Sunday, June 23, 2024

Daily Archives: October 3, 2022

ਭਾਰਤ ਚੋਣ ਕਮਿਸ਼ਨ ਵਲੋਂ 100 ਸਾਲ ਤੋਂ ਵਡੇਰੀ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨ

ਬੀ.ਐਲ.ਓ ਨੇ ਵੋਟਰਾਂ ਦੇ ਘਰ-ਘਰ ਜਾ ਕੇ ਦਿੱਤੇ ਸਨਮਾਨ ਪੱਤਰ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ 1 ਅਕਤੂਬਰ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਉਂਦਿਆਂ ਜਿਲ੍ਹਾ ਚੋਣ ਦਫ਼ਤਰ ਵਲੋਂ ਅੱਜ ਜਿਲ੍ਹੇ ਦੇ 100 ਸਾਲ ਤੋਂ ਵੱਧ ਉਮਰ ਦੇ 707 ਵੋਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਬੀ.ਐਲ.ਓ ਵਲੋਂ ਘਰ-ਘਰ ਜਾ ਕੇ 100 ਸਾਲ ਤੋਂ ਵਡੇਰੀ ਉਮਰ …

Read More »

Guru Nanak Dev University celebrated 300th birth anniversary of Syed Waris Shah

Amritsar, October 3 (Punjab Post Bureau) – Commemorating the 300th birth anniversary of Syed Waris Shah’, Guru Nanak Dev University in collaboration with Punjab Art Council, Chandigarh organised “Sadaa-E-Waris: Heer” in the university premises at the Dashmesh Auditorium. The event commenced with melodious singing of the initial phrases of Heer written by Waris Shah. Vice Chancellor  Prof. Jaspal Singh Sandhu …

Read More »

ਚੇਤਨਾ ਪਰਖ ਪ੍ਰੀਖਿਆ ਦਾ ਸੂਬਾ ਪੱਧਰੀ ਸਨਮਾਨ ਸਮਾਗਮ 9 ਨੂੰ – ਮਾਸਟਰ ਪਰਮਵੇਦ

ਬਰਨਾਲਾ ਵਿਖੇ ਹੋ ਰਹੇ ਸਮਾਗਮ ‘ਚ 40 ਜੇਤੂਆਂ ਨੂੰ ਮਿਲੇੇਗਾ ਨਕਦ ਇਨਾਮ ਤੇ ਪੜ੍ਹਨ ਸਮੱਗਰੀ ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਚੇਤਨਾ ਪਰਖ ਪ੍ਰੀਖਿਆ ਦੇ ਸੂਬਾ ਮੁੱਖੀ ਰਜਿੰਦਰ ਭਦੌੜ ਤੇ ਬਰਨਾਲਾ-ਸੰਗਰੂਰ ਜ਼ੋਨ ਦੇ ਮੁਖੀ ਮਾਸਟਰ ਪਰਮਵੇਦ ਨੇ ਜਾਰੀ ਬਿਆਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਲੋਕਾਂ ਦਾ ਸੋਚਣਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਇਤਿਹਾਸਕ ਕਿਸਾਨੀ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਚਾਹਤ ਲਾਂਬਾ ਦਾ ’ਵਰਸਿਟੀ ਇਮਤਿਹਾਨਾਂ ’ਚ ਪਹਿਲਾ ਸਥਾਨ

ਅੰਮ੍ਰਿਤਸਰ, 3 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਚਾਹਤ ਲਾਂਬਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ.ਐਲ.ਐਲ.ਬੀ (ਪੰਜ ਸਾਲਾ ਕੋਰਸ) ਚੌਥਾ ਸਮੈਸਟਰ ਦੇ ਐੈਲਾਨੇ ਨਤੀਜਿਆਂ ’ਚੋਂ 474 ਅੰਕਾਂ ਨਾਲ ’ਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਤੇ ਲਗਨ ਕਰਕੇ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਕਰਵਾਇਆ ਡਾਂਡੀਆਂ ਤੇ ਗਰਬਾ ਮੁਕਾਬਲਾ

ਅੰਮ੍ਰਿਤਸਰ, 3 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਨਰਾਤਿਆਂ ਦੇ ਸਬੰਧ ’ਚ ਡਾਂਡੀਆ ਅਤੇ ਗਰਬਾ ਮੁਕਾਬਲੇ ਕਰਵਾਏ ਗਏ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਸਦਕਾ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਹਾਈ-ਆਨ-ਐਨਰਜ਼ੀ ਸੰਗੀਤ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੇ ਰਵਾਇਤੀ ਗਰਬਾ ਦਾ ਪਹਿਰਾਵਾ ਪਾਇਆ ਹੋਇਆ ਸੀ। ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਨੂੰ …

Read More »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਲਖੀਮਪੁਰ ਖੀਰੀ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਰੋੋਕ ਰੇਲ

ਝੋਨੇ ਦੀ ਖਰੀਦ ਸਬੰਧੀ ਸ਼ਰਤਾਂ ਦਾ ਕੀਤਾ ਵਿਰੋਧ, ਕਿਹਾ ਬਿਜਲੀ ਵੰਡ ਲਾਇਸੈਂਸ 2022 ਵਾਪਿਸ ਲਵੇ ਸਰਕਾਰ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪੰਜਾਬ ਪੱਧਰੀ ਐਲਾਨ ਦੇ ਚੱਲਦੇ ਅੱਜ ਲਾਖੀਮਪੁਰ ਖੀਰੀ ਕਤਲਕਾਂਡ ਦਾ ਇੱਕ ਸਾਲ ਪੂਰਾ ਹੋ ਜਾਣ ਦੇ ਬਾਅਦ ਵੀ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਨਾ ਮਿਲਣ ‘ਤੇ ਅੱਜ ਪੰਜਾਬ ਭਰ ‘ਚ ਜਥੇਬੰਦੀ …

Read More »

ਨਿਗਮ ਦੀ ਬੇਹਤਰੀ ਲਈ ਜਲਦ ਹੋਵੇਗੀ ਹਾਊਸ ਦੀ ਮੀਟਿੰਗ – ਨਿਗਮ ਕੌਂਸਲਰਾਂ ਨੇ ਲਿਆ ਫੈਸਲਾ

ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਕੌਂਸਲਰਨਾਂ ਅਤੇ ਆਮ ਜਨਤਾ ਨੂੰ ਨਗਰ ਨਿਗਮ ਦਫ਼ਤਰਾਂ ਵਿਖੇ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅੱਜ ਮੌਜ਼ੂਦਾ ਨਿਗਮ ਹਾਉਸ ਦੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕੌਂਸਲਰਾਂ ਦੀ ਮੀਟਿੰਗ ਹੋਈ।ਜਿਸ ਵਿੱਚ ਮੇਅਰ ਕਰਮਜੀਤ ਸਿੰਘ ਰਿੰਟੂ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, …

Read More »

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਦਾਣਾ ਮੰਡੀ ਕਾਨਵਾਂ ਵਿਖੇ ਕਿਸਾਨ ਮੇਲਾ 8 ਅਕਤੂਬਰ ਨੂੰ

ਖੇਤੀਬਾੜੀ ਵਿਭਾਗਾਂ ਅਤੇ ਨਿੱਜੀ ਅਦਾਰਿਆਂ ਵਲੋਂ ਲਗਾਈਆ ਜਾਣਗੀਆਂ ਪ੍ਰਦਰਸ਼ਨੀਆਂ ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਨੂੰ ਉਤਰੀ ਭਾਰਤ ਦਾ ਪਹਿਲਾਂ ਧੂੰਆਂ ਮੁਕਤ ਜ਼ਿਲ੍ਹਾ ਬਨਾਉਣ ਦੇ ਉਦੇਸ਼ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰੰਮ ਤਹਿਤ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਵਿਖੇ 8 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ …

Read More »

ਮੰਡੀਆਂ ‘ਚ ਖੱਜ਼ਲ ਖਰਾਬੀ ਤੋਂ ਬਚਣ ਲਈ ਝੋਨੇ ਦੀ ਫਸਲ ਪੂਰੀ ਪੱਕਣ ‘ਤੇ ਹੀ ਕਰਵਾਈ ਜਾਵੇ ਕਟਾਈ – ਡੀ.ਸੀ

ਜਿਲਾ ਪਠਾਨਕੋਟ ਵਿੱਚ ਝੋਨੇ ਦੇ ਸੁਚੱਜੇ ਮੰਡੀਕਰਨ ਲਈ ਮੰਡੀਆਂ ‘ਚ ਪ੍ਰਬੰਧ ਮੁਕੰਮਲ ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਵਿੱਚ ਇਸ ਵਾਰ ਤਕਰੀਬਨ 28500 ਹੈਕਟੇਅਰ ਰਕਬੇ ਵਿੱਚ ਝੋਨੇ (ਸਮੇਤ ਬਾਸਮਤੀ) ਦੀ ਕਾਸ਼ਤ ਕੀਤੀ ਗਈ ਹੈ।ਜਿਸ ਤੋਂ ਤਕਰੀਬਨ 95 ਹਜ਼ਾਰ ਟਨ ਪੈਦਾਵਾਰ ਹੋਣ ਦੀ ਸੰਭਾਵਨਾ ਹੈ।ਝੋਨੇ ਦੀ ਪੈਦਾਵਾਰ ਦੇ ਸੁਚੱਜੇ ਮੰਡੀਕਰਨ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ …

Read More »

ਦੁਸ਼ਹਿਰਾ ਮਨਾਉਣ ਲਈ ਸ਼ਹਿਰ ਵਿੱਚ 7 ਦੁਸਹਿਰਾ ਕਮੇਟੀਆਂ ਨੂੰ ਦਿੱਤੀ ਗਈ ਪ੍ਰਵਾਨਗੀ

ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਦੁਸਹਿਰੇ ਵਾਲੇ ਦਿਨ 5 ਅਕਤੂਬਰ ਬੁੱਧਵਾਰ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਸ਼ਹਿਰ ਵਿੱਚ ਰਾਵਣ ਨੂੰ ਅਗਨ ਭੇਟ ਕਰਨ ਲਈ 7 ਦੁਸ਼ਹਿਰਾ ਕਮੇਟੀਆਂ ਸ੍ਰੀ ਦੁਰਗਿਆਨਾ ਮੰਦਰ, ਗਰਾਊਂਡ ਮਾਤਾ ਭਰਦਕਾਲੀ, ਪੁਰਾਣਾ ਨਰੈਣਗੜ੍ਹ ਬਾਈਪਾਸ ਛੇਹਰਟਾ, ਟਿੱਬਾ ਗਰਾਊਂਡ ਰਾਮ ਨਗਰ ਕਲੋਨੀ, ਲਕਸ਼ਮੀ ਵਿਹਾਰ ਦੁਸ਼ਹਿਰਾ ਗਰਾਊਂਡ, ਲੇਨ ਨੰਬਰ 5 ਡੀ.ਆਰ ਇਨਕਲੇਵ ਅਤੇ ਟੈਲੀਫੋਨ ਐਕਸਚੇਂਜ਼ ਕਟੜਾ ਸ਼ੇਰ ਸਿੰਘ ਨੂੰ ਹੀ …

Read More »