Sunday, December 22, 2024

Monthly Archives: September 2022

Rich Tributes paid to Martyrs of Epic battle-Saragarhi at KCPS during 125th Anniversary

Valour of 21 Soldiers Exemplary in World History- Chhina Amritsar, September 11 (Punjab Post Bureau) – Rich tributes were paid to the martyrs of the epic Saragarhi battle during a special `Remembrance Day’ organized at Khalsa College Public School (KCPS), here today, marking 125th anniversary of the battle. The sacrifices of the 21 soldiers, who laid their lives while fighting 10,000 …

Read More »

ਮਹਿਲਾ ਅਗਰਵਾਲ ਸਭਾ (ਰਜਿ:) ਸੁਨਾਮ ਵਲੋਂ ਅਗਰੋਹਾ ਧਾਮ ਦੇ ਦਰਸ਼ਨਾਂ ਲਈ ਬੱਸ ਰਵਾਨਾ

ਸੰਗਰੂਰ, 11 ਸਤੰਬਰ (ਜਗਸੀਰ ਲੌਂਗੋਵਾਲ) – ਪੂਰਨਮਾਸ਼ੀ ਦੇ ਪਵਿੱਤਰ ਦਿਨ ਮਹਿਲਾ ਅਗਰਵਾਲ ਸਭਾ (ਰਜਿ:) ਵਲੋ ਸਭਾ ਦੀ ਮੰਜ਼ੂ ਗਰਗ ਦੀ ਅਗਵਾਈ ਹੇਠ ਸਰਪ੍ਰਸਤ ਇੰਦਰਾ ਬਾਂਸਲ, ਖਜ਼਼ਾਨਚੀ ਰੇਖਾ ਜ਼ਿੰਦਲ ਦੀ ਦੇਖ-ਰੇਖ ਹੇਠ ਆਪਣੇ ਪੁਰਖਿਆਂ ਦੀ ਕਰਮ ਭੂਮੀ ਅਗਰੋਹਾ ਧਾਮ ਦੇ ਦਰਸ਼ਨਾਂ ਲਈ ਸਥਾਨਕ ਮਹਾਰਾਜਾ ਅਗਰਸੇਨ ਚੌਕ ਤੋਂ ਬੱਸ ਰਵਾਨਾ ਹੋਈ। ਪੰਜਾਬ ਮਹਿਲਾ ਅਗਰਵਾਲ ਸਭਾ (ਰਜਿ.) ਦੀ ਪ੍ਰਧਾਨ ਰੇਵਾ ਛਾਹੜੀਆ, ਸਰਪਰਸਤ ਅੰਜ਼ੂ …

Read More »

ਕੌਮਾਂਤਰੀ ਜਮਹੂਰੀਅਤ ਦਿਹਾੜੇ ਅਕਾਲੀ ਦਲ (ਅ) ਵਲੋਂ ਵੱਡਾ ਇਕੱਠ 15 ਨੂੰ ਅੰਮ੍ਰਿਤਸਰ ‘ਚ – ਬੱਛੋਆਣਾ, ਅਤਲਾ

ਜੱਗਾ ਸਿੰਘ ਅਲੀਸ਼ੇਰ ਪਿੰਡ ਇਕਾਈ ਦੇ ਪ੍ਰਧਾਨ ਨਿਯੁੱਕਤ ਭੀਖੀ, 11 ਸਤੰਬਰ (ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ 15 ਸਤੰਬਰ ਦੇ ਕੌਮਾਂਤਰੀ ਜਮਹੂਰੀਅਤ ਦਿਹਾੜੇ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਦੀ ਜਮਹੂਰੀਅਤ ਪ੍ਰਕਿਰਿਆ ਨੂੰ ਬਹਾਲ ਕਰਾਉਣ ਦੇ ਮਕਸਦ ਨਾਲ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਗਲਿਆਰੇ ਵਿੱਚ ਸੂਬਾ ਪੱਧਰੀ ਇਕੱਠ ਕੀਤਾ ਜਾ ਰਿਹਾ ਹੈ।ਇਸ ਸਬੰਧੀ ਇੱਕ ਮੀਟਿੰਗ ਨੂੰ …

Read More »

Department of Lifelong Learning organized workshop on Party Make-up & Hair Style

Amritsar September 11 (Punjab Post Bureau) – The department of Lifelong Learning of Guru Nanak Dev University organized a workshop on “Party Make-up & Hair Style” in collaboration of  Orane Academy Mall Road Amritsar. Prof. (Dr.) Mrs. Saroj Bala, director of the department welcomed the Makeup Artists and apprised the students about the different job opportunities in the field of cosmetology …

Read More »

ਅੰਮ੍ਰਿਤਸਰ ਜਿਲ੍ਹੇ ਦੀਆਂ ਜਿਲ੍ਹਾ ਪੱਧਰੀ ਖੇਡਾਂ 12 ਤੋਂ ਸ਼ੁਰੂ -ਡਿਪਟੀ ਕਮਿਸ਼ਨਰ

22 ਖੇਡਾਂ ‘ਚ 6 ਉਮਰ ਵਰਗਾਂ ਦੇ ਹੋਣਗੇ ਮੁਕਾਬਲੇ ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖਿਡਾਰੀਆਂ ਦੀ ਕਲਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ …

Read More »

ਗਰਭਵਤੀ ਮਾਤਾਵਾਂ ਨੂੰ ਤਿੰਨ ਕਿਸ਼ਤਾਂ ‘ਚ ਮਿਲਦੀ ਹੈ 5 ਹਜ਼ਾਰ ਰੁਪਏ ਦੀ ਰਾਸ਼ੀ- ਕੁਲਦੀਪ ਕੌਰ

1 ਤੋਂ 30 ਸਤੰਬਰ ਤੱਕ ਚਲਾਇਆ ਜਾ ਰਿਹਾ ਹੈ ਪੋਸ਼ਣ ਅਭਿਆਨ ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਵਲੋਂ 1 ਤੋਂ 30 ਸਤੰਬਰ ਤੱਕ ਪੋਸ਼ਣ ਅਭਿਆਨ ਚਲਾਇਆ ਜਾ ਰਿਹਾ ਹੈ।ਇਸ ਅਧੀਨ ਬਲਾਕ ਅਟਾਰੀ ਦੇ ਸਾਰੇ ਪਿੰਡਾਂ ‘ਚ ਆਂਗਨਵਾੜੀ ਸੈਂਟਰ ਵਿੱਚ ਪੋਸ਼ਣ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।ਪਿੰਡ ਕੋਟਲੀ ਨਕੀਰ ਖਾਨ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਆਂਗਨਵਾੜੀ ਸੈਂਟਰ ਵਿਖੇ …

Read More »

ਨਾਰੀ ਸ਼ਕਤੀ ਜਾਗਰਣ ਸਮਿਤੀ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਮਹਿਲਾਵਾਂ ਨੂੰ ਹੈਂਡ ਵਾਸ਼ ਬਣਾਉਣ ਦੀ ਟਰੇਨਿੰਗ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਨਾਰੀ ਸ਼ਕਤੀ ਜਾਗਰਣ ਸਮਿਤੀ ਅੰਮ੍ਰਿਤਸਰ ਸ਼ਾਖਾ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਮਹਿਲਾਵਾਂ ਨੂੰ ਹੈਂਡ ਵਾਸ਼ ਬਣਾਉਣ ਦੀ ਟਰੇਨਿੰਗ ਦਿੱਤੀ ਗਈ।ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਪ੍ਰੋਫੈਸਰ ਸੁਖਵਿੰਦਰ ਕੌਰ ਨੇ ਆਪਣੇ ਟਰੇਨਿੰਗ ਸੈਂਟਰ ਵਿੱਚ ਚੱਲ ਰਹੀਆਂ ਵੱਖ-ਵੱਖ ਤਰਾਂ ਦੀਆਂ ਆਈਟਮਾਂ ਜਿਵੇਂ ਬੇਕਰੀ ਪੇਂਟਿੰਗ, ਸਾਬਣ-ਸਰਫ, ਖਾਦ ਪਦਾਰਥ ਨੂੰ ਸੁਰਖਿਅਤ ਰੱਖਣ ਦੇ ਤਰੀਕੇ ਅਚਾਰ ਮੁਰੱਬੇ ਆਦਿ ਸਬੰਧੀ …

Read More »

ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਦੁਆਰਾ ਵੇਟਰਨਜ਼ ਤੇ ਵੀਰ ਨਾਰੀਆਂ ਦਾ ਸਨਮਾਨ

ਜਲੰਧਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦੀ ਯਾਦ ‘ਚ ਮਨਾਏ ਜਾ ਰਹੇ ਦੇਸ਼ ਵਿਆਪੀ `ਆਜ਼ਾਦੀ ਕਾ ਅੰਮ੍ਰਿਤ ਮਹੋਤਸਵ` ਸਮਾਰੋਹ ਦੇ ਹਿੱਸੇ ਵਜੋਂ ਪੰਜਾਬ ਦੇ ਮਾਨਯੋਗ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪਿਛਲੇ ਦਿਨੀ ਜਲੰਧਰ ਕੈਂਟ ਵਿਖੇ ਵਜਰਾ ਕੋਰ ਦਾ ਦੌਰਾ ਕੀਤਾ। ਇਸ ਸਮੇਂ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦਾ ਮਨੋਰਥ ਦੇਸ਼ ਦੀ …

Read More »

Felicitation of Veterans and Veer Naris by Shri Banwarilal Purohit Honourable Governor of Punjab

Jalandhar, September 10 (Punjab Post Bureau) – As part of the nationwide ‘Azadi Ka Amrit Mahotsav ‘ celebrations to commemorate 75 years of India’s Independence, the Honourable Governor of Punjab Shri Banwarilal Purohit visited Vajra Corps at Jalandhar Cantt on 07 September 2022. The Honourable Governor Shri Banwarilal Purohit is a political veteran with distinction of having been the Governor …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਆਯੋਜਿਤ ਕੀਤਾ ਗਿਆ ਸਾਹਿਤਕ ਸਮਾਗਮ

ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ ਸੱਗ) – ਆਰੀਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਸਹਿਯੋਗ ਸਦਕਾ ਅਤੇ ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਦੀ ਅਗਵਾਈ ਹੇਠ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਹੜੇ ਵਿੱਚ ਇੱਕ ਸਾਹਿਤ ਸਮਾਗਮ ਕਰਵਾਇਆ ਗਿਆ।ਜਿਸ ਦਾ ਮੁੱਖ ਮਕਸਦ ਭਾਸ਼ਾ ਤੇ ਸਾਹਿਤ ਨਾਲ ਜੋੜਨਾ ਤੇ ਜੀਵਨ ਵਿੱਚ ਇਸ ਦੀ ਅਹਿਮੀਅਤ ਪ੍ਰਗਟ ਕਰਨਾ …

Read More »