ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਾਰਾਗੜ੍ਹੀ ਦੀ 125 ਸਾਲਾ ਸ਼ਤਾਬਦੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਸੰਸਾਰ ਭਰ ਪ੍ਰਸਿੱਧ ਸਾਰਾਗੜ੍ਹੀ ਦਾ ਯੁੱਧ, ਜੋ ਕਿ ਅਫ਼ਗਾਨਿਸਤਾਨ ਸਰਹੱਦ ਦੀਆਂ ਪਹਾੜੀਆਂ ’ਤੇ ਸਥਿਤ ਉਕਤ ਚੌਂਕੀ ’ਤੇ 12 ਸਤੰਬਰ 1897 ਨੂੰ ਵਾਪਰਿਆ।ਉਸ ਦਾ ਹੁਣ ਤੱਕ ਦੀਆਂ ਜ਼ੰਗਾਂ ’ਚੋਂ ਇੱਕ ਵਿਸ਼ੇਸ਼ ਦਰਜ਼ਾ ਹੈ।ਉਕਤ ਯੁੱਧ ਦੇ ਸ਼ਹੀਦਾਂ ਦੀ 125 ਸਾਲਾ ਸ਼ਤਾਬਦੀ ਨੂੰ ਸਮਰਪਿਤ …
Read More »Monthly Archives: September 2022
‘ਖੇਡਾਂ ਵਤਨ ਪੰਜਾਬ ਦੀਆਂ’ਲਈ ਜ਼ਿਲਾ ਪੱਧਰੀ ਪ੍ਰਬੰਧ ਲਈ ਡੀ.ਸੀ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ
ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਬਲਾਕ ਪੱਧਰ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ ਅਤੇ ਹੁਣ ਇਹ ਖੇਡਾਂ ਜ਼ਿਲਾ ਪੱਧਰ ’ਤੇ ਸ਼ੁਰੂ ਕੀਤੀਆਂ …
Read More »ਕੈਬਨਿਟ ਮੰਤਰੀ ਅਰੋੜਾ ਵਲੋਂ ਸ਼ਹੀਦ ਗੁਰਬਿੰਦਰ ਸਿੰਘ ਤੋਲਾਵਾਲ ਦੀ ਯਾਦ ‘ਚ ਲਾਇਬ੍ਰੇਰੀ ਦਾ ਉਦਘਾਟਨ
ਭਾਰਤੀ ਫੌਜ ਦੇ ਜਾਂਬਾਜ਼ ਸਿਪਾਹੀ ਸ਼ਹੀਦ ਗੁਰਬਿੰਦਰ ਸਿੰਘ ਦੀ ਸ਼ਹਾਦਤ ਨੂੰ ਕੀਤਾ ਯਾਦ ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ।ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਪਿੰਡ ਤੋਲਾਵਾਲ ਵਿਖੇ ਸ਼ਹੀਦ ਗੁਰਬਿੰਦਰ ਸਿੰਘ ਦੀ ਯਾਦ ‘ਚ ਸਥਾਪਿਤ ਕੀਤੀ ਗਈ ਲਾਇਬ੍ਰੇਰੀ ਦਾ …
Read More »ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਸਮਾਜਿਕ ਸਿਖਿਆ ਤੇ ਅੰਗਰਜ਼ੀ ਮੇਲਾ ਲਗਵਾਇਆ ਗਿਆ
ਭੀਖੀ, 9 ਸਤੰਬਰ (ਕਮਲ ਜ਼ਿੰਦਲ) – ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ ਪ੍ਰਿੰਸੀਪਲ ਲਲਿਤਾ ਸ਼ਰਮਾ ਦੀ ਯੋਗ ਅਗਵਾਈ ਹੇਠ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਮੇਲਾ ਲਗਵਾਇਆ ਗਿਆ।ਇੰਚਾਰਜ਼ ਪਿੰ੍ਰਸੀਪਲ ਪਰਮਜੀਤ ਸਿੰਘ ਸੇਖੋਂ ਨੇ ਕਿਹਾ ਸਿੱਖਿਆ ਵਿਭਾਗ ਦਾ ਇਹ ਉਪਰਾਲਾ ਬੜਾ ਹੀ ਸ਼ਲਾਘਾਯੋਗ ਹੈ।ਇਸ ਮੇਲੇ ਨਾਲ ਵਿਦਿਆਰਥੀਆਂ ਦੀ ਰੁਚੀ ਸਮਾਜਿਕ ਸਿੱਖਿਆ ਅੰਗਰੇਜ਼ੀ ਵਿਸ਼ੇ ਵਿੱਚ ਵਧੇਗੀ ਅਤੇ ਇਹ …
Read More »ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਪਾਰਟੀ ਮੇਕਅੱਪ ਤੇ ਹੇਅਰ ਸਟਾਈਲ ਵਿਸ਼ੇ `ਤੇ ਵਰਕਸ਼ਾਪ
ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਪਾਰਟੀ ਮੇਕਅੱਪ ਅਤੇ ਹੇਅਰ ਸਟਾਈਲ ਵਿਸ਼ੇ `ਤੇ ਵਰਕਸ਼ਾਪ ਦਾ ਆਯੋਜਨ ਔਰੇਨ ਅਕੈਡਮੀ ਦੇ ਸਹਿਯੋਗ ਨਾਲ ਕੀਤਾ ਗਿਆ। ਵਿਭਾਗ ਦੇ ਡਾਇਰੈਕਟਰ ਪ੍ਰੋ. ਸਰੋਜ ਬਾਲਾ ਨੇ ਮੇਕਅੱਪ ਕਲਾਕਾਰਾਂ ਨੂੰ ‘ਜੀ ਆਇਆਂ ਆਖਿਆ’ ਅਤੇ ਕਾਸਮੀਟਾਲੋਜੀ ਦੇ ਖੇਤਰ ਵਿਚ ਨੌਕਰੀਆਂ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ‘ਚ ਦੱਸਿਆ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਨਤੀਜ਼ਿਆਂ ਦਾ ਐਲਾਨ
ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਬੈਚੁਲਰ ਆਫ ਐਜੂਕੇਸ਼ਨ ਸਮੈਸਟਰ ਚੌਥਾ, ਬੀ.ਏ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਚੌਥਾ, ਛੇਵਾਂ, ਬੈਚੁਲਰ ਆਫ ਵੋਕੇਸ਼ਨ (ਬਿਊਟੀ ਐਂਡ ਫਿਟਨੈਸ) ਸਮੈਸਟਰ ਦੂਜਾ, ਚੌਥਾ ਅਤੇ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਫੈਸ਼ਨ ਸਟਾਇਲਿੰਗ ਐਂਡ ਗਰੂਮਿੰਗ) ਸਮੈਸਟਰ ਦੂਜਾ ਅਤੇ ਛੇਵਾਂ, ਬੈਚੁਲਰ ਆਫ ਵੋਕੇਸ਼ਨ ਰੀਟੇਲ ਮੈਨੇਜਮੈਂਟ ਐਂਡ ਆਈ.ਟੀ ਸਮੈਸਟਰ ਛੇਵਾਂ, ਮਾਸਟਰ ਆਫ …
Read More »Guru Nanak Dev University results declared
Amritsar September 09, 2022 – The results of Bachelor Of Education, Semester-IV, B.A Journalism & Mass Communication, Semester –IV, B.A Journalism & Mass Communication, Semester–VI, Bachelor of Vocation (Beauty & Fitness), Semester –II, Bachelor of Vocation (Beauty & Fitness), Semester–IV, Bachelor of Vocation (Beauty & Fitness), Semester –VI, Bachelor of Vocation (Fashion Styling And Grooming), Semester – II, Bachelor of …
Read More »ਡੀ.ਏ.ਵੀ ਪਬਲਿਕ ਸਕੂਲ ਅਧਿਆਪਿਕਾ ਦਾ ਕੇਂਦਰੀ ਸਿੱਖਿਆ ਮੰਤਰੀ ਵਲੋਂ ਸਨਮਾਨ
ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਇਸ ਦੀ ਇੱਕ ਅਧਿਆਪਿਕਾ ਡਾ. ਪ੍ਰਿਯੰਕਾ ਸ਼ਰਮਾ ਨੂੰ ਅਧਿਆਪਕ ਦਿਵਸ ਦੇ ਮੌਕੇ ‘ਤੇਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਨਵੀਂ ਦਿੱਲੀ ਵਿੱਚ ਇੱਕ ਸ਼ਾਨਦਾਰ ਸਮਾਰੋਹ ‘ਚ ਸਨਮਾਨਿਤ ਕੀਤਾ।ਉਸ ਨੂੰ 50,000/- ਰੁਪਏ ਦੇ ਨਕਦ ਇਨਾਮ ਤੇ ਮੈਰਿਟ ਸਰਟੀਫਿਕੇਟ ਨਾਲ ਸਨਮਾਨਿਆ …
Read More »DAV Public School Teacher honoured on Teacher’s Day
Amritsar, September 9 (Punjab Post Bureau) – It’s a matter of immense pride for DAV Public School Lawrence Road that one of its faculty members Dr. Priyanka Sharma was felicitated by Union Education Minister Dharmedra Pradhan on the occasion of Teacher’s Day’ in a glittering ceremony held in New Delhi. She was awarded with a cash prize of Rs. 50,000/- …
Read More »ਸਰਵਹਿਤਕਾਰੀ ਵਿਦਿਆ ਮੰਦਰ ਦੇ ਵਿਦਿਆਰਥੀ ਨੇ ਨੀਟ ਪ੍ਰੀਖਿਆ ‘ਚ ਮਾਰੀ ਬਾਜ਼ੀ
ਭੀਖੀ, 9 ਸਤੰਬਰ (ਕਮਲ ਜ਼ਿੰਦਲ) – ਬੀਤੇ ਦਿਨੀਂ ਨੀਟ 2022 ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਵਿੱਚ ਸਥਾਨਕ ਸਰਵਹਿਤਕਾਰੀ ਵਿਦਿਆ ਮੰਦਰ ਸੀ.ਬੀ.ਐਸ.ਈ ਦੇ 12ਵੀਂ ਵਿਗਿਆਨ ਗਰੁੱਪ ਦੇ ਹੋਣਹਾਰ ਵਿਦਿਆਰਥੀ ਗੌਰਿਸ਼ ਜ਼ਿੰਦਲ ਪੁੱਤਰ ਸੰਦੀਪ ਜ਼ਿੰਦਲ ਦਾ ਪੂਰੇ ਭਾਰਤ ਵਿੱਚੋਂ 662ਵਾਂ ਰੈਂਕ ਆਇਆ।ਉਸ ਨੇ ਨੀਟ ਪ੍ਰੀਖਿਆ ਵਿਚੋਂ 681/720 ਅੰਕ ਪ੍ਰਾਪਤ ਕਰਕੇ ਸਾਰਿਆਂ ਦਾ ਮਾਣ ਵਧਾਇਆ ਹੈ।ਫ਼ਖ਼ਰ ਦੀ ਗੱਲ ਹੈ ਕਿ ਇਕ ਗੌਰਿਸ਼ ਜ਼ਿੰਦਲ …
Read More »