Sunday, September 8, 2024

Monthly Archives: September 2022

ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਲੱਗੇ ਸਮਾਜਿਕ ਵਿਗਿਆਨ ਤੇ ਅੰਗਰੇਜ਼ੀ ਵਿਸ਼ੇ ਦੇ ਮੇਲੇ

ਸਮਰਾਲਾ, 8 ਸਤੰਬਰ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਦਾ ਮੇਲਾ ਸਕੂਲ ਇੰਚਾਰਜ਼ ਪਰਮਜੀਤ ਕੌਰ ਦੀ ਅਗਵਾਈ ਹੇਠ ਲਗਾਇਆ ਗਿਆ।ਸਕੂਲ ਇੰਚਾਰਜ਼ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਿਹੇ ਮੇਲੇ ਬੱਚਿਆਂ ਦੀ ਬੋਧਿਕ ਸਮਰੱਥਾ ਨੂੰ ਪਰਖਣ ਅਤੇ ਹੋਰ ਨਿਖਾਰ ਲਿਆਉਣ ਵਿੱਚ ਸਹਾਈ ਹੁੰਦੇ ਹਨ।ਜਿਨ੍ਹਾਂ ਚਿਰ …

Read More »

Diya Mittal of SGHPS G.T Road excels in NEET Exam-2022

Amritsar, September 8 (Punjab Post Bureau) –  It was a moment of jubilation at Sri Guru Harkrishan Sr. Sec. Public School GT Road when NEET UG result was declared. Students of SGHPS once again brought laurels to its name with remarkable 99.9 percentile attained in the NEET Exam. Among the top scores of the school, Diya Mittal bagged 899 rank …

Read More »

ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਕੀਤੀ ਭਾਈ ਦਾਨ ਸਿੰਘ ਦੀ ਤਸਵੀਰ

ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਭਾਈ ਦਾਨ ਸਿੰਘ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ।ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨਿਭਾਈ।ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ …

Read More »

ਸਰਕਾਰੀ ਸੀਨੀ: ਸੈਕੰ: ਸਮਰਾਲਾ ਵਿਖੇ ਮਾਪੇ ਅਧਿਆਪਕ ਮਿਲਣੀ ‘ਚ ਪੁੱਜੇ ਹਲਕਾ ਵਿਧਾਇਕ

ਸਮਰਾਲਾ, 7 ਸਤੰਬਰ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੜਕੇ) ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕਰਵਾਇਆ ਗਿਆ।ਜਿਸ ਵਿੱਚ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਅਤੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਅਤੇ ਅਧਿਆਪਕਾਂ ਪ੍ਰਤੀ ਉਹਨਾਂ ਦੇ ਵਿਚਾਰ ਜਾਣੇ।ਪ੍ਰਿੰਸੀਪਲ ਮੈਡਮ ਸੁਮਨ ਲਤਾ ਨੇ ਆਏ ਵਿਸ਼ੇਸ਼ …

Read More »

ਨਿਰਮਾਣ ਮਜ਼ਦੂਰ ਯੂਨੀਅਨ (ਸੀਟੂ) ਨੇ ਦਿੱਤਾ ਰੋਸ ਧਰਨਾ

ਰਵਾਇਤੀ ਪਾਰਟੀਆਂ ਤੋਂ ਵੀ ਮਾੜੀ ਸਾਬਤ ਹੋਈ ‘ਆਪ’ ਸਰਕਾਰ – ਕਾਮਰੇਡ ਭਜਨ ਸਿੰਘ ਸਮਰਾਲਾ, 7 ਸਤੰਬਰ (ਇੰਦਰਜੀਤ ਸਿੰਘ ਕੰਗ) – ਬਲੈਕ ਵਿੱਚ 60 ਰੁਪਏ ਫੁੱਟ ਵਿਕ ਰਿਹਾ ਰੇਤਾ ਮੁੱਖ ਮੰਤਰੀ ਪੰਜਾਬ ਨੇ 9 ਰੁਪਏ ਫੁੱਟ ਦੇਣ ਦਾ ਵਾਅਦਾ ਕੀਤਾ ਸੀ।ਪਰ ਆਮ ਆਦਮੀ ਪਾਰਟੀ ਦੇ ਵਿਧਾਇਕ ਸਭ ਕੁੱਝ ਮੂਕ ਦਰਸ਼ਕ ਬਣ ਕੇ ਦੇਖ ਰਹੇ ਹਨ।ਇਸ ਗੱਲ ਦਾ ਪ੍ਰਗਟਾਵਾ ਲੇਬਰ ਯੂਨੀਅਨ (ਸੀਟੂ) …

Read More »

ਨਗਰ ਨਿਗਮ ਵਲੋਂ ਇੰਟਰਨੈਸ਼ਨਲ ਡੇਅ ਆਫ਼ ਕਲੀਨ ਏਅਰ ਫਾਰ ਬਲਿਊ ਸਕਾਈਜ਼ ਵਿਸ਼ੇ ‘ਤੇ ਜਿਲ੍ਹਾ ਪੱਧਰੀ ਸਮਾਗਮ

ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ ਸੱਗੂ) – ਇੰਟਰਨੈਸ਼ਨਲ ਡੇਅ ਆਫ਼ ਕਲੀਨ ਏਅਰ ਫਾਰ ਬਲਿਊ ਸਕਾਈਜ਼ ਵਿਸ਼ੇ ‘ਤੇ ਜਿਲ੍ਹਾ ਪੱਧਰੀ ਸਮਾਗਮ ਨਗਰ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵੀਨਿਊ ਵਿਖੇ ਕਰਵਾਇਆ ਗਿਆ।ਜਿਸ ਵਿੱਚ ਮੇਅਰ ਕਰਮਜੀਤ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਸਮਾਗਮ ਹਵਾ ਦੀ ਗੁਣਵੱਤਾ ਵਧਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਤੇ ਵਿਚਾਰ-ਵਟਾਂਦਰਾ ਕਰਨ ਲਈ ਆਯੋਜਿਤ ਕੀਤਾ ਗਿਆ ਸੀ।ਜਿਸ ਵਿਚ ਸ਼ਹਿਰ ਦੀਆਂ …

Read More »

ਖਾਲਸਾ ਕਾਲਜ ਵੈਟਰਨਰੀ ਨੇ ਐਲ.ਐਸ.ਡੀ ਜਾਗਰੂਕਤਾ ਕੈਂਪ ਲਗਾਇਆ

ਅੰਮ੍ਰਿਤਸਰ, 7 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਲੋਂ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪਿੰਡ ਵਡਾਲਾ ਭਿੱਟੇਵਡ ਵਿਖੇ ‘ਲੰਪੀ ਸਕਿਨ ਡਿਜ਼ੀਜ਼’ (ਐਲ.ਐਸ.ਡੀ) ਬਾਰੇ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿਚ ਕਾਲਜ ਪ੍ਰਿੰਸੀਪਲ ਡਾ. ਹਰੀਸ਼ ਵਰਮਾ ਸਮੇਤ ਹੋਰ ਫੈਕਲਟੀ ਮੈਂਬਰਾਂ ਡਾ. ਐਸ.ਐਸ ਢਿੱਲੋਂ, ਸੁਮਨ ਸ਼ਰਮਾ, ਸੰਕਲਪ ਸ਼ਰਮਾ, ਹਿਮਾਲਿਆ ਭਾਰਦਵਾਜ ਅਤੇ ਬੀ.ਵੀ.ਐਸ.ਸੀ ਇੰਟਰਨਜ਼ ਨੇ ਹਿੱਸਾ …

Read More »

ਖ਼ਾਲਸਾ ਕਾਲਜ ਇੰਜਨੀਅਰਿੰਗ ਵਿਖੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 7 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਵਿਖੇ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਨੂੰ ਸਮਰਪਿਤ ਅਧਿਆਪਕ ਦਿਵਸ ਪੂਰੇੇ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਡਾਇਰੈਕਟਰ ਸਮਾਰੋਹ ਦੀ ਸ਼ੁਰੂਆਤ ਬ੍ਰਹਮਾ ਕੁਮਾਰੀਆ ਦੁਆਰਾ ‘ਤਣਾਅ ਪ੍ਰਬੰਧਨ’ ਵਿਸ਼ੇ ’ਤੇ ਭਾਸ਼ਣ ਨਾਲ ਹੋਈ। ਡਾ: ਮੰਜ਼ੂ ਬਾਲਾ ਨੇ ਕਿਹਾ ਕਿ ਅਧਿਆਪਕ ਦਿਵਸ ’ਤੇ ਇਸ ਲੈਕਚਰ ਦਾ ਮਨੋਰਥ ਅਧਿਆਪਕਾਂ ਨੂੰ ਅੱਜਕਲ੍ਹ ਦੇ …

Read More »

ਖ਼ਾਲਸਾ ਕਾਲਜ ਵੈਟਰਨਰੀ ਦੀ ਬਾਸਕਟਬਾਲ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ

ਅੰਮ੍ਰਿਤਸਰ, 7 ਸਤੰਬਰ (ਖੁਰਮਣੀਆਂ) – ਡਾ: ਮੰਜ਼ੂ ਬਾਲਾ ਦੇ ਸਹਿਯੋਗ ਨਾਲ ਆਯੋਜਿਤ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੀ ਬਾਸਕਟਬਾਲ (ਐਮ) ਟੀਮ ਨੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਲੁਧਿਆਣਾ ਵਿਖੇ ਆਯੋਜਿਤ ਕੀਤੇ ਗਏ ਅੰਤਰ-ਕਾਲਜ਼ ਬਾਸਕਿਟਬਾਲ (ਐਮ) ਚੈਂਪੀਅਨਸ਼ਿਪ ’ਚ ਕਾਂਸੀ ਦਾ ਤਗਮਾ ਜਿੱਤਿਆ। ਕਾਲਜ਼ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ …

Read More »