Meanwhile, SGPC President Advocate Harjinder Singh Dhami has termed the support to HSGMC Act by some Sikh leaders of Haryana and those related to BJP as creating divisions among the Sikh community. Advocate Dhami said a BJP leader sitting on a constitutional post is advocating for the All India Sikh Gurdwaras Act, while he is silent on direct interference in …
Read More »Monthly Archives: September 2022
ਹਰਿਆਣਾ ਕਮੇਟੀ ਦੀ ਤਰਫ਼ਦਾਰੀ ਕਰਨ ਵਾਲੇ ਸਿੱਖ ਆਗੂਆਂ ਦੀ ਐਡਵੋਕੇਟ ਧਾਮੀ ਨੇ ਕੀਤੀ ਆਲੋਚਨਾ
ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੁੱਝ ਸਿੱਖ ਆਗੂਆਂ ਅਤੇ ਭਾਜਪਾ ਨਾਲ ਸਬੰਧਤ ਲੋਕਾਂ ਵੱਲੋਂ ਹਰਿਆਣਾ ਕਮੇਟੀ ਦੀ ਕੀਤੀ ਜਾ ਰਹੀ ਤਰਫਦਾਰੀ ਨੂੰ ਸਿੱਖ ਕੌਮ ਵਿਚ ਵੰਡੀਆਂ ਪਾਉਣ ਵਾਲੀ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਸੰਵਿਧਾਨਕ ਅਹੁਦੇ ’ਤੇ ਬੈਠੇ ਭਾਜਪਾ ਨਾਲ ਸਬੰਧਤ ਇਕ ਆਗੂ ਵੱਲੋਂ ਆਲ ਇੰਡੀਆ ਸਿੱਖ ਗੁਰਦੁਆਰਾ …
Read More »ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ ’ਚ ਦਰਜ਼ ਕਰੇ ਰੀਵਿਊ ਪਟੀਸ਼ਨ -ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੀਤੀ ਮੰਗ ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਵਿਰੁੱਧ ਭਾਰਤ ਸਰਕਾਰ ਤਰਫੋਂ ਰੀਵਿਊ …
Read More »ਮੇਅਰ ਅਤੇ ਵਿਧਾਇਕ ਵਲੋਂ ਗੁਰੂ ਨਾਨਕਪੁਰਾ ਵਿਖੇ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਨਾਲ ਮਿਲ ਕੇ ਵਾਰਡ ਨੰਬਰ 74 ਦੇ ਇਲਾਕੇ ਮੇਨ ਬਜ਼ਾਰ ਗੁਰੂ ਨਾਨਕ ਪੁਰਾ ਵਿਖੇ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਉਨਾਂ ਇਸ ਸਮੇਂ ਕਿਹਾ ਕਿ ਇਲਾਕਾ ਨਿਵਾਸੀਆ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਅੱਜ ਟਿਊਬਵੈਲ ਲਗਾਉਣ ਦੇ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਹੋਈ ‘ਵਿਦਿਆਰਥੀ ਕੌਂਸਲ’ ਦੀ ਚੋਣ
ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਕਾਲਜ ਅਨੁਸ਼ਾਸ਼ਨ, ਵਿੱਦਿਆ ਸਬੰਧੀ ਜਾਣਕਾਰੀ, ਖੇਡ ਗਤੀਵਿਧੀਆਂ, ਸੱਭਿਆਚਾਰ ਅਤੇ ਹੋਰਨਾਂ ਸਰਗਰਮੀਆਂ ਸਬੰਧੀ ਵਿਦਿਆਰਥੀਆਂ ਨੂੰ ਸਹਿਯੋਗ ਦੇਣ ਸਬੰਧੀ ਸੈਸ਼ਨ 2022-23 ਲਈ ‘ਵਿਦਿਆਰਥੀ ਕੌਂਸਲ’ ਦੀ ਚੋਣ ਕਰਵਾਈ ਗਈ।ਜਿਸ ਵਿਚ ਸਰਬਸੰਮਤੀ ਨਾਲ ਸਰਿਤਾ ਕੌਰ ਅਤੇ ਪੂਰਤੀ ਨੂੰ ਹੈਡ ਗਰਲਜ਼ ਚੁਣਿਆ ਗਿਆ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਸਭਾ ਦੇ ਮੈਂਬਰਾਂ ਅਤੇ ਸਟਾਫ਼ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਨੇ ਮਨਾਇਆ ਸ਼ਹੀਦੇ ਆਜ਼ਮ ਸ੍ਰ. ਭਗਤ ਸਿੰਘ ਦਾ ਜਨਮ ਦਿਹਾੜਾ
ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਅਜੂਕੇਸ਼ਨ ਜੀ.ਟੀ ਰੋਡ ਵਿਖੇ ਸ਼ਹੀਦੇ-ਆਜ਼ਮ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਨ ਮਨਾਇਆ ਗਿਆ।ਪੰਜਾਬ ਸਰਕਾਰ ਦੇ ਦਿੱਤੇ ਅਦੇਸ਼ਾਂ ਅਨੁਸਾਰ ਕਾਲਜ ਦੇ ਐਨ.ਐਸ.ਐਸ ਯੂਨਿਟ ਦੁਆਰਾ ਡਾ. ਗੁਰਜੀਤ ਕੌਰ, ਡਾ. ਬਿੰਦੂ ਸ਼ਰਮਾ ਅਤੇ ਡਾ. ਸਤਿੰਦਰ ਢਿੱਲੋਂ ਦੀ ਅਗਵਾਈ ‘ਚ ਇਹ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਕਾਲਜ ਦੇ ਵਿਦਿਆਰਥੀਆਂ ਨੇ ਗਾਂਧੀ (ਹਾਲ) ਗੇਟ ਤੋਂ ਜਲਿਆਂ ਵਾਲੇ ਬਾਗ …
Read More »ਪੰਜਾਬ ਸਕੂਲ ਆਫ ਇਕਨਾਮਿਕਸ ਤੇ ਇਲੈਕਟ੍ਰੌਨਿਕਸ ਵਿਭਾਗ ਨੇ ਜਿੱਤੇ ਅੰਤਰ-ਵਿਭਾਗੀ ਲਾਅਨ ਟੈਨਿਸ ਟੂਰਨਾਮੈਂਟ
ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਲਾਅਨ ਟੈਨਿਸ (ਲੜਕੀਆਂ ਅਤੇ ਲੜਕੇ) ਟੂਰਨਾਮੈਂਟ ਯੂਨੀਵਰਸਿਟੀ ਦੇ ਲਾਅਨ ਟੈਨਿਸ ਖੇਡ ਮੈਦਾਨ ਵਿਚ ਖੇਡੇ ਗਏ ਜਿਨ੍ਹਾਂ ਵਿਚ ਲ਼ੜਕੀਆਂ ਦੇ ਵਰਗ ਵਿਚ ਇਲੈਕਟ੍ਰੌਨਿਕਸ ਵਿਭਾਗ ਅਤੇ ਲ਼ੜਕਿਆਂ ਦੇ ਵਰਗ ਵਿਚ ਪੰਜਾਬ ਸਕੂਲ ਇਕਨਾਮਿਕਸ ਜੇਤੂ ਰਹੇ।ਇਨ੍ਹਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ 17 ਲੜਕਿਆਂ ਅਤੇ 12 ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ। ਡਾ. ਅਮਨਦੀਪ …
Read More »Guru Nanak Dev Univesity organized Cycle Rally and Run for Freedom
Amritsar, September 28 (Punjab Post Bureau) – In memory of Sardar Bhagat Singh on his Birth Anniversary Guru Nanak Dev University under the patronage of Hon. Vice Chancellor Prof. Jaspal Singh Sandhu, organized a Cycle Rally and Run for Freedom in the university campus at 7 AM today. About 100 cyclists and many hundred runners participated in the event. Prof. …
Read More »ਸ਼ਹੀਦ-ਏ-ਆਜਮ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਸੀਨੀਅਰ ਸੈਕਸ਼ਨ ਦੇ ਵਿਦਿਆਰਥੀਆਂ ਨੇ ਸਵੇਰ ਦੀ ਸਭਾ ਵਿੱਚ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਬਾਰੇ ਭਾਸ਼ਣ ਅਤੇ …
Read More »ਜ਼ਿਲ੍ਹਾ ਪੱਧਰੀ ਦੇ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਅੱਵਲ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਡੀ.ਈ.ਓ ਅੰਮ੍ਰਿਤਸਰ ਯੁਗਰਾਜ ਸਿੰਘ ਜੀ ਰੰਧਾਵਾ, ਡੀ.ਐਮ (ਸਪੋਰਟਸ) ਕੁਲਜਿੰਦਰ ਸਿੰਘ ਮੱਲੀ, ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਦੀ ਨਿਗਰਾਨੀ ਹੇਠ ਤਿੰਨ ਰੋਜ਼ਾ ਫੈਨਸਿੰਗ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰਤੀਯੋਗਤਾ ਵਿੱਚ ਜ਼ਿਲ੍ਹੇ ਦੀਆਂ ਕੁੱਲ …
Read More »