ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਮੰਦਰ ਮਾਤਾ ਵੈਸ਼ਨੋ ਦੇਵੀ ਇੰਡਸਟ੍ਰੀਅਲ ਏਰੀਆ ਸਿਪਟ ਰੋਡ ਵਿਖੇ ਨਵਰਾਤਰਿਆਂ ਦੇ ਸ਼ੁੱਭ ਮੌਕੇ ‘ਤੇ ਮਹਾਂਮਾਈ ਦੀ ਪੂਜਾ ਅਤੇ ਕਲਸ਼ ਦੀ ਸਥਾਪਨਾ ਕੀਤੀ ਗਈ।ਪੰਡਿਤ ਰਾਮ ਪ੍ਰਵੇਸ਼ ਮਿਸ਼ਰਾ ਨੇ ਪੂਜਾ ਦੀਆਂ ਸਾਰੀਆਂ ਰਸਮਾਂ ਸੰਪਨ ਕਰਵਾਈਆਂ।ਇੰਡਸਟ੍ਰੀਅਲ ਏਰੀਆ ਛੇਹਰਟਾ ਦੇ ਉਪ ਪ੍ਰਧਾਨ ਦੀਪਕ ਸੂਰੀ ਨੇ ਦੱਸਿਆ ਕਿ ਰਾਮਨੌਮੀ ਨੂੰ ਹਵਨ ਪੂਜਨ ਕਰਕੇ ਕੰਜ਼ਕ ਪੂਜਨ ਕੀਤਾ ਜਾਵੇਗਾ।ਬੱਚਿਆਂ ਨੂੰ ਕਾਪੀਆਂ …
Read More »Monthly Archives: September 2022
ਹਨੂੰਮਾਨ ਮੰਦਿਰ ਵਿਖੇ ਲੰਗੂਰ ਮੇਲਾ ਸ਼ੁਰੂ
ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਨਰਾਤੇ ਸ਼ੁਰੂ ਹੁੰਦਿਆਂ ਹੀ ਸ੍ਰੀ ਦੁਰਗਿਆਣਾ ਮੰਦਿਰ ਦੇ ਸਥਿਤ ਵੱਡਾ ਹਨੂੰਮਾਨ ਮੰਦਿਰ ਵਿਖੇ ਲੰਗੂਰ ਮੇਲਾ ਸ਼ੁਰੂ ਹੋ ਗਿਆ ਹੈ, ਜੌ ਦੁਸਹਿਰੇ ਤੱਕ ਚੱਲੇਗਾ।ਤਸਵੀਰ ਵਿੱਚ ਸ੍ਰੀ ਹਨੂੰਮਾਨ ਦੇ ਦਰਬਾਰ ‘ਚ ਮੱਥਾ ਟੇਕਣ ਉਪਰੰਤ ਲੰਗੂਰ ਦੇ ਪਹਿਰਾਵੇ ਵਿਚ 9 ਸਾਲ ਬੱਚਾ ਸੁਵੀਰ ਉਮਰ।
Read More »ਐਡਵੋਕੇਟ ਵਿਪਨ ਢੰਡ ਵਲੋਂ ਯੋ ਯੋ ਕੁਲਚਾ ਦੁਕਾਨ ਦਾ ਉਦਘਾਟਨ
ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਵਿਪਨ ਢੰਡ ਨੇ ਸੰਧੂ ਕਾਲੋਨੀ ਛੇਹਰਟਾ ਵਿਖੇ ਯੋ ਯੋ ਕੁਲਚਾ ਦੀ ਦੁਕਾਨ ਦਾ ਉਦਘਾਟਨ ਕੀਤਾ।ਯੋ-ਯੋ ਕੁਲਚਾ ਦੀ ਦੁਕਾਨ ਦੇ ਮਾਲਕ ਰਾਜੀਵ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦਾ ਉਦੇਸ਼ ਸ਼ਹਿਰ ਵਾਸੀਆਂ ਨੂੰ ਪੌਸ਼ਟਿਕ ਭੋਜਨ ਵਜੋਂ ਵੱਖ-ਵੱਖ ਕਿਸਮਾਂ ਦੇ ਕੁੱਲਚੇ ਖੁਆਉਣਾ ਹੈ, ਤਾਂ ਜੋ ਉਨ੍ਹਾਂ ਨੂੰ ਸਵਾਦ ਦੇ ਨਾਲ-ਨਾਲ ਸਿਹਤ …
Read More »ਸ਼੍ਰੋਮਣੀ ਕਮੇਟੀ ਨੇ ਕਰਵਾਏ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ।16 ਤੋਂ 26 ਸਤੰਬਰ ਤੱਕ ਵੱਖ-ਵੱਖ ਦਿਨਾਂ ਵਿਚ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ ਸ਼ਬਦ ਵੀਚਾਰ, ਸ਼ਬਦ ਕੀਰਤਨ, ਕਵਿਤਾ, ਕਵੀਸ਼ਰੀ, ਪੇਂਟਿੰਗ ਮੁਕਾਬਲਾ ਅਤੇ ਲਿਖਤੀ ਇਮਤਿਹਾਨ ਕਰਵਾਏ ਗਏ।ਇਸ …
Read More »ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਸਭਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਸਭਰਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰ ਦੇ ਕੀਰਤਨੀਏ ਸਿੰਘਾਂ ਦਾ ਸਿੱਖ ਪੰਥ ਵਿਚ ਅਹਿਮ ਸਥਾਨ ਹੈ।ਭਾਈ ਸੁਲੱਖਣ ਸਿੰਘ ਨੇ ਗੁਰੂ ਬਖ਼ਸ਼ੀ …
Read More »ਕੌਸਲਰ ਸ਼ੁਕਰਪਾਲ ਸਿੰਘ ਬਟੂਹਾ ਕਾਂਗਰਸ ਦੇ ਸਿਟੀ ਲੌਂਗੋਵਾਲ ਪ੍ਰਧਾਨ ਨਿਯੁੱਕਤ
ਸੰਗਰੂਟ, 25 ਸਤੰਬਰ (ਜਗਸੀਰ ਲੌਂਗੋਵਾਲ) – ਕਸਬੇ ਦੇ ਵਾਰਡ ਨੰਬਰ 4 ਤੋਂ ਕੌਂਸਲਰ ਅਤੇ ਨੌਜਵਾਨ ਆਗੂ ਸ਼ੁਕਰਪਾਲ ਸਿੰਘ ਬਟੂਹਾ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਸੁਨਾਮ ਇੰਚਾਰਜ਼ ਜਸਵਿੰਦਰ ਸਿੰਘ ਧੀਮਾਨ ਨੇ ਲੌਂਗੋਵਾਲ ਨਗਰ ਦੇ ਸਿਟੀ ਪ੍ਰਧਾਨ ਨਿਯੁੱਕਤ ਕੀਤਾ ਹੈ।ਗੱਲਬਾਤ ਕਰਦਿਆਂ ਨੌਜਵਾਨ ਕਾਂਗਰਸੀ ਆਗੂ ਸ਼ੁਕਰਪਾਲ ਸਿੰਘ ਬਟੂਹਾ ਨੇ ਕਿਹਾ ਕਿ ਉਹ ਆਪਣੀ ਇਸ ਨਿਯੁੱਕਤੀ ਲਈ ਕਾਂਗਰਸ …
Read More »ਬੀ.ਕੇ.ਯੂ (ਦੋਆਬਾ) ਵਲੋਂ ਕਿਸਾਨੀ ਮਸਲਿਆਂ ਸਬੰਧੀ ਮੱਲ ਮਾਜ਼ਰਾ ਵਿਖੇ ਸੈਮੀਨਾਰ
ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਦਾ ਕੀਤਾ ਵਿਸ਼ੇਸ਼ ਸਨਮਾਨ ਸਮਰਾਲਾ, 24 ਸਤੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਪਿੰਡ ਮੱਲ ਮਾਜ਼ਰਾ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਸਬੰਧੀ ਪਿੰਡ ਦੇ ਗੁਰੁਦਆਰਾ ਸਾਹਿਬ ਵਿਖੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਜਰਨੈਲ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕਿਸਾਨੀ ਮਸਲਿਆਂ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਅਦਾਰਿਆਂ ਨੇ ਬਾਕਸਿੰਗ ’ਚ ਮਾਰੀਆਂ ਮੱਲ੍ਹਾਂ
ਖਾਲਸਾ ਕਾਲਜ ਗਰਲਜ਼ ਸੀਨੀ: ਸੈ: ਸਕੂਲ ਦੀਆਂ ਖਿਡਾਰਨਾਂ ਓਵਰਆਲ ਜੇਤੂ ਅੰਮ੍ਰਿਤਸਰ, 25 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲੇ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਇਨ੍ਹਾਂ ਮੁਕਾਬਲਿਆਂ ’ਚ ਗਰਲਜ਼ ਸਕੂਲ ਦੀਆਂ ਬਾਕਸਿੰਗ …
Read More »ਜੰਡਿਆਲਾ ਗੁਰੂ-ਤਰਨਤਾਰਨ ਸੜਕ ਅੱਜ ਤੋਂ ਸ੍ਰੀ ਗੁਰੂ ਅਰਜਨ ਦੇਵ ਮਾਰਗ ਦੇ ਨਾਮ ਨਾਲ ਜਾਣੀ ਜਾਵੇਗੀ- ਈ.ਟੀ.ਓ
ਸਰਦੂਲ ਸਿੰਘ ਬੰਡਾਲਾ ਮਾਰਗ ਦਾ ਨਾਮ ਬਦਲ ਕੇ ਗੁਰੂ ਸਾਹਿਬ ਦੇ ਨਾਮ ਤੇ ਰੱਖ ਕੇ ਕੀਤਾ ਉਦਘਾਟਨ ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ) – ਜਲੰਧਰ-ਅੰਮ੍ਰਿਤਸਰ ਜੀ.ਟੀ ਰੋਡ ਤੋਂ ਜੰਡਿਆਲਾ ਗੁਰੂ ਨੂੰ ਤਰਨਤਾਰਨ ਨਾਲ ਜੋੜਦੇ ਰਾਜ ਮਾਰਗ, ਜਿਸ ਦਾ ਨਾਮ ਚੋਣਾਂ ਤੋਂ ਥੋੜਾ ਚਿਰ ਪਹਿਲਾਂ ਸਰਦੂਲ ਸਿੰਘ ਬੰਡਾਲਾ ਮਾਰਗ ਰੱਖ ਦਿੱਤਾ ਗਿਆ ਸੀ, ਦਾ ਨਾਮ ਅੱਜ ਤੋਂ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ …
Read More »ਜਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਸ਼ਿਆਂ ਦੇ ਰਿਸੋਰਸ ਪਰਸਨ ਸਨਮਾਨਿਤ
ਬਟਾਲਾ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਲੈਕਚਰਾਰ ਕਮ-ਜਿਲ੍ਹਾ ਰਿਸੋਰਸ ਪਰਸਨ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਬੰਧੀ ਇੱਕ ਸ਼ਾਨਦਾਰ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਾਵਰ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਅਸ਼ਵਨੀ ਕੁਮਾਰ ਜਿਲ੍ਹਾ ਕੋਆਰਡੀਨੇਟਰ ਹਿਊਮੈਨਟੀਜ਼ ਨੇ ਕੀਤੀ।ਮੁੱਖ ਮਹਿਮਾਨ ਸੈਕੰਡਰੀ ਸਿੱਖਿਆ ਵਿਭਾਗ ਦੇ ਜਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਹਰਪਾਲ ਸਿੰਘ ਸੰਧਾਵਾਲੀਆ ਸਨ।ਪ੍ਰੋਗਰਾਮ ਵਿੱਚ …
Read More »