ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ ਸੱਗੂ) – ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਤਰਨਤਾਰਨ ਰੋਡ ਵਿਖੇ ਮੁਫਤ ਮੈਡੀਕਲ ਕੈਂਪ ਚੇਅਰਮੈਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਦੀ ਦੇਖ-ਰੇਖ ਵਿੱਚ ਲਗਾਇਆ ਗਿਆ।ਕੈਂਪ ਦਾ ਉਦਘਾਟਨ ਮੈਨੇਜਿੰਗ ਡਾਇਰੈਕਟਰ ਹਰਵਿੰਦਰਪਾਲ ਸਿੰਘ ਲਿਟਲ ਨੇ ਕੀਤਾ।ਮੈਨੇਜਿੰਗ ਡਾਇਰੈਕਟਰ ਲਿਟਲ ਨੇ ਕਿਹਾ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਲੋਂ ਮਾਨਵਤਾ ਦੀ ਸੇਵਾ ਨੂੰ ਆਪਣਾ ਧਾਰਮਿਕ ਫਰਜ਼ ਸਮਝਦਿਆਂ ਇਹ ਸੇਵਾਵਾਂ ਨਿਰੰਤਰ ਜਾਰੀ …
Read More »Monthly Archives: September 2022
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਥੇਦਾਰ ਹਿੱਤ ਨੇ ਆਪਣੇ ਜੀਵਨ ਅੰਦਰ ਹਮੇਸ਼ਾਂ ਪੰਥਕ ਸੋਚ ਨੂੰ ਬੁਲੰਦ ਰੱਖਿਆ ਅਤੇ ਸਿੱਖੀ ਪ੍ਰਚਾਰ ਦੇ ਨਾਲ-ਨਾਲ …
Read More »ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ ਮੌਕੇ ਸਾਰਾਗੜ੍ਹੀ ਮਾਰਚ ਤੇ ਸਮਾਗਮ ਦਾ ਆਯੋਜਨ
ਜੰਗ ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਉਘੜਵੀਂ ਮਿਸਾਲਵ – ਐਡਵੋਕੇਟ ਧਾਮੀ ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ ਸੱਗੂ) – 1897 ਵਿਚ ਹੋਈ ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਥੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਸਾਰਾਗੜ੍ਹੀ ਮਾਰਚ ਅਤੇ ਸਮਾਗਮ ਦਾ ਆਯੋਜਨ ਕੀਤਾ ਗਿਆ। ਸਾਰਾਗੜ੍ਹੀ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ …
Read More »ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਵਲੋਂ ਅਵਤਾਰ ਸਿੰਘ ਹਿੱਤ ਦੀ ਮੌਤ ‘ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ ਸੱਗੂ) – ਤਖਤ ਸਚਖੰਡ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿੱਤ ਦੇ ਅਚਨਚੇਤੀ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਰਮਚਾਰੀ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਅਵਤਾਰ ਸਿੰਘ ਹਿੱਤ ਦਿੱਲੀ …
Read More »ਇੱਕ ਰੋਜ਼ਾ ਵਿਭਾਗ ਪੱਧਰੀ ਵਿਗਿਆਨ ਮੇਲਾ ਕਰਵਾਇਆ
ਭੀਖੀ, 10 ਸਤੰਬਰ (ਕਮਲ ਜ਼ਿੰਦਲ) – ਵਿੱਦਿਆ ਭਾਰਤੀ ਦੇ ਮਾਨਸਾ ਵਿਭਾਗ ਦਾ ਵਿਗਿਆਨ ਮੇਲਾ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਆਯੋਜਿਤ ਕੀਤਾ ਗਿਆ।ਮੇਲੇ ਦਾ ਉਦਘਾਟਨ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ, ਮਾਨਸਾ ਵਿਭਾਗ ਸਚਿਵ ਅਤੇ ਉਤਰ ਖੇਤਰ ਵਿਗਿਆਨ ਪ੍ਰਮੁੱਖ ਜਗਦੀਪ ਪਟਿਆਲ ਪ੍ਰਿੰਸੀਪਲ ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ, ਮਾਨਸਾ, ਵਿਗਿਆਨ ਵਿਸ਼ੇ ਦੇ ਸੰਯੋਜਕ ਸੰਜੀਵ ਕੁਮਾਰ ਪ੍ਰਿੰਸੀਪਲ ਤਾਰਾ ਚੰਦ ਵਿੱਦਿਆ ਮੰਦਰ …
Read More »DAV Public School Hosts Literature Conclave
Amritsar, September 10 (Punjab Post Bureau) – With the blessings of our most revered Arya Ratan Padma Shri Dr. Punam Suri, under the aegis of DAV CAE, DAV CMC New Delhi a spectacular DAV Literary Conclave was organised by Punjab Zone –A in DAV Public School Lawrence Road Amritsar. The conclave was graced by esteemed dignitaries Dr. J.P\ Shoor , …
Read More »ਪੰਜਾਬੀ ਭਾਸ਼ਾ ‘ਚ ਇੰਜੀ. ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦੇ ਨਿਰਮਾਣ ਕਰਨ ਹਿਤ ਤੀਜ਼ੀ ਪੰਜ-ਰੋਜ਼ਾ ਵਰਕਸ਼ਾਪ ਆਰੰਭ
ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਵਿਗਿਆਨ ਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ ਨਵੀਂ ਦਿੱਲੀ ਦਾ ਸਾਂਝਾਂ ਉਪਰਾਲਾ ਅੰਮ੍ਰਿਤਸਰ, 10 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਅੱਜ ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਕੀਤਾ ਗਿਆ।ਇਹ ਵਰਕਸ਼ਾਪ 10 ਸਤੰਬਰ 2022 ਤੋਂ ਸ਼ੁਰੂ ਹੋ ਕੇ 14 ਸਤੰਬਰ, 2022 ਤਕ ਰੋਜ਼ਾਨਾ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ …
Read More »ਵਿੱਤ ਮੰਤਰੀ ਚੀਮਾ ਵਲੋਂ ਟੀ.ਸੀ.ਆਈ ਦੀ 21ਵੀਂ ਸਾਲਾਨਾ ਨੈਸ਼ਨਲ ਕਾਨਫਰੰਸ ਪੰਜਾਬ ਦੀ ਰਸਮੀ ਸ਼ੁਰੂਆਤ
ਕਿਹਾ, ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ‘ਚ ਬੇਮਿਸਾਲ ਉਪਰਾਲੇ ਕਰਨ ਲਈ ਵਚਨਬੱਧ ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਟੀ.ਸੀ.ਆਈ ਦੀ ਦੋ ਦਿਨ ਚੱਲਣ 21ਵੀਂ ਸਾਲਾਨਾ ਨੈਸ਼ਨਲ ਕਾਨਫਰੰਸ ਪੰਜਾਬ ਦੀ ਰਸਮੀ ਸ਼ੁਰੂਆਤ ਕਰਵਾਈ।ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ …
Read More »ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ 13 ਸਤੰਬਰ ਤੋਂ – ਡਾ. ਮਹਿਲ ਸਿੰਘ
ਅੰਮ੍ਰਿਤਸਰ, 10 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੰੁਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ 13 ਤੋਂ 20 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱੱਸਿਆ ਕਿ ਜੋ ਕਿਸਾਨ ਔਰਤਾਂ ਅਤੇ ਕਿਸਾਨ ਉਕਤ ਕੋਰਸ ’ਚ ਭਾਗ ਲੈਣ ਦੇ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਕੋਲ …
Read More »ਖ਼ਾਲਸਾ ਕਾਲਜ ਇੰਜੀ. ਵਿਖੇ ਰੁਜ਼ਗਾਰ ਯੋਗਤਾਵਾਂ ਨੂੰ ਵਧਾਉਣ ਬਾਰੇ 5 ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 10 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਨੇ ਆਈ.ਬੀ.ਟੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸਰਕਾਰੀ ਖੇਤਰ ਦੇ ਨਾਲ-ਨਾਲ ਪਬਲਿਕ ਸੈਕਟਰ ਅੰਡਰਟੇਕਿੰਗ ਅਤੇ ਸਿਵਲ ਸਰਵਿਸ ’ਚ ਕੈਰੀਅਰ ਦੇ ਨਵੀਨਤਮ ਵਿਕਲਪਾਂ ਬਾਰੇ ਜਾਣੂ ਕਰਵਾਉਣ ਦੇ ਮਕਸਦ ਤਹਿਤ ਰੋਜ਼ਗਾਰ ਗੁਣਾਂ ਨੂੰ ਵਧਾਉਣ ਸਬੰਧੀ 5 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਕਾਲਜ …
Read More »