ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।ਇਹਨਾਂ ਖੇਡਾਂ ਵਿੱਚ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਦੀ ਰਹਿਨੁਮਾਈ ਹੇਠ ਵੱਖ-ਵੱਖ ਵੈਨਿਊ ਉਤੇ ਮਿਉਂਸੀਪਲ ਕਾਰਪੋਰੇਸ਼ਨ ਦੇ ਟੂਰਨਾਮੈਂਟ (ਬਲਾਕ ਪੱਧਰ) 21-40 ਅਤੇ 41-50 ਅਤੇ 50 ਸਾਲ ਤੋ ਵੱਧ ਉਮਰ ਵਰਗ ਵਿੱਚ ਕਰਵਾਏ …
Read More »Monthly Archives: September 2022
ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਨਵੇ ਸ਼ੈਸਨ 2022-23 ਦਾ ਦਾਖਲਾ ਚਾਲੂ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ ਇਸ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਸੈਸ਼ਨ 2022-23 ਦੇ ਰੈਗੁਲਰ ਕੰਪਿਊਟਰ ਕੋਰਸਾਂ ਵਿੱਚ ਦਾਖਲੇ ਚੱਲ ਰਹੇ ਹਨ। ਜਿਸ ਵਿੱਚ ਬੀ.ਐਸ.ਸੀਬ(ਆਈ.ਟੀ) ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ ਜੋ ਕਿ ਬਹੁਤ ਹੀ ਘੱਟ ਫੀਸਾਂ ‘ਤੇ ਚਲਾਏ ਜਾ …
Read More »ਸੀ.ਆਰ.ਐਮ ਸਕੀਮ ਅਧੀਨ 326 ਯੋਗ ਲਾਭਪਾਤਰੀਆਂ ਨੂੰ ਮਸ਼ੀਨਾਂ ਖਰੀਦਣ ਦੀ ਆਨਲਾਈਨ ਪ੍ਰਵਾਨਗੀ ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਫਸਲੀ ਰਹਿੰਦ-ਖੂੰਹਦ, ਖਾਸ ਤੌਰ ‘ਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ “ਸੈਂਟਰਲ ਸੈਕਟਰ ਸਕੀਮ ਆਨ ਪ੍ਰਮੋਸ਼ਨ ਆਫ ਐਗਰੀਕਲਚਰਲ ਮੈਕੇਨਾਈਜੇਸ਼ਨ ਫਾਰ ਇੰਨ-ਸਿਟੂ ਆਫ ਕਰਾਪ ਰੈਜ਼ਿਡਿਓ ਮੈਨੇਜਮੈਂਟ “ (ਸੀ.ਆਰ.ਐਮ) ਸਾਲ 2022-23 ਅਧੀਨ ਕਿਸਾਨਾਂ ਨੂੰ ਵੱਖ-ਵੱਖ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ …
Read More »ਮਨਿਸਟੀਰੀਅਲ ਕਾਮਿਆਂ ਦੀਆਂ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਮਾਝਾ ਜੋਨ ਦੀ ਭਰਵੀਂ ਜੋਨਲ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਕੀਤਾ ਗਿਆ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ, ਰਘਵੀਰ ਸਿੰਘ ਬਡਵਾਲ ਸੂਬਾ ਸਰਪ੍ਰਸਤ, ਸਰਬਜੀਤ ਸਿੰਘ ਡੀਗਰਾ ਸੂਬਾ ਵਿੱਤ ਸਕੱਤਰ, ਮਨਜਿੰਦਰ ਸਿੰਘ ਸੰਧੂ, ਜਗਦੀਸ਼ ਠਾਕੁਰ, ਮਨੋਹਰ ਲਾਲ ਸੂਬਾ ਸੀਨੀਅਰ ਮੀਤ ਪ੍ਰਧਾਨ, ਜੈਮਲ ਸਿੰਘ ਉੱਚਾ, ਅਨਿਰੁੱਧ ਮੋਦਗਿੱਲ ਸੂਬਾ ਮੀਤ ਪ੍ਰਧਾਨ, ਗੁਰਨਾਮ ਸਿੰਘ ਸੈਣੀ ਜੋਨਲ ਸਕੱਤਰ, ਸੁਖਵਿੰਦਰ ਸਿੰਘ ਸੰਧੂ ਸੂਬਾ ਮੁੱਖ ਸਲਾਹਕਾਰ ਦੀ ਅਗਵਾਈ …
Read More »ਯੂਨੀਵਰਸਿਟੀ ਦੇ ਖੋਜਾਰਥੀ ਮਿਸ ਤਮੰਨਾ ਮਲੇਸ਼ੀਆ ਵਿਖੇ ਬੈਸਟ ਓਰਲ ਪੇਪਰ ਪੇਸ਼ਕਾਰੀ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 8 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਦੇ ਖੋਜਾਰਥੀ ਮਿਸ ਤਮੰੰਨਾ ਭਾਰਦਵਾਜ, ਜੋ ਕਿ ਇੰਸਪਾਇਰ ਫੈਲੋਸ਼ਿਪ ਪ੍ਰਾਪਤ ਹਨ, ਨੂੰ ਬੈਸਟ ਓਰਲ ਪੇਪਰ ਪੇਸ਼ਕਾਰੀ ਐਵਾਰਡ ਪ੍ਰਦਾਨ ਕੀਤਾ ਗਿਆ ਹੈ।ਇਹ ਐਵਾਰਡ ਕੁਲਾ ਲੰਮਪੁਰ, ਮਲੇਸ਼ੀਆ ਵਿਖੇ ਯੂਨੀਵਰਸਿਟੀ ਪੁੱਤਰਾ ਮਲੇਸ਼ੀਆ ਵਿਖੇ ਹੋਈ 7ਵੀਂ ਏਸ਼ੀਅਨ ਪੀਜੀਪੀਆਰ ਇੰਟਰਨੈਸ਼ਨਲ ਕਾਨਫਰੰਸ ਫਾਰ ਸਸਟੇਨਏਬਲ ਐਗਰੀਕਲਚਰ ਵਿੱਚ ਪ੍ਰਦਾਨ ਕੀਤਾ ਗਿਆ।ਕਾਨਫਰੰਸ ਦਾ ਮੁੱਖ ਵਿਸ਼ਾ …
Read More »GNDU researcher awarded with Best Oral paper presentation award at Malaysia
Amritsar, September 8 (Punjab Post Bureau) – Miss Tamanna Bhardwaj an INSPIRE fellow of Department of Botanical and Environmental Sciences, Guru Nanak Dev University has been awarded with Best Oral paper presentation award at Kuala Lumpur, Malaysia during an International conference organised at Universiti Putra Malaysia, recently. The main theme of 7th Asian PGPR International Conference for Sustainable Agriculture was “Regenerating …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਦੂਜੇ ਦਿਨ ਭੁੱਖ ਹੜਤਾਲ ‘ਤੇ ਬੈਠੇ ਨੀਰਜ਼ ਸਿਹਾਲਾ
ਭਲਕੇ ਵੱਡਾ ਇਕੱਠ ਕਰਕੇ ਐਸ.ਡੀ.ਐਮ ਨੂੰ ਮੰਗ ਪੱਤਰ ਦੇਣ ਉਪਰੰਤ ਸਮਾਪਤ ਕੀਤੀ ਜਾਵੇਗੀ ਹੜਤਾਲ ਸਮਰਾਲਾ, 8 ਸਤੰਬਰ (ਇੰਦਰਜੀਤ ਸਿੰਘ ਕੰਗ) – ਸਿੱਖ ਕੌਮ ਲਈ ਲੜਨ ਵਾਲੇ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸਮਰਾਲਾ ਦੇ ਮੇਨ ਚੌਂਕ ਵਿੱਚ ਦੂਸਰੇ ਦਿਨ ਵੀ ਭੁੱਖ ਹੜਤਾਲ ਨਿਰੰਤਰ ਜਾਰੀ ਰਹੀ।ਅੱਜ 12 ਘੰਟੇ ਲਈ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ …
Read More »ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਹਿੰਦ ਚੋਅ ਦੇ ਨਾਲ-ਨਾਲ ਬਣਨ ਵਾਲੇ `ਵਾਕਿੰਗ ਟ੍ਰੈਕ` ਦਾ ਰੱਖਿਆ ਨੀਂਹ ਪੱਥਰ
ਟ੍ਰੈਕ ਬਣਨ ਨਾਲ ਸਵੇਰੇ ਸ਼ਾਮ ਸੁਰੱਖਿਅਤ ਢੰਗ ਨਾਲ ਸੈਰ ਕਰ ਸਕਣਗੇ ਸੁਨਾਮ ਵਾਸੀ ਸੰਗਰੂਰ, 8 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਸਰਹਿੰਦ ਚੋਅ ਦੇ ਨਾਲ ਨਾਲ ਬਣਾਏ ਜਾਣ ਵਾਲੇ ਆਧੁਨਿਕ ਵਾਕਿੰਗ ਟ੍ਰੈਕ ਦਾ ਨੀਂਹ ਪੱਥਰ ਰੱਖਿਆ।ਅਰੋੜਾ …
Read More »Ganeshotsav of ‘Swapnakshay Mitra Mandal’ wonderfully depicting social issues
Mumbai, September 8 (Punjab Post Bureau) – The 42nd year of ‘Sarvajanik Ganeshotsav Model Town’ has been organized by Swapnakshay Mitra Mandal at Seven Bungalow, Model Town Road, Andheri (W) Mumbai which is of ten days. Its main guide and coordinator of the Versova Assembly of Shiv Sena are Devendra (Bala) Ambarker, President Rajesh Dhere, advisors Sanjeev Kalle (Billu), Prashant …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਦੂਜੇ ਦਿਨ ਭੁੱਖ ਹੜਤਾਲ ‘ਤੇ ਬੈਠੇ ਨੀਰਜ਼ ਸਿਹਾਲਾ
ਭਲਕੇ ਵੱਡਾ ਇਕੱਠ ਕਰਕੇ ਐਸ.ਡੀ.ਐਮ ਨੂੰ ਮੰਗ ਪੱਤਰ ਦੇਣ ਉਪਰੰਤ ਸਮਾਪਤ ਕੀਤੀ ਜਾਵੇਗੀ ਹੜਤਾਲ ਸਮਰਾਲਾ, 8 ਸਤੰਬਰ (ਇੰਦਰਜੀਤ ਸਿੰਘ ਕੰਗ) – ਸਿੱਖ ਕੌਮ ਲਈ ਲੜਨ ਵਾਲੇ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸਮਰਾਲਾ ਦੇ ਮੇਨ ਚੌਂਕ ਵਿੱਚ ਦੂਸਰੇ ਦਿਨ ਵੀ ਭੁੱਖ ਹੜਤਾਲ ਨਿਰੰਤਰ ਜਾਰੀ ਰਹੀ।ਅੱਜ 12 ਘੰਟੇ ਲਈ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ …
Read More »