ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਬਾਨੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਾਂਝਾ ਪੰਜਾਬ ਸਾਂਝੇ ਲੋਕ ਲੋਕ ਐਜੂਕੇਸ਼ਨਲ ਅਤੇ ਵੈਲਫ਼ੇਅਰ ਸੁਸਾਇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਨੀਵਾਰ ਕਰਵਾਇਆ ਗਿਆ।ਸ਼ਾਮ 3:00 ਵਜੇ ਤੋਂ ਰਾਤ 9:30 ਤੱਕ ਗੁਰਦੁਆਰਾ ਤਪ ਅਸਥਾਨ ਬਾਬਾ ਗੁਰਮੁੱਖ ਸਿੰਘ ਜੀ ਪਟਿਆਲੇ ਵਾਲੇ (ਕਾਰ ਸੇਵਾ) ਮਹਾਂਪੁਰਖਾਂ ਦੇ …
Read More »