Sunday, April 27, 2025

Daily Archives: October 2, 2022

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ‘ਨਵ ਬਹਾਰ… ਫਰੈਸ਼ਰਜ਼ ਫੀਸਟਾ’ ਦਾ ਆਯੋਜਨ

ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਨਵੇਂ ਅਕਾਦਮਿਕ ਸੈਸ਼ਨ 2022-23 ‘ਚ ਆਏ ਫਰੈਸ਼ਰਾਂ ਦਾ ਹਾਰਦਿਕ ਅਭਿਨੰਦਨ ਕਰਨ ਲਈ ਕਾਲਜ਼ ਦੇ ਉਰਵੀ ਆਡੀਟੋਰੀਅਮ ‘ਚ ਨਵ ਬਹਾਰ …. ਫਰੈਸ਼ਰਜ਼ ਫੀਸਟਾ’ ਦਾ ਆਯੋਜਨ ਕੀਤਾ ਗਿਆ।ਯੂਥ ਵੈਲਫੇਅਰ ਵਿਭਾਗ ਦੇ ਅੰਤਰਗਤ ਪਿਛਲੇ ਪੰਦਰਾਂ ਦਿਨਾਂ ਤੋਂ ਆਰੰਭ ਹੋਈਆਂ ਥੀਏਟਰ, ਗਾਇਕੀ, ਸੰਗੀਤ, ਕੁਇਜ਼, ਹੋਮ ਸਾਈਂਸ, ਨ੍ਰਿਤ, ਕਮਰਸ਼ੀਅਲ ਅਤੇ ਫਾਈਨ ਆਰਟਸ, ਅਪਲਾਈਡ …

Read More »

ਬੁਰਜ਼ ਗੁ: ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸੁਖਮਨੀ ਸਾਹਿਬ ਦੇ ਪਾਠ ਨਿਰੰਤਰ ਜਾਰੀ

ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਸਮੂਹ ਸੇਵਾ ਸੁਸਾਇਟੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਨਿਰੰਤਰ ਚੱਲ ਰਹੇ ਹਨ।ਬੀਬੀ ਹਰਜੀਤ ਕੌਰ, ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ, ਗਲੀ ਗੁਜਰਾਂਵਾਲੀ ਅਤੇ ਬੀਬੀ …

Read More »

ਕੌਮੀ ਸਵੈ-ਇਛਕ ਖੂਨਦਾਨ ਦਿਵਸ ਸੰਬਧੀ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਐਨ.ਜੀ.ਓ ਦਾ ਸਨਮਾਨ

ਇੱਕ ਸਿਹਤਮੰਦ ਵਿਅਕਤੀ ਖੂਨਦਾਨ ਕਰਕੇ ਬਚਾ ਸਕਦਾ ਹੈ ਚਾਰ ਜ਼ਿੰਦਗੀਆਂ- ਸਿਵਲ ਸਰਜਨ ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਨਿਰਦੇਸ਼ਾਂ ਅਨੂਸਾਰ ਕੌਮੀ ਸਵੈ-ਇਛਕ ਖੂਨਦਾਨ ਦਿਵਸ ਦੇ ਸੰਬਧ ਵਿਚ ਸਿਵਲ ਹਸਪਤਾਲ ਵਿਖੇ ਇਕ ਜਿਲਾ੍ਹ ਪੱਧਰੀ ਸਮਾਗਮ ਕਰਵਾਇਆ ਗਿਆ।ਜਿਸ ਵਿਚ ਜਿਲੇ੍ਹ ਦੀਆਂ ਐਨ.ਜੀ.ਓ ਸੰਸਥਾਵਾਂ ਦੇ ਨੂਮਾਇੰਦਿਆਂ ਤੋਂ ਇਲਾਵਾ ਸਟਾਰ ਡੋਨਰਾਂ ਨੇ ਵੀ ਸ਼ਿਰਕਤ ਕੀਤੀ।ਸਿਵਲ …

Read More »

ਕੁਸ਼ਟ ਰੋਗੀਆਂ ਨਾਲ ਭੇਦ ਭਾਵ ਛੱਡ ਕੇ ਅਤੇ ਉਹਨਾਂ ਦੀ ਮਦਦ ਲਈ ਅੱਗੇ ਆਉਣ ਲੋਕ- ਡਾ. ਚਰਨਜੀਤ ਸਿੰਘ

ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – 2 ਅਕਤੂਬਰ ਗਾਂਧੀ ਜਯੰਤੀ ਨੂੰ ਸਮਰਪਿਤ ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪੋ੍ਰਗਰਾਮ ਅਧੀਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਥਾਮਕ ਗੁਰੂ ਰਾਮ ਦਾਸ ਕੂਸ਼ਟ ਆਸ਼ਰਮ ਵਿਖੇ, ਜਿਲਾ੍ਹ ਨੋਡਲ ਅਪਸਰ (ਲੈਪਰੋਸੀ) ਡਾ. ਸੰਗੀਤਾ ਅਰੋੜਾ, ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਲੈਪਰੋਸੀ ਸੁਪਰਵਾਇਜਰ ਗੁਰਵਿੰਦਰ ਸਿੰਘ, ਪਰਮਿੰਦਰ ਸਿੰਘ ਅਤੇ ਟੀਮ ਵਲੋਂ ਕੁਸ਼ਟ ਰੋਗੀਆਂ ਨੂੰ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਡੀ.ਏ.ਵੀ ਰਾਸ਼ਟਰੀ ਪੱਧਰ ਦੇ ਕਲੱਸਟਰ ਟੂਰਨਾਮੈਂਟ ਦੀ ਕੀਤੀ ਮੇਜ਼ਬਾਨੀ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਪਦਮ਼ਸ੍ਰੀ ਐਵਾਰਡੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੀ ਅਗਵਾਈ ਹੇਠ ਅਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ (1) ਤੇ ਏਡਿਡ ਸਕੂਲਜ਼ ਦੇ ਕੁਸ਼ਲ ਮਾਗਰਦਰਸ਼ਨ ਅਧੀਨ ਰਾਸ਼ਟਰੀ ਪੱਧਰ ਕਲੱਸਟਰ ਟੂਰਨਾਮੈਂਟ ਕਰਵਾਏ ਗਏ।ਜਿਸ ਵਿੱਚ 10 ਸਕੂਲਾਂ ਦੇ 130 ਵਿਦਿਆਰਥੀਆਂ ਨੇ ਇਸ ਸ਼ਾਨਦਾਰ ਅਵਸਰ ਵਿੱਚ ਭਾਗ ਲਿਆ । ਡੀ.ਏ.ਵੀ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ ਗਾਂਧੀ ਜਯੰਤੀ

ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਗਾਂਧੀ ਜਯੰਤੀ ਬੜੀ ਦੇਸ਼ਸ਼ਭਗਤੀ ਅਤੇ ਸ਼ਰਧਾ ਭਾਵਨਾ ਨਾਲ ਮਨਾਈ ਗਈ।ਭਾਰਤ ਦੇ ਮਹਾਨ ਪੁੱਤਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ।ਵਿਦਿਆਰਥੀਆਂ ਨੂੰ ਇਸ ਮਹਾਨ ਆਤਮਾ ਬਾਰੇ ਜਾਣੂ ਕਰਵਾਇਆ ਗਿਆ।ਉਨ੍ਹਾਂ ਦੇ ਜੀਵਨ ਦੇ ਕੁੱਝ ਅੰਸ਼ ਵੀ ਸਭਾ ਵਿੱਚ ਪੜ੍ਹੇ ਗਏ।ਮੋਹਨ ਦਾਸ ਕਰਮ ਚੰਦ ਗਾਂਧੀ ਇੱਕ ਭਾਰਤੀ …

Read More »

Panther Division Raising Day celebrated

Amritsar, October 2 (Punjab Post Bureau) – Panther Division celebrated its 58th Raising Day. The Division was raised at Clement Town Dehradun on 01 Oct 1964, under World War-II veteran, Maj Gen Niranjan Prasad and became fully operational in Mar 1965.  History of Panther Divsion is a saga of valour and gallantry, replete with heroic deeds of unparalleled courage and …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸੱਯਦ ਵਾਰਿਸ ਸ਼ਾਹ ਦੀ 300ਵੀਂ ਜਨਮ ਵਰ੍ਹੇਗੰਢ ਅੱਜ 3 ਨੂੰ

ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 3 ਅਕਤੂਬਰ 2022 ਨੂੰ ਦਸ਼ਮੇਸ਼ ਆਡੀਟੋਰੀਅਮ ਵਿਚ ਬਾਅਦ ਦੁਪਹਿਰ 01:00 ਵਜੇ ਤੋਂ 05:00 ਵਜੇ ਤੱਕ ਪੰਜਾਬੀ ਦੇ ਮਹਾਨ ਕਵੀ ਵਾਰਿਸ ਸ਼ਾਹ ਜੀ ਦੀ 300ਵੀਂ ਜਨਮ ਵਰ੍ਹੇਗੰਢ ਮਨਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸਮਾਗਮ ਵਿਚ ਹੀਰ ਵਾਰਿਸ ਸ਼ਾਹ ਦਾ ਗਾਇਨ ਅਤੇ ਹੀਰ ਵਾਰਿਸ ਸਬੰਧੀ ਵਿਚਾਰ ਚਰਚਾ ਹੋਵੇਗੀ।ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ …

Read More »

ਸਚਾਈ, ਅਹਿੰਸਾ ਤੇ ਸਾਦੇ ਜੀਵਨ ‘ਤੇ ਚੱਲਣ ਦੀ ਲੋੜ – ਪਰਮਿੰਦਰ ਲੌਂਗੋਵਾਲ

ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸ ਸ ਸ ਸ ਮਹਿਲਾਂ ਸੰਗਰੂਰ ਵਲੋਂ “ਸੋਹਣਾ ਸਕੂਲ ਮੁਹਿੰਮ” ਤਹਿਤ ਦੇਸ਼ ਭਗਤਾਂ ਨੂੰ ਸਮਰਪਿਤ ਸਮੂਹ ਸਟਾਫ ਤੇ ਵਲੰਟੀਅਰਾਂ ਦੀ ਮਦਦ ਨਾਲ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ।ਇਸ ਦਾ ਉਦਘਾਟਨ ਸਕੂਲ ਦੇ ਸੀਨੀਅਰ ਲੈਕਚਰਾਰ ਨਵਰਾਜ ਕੌਰ ਅਤੇ ਚਰਨਦੀਪ ਸੋਨੀਆ ਲੈਕਚਰਾਰ ਨੇ ਕੀਤਾ। ਵਿਚਾਰ ਚਰਚਾ ਦੌਰਾਨ ਵਿਦਿਆਰਥਣਾਂ ਮਨਪ੍ਰੀਤ ਕੌਰ, ਹਰਮਨ ਕੌਰ, …

Read More »

ਖਾਲਸਾ ਕਾਲਜ ਵਿਖੇ ਸਾਹਿਤਕ ਕੁਇਜ਼ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਅੰਗਰੇਜ਼ੀ ਦੇ ਪੋਸਟ ਗ੍ਰੈਜੂਏਟ ਵਿਭਾਗ ਵਲੋਂ ਬੀ.ਏ (ਆਨਰਜ਼) ਅੰਗਰੇਜ਼ੀ, ਐਮ.ਏ. (ਅੰਗਰੇਜ਼ੀ) ਅਤੇ ਇਲੈਕਟਿਵ ਇੰਗਲਿਸ਼ ਦੇ ਵਿਦਿਆਰਥੀਆਂ ਲਈ ਸਾਹਿਤਕ ਕੁਇਜ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 150 ਦੇ ਕਰੀਬ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਵਿਭਾਗ ਦੇ ਮੁਖੀ ਪ੍ਰੋ: ਅਨੁਪਮ ਸੰਧੂ …

Read More »