ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜੀ ਸਟੂਡੀਓਜ਼ ਦੇ ਸਹਿਯੋਗ ਨਾਲ ਪ੍ਰੀਤੀ ਸਪਰੂ ਵਲੋਂ ਆਪਣੇ ਪ੍ਰੋਡਕਸ਼ਨ ਬੈਨਰ ਸਾਈ ਸਪਰੂ ਕ੍ਰਿਏਸ਼ਨ ਹੇਠ ਬਣਾਈ ਗਈ ਹਾਸੇ ਦੀ ਰਾਈਡ, ‘ਤੇਰੀ ਮੇਰੀ ਗੱਲ ਬਣ ਗਈ, ਜੋ ਕਿ ਜੀ ਸਟੂਡੀਓਜ਼ ਦੇ ਸਹਿਯੋਗ ਨਾਲ 9 ਸਤੰਬਰ ਨੂੰ ਦੁਨੀਆਂ ਭਰ ‘ਚ ਰਲੀਜ਼ ਹੋਣ ਜਾ ਰਹੀ ਹੈ।ਪ੍ਰੀਤੀ ਸਪਰੂ ਦੀ ਕਹਾਣੀ ‘ਤੇ ਬਣੀ ਫਿਲਮ `ਚ ਜਿਥੇ ਇਕ ਪਾਸੇ ਦਰਸ਼ਕਾਂ …
Read More »Monthly Archives: September 2022
ਜਲਦ ਨਵੀਂ ਪੰਜਾਬੀ ਫਿਲਮ ‘ਚ ਨਜ਼ਰ ਆਵੇਗੀ ਅਦਾਕਾਰਾ ਨੀਰੂ ਯਾਦਵ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਪੰਜਾਬੀ ਗੀਤਾਂ ਵਿੱਚ ਵੱਖ-ਵੱਖ ਕਲਾਕਾਰਾਂ ਦੇ ਨਾਲ ਕਿਰਦਾਰ ਨਿਭਾਅ ਚੁੱਕੀ ਅਦਾਕਾਰਾ ਨੀਰੂ ਯਾਦਵ ਬਹੁਤ ਜਲਦ ਨਵੀਂ ਪੰਜਾਬੀ ਫਿਲਮ ਵਿੱਚ ਨਜ਼ਰ ਆਵੇਗੀ।ਨੀਰੂ ਯਾਦਵ ਦਾ ਕਹਿਣਾ ਹੈ ਕਿ ਉਹ ਆਪਣੇ ਸਰੋਤਿਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦੀ ਹੈ, ਜੋ ਉਸ ਦੇ ਕਿਰਦਾਰਾਂ ਨੂੰ ਹਮੇਸ਼ਾਂ ਹੀ ਪਸੰਦ ਕਰਦੇ ਹਨ।
Read More »Dr. RPS Boparai inaugurated the ‘Journey through Hills’ exhibition
Amritsar, September 1 (Punjab Post Bureau) – An eminent personality of the city and Ex Medical Superintendent and Head of Department of Orthopedics Guru Nanak Dev Hospital Dr. RPS Boparai inaugurated the ‘Journey Through Nature’ exhibition by enlighten the lamp. Shri Rajesh Raina Secretary KT and Director Brajesh Jolly were also present with him. The Chief Guest appreciated the paintings …
Read More »ਵੱਡੀ ਗਿਣਤੀ ਵਿੱਚ ਲੋਕ ਭਾਜਪਾ ‘ਚ ਹੋਏ ਸ਼ਾਮਲ
ਸੰਗਰੂਰ, 1 ਸਤੰਬਰ (ਜਗਸੀਰ ਲੌਂਗੋਵਾਲ) – ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿਖੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਆਏ ਕਈ ਪਰਿਵਾਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ।ਭਾਜਪਾ ਆਗੂ ਮੈਡਮ ਦਾਮਨ ਥਿੰਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੀ ਮੋਜ਼ੂਦਾ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਅੱਜ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਤੋਂ ਰੋਹਤਾਸ਼ ਬੰਗਾਲੀ ਸਾਬਕਾ ਐਮ.ਸੀ ਅਤੇ ਰਜਨੀ ਬਾਗੜੀ, ਕਾਂਤਾ ਬਾਗੜੀ, ਵਿਨੋਦ …
Read More »Exhibition dedicated to 418 years of First Parkash of Sri Guru Granth Sahib inaugurated at GNDU
Amritsar, September 1 (Punjab Post Bureau) – An exhibition dedicated to 418 years of Parkash of Sri Guru Granth Sahib was inaugurated here today in the Exhibition Hall at Sri Guru Granth Sahib Bhawan. Padam Shri Baba Sewa Singh ji of Khadur Sahib inaugurated the exhibition. Prof. S.S. Behl, Dean Academic Affairs was present especially at the inauguration. Faculty, students, …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 330 ਸਾਲ ਪੁਰਾਤਨ ਹੱਥ-ਲਿਖਤ ਖਰੜਿਆਂ `ਚ ਚਿਤਰਕਲਾ ਪ੍ਰਦਰਸ਼ਨੀ ਦਾ ਉਦਘਾਟਨ
ਨੌਜੁਆਨ ਪੀੜ੍ਹੀ ਨੂੰ ਵਿਰਾਸਤ ਤੋਂ ਜਾਣੂ ਕਰਵਾਉਣਾ ਸਮੇਂ ਦੀ ਲੋੜ – ਬਾਬਾ ਸੇਵਾ ਸਿੰਘ ਅੰਮ੍ਰਿਤਸਰ, 1 ਸਤੰਬਰ (ਖੁਰਮਣੀਆਂ) – ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਵਿਸ਼ੇਸ਼ ਪ੍ਰਦਰਸ਼ਨੀ ਦਾ ਉਦਘਾਟਨ ਅੱਜ ਇਥੇ ਗੁਰੂ ਗ੍ਰੰਥ ਸਾਹਿਬ ਭਵਨ `ਚ ਪਦਮ ਸ਼੍ਰੀ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਨੇ ਕੀਤਾ।ਇਸ ਪ੍ਰਦਰਸ਼ਨੀ ਵਿਚ 17ਵੀਂ ਸਦੀ ਤੋਂ ਲੈ …
Read More »ਅੱਜ ਲੱਗੇਗਾ ਨਾਗ ਕਲਾਂ ਵਿਖੇ ਕਿਸਾਨ ਮੇਲਾ, ਕੈਬਨਿਟ ਮੰਤਰੀ ਡਾ. ਨਿੱਜ਼ਰ ਹੋਣਗੇ ਮੁੱਖ ਮਹਿਮਾਨ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਅੰਮਿ੍ਰਤਸਰ ਵਲੋਂ 2 ਸਤੰਬਰ 2022 ਦਿਨ ਸ਼ੁੱਕਰਵਾਰ ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।ਉਨਾਂ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਮੇਲੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ।ਉਨਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਕੈਬਨਿਟ ਮੰਤਰੀ ਸਥਾਨਕ …
Read More »‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਟੂਰਨਾਂਮੈਂਟ ਦੀ ਹੋਈ ਸ਼ੁਰੂਆਤ – ਜਿਲ੍ਹਾ ਖੇਡ ਅਫ਼ਸਰ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਮੈਂਟ ਕਰਵਾਏ ਗਏ। ਸ਼੍ਰੀਮਤੀ ਜਸਮੀਤ ਕੌਰ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਬਲਾਕ …
Read More »ਸੀ.ਆਈ.ਏ ਸਟਾਫ ਵਲੋਂ 150 ਗ੍ਰਾਮ ਹੈਰੋਇਨ ਤੇ 1 ਕਾਰ ਸਮੇਤ 3 ਕਾਬੂ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਇੰਚਾਰਜ਼ ਸੀ.ਆਈ.ਏ ਸਟਾਫ ਅੰਮ੍ਰਿਤਸਰ ਸਿਟੀ ਇੰਸਪੈਕਟਰ ਅਮਨਦੀਪ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਅਮਰਜੀਤ ਸਿੰਘ ਵਲੋਂ ਪੁਲਿਸ ਪਾਰਟੀ ਏ.ਐਸ.ਆਈ ਜਸਬੀਰ ਸਿੰਘ, ਏ.ਐਸ.ਆਈ ਗੁਰਦੇਵ ਸਿੰਘ, ਏ.ਐਸ.ਆਈ ਸੁਰਿੰਦਰ ਕੁਮਾਰ ਤੇ ਏ.ਐਸ.ਆਈ ਬਲਵਿੰਦਰ ਸਿੰਘ ਸਮੇਤ ਗਸ਼ਤ ਦੋਰਾਨ ਬਸੰਤ ਐਵਨਿਊ ਨੇੜੇ ਆਰਚੀਜ਼ ਗੈਲਰੀ ਵਿਖੇ ਵਾਹਣਾਂ ਦੀ ਚੈਕਿੰਗ ਕਰਦੇ ਸਮੇਂ ਇੱਕ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਪਾਸੋਂ 150 ਗ੍ਰਾਮ ਹੈਰੋਇਨ …
Read More »15 ਗ੍ਰਾਮ ਹੈਰੋਇਨ ਸਮੇਤ 1 ਕਾਬੂ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਥਾਣਾ ਗੇਟ ਹਕੀਮਾਂ ਦੀ ਪੁਲਿਸ ਚੌਕੀ ਪੁਤਲੀਘਰ ਵਲੋਂ 15 ਗ੍ਰਾਮ ਹੈਰੋਇਨ ਸਮੇਤ ਕਰਨ ਉਰਫ ਆਲ ਪੁੱਤਰ ਗੁਰਦੇਵ ਸਿੰਘ ਵਾਸੀ ਗਲੀ ਨੰਬਰ 3 ਅੰਨਗੜ੍ਹ ਅੰਮ੍ਰਿਤਸਰ ਨੂੰ ਕਾਬੂ ਕੀਤਾ ਗਿਆ ਹੈ।ਮੁੱਖ ਅਫਸਰ ਥਾਣਾ ਗੇਟ ਹਕੀਮਾਂ ਅੰਮ੍ਰਿਤਸਰ ਇੰਸਪੈਕਟਰ ਮੋਹਿਤ ਕੁਮਾਰ ਅਨੁਸਾਰ ਏ.ਐਸ.ਆਈ ਗੁਰਪ੍ਰੀਤ ਸਿੰਘ ਇੰਚਾਰਜ਼ ਪੁਲਿਸ ਚੌਕੀ ਪੁਤਲੀਘਰ ਨੇ ਸਮੇਤ ਪੁਲਿਸ ਪਾਰਟੀ ਮੁਲਜ਼ਮ ਕਰਨ ਨੂੰ ਕਾਬੂ ਕਰਕੇ …
Read More »