Saturday, December 21, 2024

Monthly Archives: September 2022

ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ ਸੱਗੂ) – ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨੇ ਆਪਣੇ ਦਾਦੇ ਦੇ ਨਾਂ ’ਤੇ ਬਣੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁੱਜ ਕੇ ਆਪਣੇ ਪੁਰਖਿਆਂ ਦੀ ਯਾਦ ਤਾਜ਼ਾ ਕੀਤੀ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤਰਨਜੀਤ ਸਿੰਘ ਸੰਧੂ ਨੂੰ …

Read More »

ਪਿੰਡ ਸਿਹਾਲਾ ਵਿਖੇ 5 ਸਤੰਬਰ ਦੇ ਖੂਨਦਾਨ ਕੈਂਪ ਦੀਆਂ ਤਿਆਰੀਆਂ ਮੁਕੰਮਲ

ਸਮਰਾਲਾ, 3 ਸਤੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਪਿੰਡ ਸਿਹਾਲਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋ ਜੈ ਗੁੱਗਾ ਜਾਹਿਰ ਵੀਰ ਨੂੰ ਸਮਰਪਿਤ ਇੱਕ ਵਿਸ਼ਾਲ ਖੂਨਦਾਨ ਕੈਂਪ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ 5 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਲਗਾਇਆ ਜਾ ਰਿਹਾ ਹੈ।ਉਘੇ ਸਮਾਜਸੇਵੀ ਨੀਰਜ਼ ਸਿਹਾਲਾ ਨੇ ਦੱਸਿਆ ਕਿ ਇਹ ਵਿਸ਼ਾਲ ਖੂਨਦਾਨ ਕੈਂਪ ਸਮਰਾਲਾ …

Read More »

ਧਾਰਮਿਕ ਸਥਾਨਾਂ ਦੀ ਸੁਰੱਖਿਆ ਤੇ ਭਾਈਚਾਰਕ ਸਾਂਝ ਲਈ ਅਰੰਭੀ ਸਪੈਸ਼ਲ ਸੁਰੱਖਿਆ ਮੁਹਿੰਮ

ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਸਿੰਘ) – ਮਾਨਯੋਗ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ‘ਤੇ ਧਾਰਮਿਕ ਸਥਾਨਾਂ ਦੀ ਸੁਰਤਖਿਆ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਣਾਏ ਰੱਖਣ ਲਈ ਪੰਜਾਬ ਦੇ ਸਮੂਹ ਪੁਲਿਸ ਕਮਿਸ਼ਨਰੇਟ ਅਤੇ ਜਿਲ੍ਹਿਆਂ ਵਿੱਚ ਸਪੈਸ਼ਲ ਸੁਰੱਖਿਆ ਚੈਕਿੰਗ ਮੁਹਿੰਮ ਚਲਾਈ ਗਈ ਹੈ।ਇਸਦੇ ਤਹਿਤ ਅੱਜ ਡਾ. ਨਰੇਸ਼ ਕੁਮਾਰ ਅਰੋੜਾ ਆਈ.ਪੀ.ਐਸ ਏ.ਡੀ.ਜੀ.ਪੀ ਹਿਊਮਨ ਰਾਈਟਸ ਪੰਜਾਬ ਅਤੇ ਅਰੁਨ ਪਾਲ ਸਿੰਘ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵਲੋਂ ਸਮੇਤ …

Read More »

ਭੂਮੀ ਵਿਭਾਗ ਦੀ ਟੀਮ ਅਤੇ ਪੁਲਿਸ ਪਾਰਟੀ ਨੇ ਹਟਾਏ ਦੋ ਖੋਖੇ ਤੇ ਨਜਾਇਜ਼ ਕਬਜ਼ੇ

ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਸਿੰਘ) – ਨਗਰ ਨਿਗਮ ਕਮਿਸ਼ਨਰ ਦੇ ਹੁਕਮਾਂ ‘ਤੇ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਭੂਮੀ ਵਿਭਾਗ ਦੀ ਟੀਮ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵਲੋਂ ਭੇਜੀ ਗਈ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਸਥਾਨਕ ਨਾਈਆਂ ਵਾਲਾ ਮੋੜ ਨੇੜੇ ਡਾ. ਪਸਰੀਚਾ ਅਤੇ ਨਾਰੰਗ ਹਸਪਤਾਲ ਸਾਹਮਣੇ ਬਣੇ ਦੋ ਖੋਖਿਆਂ ਅਤੇ ਕਬੀਰ ਪਾਰਕ ਵਿਖੇ ਵਾਸ਼ਿੰਗ ਸੈਂਟਰ ਦੇ ਬਣੇ ਨਜਾਇਜ਼ ਰੈਂਪਾਂ ਨੂੰ …

Read More »

ਸਥਾਨਕ ਸਰਕਾਰਾਂ ਮੰਤਰੀ ਅਤੇ ਮੇਅਰ ਵਲੋਂ ਭਾਈ ਮੰਝ ਰੋਡ ਵਿਖੇ ਨਵੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ

ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਇੰਦਰਬੀਰ ਸਿੰਘ ਨਿੱਝਰ ਅਤੇ ਬਾਬਾ ਕਸ਼ਮੀਰਾ ਸਿੰਘ ਡੇਰਾ ਬਾਬਾ ਭੂਰੀਵਾਲਾ ਦੇ ਨਾਲ ਮਿਲ ਕੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ‘ਚ ਪੈਂਦੇ ਇਲਾਕੇ ਭਾਈ ਮੰਝ ਰੋਡ ਵਿਖੇ ਨਵੀਆਂ ਸੜ੍ਹਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਹ ਉਦਘਾਟਨ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਮੁੜ ਬਣਤਰ ਅਧੀਨ ਨਗਰ …

Read More »

Seminar on Entrepreneurship at KCW

Amritsar, September 3 (Punjab Post Bureau) – Khalsa College for Women in collaboration with Ministry of MSME, MSME-DFO, Government of India, organized Entrepreneurship Awareness Programme on Self-employment opportunities. Kundan Lal Assistant Director MSME Ludhiana motivated the students to become job providers instead of job seekers. Rohit Mohindru explained various schemes of Government like PMEGP and KVIC to the students. CEO, …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਸਵੈ ਰੋਜ਼ਗਾਰ ਸਬੰਧੀ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 3 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਮਨਿਸਟਰੀ ਆਫ਼ ਐਮ.ਐਸ.ਐਮ.ਈ, ਐਮ.ਐਸ.ਐਮ.ਈ ਡੀ.ਐਫ਼.ਓ ਭਾਰਤ ਸਰਕਾਰ ਦੇ ਮੰਤਰਾਲੇ ਦੇ ਸਹਿਯੋਗ ਨਾਲ ਸਵੈ-ਰੁਜ਼ਗਾਰ ਦੇ ਮੌਕਿਆਂ ਸਬੰਧੀ ਉਦਮੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ ਇਸ ਪ੍ਰੋਗਰਾਮ ਦੀ ਪ੍ਰੋ: ਮਨਬੀਰ ਕੌਰ ਨੇ ਆਪਣੇ ਸਵਾਗਤੀ ਭਾਸ਼ਣ ਨਾਲ ਕਾਰਵਾਈ ਦੀ ਆਰੰਭਤਾ ਕੀਤੀ।ਐਮ.ਐਸ.ਐਮ.ਈ ਲੁਧਿਆਣਾ ਦੇ …

Read More »

KCVAS organizes CEDSI collaborated Dairy Training for Una farmers

Amritsar, September 3 (Punjab Post Bureau) – Khalsa College of Veterinary and Animal Sciences,(KCVAS) Amritsar organised a ‘Dairy Training Course’ for dairy farmers in collaboration with Center of Excellence for Dairy Skills in India (CEDSI). Lectures on various relevant topics on dairy farming were delivered which includes management of dairy farms, balanced feeding & Ration preparation, common diseases of dairy …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਕਿਸਾਨਾਂ ਲਈ ਡੇਅਰੀ ਟ੍ਰੇਨਿੰਗ ਕੋਰਸ ਆਯੋਜਿਤ

ਅੰਮ੍ਰਿਤਸਰ, 3 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਅਤੇ ਐਨੀਮਲ ਸਾਇੰਸਜ ਨੇ ਸੈਂਟਰ ਆਫ ਐਕਸੀਲੈਂਸ ਫ਼ਾਰ ਡੇਅਰੀ ਸਕਿੱਲਸ ਇਨ ਇੰਡੀਆ (ਸੀ.ਈ.ਡੀ.ਐਸ.ਆਈ) ਗੁੜਗਾਉ ਨਾਲ ਸੰਗੰਠਿਤ ਕਿਸਾਨਾਂ ਲਈ ਡੇਅਰੀ ਟ੍ਰੇਨਿੰਗ ਕੋਰਸ ਕਾਲਜ ਦੇ ਕੈਂਪਸ ਵਿਖੇ ਆਯੋਜਿਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ’ਚ ਲਗਾਏ ਗਏ ਇਸ ਟ੍ਰੇਨਿੰਗ ਕੋਰਸ ’ਚ ਪਸ਼ੂ ਪਾਲਣ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ’ਤੇ ਮਾਹਿਰ ਡਾਕਟਰਾਂ ਵਲੋਂ …

Read More »

ਓਵਰ ਆਲ ਟਰਾਫੀ ਦਾ ਵਿਜੇਤਾ ਬਣਿਆ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ

ਸੰਗਰੂਰ, 3 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਖੇਡਾ ਵਤਨ ਪੰਜਾਬ ਦੀਆਂ ਦੋਰਾਨ ਕਰਵਾਏ ਗਏ ਸੈਂਟਰ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਸੰਗਰੂਰ ਨੇ ਓਵਰਆਲ ਟਰਾਫੀ ਜਿੱਤੀ।ਸ੍ਰੀਮਤੀ ਪਰਮਜੀਤ ਕੋਰ, ਮੁੱਖ ਅਧਿਆਪਕ ਹਰੀਪੁਰਾ ਨੇ ਦੱਸਿਆ ਕਿ ਇਹ ਸੈਟਰ ਪੱਧਰੀ ਮੁਕਾਬਲੇ 1 ਅਤੇ 2 ਸਤੰਬਰ 2022 ਨੂੰ ਸੈਟਰ ਸਕੂਲ ਪੁਲਿਸ ਲਾਈਨ ਸੰਗਰੂਰ ਵਿਖੇ ਕਰਵਾਏ ਗਏ ਸਨ।ਜਿੰਨਾਂ ਖੇਡ ਵਿੱਚ ਸਕੂਲ ਸਟਾਫ …

Read More »