ਮੁਫਤ ਕਾਨੂੰਨੀ ਸਹਾਇਤਾ ਦਾ ਪ੍ਰਚਾਰ ਕਰਨ ਪਿੰਡ ਪਿੰਡ ਜਾਣਗੇ ਵਲੰਟੀਅਰ ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਆਰਥਿਕ ਤੌਰ ਤੇ ਕਮਜੋਰ ਅਤੇ ਪਿਛੜੇ ਹੋਏ ਵਰਗ ਨੂੰ ਕਿਸੇ ਵੀ ਕਿਸਮ ਦੀ ਕਾਨੂੰਨੀ ਪ੍ਰਕਿਰਿਆ ਵਿਚੋਂ ਗੁਜ਼ਰਨ ਵੇਲੇ ਹਰ ਕਿਸਮ ਦੇ ਹੱਲ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਮੇਸ਼ਾਂ ਤਤਪਰ ਹੈ। ਪੁਸ਼ਪਿੰਦਰ ਸਿੰਘ ਸਕੱਤਰ (ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ) ਨੇ ਇਹ ਮੁਹਿੰਮ ਨੂੰ ਘਰ ਘਰ ਪਹੁੰਚਾਉਣ …
Read More »Monthly Archives: October 2022
ਅੰਮ੍ਰਿਤਸਰ ‘ਚ 4 ਨਵੰਬਰ ਤੋਂ ਲੱਗੇਗਾ ਖੇਤਰੀ ਸਾਰਸ ਮੇਲਾ – ਡਿਪਟੀ ਕਮਿਸ਼ਨਰ
ਪ੍ਰਸਿੱਧ ਪੰਜਾਬੀ ਗਾਇਕ ਬਨ੍ਹਣਗੇ ਸਮਾਂ, ਦੇਸ਼ ਭਰ ਦੇ ਕਾਰੀਗਰ 300 ਤੋਂ ਵੱਧ ਲਗਾਉਣਗੇ ਸਟਾਲ ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਕੇਂਦਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ 4 ਨਵੰਬਰ ਤੋਂ 17 ਨਵੰਬਰ ਤੱਕ ਖੇਤਰੀ ਸਾਰਸ ਮੇਲਾ ਦੁਸ਼ਹਿਰਾ ਗਰਾਉਂਡ ਰਣਜੀਤ ਐਵਨਿਊ ਵਿਖੇ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਦੇਸ਼ ਭਰ ਤੋਂ ਕਾਰੀਗਰ ਆਪਣੀ ਦਸਤਕਾਰੀ ਹੁਨਰ ਦਾ ਪ੍ਰਦਰਸ਼ਨ ਕਰਨਗੇ ਅਤੇ 300 ਤੋਂ ਵੱਧ …
Read More »ਪੰਜਾਬ ਦਿਵਸ ਮੌਕੇ ਹੋਈ ਲੇਖਕਾਂ ਦੀ ਇਕੱਤਰਤਾ
ਅੱਧੀ ਸਦੀ ਬੀਤਣ ‘ਤੇ ਵੀ ਨਹੀਂ ਸੁਧਰੀ ਪੰਜਾਬੀ ਮਾਤ ਭਾਸ਼ਾ ਦੀ ਦਸ਼ਾ ਅਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਪੰਜਾਬੀ ਸਾਹਿਤ ਸੰਗਮ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਪੰਜਾਬ ਦਿਵਸ ਮੌਕੇ ਸਾਹਿਤਕ ਸੰਵਾਦ ਰਚਾਇਆ ਗਿਆ।ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕਤਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਇਹ ਤਲਖ ਹਕੀਕਤ ਹੈ ਕਿ ਨਿਰੋਲ ਭਾਸ਼ਾ ਦੇ …
Read More »ਰਾਸ਼ਟਰੀ ਏਕਤਾ ਦਿਵਸ ਮਨਾਇਆ
ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ ਅਤੇ ਜਿਲ੍ਹਾ ਸਿੱਖਿਆ ਸੁਧਾਰ ਟੀਮ ਇੰਚਾਰਜ਼ ਸਟੇਟ ਅਤੇ ਨੈਸ਼ਨਲ ਐਵਾਰਡੀ ਬਰਜਿੰਦਰਪਾਲ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਜ਼ਿਲ੍ਹਾ ਬਰਨਾਲਾ ਵਿਖੇ ਪ੍ਰਿੰਸੀਪਲ ਸ੍ਰੀਮਤੀ ਰੇਨੂੰ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਸ ਕਾਰਨਰ ਇੰਚਾਰਜ਼ ਅਵਨੀਸ਼ ਕੁਮਾਰ ਐਸ.ਐਸ ਮਾਸਟਰ ਦੀ ਰਹਿਨੁਮਾਈ ਹੇਠ ਰਾਸ਼ਟਰੀ ਏਕਤਾ …
Read More »ਅਕੈਡਮਿਕ ਹਾਈਟਸ ਪਬਲਿਕ ਸਕੂਲ ਪ੍ਰਿੰਸਪਲ ਸ਼੍ਰੀਮਤੀ ਰਾਸੂ ਅਗਰਵਾਲ ਦਾ ਸਨਮਾਨ
ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵਲੋਂ ਕੌਮੀ ਪੱਧਰ ‘ਤੇ ਸਨਮਾਨ ਵੰਡ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਵਿੱਚ 21 ਸਟੇਟਾਂ ਦੇ 1381 ਸਕੂਲਾਂ ਅਤੇ 63 ਪ੍ਰਿੰਸੀਪਲਾਂ ਅਤੇ ਸਕੂਲ ਮੈਨੇਜਮੈਂਟ ਨੂੰ ਸਨਮਾਨਿਤ ਕੀਤਾ ਗਿਆ।ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰਾਸੂ ਅਗਰਵਾਲ ਨੂੰ ਵੀ ਸਨਮਾਨਿਆ ਗਿਆ।ਇਹ ਸਕੂਲ ਅਤੇ ਇਲਾਕੇ ਲਈ ਬੜੇ ਮਾਣ ਵਾਲੀ ਗੱਲ ਹੈ।ਸਕੂਲ …
Read More »ਖ਼ਾਲਸਾ ਕਾਲਜ ਵਿਖੇ ‘ਆਰਟ ਆਫ਼ ਬੇਕਿੰਗ ਸੀਰੀਜ਼-2’ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਫੂਡ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਵਲੋਂ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ‘ਆਰਟ ਆਫ਼ ਬੇਕਿੰਗ ਸੀਰੀਜ਼-2’ ਵਰਕਸ਼ਾਪ ਆਯੋਜਿਤ ਕੀਤੀ ਗਈ।ਇਸ ਵਰਕਸ਼ਾਪ ਮੌਕੇ ਜੈਮਜ਼ ਕੈਮਬ੍ਰਿਜ਼ ਇੰਟਰਨੈਸ਼ਨਲ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਭਾਗ ਲਿਆ। ਡਾ. ਗੁਰਸ਼ਰਨ ਕੌਰ ਤੇ ਡਾ. ਸੰਦੀਪ ਸਿੰਘ ਆਦਿ ਨੇ ਵਿਦਿਆਰਥੀਆਂ ਨੂੰ ਫੂਡ ਸਾਇੰਸ ਨਾਲ ਸਬੰਧਤ ਤਕਨੀਕਾਂ ਅਤੇ ਵਿਭਾਗ ’ਚ ਚੱਲ ਰਹੇ ਹੋਰ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਅਤੇ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਸਥਾਨ ਹਾਸਲ ਕੀਤੇ ਹਨ। ਖ਼ਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ਨੇ ਸ਼ਬਦ ਕੀਰਤਨ ’ਚ ਹਾਸਲ ਕੀਤਾ ਪਹਿਲਾ ਸਥਾਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ …
Read More »ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤੇ ਸ਼ਾਨਦਾਰ ਨਤੀਜ਼ੇ
ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਪ੍ਰਨੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਚੌਥਾ ਸਮੈਸਟਰ ਨਤੀਜਿਆਂ ’ਚੋਂ 453 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਤੀਜ਼ਾ ਅਤੇ ਬੀ.ਏ, ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 6ਵਾਂ ਦੇ ਨਤੀਜਿਆਂ ’ਚ ਨੰਦਨੀ ਮਹਾਜਨ ਨੇ 438 ਅੰਕਾਂ ਨਾਲ ਤੀਜ਼ਾ ਤੇ ਲਵਪ੍ਰੀਤ ਕੌਰ ਨੇ 437 ਅੰਕ …
Read More »ਖ਼ਾਲਸਾ ਕਾਲਜ ਨਰਸਿੰਗ ਵਲੋਂ ਮਾਨਸਿਕ ਸਿਹਤ ਸਬੰਧੀ ਪ੍ਰਦਰਸ਼ਨੀ
ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਲੋਂ ਮਾਨਸਿਕ ਸਿਹਤ ਦਿਵਸ ਨੂੰ ਸਮਰਪਿਤ ਖਾਲਸਾ ਕਾਲਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਵਿਖੇ ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਡਾ. ਕਮਲਜੀਤ ਕੌਰ ਨੇ ਮਾਨਸਿਕ ਸਿਹਤ ਦਿਵਸ ਸਬੰਧੀ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਦਿਨ ਬਹੁਤ ਮਹੱਤਵਪੂਰਨ ਹੁੰਦਾ ਹੈ ਅਤੇ ਸਾਨੂੰ ਆਪਣੀ ਮਾਨਸਿਕ …
Read More »ਚੀਫ਼ ਖ਼ਾਲਸਾ ਦੀਵਾਨ ਦੀਆਂ ਪ੍ਰਾਪਤੀਆਂ ਸਬੰਧੀ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਚੀਫ਼ ਖ਼ਾਲਸਾ ਦੀਵਾਨ ਦਾ 120ਵੇਂ ਸਥਾਪਨਾ ਦਿਵਸ ਮੌਕੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ ਸੈਮੀਨਾਰ ਦੇ ਮੁੱੱਖ ਵਕਤਾ ਸਨ।ਉਨ੍ਹਾਂ ਨੇ ਵਿਦਿਆਰਥੀਆਂ ਨੂੰ …
Read More »