ਬਾ-ਤਰੰਨੁਮ ਗਾਇਕੀ ਨਾਲ ਸ਼ਾਇਰਾਂ ਨੇ ਸਮਾਂ ਬੰਨਿਆ ਅੰਮ੍ਰਿਤਸਰ, 19 ਅਗਸਤ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਮਰਹੂਮ ਸ਼ਾਇਰ ਦੇਵ ਦਰਦ ਨੂੰ ਯਾਦ ਕਰਦਿਆਂ ਹਰ ਮਹੀਨੇ ਕਰਵਾਏ ਜਾਂਦੇ “ਤੇਰੀਆਂ ਗੱਲਾਂ ਤੇਰੇ ਨਾਲ” ਸਾਹਿਤਕ ਸਮਾਗਮ ਤਹਿਤ ਤਰੰਨੁਮ ਗਾਇਕੀ ਰਾਹੀਂ ਹਾਜਰ ਸ਼ਾਇਰਾਂ ਨੇ ਮਹੌਲ ਨੂੰ ਅਦਬੀ ਰੰਗਤ ਦਿੱਤੀ। ਪ੍ਰਿੰ. ਅੰਕਿਤਾ ਸਹਿਦੇਵ ਦੇ ਸਵਾਗਤੀ ਸ਼ਬਦਾਂ ਨਾਲ ਸ਼ੁਰੂ …
Read More »Monthly Archives: September 2022
ਕੇਂਦਰੀ ਸੂਚਨਾ ਤੇ ਪ੍ਰਸਾਰਣ ਤੇ ਖੇਡ ਮੰਤਰੀ 20 ਸਤੰਬਰ ਨੂੰ ਜੀ.ਐਨ.ਡੀ.ਯੂ ‘ਚ ਖਿਡਾਰੀਆਂ ਨੂੰ ਕਰਨਗੇ ਸਨਮਾਨਿਤ
ਅੰਮ੍ਰਿਤਸਰ, 19 ਸਤੰਬਰ (ਖੁਰਮਣੀਆਂ) – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਤੇ ਖੇਡ ਅਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਅਨੁਰਾਗ ਠਾਕੁਰ 20 ਸਤੰਬਰ ਨੂੰ ਜੀ.ਐਨ.ਡੀ.ਯੂ ਦੇ 52ਵੇਂ ਸਲਾਨਾ ਖੇਡ ਇਨਾਮ ਵੰਡ ਸਮਾਰੋਹ ਦੌਰਾਨ ਅੰਤਰਰਾਸ਼ਟਰੀ, ਖੇਲੋ ਇੰਡੀਆ ਅਤੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਪੱਧਰ `ਤੇ ਵੱਖ-ਵੱਖ ਖੇਡਾਂ ਵਿੱਚ ਯੂਨੀਵਰਸਿਟੀ ਦਾ ਨਾਮ ਰੋਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮਾਂ ਅਤੇ ਸਮੁੱਚੇ ਤੌਰ `ਤੇ ਵਧੀਆ ਪ੍ਰਦਰਸ਼ਨ ਕਰਨ …
Read More »ਪੈਨਸ਼ਨ ਸਕੀਮਾਂ ਸਬੰਧੀ ਲੱਗਦੇ ਕੈਂਪਾਂ ਦਾ ਲਾਭ ਉਠਾਉਣ ਲਾਭਪਤਾਰੀ – ਸੁਹਿੰਦਰ ਕੌਰ
ਜੰਡਿਆਲਾ ਗੁਰੂ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਹਰਭਜਨ ਸਿੰਘ ਮਾਨ ਦੀ ਇੱਛਾ ਅਨੁਸਾਰ ਪੈਨਸ਼ਨ ਸਕੀਮਾਂ ਦੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਕੀਮਾਂ ਦਾ ਲਾਭ ਦੇਣ ਲਈ ਹਲਕਾ ਜੰਡਿਆਲਾ ਗੁਰੂ ਵਿਖੇ ਹਰ ਹਫਤੇ ਪੈਨਸ਼ਨ ਸੁਵਿਧਾ ਕੈਂਪ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ।ਇਨ੍ਹਾਂ ਕੈਂਪਾਂ ਵਿਚ ਸਬੰਧਤ ਅਧਿਕਾਰੀ ਲੋੜਵੰਦਾਂ ਤੋਂ ਫਾਰਮ ਆਦਿ ਭਰਵਾ ਕੇ ਅਗਲੇਰੀ ਕਾਰਵਾਈ ਕਰਦੇ …
Read More »ਹਿੰਦੀ ਪੰਦਰਵਾੜੇ ਦੇ ਸਬੰਧ ‘ਚ ਕਰਵਾਏ ਗਏ ਲੇਖ ਤੇ ਭਾਸ਼ਣ ਮੁਕਾਬਲੇ
ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਸਥਾਨਕ ਨਹਿਰੂ ਯੁਵਾ ਕੇਂਦਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਵਲੋਂ ਹਾਇਰ ਸੈਕੰਡਰੀ ਸਮਾਰਟ ਸਰਕਾਰੀ ਸਕੂਲ ਛੇਹਰਟਾ ਵਿਖੇ ਹਿੰਦੀ ਪੰਦਰਵਾੜੇ ਦਾ ਪ੍ਰੋਗਰਾਮ ਕਰਵਾਇਆ ਗਿਆ। ਜਿਲ੍ਹਾ ਯੂਥ ਅਫ਼ਸਰ ਆਕਾਂਕਸ਼ਾ ਮਹਾਵਰੀਆ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਲੇਖ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।ਸਮਾਗਮ ਵਿੱਚ ਐਨ.ਸੀ.ਸੀ ਅਫਸਰ ਸੁਖਪਾਲ ਸਿੰਘ ਸੰਧੂ, ਮੁਕਾਬਲੇ ਦੇ ਜਿਊਰੀ ਮੈਂਬਰ ਸ੍ਰੀਮਤੀ ਕੁਲਦੀਪ …
Read More »Union Minister of I&B and Sports & Youth Affairs Anurag Thakur will felicitate GNDU players
Annual Sports Prize Distribution Function of the University on September 20 Amritsar, September 19 (Punjab Post Bureau) – The Union Minister of Information & Broadcasting and Sports & Youth Affairs, Shri Anurag Thakur will felicitate/honour the players who brought laurels to the Guru Nanak Dev University (GNDU) Amritsar in various sports disciplines at the International, Khelo India and All India …
Read More »ਮੇਅਰ ਕਰਮਜੀਤ ਸਿੰਘ ਵਲੋਂ ਲੁੱਕ-ਬੱਜ਼ਰੀ ਦੀਆਂ ਨਵੀਆਂ ਸੜਕਾਂ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਦੀ ਵਾਰਡ ਨੰਬਰ 12 ਦੇ ਇਲਾਕੇ ਗੁਰੂ ਨਾਨਕ ਐਵਨਿਊ ਅਤੇ ਅਵਤਾਰ ਐਵਨਿਊ ਵਿਖੇ ਲੁੱਕ-ਬੱਜ਼ਰੀ ਦੀਆਂ ਨਵੀਂਆਂ ਸੜ੍ਹਕਾਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਹ ਉਦਘਾਟਨ ਸ਼ਹਿਰ ਦੀਆਂ ਪ੍ਰਮੱਖ ਸੜਕਾਂ ਦੀ ਮੁੜ ਬਣਤਰ ਅਧੀਨ ਨਗਰ ਨਿਗਮ ਵਲੋਂ 46 ਕਰੋੜ ਰੁਪਏ ਦੇ ਪਾਸ ਕੀਤੇ ਗਏ ਪ੍ਰੋਜੈਕਟ …
Read More »ਖੇਡ ਮੁਕਾਬਲਿਆਂ ‘ਚ ਸ਼ਾਮਗੜ੍ਹ ਅਤੇ ਮਾਨੂੰ ਨਗਰ ਬਰਾਂਚ ਸਕੂਲਾਂ ਨੇ ਮਾਰੀ ਬਾਜ਼ੀ
ਸਮਰਾਲਾ (ਕ) ਦੀਆਂ ਸੈਂਟਰ ਪੱਧਰ ਖੇਡਾਂ ਕਰਵਾਈਆਂ ਸਮਰਾਲਾ, 19 ਸਤੰਬਰ (ਇੰਦਰਜੀਤ ਸਿੰਘ ਕੰਗ) – ਸੈਂਟਰ ਸਮਰਾਲਾ (ਕ) ਦੇ 9 ਸਕੂਲਾਂ ਦੀਆਂ ਸੈਂਟਰ ਪੱਧਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਮਗੜ੍ਹ ਦੇ ਖੇਡ ਮੈਦਾਨ ਵਿੱਚ ਹੋਈਆਂ।ਜਿਸ ਵਿੱਚ ਫੁੱਟਬਾਲ (ਲੜਕੇ) ਅਤੇ ਫੁੱਟਬਾਲ (ਲੜਕੀਆਂ) ਦੇ ਮੁਕਾਬਲੇ ਵਿੱਚ ਸ. ਪ੍ਰਾ. ਸਕੂਲ ਮਾਨੂੰਨ ਗਰ ਬਰਾਂਚ ਨੇ ਪਹਿਲਾ ਸਥਾਨ ਹਾਸਲ ਕੀਤਾ।ਦੂਜੇ ਸਥਾਨ ‘ਤੇ ਬੌਂਦਲੀ ਅਤੇ ਬਸਤੀ ਬਾਜ਼ੀਗਰ ਸਕੂਲ …
Read More »ਬੀ.ਕੇ.ਯੂ (ਖੋਸਾ) ਦੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਪੀੜ੍ਹਤ ਕਿਸਾਨਾਂ ਦੀ ਲਈ ਸਾਰ
ਤਹਿਸੀਲਦਾਰ ਸਮਰਾਲਾ ਨੂੰ ਵਿਸ਼ੇਸ਼ ਗਿਰਦਾਵਰੀ ਲਈ ਦਿੱਤਾ ਮੰਗ ਪੱਤਰ ਸਮਰਾਲਾ, 19 ਸਤੰਬਰ (ਇੰਦਰਜੀਤ ਸਿੰਘ ਕੰਗ) – ਜਦੋਂ ਹੁਣ ਝੋਨੇ ਦੀ ਫਸਲ ਪੱਕਣ ‘ਤੇ ਆ ਚੁੱਕੀ ਹੈ ਤਾਂ ਪੰਜਾਬ ਦੇ ਕਿਸਾਨਾਂ ਨੂੰ ਫਿਰ ‘ਚਾਇਨਾ ਵਾਇਰਸ’ ਨਾਂ ਦੀ ਕੁਦਰਤੀ ਆਫਤ ਨੇ ਆ ਘੇਰਾ ਪਾ ਲਿਆ ਹੈ।ਜਿਸ ਕਾਰਨ ਝੋਨੇ ਦੀ ਖੜ੍ਹੀ ਫਸਲ ਦਾ ਝਾੜ ਬਿਲਕੁੱਲ ਹੀ ਖਤਮ ਹੋ ਜਾਂਦਾ ਹੈ।ਇਹ ਪ੍ਰਗਟਾਵਾ ਭਾਰਤੀ ਕਿਸਾਨ …
Read More »ਖੇਤੀਬਾੜੀ ਵਿਭਾਗ ਵਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ
ਸਮਰਾਲਾ, 19 ਸਤੰਬਰ (ਇੰਦਰਜੀਤ ਸਿੰਘ ਕੰਗ) – ਖੇਤੀਬਾੜੀ ਵਿਭਾਗ ਸਮਰਾਲਾ ਵਲੋਂ ਪਿੰਡ ਘੰੁਗਰਾਲੀ ਸਿੱਖਾਂ ਵਿਖੇ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਅਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਡਾ. ਹਰਜਿੰਦਰ ਕੌਰ ਏ.ਡੀ.ਓ ਸਮਰਾਲਾ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਉਪਲੱਬਧ ਵੱਖ-ਵੱਖ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ।ਉਹਨਾਂ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ …
Read More »ਐਡਵੋਕੇਟ ਧਾਮੀ ਵੱਲੋਂ ਪਾਲ ਸਿੰਘ ਪੁਰੇਵਾਲ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ
ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਬੁੱਧੀਜੀਵੀ ਪਾਲ ਸਿੰਘ ਪੁਰੇਵਾਲ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਪੁਰੇਵਾਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪਾਲ ਸਿੰਘ ਪੁਰੇਵਾਲ ਇਕ ਵਿਦਵਾਨ ਵਿਅਕਤੀ ਸਨ, ਜਿਨ੍ਹਾਂ ਦਾ ਵਿਛੋੜਾ ਦੁੱਖਦਾਈ ਹੈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ …
Read More »