਈਚਾਰਕ ਸਾਂਝ ਦਾ ਖਿਆਲ ਰੱਖਣਾ ਵੀ ਲਾਜ਼ਮੀ ਹੈ।ਉਨ੍ਹਾਂ ਆਖਿਆ ਕਿ ਇਸ ਮਾਮਲੇ …

Read More »