Saturday, December 21, 2024

Monthly Archives: September 2022

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 7 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਐਲਾਨੇ ਕਾਮਰਸ ਸਮੈਸਟਰ ਦੂਜਾ, ਚੌਥਾ ਅਤੇ ਛੇਵਾਂ ਦੇ ਸੈਸ਼ਨ 2021-22 ਦੇ ਨਤੀਜਿਆਂ ’ਚ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਸ਼ਾਨਦਾਰ ਰਹੀ। ਕਾਲਜ ’ਚ ਚੱਲ ਰਹੇ ਬੀ.ਕਾਮ ਦੇ ਨਤੀਜਿਆ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ। ਇਸ ਅਕਾਦਮਿਕ ਸ਼ੈਸ਼ਨ ’ਚ ਬੀ.ਕਾਮ ਸਮੈਸਟਰ ਦੂਜੇ …

Read More »

ਪੈਰਾਮਾਊਂਟ ਪਬਲਿਕ ਸਕੂਲ ਨੇ ਵਾਲੀਬਾਲ ਤੇ ਐਥਲੈਟਿਕਸ ਦੇ ਖੇਡ ਮੁਕਾਬਲਿਆਂ ‘ਚ ਜਿੱਤੇ ਗੋਲਡ ਮੈਡਲ

ਸੰਗਰੂਰ, 7 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਕਰਵਾਏ ਗਏ ਪੰਜਾਬ ਖੇਡ ਮੇਲੇ ਬਲਾਕ ਸੁਨਾਮ ਦੇ ਪਿੰਡ ਛਾਹੜ ਦੇ ਸਟੇਡਿਅਮ ਵਿੱਚ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਸਕੂਲਾਂ/ਕਲੱਬਾਂ ਤੇ ਪਿੰਡਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਵਾਲੀਬਾਲ ਮੁਕਾਬਲਿਆਂ ਵਿੱਚ ਅੰਡਰ 21 (ਲੜਕਿਆਂ) ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ (ਐਥਲੈਟਿਕਸ) …

Read More »

ਡਾ. ਬ੍ਰਹਮਜਗਦੀਸ਼ ਸਿੰਘ ਦੀ ਪਤਨੀ ਪੋ. ਰਾਜਬੀਰ ਕੌਰ ਦੇ ਦਿਹਾਂਤ ’ਤੇ ਪਰਕਸ ਵਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਸੁਸਾਇਟੀ ਦੇ ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ ਦੀ ਪਤਨੀ ਪੋ੍ਰ. ਰਾਜਬੀਰ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਸਕੱਤਰ ਗੁਰਮੀਤ ਪਲਾਹੀ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ ਤੇ ਬੋਰਡ …

Read More »

ਸ਼ਰਵਹਿੱਤਕਾਰੀ ਵਿੱਦਿਆ ਮੰਦਰ ਲੜਕਿਆਂ ਦੀ ਕਬੱਡੀ ਟੀਮ ਦਾ ਪਹਿਲਾ ਸਥਾਨ

ਭੀਖੀ, 7 ਸਤੰਬਰ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਤੇਪਲਾ (ਹਰਿਆਣਾ) ਵਿਖੇ ਵਿੱਦਿਆ ਭਾਰਤੀ ਉਤਰ ਖੇਤਰ ਪੱਧਰ ਦੇ ਕਬੱਡੀ ਮੁਕਾਬਲੇ ਕਰਵਾਏ ਗਏ।ਸਥਾਨਕ ਸਰਵਹਿੱਤਕਾਰੀ ਸਕੂਲ਼ ਭੀਖੀ ਦੀ ਲੜਕਿਆਂ ਦੀ ਕਬੱਡੀ ਟੀਮ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ।ਇਨ੍ਹਾਂ ਮੁਕਾਬਲਿਆਂ ਵਿਚ ਉਤਰ ਖੇਤਰ ਦੇ ਪੰਜ ਰਾਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ।ਭੀਖੀ ਵਿੱਦਿਆ ਮੰਦਰ ਦੀ ਕਬੱਡੀ ਟੀਮ ਨੇ ਜਿੱਤ ਪ੍ਰਾਪਤ …

Read More »

ਜਨਮ ਦਿਨ ਮੁਬਾਰਕ- ਗਵਿਸ਼ ਗੌਤਮ

ਭੀਖੀ, 7 ਸਤੰਬਰ (ਕਮਲ ਜ਼ਿੰਦਲ) – ਸਥਾਨਕ ਭੀਖੀ ਵਾਸੀ ਪਿਤਾ ਰਜਨੀਸ਼ ਸ਼ਰਮਾ ਅਤੇ ਮਾਤਾ ਯਸ਼ਨਦੀਪ ਸ਼ਰਮਾ ਵਲੋਂ ਹੋਣਹਾਰ ਬੇਟੇ ਕਾਕਾ ਗਵਿਸ਼ ਗੌਤਮ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਪੰਜਾਬ `ਚ ਬੀ.ਐਡ. ਦਾਖਲਿਆਂ ਲਈ ਮਹੱਤਵਪੂਰਨ ਸੂਚਨਾ ਜਾਰੀ

ਅੰਮ੍ਰਿਤਸਰ, 6 ਸਤੰਬਰ (ਖੁਰਮਣੀਆਂ) – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ (ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ) ਨਾਲ ਸਬੰਧਤ ਸਾਰੇ ਕਾਲਜਾਂ ਵਿੱਚ ਬੀ.ਐਡ ਵਿੱਚ ਦਾਖਲੇ ਲਈ 31 ਜੁਲਾਈ 2022 ਨੂੰ ਸਾਂਝੀ ਪ੍ਰਵੇਸ਼ ਪ੍ਰੀਖਿਆ (ਸੀ.ਈ.ਟੀ) ਕਰਵਾਈ ਸੀ। ਡਾ. ਅਮਿਤ ਕੌਟਸ ਬੀ.ਐਡ ਦਾਖਲਾ ਟੈਸਟ ਤੇ ਕੌਂਸਲਿੰਗ ਦੇ ਕੋਆਰਡੀਨੇਟਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 6 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਐਮ.ਐਸ.ਸੀ (ਕੰਪਿਊਟਰ ਸਾਇੰਸ) ਸਮੈਸਟਰ ਦੂਜਾ, ਡਿਪਲੋਮਾ ਇਨ ਕਾਸਮੀਟਾਲੋਜੀ (ਫੁਲ ਟਾਈਮ) ਸਮੈਸਟਰ ਦੂਜਾ, ਐਮ.ਏ ਮਿਊਜ਼ਿਕ ਇੰਸਟਰੂਮੈਂਟਲ ਸਮੈਸਟਰ ਚੌਥਾ, ਐਮ.ਐਸ.ਸੀ ਬੌਟਨੀ ਸਮੈਸਟਰ ਦੂਜਾ, ਬੈਚੁਲਰ ਆਫ ਡਿਜ਼ਾਇਨ ਸਮੈਸਟਰ ਦੂਜਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ। …

Read More »

ਐਸ਼ਵਰ ਪ੍ਰਤਾਪ ਸਿੰਘ ਤੋਮਰ ਅਤੇ ਸ਼੍ਰੀਮਤੀ ਆਸ਼ੀ ਚੌਕਸੀ ਦਾ ਵਾਈਸ ਚਾਂਸਲਰ ਵੱਲੋਂ ਸਨਮਾਨ

ਅੰਮ੍ਰਿਤਸਰ, 6 ਸਤੰਬਰ (ਖੁਰਮਣੀਆਂ) – ਟੋਕੀਓ ਓਲੰਪਿਕ-2020 ਵਿੱਚ ਭਾਗ ਲੈਣ ਵਾਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਐਸ਼ਵਰ ਪ੍ਰਤਾਪ ਸਿੰਘ ਤੋਮਰ ਅਤੇ ਸ਼੍ਰੀਮਤੀ ਆਸ਼ੀ ਚੋਕਸੀ ਨੂੰ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵਲੋਂ ਸਨਮਾਨਿਤ ਕੀਤਾ ਗਿਆ। ਸ਼੍ਰੀਮਤੀ ਐਸ਼ਵਰ ਪ੍ਰਤਾਪ ਸਿੰਘ ਤੋਮਰ ਨੇ ਜੁਲਾਈ 2022 ਵਿੱਚ ਕੋਰੀਆ ਵਿਖੇ ਹੋਈ ਵਿਸ਼ਵ ਕੱਪ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਅਤੇ ਸ਼੍ਰੀਮਤੀ ਆਸ਼ੀ …

Read More »

ਬਾਕਸਿੰਗ ਮੁਕਾਬਲਿਆਂ ‘ਚ ਪੈਰਾਮਾਊਂਟ ਪਬਲਿਕ ਸਕੂਲ ਨੇ ਜਿੱਤੇ ਗੋਲਡ ਮੈਡਲ

ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿੱਚ ਕਰਵਾਏ 67ਵੀਆਂ ਪੰਜਾਬ ਸਕੂਲ ਖੇਡਾਂ ਦੇ ਜ਼ੋਨ ਪੱਧਰੀ ਬਾਕਸਿੰਗ ਖੇਡ ਮੁਕਾਬਲਿਆਂ ਵਿੱਚ ਵੱਖ ਵੱਖ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਇਹ ਮੁਕਾਬਲੇ ਕਨਵੀਨਰ ਅਮਨਦੀਪ ਸਿੰਘ ਗੰਢੂਆਂ (ਸ.ਸ.ਸ. ਸਕੂਲ ਗੰਢੂਆਂ) ਦੀ ਨਿਗਰਾਨੀ ਹੇਠ ਹੋਏ।ਪੈਰਾਮਾਊਂਟ ਪਬਲਿਕ ਸਕੂਲ ਦੇ ਬੱਚਿਆਂ ਨੇ ਬਾਕਸਿੰਗ ਦੇ ਅੰਡਰ 17 ਮੁਕਾਬਲਿਆਂ ‘ਚ ਮਹਿਕਪ੍ਰੀਤ ਕੌਰ (42-45), ਜਸਪ੍ਰੀਤ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 6 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਕ੍ਰਮਵਾਰ ਨਾਨਕ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਸ੍ਰੀਮਤੀ ਪੁਨੀਤ ਕੌਰ …

Read More »