Saturday, December 21, 2024

Monthly Archives: September 2022

ਪਰਕਸ ਵਲੋਂ ਬੀਬੀ ਗੁਰਚਰਨ ਕੌਰ ਮੰਡ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 2 ਸਤੰਬਰ – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ ਅੰਮ੍ਰਿਤਸਰ (ਪਰਕਸ) ਵੱਲੋਂ ਸੁਸਾਇਟੀ ਦੇ ਡਾਇਰੈਕਟਰ ਤੇ ਉਘੇ ਸਿਖਿਆ ਸ਼ਾਸਤਰੀ ਡਾ. ਸੁਰਿੰਦਰਪਾਲ ਸਿੰਘ ਮੰਡ ਦੀ ਸੁਪਤਨੀ ਬੀਬੀ ਗੁਰਚਰਨ ਕੌਰ ਮੰਡ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਸਕੱਤਰ ਗੁਰਮੀਤ …

Read More »

ਸਮਰਾਲਾ ਵਿਖੇ ਨਿਰਮਾਣ ਮਜ਼ਦੂਰ ਯੂਨੀਅਨ ਨੇ ਐਸ.ਡੀ.ਐਮ ਸਮਰਾਲਾ ਨੂੰ ਦਿੱਤਾ ਮੰਗ ਪੱਤਰ

ਸਮਰਾਲਾ, 2 ਸਤੰਬਰ (ਇੰਦਰਜੀਤ ਸਿੰਘ ਸੱਗੂ) – ਅੱਜ ਨਿਰਮਾਣ ਮਜ਼ਦੂਰ ਯੂਨੀਅਨ ਸਮਰਾਲਾ ਦੀ ਅਹਿੰਮ ਮੀਟਿੰਗ ਪ੍ਰਧਾਨ ਕਾਮਰੇਡ ਭਜਨ ਸਿੰਘ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮਜ਼ਦੂਰਾਂ ਨੂੰ ਬੈਠਣ ਲਈ ਸ਼ਹਿਰ ਵਿੱਚ ਕੋਈ ਵੀ ਸਥਾਨ ਨਹੀਂ ਹੈ, ਜਿਸ ਕਰਕੇ ਇਨ੍ਹਾਂ ਮਜ਼ਦੂਰਾਂ ਨੂੰ ਗਰਮੀ ਸਰਦੀ ਅਤੇ ਬਰਸਾਤ ਦੇ ਸਮੇਂ ਆਪਣਾ ਪੱਕਾ ਅੱਡਾ ਜਾਂ ਸ਼ੈਡ ਨਾ ਹੋਣ ਕਾਰਨ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ …

Read More »

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸੰਘਰਸ਼ 12 ਸਤੰਬਰ ਤੋਂ

ਡੀ.ਸੀ ਦਫ਼ਤਰਾਂ ਬਾਹਰ ਕਾਲੇ ਚੋਲੇ ਪਾ ਕੇ ਦਿੱਤੇ ਜਾਣਗੇ ਰੋਸ ਧਰਨੇ, ਆਰੰਭੀ ਜਾਵੇਗੀ ਦਸਤਖ਼ਤੀ ਮੁਹਿੰਮ ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਪੰਥ ਦਰਦੀਆਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਜਨਤਕ ਲਹਿਰ ਬਣਾਉਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਆਰੰਭੇ ਜਾਣ ਵਾਲੇ ਸੰਘਰਸ਼ ਦੀ ਸ਼ੁਰੂਆਤ 12 ਸਤੰਬਰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਦਾ ਭਾਰਤ ਦੀ ਸਰਵੋਤਮ ਕਾਲਜ ਰੈਂਕਿੰਗ ਸੂਚੀ ‘ਚ ਸ਼ਾਨਦਾਰ ਰੈਂਕ

ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਇੰਡੀਆ ਟੁਡੇਜ਼ ਦੀ ਭਾਰਤ ਦੀ ਸਰਵੋਤਮ ਕਾਲਜ ਰੈਂਕਿੰਗ ਸੂਚੀ 2022 ਵਿੱਚ ਸ਼ਾਨਦਾਰ ਰੈਂਕ ਪ੍ਰਾਪਤ ਕੀਤੇ ਹਨ।ਭਾਰਤ ਦੇ ਸਭ ਤੋਂ ਵਧੀਆ ਮੁੱਲ ਦੇ ਕਾਲਜ਼ਾਂ ਵਿੱਚੋਂ ਤੀਸਰੇ ਸਥਾਨ ਅਤੇ ਮਾਸ ਕਮਿਊਨੀਕੇਸ਼ਨ ਲਈ ਸਭ ਤੋਂ ਘੱਟ ਫੀਸਾਂ ਵਾਲੇ ਕਾਲਜਾਂ ਵਿੱਚੋਂ ਦੱਸਵੇਂ ਸਥਾਨ ‘ਤੇ ਹੈ।ਇਸ ਰਸਾਲੇ ਦੁਆਰਾ 14 ਵਿਭਾਗਾਂ ਦੀ ਸੂਚੀ ਪੇਸ਼ …

Read More »

ਜਨਮ ਦਿਨ ਮੁਬਾਰਕ – ਸਾਗਰ ਬਜਾਜ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਸਥਾਨਕ ਅੰਮ੍ਰਿਤਸਰ ਵਾਸੀ ਰਮੇਸ਼ ਬਜਾਜ ਅਤੇ ਆਰਤੀ ਬਜਾਜ ਨੂੰ ਹੋਣਹਾਰ ਬੇਟੇ ਸਾਗਰ ਬਜਾਜ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਬਾਬੇ ਨਾਨਕ ਦੇ ਵਿਆਹ ਦਾ ਲੋਕਧਾਰਾਈ ਪਰਿਪੇਖ

ਵਿਆਹ ਇੱਕ ਅਜਿਹਾ ਵਰਤਾਰਾ ਹੈ, ਜਿਸ ਵਿਚ ਬਹੁਤ ਸਾਰੇ ਰੀਤੀ ਰਿਵਾਜ਼ਾਂ ਦੀ ਸ਼ਮੂਲੀਅਤ ਹੁੰਦੀ ਹੈ।ਗੁਰੂ ਨਾਨਕ ਦੇਵ ਜੀ ਦੇ ਵਿਆਹ ਨਾਲ ਸੰਬੰਧਿਤ ਬਹੁਤ ਸਾਰੇ ਰੀਤੀ ਰਿਵਾਜ਼ ਲੋਕਧਾਰਾ ਵਿੱਚ ਮਿਲ ਜਾਂਦੇ ਹਨ, ਜਿਨ੍ਹਾਂ ਵਿੱਚ ਕੁੜਮਾਈ, ਚੌਕੜ, ਮੇਲ, ਵਾਰਨਾ, ਲਗਣ, ਜੇਵਣਹਾਰ, ਖਾਰੇ ਬਿਠਾਉਣਾ, ਤੰਬੋਲ, ਜੰਞ ਦੀ ਤਿਆਰੀ, ਜੰਞ ਦਾ ਸਵਾਗਤ, ਪੇਸ਼ਕਾਰਾ, ਤਣੀ ਛੋਹਣਾ, ਖੱਟ ਧਰਨਾ ਆਦਿ ਪ੍ਰਮੁੱਖ ਹਨ। ਲੋਕਧਾਰਾ ਦੇ ਅਸਲੀ ਮੁਹਾਂਦਰੇ …

Read More »

ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਬਟਾਲਾ

ਮਾਤਾ ਸੁਲੱਖਣੀ ਜੀ ਦੇ ਪਿਤਾ ਮੂਲ ਚੰਦ ਚੋਣਾ ਖੱਤਰੀ ਅਤੇ ਮਾਤਾ ਚੰਦੋ ਰਾਣੀ ਜੀ ਜੱਦੀ ਪਿੰਡ ਪੱਖੋਕੇ ਰੰਧਾਵਾ (ਨੇੜੇ ਡੇਰਾ ਬਾਬਾ ਨਾਨਕ) ਦੇ ਰਹਿਣ ਵਾਲੇ ਸਨ।ਮਾਤਾ ਸੁਲੱਖਣੀ ਜੀ ਦੇ ਪਿਤਾ ਬਟਾਲਾ ਸ਼ਹਿਰ ਵਿੱਚ ਪਟਵਾਰੀ ਦੀ ਨੌਕਰੀ ਕਰਦੇ ਸਨ ਅਤੇ ਇਥੇ ਰਹਿੰਦਿਆਂ ਹੋਇਆਂ ਹੀ ਪਿਤਾ ਮੂਲ ਚੰਦ ਜੀ ਅਤੇ ਮਾਤਾ ਚੰਦੋ ਰਾਣੀ ਜੀ ਦੇ ਗ੍ਰਹਿ ਸੰਨ 1473 ਈ: ਨੂੰ ਮਾਤਾ ਸੁਲੱਖਣੀ …

Read More »

ਵਿਰਸਾ ਵੇਖੋ ਵਿਸਰਿਆ

ਵਿਰਸਾ ਪੰਜਾਬੀਆਂ ਦਾ ਸਭ ਤੋਂ ਅਮੀਰ ਏ। ਢੋਲੇ ਮਾਹੀਏ ਟੱਪੇ ਗਾਉਂਦੇ ਮਿਰਜ਼ਾ ਤੇ ਹੀਰ ਏ। ਘੋੜੀਆਂ ਸੁਹਾਗ ਨਾਲੇ ਸਿੱਠਣੀਆਂ ਬੋਲੀਆਂ। ਭੰਗੜੇ ਦੇ ਵਿੱਚ ਮੁੰਡੇ ਬੰਨ੍ਹ-ਬੰਨ੍ਹ ਟੋਲੀਆਂ। ਤਿਲੇ ਵਾਲੀ ਜੁੱਤੀ ਲੜ ਚਾਦਰੇ ਦਾ ਛੱਡਦੇ। ਕੁੜਤਾ ਤਰੀਜ਼ਾਂ ਵਾਲਾ ਪਾ ਕੇ ਬੜਾ ਫੱਬਦੇ। ਚੌੜੀਆਂ ਨੇ ਛਾਤੀਆਂ ਤੇ ਗੁੰਦਵੇਂ ਸਰੀਰ ਏ। ਵਿਰਸਾ ਪੰਜਾਬੀਆਂ ਦਾ… ਚਾਟੀ ‘ਚ ਮਧਾਣੀ ਜਦੋਂ ਪਾਉਂਦੀਆਂ ਸਵਾਣੀਆਂ। ਹਾਲੀ ਤੁਰ ਪੈਂਦੇ ਹੱਥ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਪ੍ਰਧਾਨ ਮੰਤਰੀ ਪਾਸੋਂ ਮੰਗਿਆ ਸਮਾਂ

ਪੰਜ ਮੈਂਬਰੀ ਵਫ਼ਦ ਪੀ.ਐਮ ਨਰਿੰਦਰ ਮੋਦੀ ਨਾਲ ਕਰੇਗਾ ਮੁਲਾਕਾਤ- ਐਡਵੋਕੇਟ ਧਾਮੀ ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ।ਉਨ੍ਹਾਂ ਪੱਤਰ ‘ਚ ਲਿਖਿਆ ਕਿ ਉਮਰ ਕੈਦ ਤੋਂ ਵੱਧ ਸਜ਼ਾਵਾਂ …

Read More »

ਗੁਰਦੁਆਰਾ ਭਗਤ ਰਵਿਦਾਸ ਜੀ ਖੁਰਾਲਗੜ੍ਹ ਦੇ ਨੁਮਾਇੰਦਿਆਂ ਵਲੋਂ ਐਡਵੋਕੇਟ ਧਾਮੀ ਨਾਲ ਮੁਲਾਕਾਤ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ ਸੱਗੂ) – ਗੁਰਦੁਆਰਾ ਭਗਤ ਰਵਿਦਾਸ ਜੀ ਖੁਰਾਲਗੜ੍ਹ (ਹੁਸ਼ਿਆਰਪੁਰ) ਦੇ ਮੁੱਖ ਸੇਵਾਦਾਰ ਭਾਈ ਕੇਵਲ ਸਿੰਘ ਚਾਕਰ ਦੀ ਅਗਵਾਈ ਵਿੱਚ ਇਕ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਭਾਈਚਾਰਕ ਸਾਂਝਾ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ।ਭਾਈ ਕੇਵਲ ਸਿੰਘ ਚਾਕਰ ਅਤੇ ਉਨ੍ਹਾਂ ਨਾਲ ਆਏ ਨੁਮਾਇੰਦਿਆਂ ਨੇ ਐਡਵੋਕੇਟ ਧਾਮੀ ਨੂੰ ਸਿੱਖ …

Read More »