Friday, June 27, 2025
Breaking News

Monthly Archives: September 2022

SGPC protests for release of Bandi Singhs at DC offices in Punjab

SGPC President, members participate in protest wearing black robes, shackles  Amritsar, September 12 (Punjab Post Bureau) – Shiromani Gurdwara Parbandhak Committee (SGPC) today expressed community’s resentment by holding protests outside offices of Deputy Commissioners (DC) in Punjab, demanding release of Bandi Singhs (Sikh political prisoners). In these protests held at district headquarters, SGPC members and officials participated wearing black robes …

Read More »

ਸੇਵਾਮੁਕਤ ਸਿੱਖ ਜੱਜਾਂ ਅਤੇ ਸੀਨੀਅਰ ਵਕੀਲਾਂ ਦੀ ਇਕੱਤਰਤਾ 17 ਸਤੰਬਰ ਨੂੰ – ਐਡਵੋਕੇਟ ਧਾਮੀ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਤਿੱਖੀ ਰੋਸ ਲਹਿਰ ਜਾਰੀ ਰੱਖਣ ਦੇ ਨਾਲ-ਨਾਲ ਕਾਨੂੰਨੀ ਪੱਖ ਵਿਚਾਰਨ ਲਈ 17 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੇਵਾਮੁਕਤ ਸਿੱਖ ਜੱਜਾਂ ਅਤੇ ਸੀਨੀਅਰ ਵਕੀਲਾਂ ਦੀ ਇਕ ਇਕੱਤਰਤਾ ਬੁਲਾਈ ਗਈ ਹੈ।ਇਹ ਇਕੱਤਰਤਾ ਅਤਿ ਅਹਿਮ ਹੈ ਅਤੇ ਮਨੁੱਖੀ ਹੱਕਾਂ ਦੀ ਅਵਾਜ਼ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਅੰਦਰ ਡੀ.ਸੀ ਦਫ਼ਤਰਾਂ ’ਚ ਰੋਸ ਧਰਨੇ

ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਮੈਂਬਰਾਂ ਨੇ ਕਾਲੇ ਚੋਲੇ ਤੇ ਜ਼ੰਜੀਰਾਂ ਪਾ ਕੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਅੱਜ ਪੰਜਾਬ ਅੰਦਰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਿਖੇ ਧਰਨੇ ਲਗਾ ਕੇ ਕੌਮੀ ਰੋਸ ਦਾ ਪ੍ਰਗਟਾਵਾ ਕੀਤਾ ਗਿਆ।ਜ਼ਿਲ੍ਹਾ ਹੈਡ ਕੁਆਰਟਰਾਂ ’ਤੇ ਲਗਾਏ ਇਨ੍ਹਾਂ ਰੋਸ ਧਰਨਿਆਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ …

Read More »

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ …

Read More »

ਸਾਬਕਾ ਮੈਂਬਰ ਗੁਰਿੰਦਰਪਾਲ ਸਿੰਘ ਰਈਆ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹੁੰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸ਼ਲਾਘਾਯੋਗ ਕਾਰਜ਼ ਕੀਤੇ …

Read More »

खालसा कॉलेज में आर्ट ऑफ बेकिंग सेमिनार

अमृतसर, १२ सितंबर (पंजाब पोस्ट ब्यूरो)- खालसा कॉलेज में फूड साइंस एंड टेक्नोलॉजी द्वारा आर्ट ऑफ बेकिंग सेमिनार का आयोजन किया गया। कॉलेज प्रिंसिपल डॉक्टर महल सिंह के सहयोग से करवाए गए इस प्रोग्राम के अवसर पर जीएस इंटरनेशनल पब्लिक स्कूल गुरदासपुर के विद्यार्थियों ने हिस्सा लिया। इस अवसर पर विभाग के मुखी डॉक्टर मनबीर सिंह ने विद्यार्थियों को फूड साइंस …

Read More »

खालसा कालेज में संचार पर एक्सटेंशन लेक्चर आयोजित  

अमृतसर १२ सितंबर (पंजाब पोस्ट ब्यूरो)- खालसा कालेज के अंग्रेजी विभाग की ओर से संचार साधनों द्वारा निर्धारित लक्ष्य की प्राप्ति विषय पर एक एक्सटेंशन लेक्चर का आयोजन किया गया। कालेज प्रिंसिपल डा. महल सिंह के सहयोग से तैयार किए गए इस प्रोग्राम के अवसर पर गुरु नानक देव यूनिवर्सिटी अंग्रेजी विभाग के पूर्व  प्रोफेसर व मुखी तथा प्रसिद्ध विद्वान …

Read More »

Two days film festival based on Partition Horrors by IGNCA at Amritsar

Screening of the film “Gadar: Ek Prem Katha” and Pinjar set against the backdrop of Partition Amritsar, September 11 (Punjab Post Bureau) – Award winning short/documentary films and the film “Gadar: Ek Prem Katha”  andpijarwere screened at Atari Boarder,Amritsaron the Inaugural day of the two-day film screening organized by Union Ministry of Culture and Indira Gandhi National Center for the …

Read More »

ਰਾਜਪਾਲ ਸੁਲਤਾਨ ਫਿਲਮ ਪ੍ਰੋਡਕਸ਼ਨ ਵਲੋਂ ਵਿਰਸਾ ਵਿਹਾਰ ‘ਚ ਬੱਚਿਆਂ ਦਾ ਸ਼ੌਅ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਨਵੀਂ ਪੀੜ੍ਹੀ ਨੂੰ ਨਵੀ ਦਿਸ਼ਾ ਪ੍ਰਦਾਨ ਕਰਨ ਅਤੇ ਸਭਿਆਚਾਰ ਤੇ ਵਿਰਸੇ ਨਾਲ ਜੋੜਨ ਨੂੰ ਲੈ ਕੇ ਰਾਜਪਾਲ ਸੁਲਤਾਨ ਫਿਲਮ ਪ੍ਰੋਡਕਸ਼ਨ ਵਲੋਂ ਅੰਮ੍ਰਿਤਸਰ ਦੇ ਵਿਰਸਾ ਵਿਹਾਰ ਵਿਖੇ ਬੱਚਿਆਂ ਦਾ ਸ਼ੋਅ ਕਰਵਾਇਆ ਗਿਆ, ਜਿਸ ਵਿਚ ਬਚਿਆਂ ਨੇ ਆਪਣੀ ਕਲਾ ਨਾਲ ਹਾਜ਼ਰੀਨ ਦਾ ਮਨ ਮੋਹਿਆ। ਮੁੱਖ ਮਹਿਮਾਨ ਵਜੋਂ ਪਹੁੰਚੇ ਹਿਮਾਂਸ਼ੀ ਪ੍ਰੋਡੇਕਸ਼ਨ ਦੇ ਮੈਨੇਜਿੰਗ ਡਾਇਰੈਕਟਰ ਸੰਦੀਪ ਭਾਟੀਆ ਨੂੰ …

Read More »

ਵਿਧਾਇਕ ਕੁੰਵਰ ਨੇ ਲੋਕਾਂ ਨੂੰ ਸੜਕ ਦੇ ਨਵੀਨੀਕਰਨ ਦਾ ਕੰਮ ਕਰਵਾਉਣ ਲਈ ਕਰਵਾਇਆ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਹਲਕਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਹਲਕਾ ਉਤਰੀ `ਚ ਸੜਕ ਦੇ ਨਵੀਨੀਕਰਨ ਯੋਜਨਾ ਦਾ ਉਦਘਾਟਨ ਇਲਾਕਾ ਵਾਸੀਆਂ ਤੋਂ ਕੀਤਾ ਗਿਆ।ਇਸ ਸਮੇਂ ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕ ਰਾਜ ਕਰਦੇ ਹਨ।ਉਹ ਇਸ ਗੱਲੋਂ ਖੁਸ਼ ਹਨ ਕਿ ਉਹ ਲੋਕਾਂ ਦੇ ਹੱਥੀਂ ਲੋਕਾਂ ਦੇ ਕੰਮ ਕਰਵਾ ਰਹੇ ਹਨ।ਸੜਕ ਦੇ ਨਵੀਨੀਕਰਨ ਸਕੀਮ ਤਹਿਤ ਮਜੀਠਾ ਰੋਡ `ਤੇ ਘਾਲਾਮਾਲਾ …

Read More »