ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਭਾਰਤੀਯ ਵਾਲਮੀਕਿ ਧਰਮ ਸਮਾਜ (ਰਜਿ.) ਭਾਵਾਧਸ ਭਾਰਤ ਤੇ ਮਿਊਂਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਨਗਰ ਨਿਗਮ ਲੁਧਿਆਣਾ ਵਲੋਂ ਚੇਅਰਮੈਨ ਅਸ਼ਵਨੀ ਸਹੋਤਾ ਅਤੇ ਆਮ ਆਦਮੀ ਪਾਰਟੀ ਅੰਮ੍ਰਿਤਸਰ ਐਸ.ਸੀ ਵਿੰਗ ਜਿਲ੍ਹਾ ਕੋਆਰਡੀਨੇਟਰ ਰਵਿੰਦਰ ਹੰਸ ਦੀ ਅਗਵਾਈ ਹੇਠ ਇਕ ਵਫ਼ਦ ਲੋਕਲ ਬਾਡੀ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਉਹਨਾਂ ਦੇ ਨਿਵਾਸ ਸਥਾਨ ਮਿਲਿਆ।ਉਨਾਂ ਨੇ ਸਫਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ …
Read More »Monthly Archives: September 2022
ਗਣੇਸ਼ ਚਤੁਰਥੀ ਮੌਕੇ ਸੰਤ ਵਿਹਾਰ ਵਿਖੇ ਕੀਤੀ ਗਣਪਤੀ ਸਥਾਪਨਾ
ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਦੇਸ਼ ਭਰ ਵਿਚ ਜਿਥੇ ਗਨੇਸ਼ ਚਤੁਰਥੀ ਦਾ ਤਿਉਹਾਰ ਪੁਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਅੰਮ੍ਰਿਤਸਰ ਦੇ ਝਬਾਲ ਰੋਡ ਸਥਿਤ ਸੰਤ ਵਿਹਾਰ ਵਿਖੇ ਪ੍ਰਧਾਨ ਸੁਰਿੰਦਰ ਕੁਮਾਰ ਵਲੌ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਗਣਪਤੀ ਜੀ ਦੀ ਸਥਾਪਨਾ ਕਰ ਪੂਜਾ ਅਰਚਨਾ ਕੀਤੀ ਅਤੇ ਘਰ ਆਏ ਮਹਿਮਾਨਾਂ ਨੂੰ ਲੰਗਰ ਛਕਾਇਆ ਗਿਆ। ਉਹਨਾ ਦੱਸਿਆ ਕਿ ਹਰ …
Read More »ਅਧਿਆਪਕ ਦਿਵਸ ਮੌਕੇ ਵਧੀਆ ਸੇਵਾਵਾਂ ਲਈ ਅਧਿਆਪਕ ਅਵਨੀਸ਼ ਕੁਮਾਰ ਲੌਂਗੋਵਾਲ ਸਨਮਾਨਿਤ
ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਜ਼ਿਲ੍ਹਾ ਬਰਨਾਲਾ ਵਿਖੇ ਅਧਿਆਪਕ ਦਿਵਸ ‘ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।ਪ੍ਰੋਗਰਾਮ ਦੀ ਅਗਵਾਈ ਕਰਦੇ ਹੋਏ ਪ੍ਰਿੰਸੀਪਲ ਸ੍ਰੀਮਤੀ ਰੇਣੂ ਬਾਲਾ ਵਲੋਂ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।ਐਸ.ਐਸ ਮਾਸਟਰ ਅਵਨੀਸ਼ ਕੁਮਾਰ ਲੌਂਗੋਵਾਲ ਨੂੰ ਵੀ ਸਿੱਖਿਆ ਅਤੇ ਸਹਿ ਵਿੱਦਿਅਕ ਗਤੀਵਿਧੀਆਂ ‘ਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਕੂਲ ਸਟਾਫ਼ …
Read More »ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਗਿੱਧੇ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 5 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੀਆਂ ਗਿੱਧਾ ਵਿਦਿਆਰਥਣਾਂ ਨੇ ‘ਲੋਕ ਨਾਚ ਪਿੜ’ ਅੰਮ੍ਰਿਤਸਰ ਅਤੇ ‘ਵੱਸਦਾ ਪੰਜਾਬ ਭੰਗੜਾ ਅਕੈਡਮੀ’ ਕੈਲੀਫੋਰਨੀਆ ਦੇ ਸਹਿਯੋਗ ਨਾਲ ਉਲੀਕੇ ਸੁਚੱਜੀ ਪੰਜਾਬਣ ਮੁਟਿਆਰ ਪ੍ਰੋਗਰਾਮ ’ਚ ਸ਼ਾਨਦਾਰ ਪੇਸ਼ਕਾਰੀਆਂ ਨਾਲ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।ਉਨਾਂ ਨੇ ਦੱਸਿਆ ਕਿ ਡੀ.ਏ.ਵੀ ਕਾਲਜ ਵਿਖੇ ਆਯੋਜਿਤ ਕੀਤੇ ਗਏ ਇਸ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 5 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਜ਼ੋਨ ਅੰਮ੍ਰਿਤਸਰ-2 ਦੀਆਂ ਖੇਡਾਂ ਕਰਵਾਈਆਂ ਗਈਆਂ।ਜਿਸ ਵਿਚ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਸਕੂਲ ਦੀ ਫੁੱਟਬਾਲ ਟੀਮ ਅੰਡਰ-19 ਪਹਿਲੇ ਸਥਾਨ …
Read More »ਮੇਅਰ ਰਿੰਟੂ ਤੇ ਵਿਧਾਇਕਾ ਜੀਵਨਜੋਤ ਵਲੋਂ ਸੁਲਤਾਨਵਿੰਡ ਰੋਡ ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਇਕਾ ਜੀਵਨਜੋਤ ਕੌਰ ਦੇ ਨਾਲ ਮਿਲ ਕੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੁਰਬੀ ‘ਚ ਪੈਂਦੀ ਵਾਰਡ ਨੰ. 44 ਦੇ ਇਲਾਕੇ ਡਰੰਮਾਂ ਵਾਲੀ ਗਲੀ ਸੁਲਤਾਨਵਿੰਡ ਰੋਡ ਵਿਖੇ ਨਵੇਂ ਬਣੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਮੇਅਰ ਕਰਮਜੀਤ ਸਿੰਘ ਤੇ ਵਿਧਾਇਕਾ ਜੀਵਨਜੋਤ ਕੌਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਸ਼ੁੱਧ …
Read More »ਸਿਹਾਲਾ ਵਿਖੇ ਲੱਗਾ ਖੂਨਦਾਨ ਕੈਂਪ, ਸਿਵਲ ਹਸਪਤਾਲ ਸਮਰਾਲਾ ਦੀ ਟੀਮ ਨੇ 30 ਯੂਨਿਟ ਕੀਤੇ ਇਕੱਤਰ
ਸਮਰਾਲਾ, 5 ਸਤੰਬਰ (ਇੰਦਰਜੀਤ ਸਿੰਘ ਕੰਗ) – ਪਿੰਡ ਸਿਹਾਲਾ ਵਿਖੇ ਜੈ ਗੁੱਗਾ ਜਾਹਿਰ ਵੀਰ ਨੂੰ ਸਮਰਪਿਤ ਸਮੂਹ ਨਗਰ ਨਿਵਾਸੀਆਂ ਵਲੋੋਂ ਉਘੇ ਸਮਾਜ ਸੇਵੀ ਨੀਰਜ਼ ਸਿਹਾਲਾ ਦੀ ਰਹਿਨੁਮਾਈ ਹੇਠ ਇੱਕ ਵਿਸ਼ਾਲ ਖੂਨਦਾਨ ਕੈਂਪ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਲਗਾਇਆ ਗਿਆ।ਜਿਸ ਵਿੱਚ ਸਿਵਲ ਹਸਪਤਾਲ ਸਮਰਾਲਾ ਤੋਂ ਡਾਕਟਰਾਂ ਦੀ ਟੀਮ ਖੂਨ ਇਕੱਤਰ ਕਰਨ ਲਈ ਪਹੁੰਚੀ।ਖੂਨਦਾਨ ਕੈਂਪ ਦਾ ਉਦਘਾਟਨ ਸਮਰਾਲਾ ਸੋਸ਼ਲ ਵੈਲਫੇਅਰ ਸੁਸਾਇਟੀ …
Read More »ਸੁਰਸਿੰਘ ਵਿਖੇ ਮਨਾਇਆ ਬਾਬਾ ਬਿਧੀ ਚੰਦ ਜੀ ਦੀ ਯਾਦ ‘ਚ ਸਲਾਨਾ ਜੋੜ ਮੇਲਾ
ਐਡਵੋਕੇਟ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ) – ਗੁਰੂ ਘਰ ਦੇ ਅਨਿਨ ਸੇਵਕ ਬਾਬਾ ਬਿਧੀ ਚੰਦ ਜੀ ਦੀ ਯਾਦ ਵਿਚ ਸਲਾਨਾ ਜੋੜ ਮੇਲਾ ਬਾਬਾ ਅਵਤਾਰ ਸਿੰਘ ਮੁੱਖੀ ਦਲ ਪੰਥ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਸੁਰਸਿੰਘ ਵਿਖੇ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ …
Read More »ਖੁਵਾਇਸ਼ਾਂ ਦੀ ਉਡਾਨ ਪ੍ਰੋਗਰਾਮ ਤਹਿਤ ਲਗਾਇਆ ਵੈਬੀਨਾਰ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਰੋਜ਼ਗਾਰ ਉੱਤਪਤੀ ਹੁਨਰ, ਵਿਕਾਸ ਅਤੇ ਸਿਖ਼ਲਾਈ ਵਿਭਾਗ ਵਲੋਂ ਖੁਵਾਇਸ਼ਾਂ ਦੀ ਉਡਾਨ ਪ੍ਰੋਗਰਾਮ ਤਹਿਤ ਐਕਸਪਰਟ ਟਾਕ ਆਯੋਜ਼ਿਤ ਕੀਤਾ ਗਿਆ।ਇਸ ਦਾ ਵਿਸ਼ਾ ਪੰਜਾਬ ਸਿਵਿਲ ਸੇਵਾਵਾਂ ਪ੍ਰੀਖਿਆ ਵਿੱਚ ਸਫ਼ਲਤਾ ਲਈ ਰਣਨੀਤੀ ਸੀ।ਜਿਸ ਦੇ ਮੁੱਖ ਬੁਲਾਰੇ ਅੰਕਿਤਾ ਅਗਰਵਾਲ ਈ.ਜੀ.ਐਸ.ਡੀ.ਟੀ.ਓ ਬਠਿੰਡਾ, ਸੁਖਮਨ ਮਾਨ ਈ.ਜੀ.ਐਸ.ਡੀ.ਟੀ.ਓ ਲੁਧਿਆਣਾ ਅਤੇ ਜੀਵਨ ਦੀਪ ਸਿੰਘ ਈ.ਜੀ.ਐਸ.ਡੀ.ਟੀ.ਓ ਲੁਧਿਆਣਾ ਸਨ।ਵੈਬੀਨਰ ਦੇ ਆਯੋਜਨ ਰੋਜ਼ਗਾਰ ਉਤਪਤੀ …
Read More »ਸੜ੍ਹਕਾਂ ਬਣਾਉਣ ਸਮੇਂ ਪਲਾਸਟਿਕ ਦੇ ਰਹਿੰਦ ਖੂੰਹਦ ਦੀ ਵਰਤੋਂ ਕੀਤੀ ਜਾਵੇ – ਡਿਪਟੀ ਕਮਿਸ਼ਨਰ
ਮਹੀਨਾਵਾਰ ਮੀਟਿੰਗਾਂ ਦੌਰਾਨ ਵਿਭਾਗਾਂ ਦੇ ਕੰਮ ਦੀ ਕੀ ਸਮੀਖਿਆ ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਵਿਭਾਗਾਂ ਵਲੋਂ ਮਹੀਨਾ ਜੁਲਾਈ ਅਤੇ ਅਗਸਤ ਦੌਰਾਨ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਲ੍ਹੇ ਵਿੱਚ ਬਣ ਰਹੀਆਂ ਸੜ੍ਹਕਾਂ ਵਿੱਚ ਪਲਾਸਟਿਕ ਦੇ ਰਹਿੰਦ ਖੂੰਹਦ ਦੀ ਵਰਤੋਂ ਕੀਤੀ ਜਾਵੇ ਤਾਂ …
Read More »