Sunday, June 23, 2024

Daily Archives: October 4, 2022

ਦੁਰਗਾ ਅਸ਼ਟਮੀ ‘ਤੇੇ ਕੰਨਿਆਂ ਪੂਜਨ ਕੀਤਾ ਗਿਆ

ਭੀਖੀ, 4 ਅਕਤੂਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਸ੍ਰੀ ਦੁਰਗਾ ਅਸ਼ਟਮੀ ਦੇ ਮੌਕੇ ਨਿੱਕੀਆਂ ਨਿੱਕੀਆਂ ਕੰਜ਼ਕਾਂ ਦੇ ਚਰਨ ਧੋ ਕੇ ਪੂਜਨ ਕੀਤਾ ਗਿਆ।ਉਨ੍ਹਾਂ ਨੂੰ ਤਿਲਕ ਲਗਾ ਕੇ ਚੁੰਨੀਆਂ, ਫਲ ਅਤੇ ਮਿਠਾਈਆਂ ਭੇਟ ਕੀਤੀਆਂ ਗਈਆਂ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਅਤੇ ਸਾਰੇ ਹੀ ਸਟਾਫ ਨੇ ਇਸ ਪੂਜਨ ਵਿੱਚ ਭਾਗ ਲਿਆ।ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼ਤੀਸ਼ …

Read More »

ਆਕਸਫੋਰਡ ਪਬਲਿਕ ਸਕੂਲ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ

ਸੰਗਰੂਰ, 4 ਅਕਤੂਬਰ (ਜਗਸੀਰ ਲੌਂਗੋਵਾਲ) – ਕਸਬਾ ਚੀਮਾ ਦੇ ਸੁਨਾਮ ਰੋਡ ਸਥਿਤ ਆਕਸਫੋਰਡ ਪਬਲਿਕ ਸਕੂਲ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ।ਸਕੂਲ਼ ਦੇ ਵਿਦਿਆਰਥੀਆਂ ਵਲੋਂ ਰਾਮਾਇਣ ਦਾ ਪਾਠ ਲੀਤਾ ਗਿਆ ਅਤੇ ਰਾਵਣ ਦੇ ਪੁਤਲੇ ਬਣਾਏ ਗਏ।ੇ ਵਿਦਿਆਰਥੀਆਂ ਵਲੋਂ ਵੇਸਟ ਮਟੀਰੀਅਲ ਦੀ ਵਰਤੋਂ ਕਰਕੇ ਰਾਵਣ ਦੇ ਪੁਤਲੇ ਤਿਆਰ ਕੀਤੇ ਗਏ।ਸਕੂਲੀ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਮੁਕਾਬਲੇ ਵੀ ਕਰਵਾਏ ਗਏ ਤੇ ਕਿੰਡਰਗਾਰਟਨ ਦੇ ਵਿਦਿਆਰਥੀਆਂ …

Read More »

ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਮਨਾਇਆ ਗਿਆ ਦੁਸਿਹਰੇ ਦਾ ਤਿਉਹਾਰ

ਸੰਗਰੂਰ, 4 ਅਕਤੂਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਦੁਸ਼ਿਹਰੇ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਦੱਸਿਆ ਕਿ ਦੁਸਿਹਰੇ ਦਾ ਤਿਉਹਾਰ ਇੱਕ ਪਵਿੱਤਰ ਤਿਉਹਾਰ ਹੈ।ਇਸ ਦਿਨ ਸ੍ਰੀ ਰਾਮ ਚੰਦਰ ਜੀ ਨੇ ਰਾਵਣ (ਬੁਰਾਈ) ਨੂੰ ਹਰਾ ਕੇ ਸੱਚਾਈ ‘ਤੇ ਜਿੱਤ ਪ੍ਰਾਪਤ ਕਰਕੇ ਮਾਤਾ ਸੀਤਾ ਨੂੰ ਰਾਵਣ ਦੀ ਕੈਦ ਵਿਚੋਂ …

Read More »

ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਰਾਮਲੀਲਾ ਦਾ ਕੀਤਾ ਮੰਚਨ

ਸੰਗਰੂਰ, 4 ਅਕਤੂਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਰਾਮਲੀਲਾ ਦਾ ਮੰਚਨ ਕੀਤਾ ਗਿਆ।ਬੱਚਿਆਂ ਨੇ ਵੱਖੋ ਵੱਖ ਝਾਕੀਆਂ ਪੇਸ਼ ਕੀਤੀਆਂ।ਉਨਾਂ ਨੇ ਸ੍ਰੀ ਰਾਮ, ਸ਼੍ਰੀ ਲਕਸ਼ਮਣ ਤੇ ਸ਼੍ਰੀ ਹਨੂੰਮਾਨ ਜੀ ਦੇ ਰੋਲ ਤੇ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਵਲੋਂ ਰਾਮ ਲੀਲਾ ਪੇਸ਼ ਕੀਤੀ ਗਈ।ਸਕੂਲ ਅਧਿਆਪਕਾਂ ਨੇ ਬੱਚਿਆਂ ਨੂੰ ਦੁਸ਼ਿਹਰੇ ਦੇ ਤਿਉਹਾਰ ਦਾ ਇਤਿਹਾਸ ਦੱਸਿਆ ਅਤੇ ਬਦੀ ‘ਤੇ …

Read More »

ਪੀ.ਜੀ.ਆਈ ਦੀ ਤਰਜ਼ ’ਤੇ ਗੁਰੂ ਨਾਨਕ ਦੇਵ ਹਸਪਤਾਲ ਦਾ ਕਰਾਂਗੇ ਵਿਕਾਸ – ਸਿਹਤ ਮੰਤਰੀ

ਮੈਡੀਕਲ ਕਾਲਜ ਦੀ ਥਾਂ ‘ਤੇ ਨਜਾਇਜ਼ ਕਬਜਿਆਂ ਦੀ ਕੀਤੀ ਜਾਵੇਗੀ ਜਾਂਚ ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਹਸਪਤਾਲ ਦਾ ਪੀ.ਜੀ.ਆਈ ਤਰਜ਼ ਤੇ ਵਿਕਾਸ ਕੀਤਾ ਜਾਵੇਗਾ ਅਤੇ ਸਾਰੀਆਂ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਇਸ ਹਸਪਤਾਲ ਤੋਂ ਕਿਸੇ ਮਰੀਜ਼ ਨੂੰ ਦੂਜੇ ਹਸਪਤਾਲਾਂ ਵਿੱਚ ਰੈਫਰ ਨਾ ਕੀਤਾ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 4 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਬੀ. ਡੀਜਾਇਨ (ਮਲਟੀਮੀਡਿਆ), ਸਮੈਟਸਰ-ਦੂਜਾ, ਚੋਥਾ ਅਤੇ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Read More »

ਖ਼ਾਲਸਾ ਕਾਲਜ ਲਾਅ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਖੂਨਦਾਨ ਕੈਂਪ

ਅੰਮ੍ਰਿਤਸਰ, 4 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਦੇ ਐਨ.ਐਸ.ਐਸ ਵਿੰਗ ਨੇ ਨਾਲੇਜ ਵਿਲਾ ਇੰਟੀਗ੍ਰੇਟਿਡ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਦੇ ਸਮਰਥਨ ਨਾਲ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਕਾਲਜ ਵਿਦਿਆਰਥੀਆਂ ਦੇ ਸ਼ਬਦ ਗਾਇਨ ਉਪਰੰਤ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਉਦਘਾਟਨ ਕੀਤਾ। ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਨਿਰਦੇਸ਼ਾਂ ’ਤੇ ਸੁਸਾਇਟੀ ਦੇ ਬਿਕਰਮਜੀਤ …

Read More »

ਖ਼ਾਲਸਾ ਕਾਲਜ ਲਾਅ ਨੂੰ ‘ਬਾਰ ਕੌਂਸਲ ਆਫ਼ ਇੰਡੀਆ’ ਨੇ ਲਿਆ 60 ਸੀਟਾਂ ਦੇਣ ਦਾ ਫੈਸਲਾ

12 ਅਕਤੂਬਰ ਤੱਕ ਭਰੀਆਂ ਜਾ ਸਕਦੀਆਂ ਹਨ ਸੀਟਾਂ – ਡਾ. ਜਸਪਾਲ ਸਿੰਘ ਅੰਮ੍ਰਿਤਸਰ, 4 ਅਕਤੂਬਰ (ਖੁਰਮਣੀਆਂ) – ਬਾਰ ਕੌਂਸਲ ਆਫ਼ ਇੰਡੀਆ ਨਵੀ ਦਿੱਲੀ ਵਲੋਂ ਖ਼ਾਲਸਾ ਕਾਲਜ ਆਫ਼ ਲਾਅ ਦੇ ਬੁਨਿਆਦੀ ਢਾਂਚੇ, ਅਧਿਆਪਕਾਂ ਦੇ ਵਿੱਦਿਅਕ ਪੱਧਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਨੂੰ ਧਿਆਨ ’ਚ ਰੱਖਦਿਆਂ ਵਿੱਦਿਅਕ ਸੈਸ਼ਨ 2022-23 ਤੋਂ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) …

Read More »

ਖਾਲਸਾ ਕਾਲਜ ਵਿਖੇ ‘ਕਾਰੋਬਾਰ ਪ੍ਰਬੰਧਨ ’ਚ ਸੂਚਨਾ ਤਕਨਾਲੋਜੀ ਦੀ ਭੂਮਿਕਾ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 4 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵਲੋਂ ‘ਕਾਰੋਬਾਰ ਪ੍ਰਬੰਧਨ ’ਚ ਸੂਚਨਾ ਤਕਨਾਲੋਜੀ ਦੀ ਭੂਮਿਕਾ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਦਿੱਤੇ ਗਏ ਸਹਿਯੋਗ ਸਦਕਾ ਕਰਵਾਏ ਇਸ ਸੈਮੀਨਾਰ ’ਚ ਡੀ.ਏ.ਵੀ ਯੂਨੀਵਰਸਿਟੀ ਜਲੰਧਰ ਦੇ ਡੀਨ ਅਤੇ ਐਸੋਸੀਏਟ ਪ੍ਰੋਫੈਸਰ ਡਾ. ਮਾਣਿਕ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸੈਮੀਨਾਰ …

Read More »

ਖ਼ਾਲਸਾ ਕਾਲਜ ਦੇ ਅਧਿਆਪਕ ਨੂੰ ‘ਬੈਸਟ ਇਨਵੈਸਟੀਗੇਟਿਵ ਫਿਲਮ’ ਲਈ ਮਿਲਿਆ ਰਾਸ਼ਟਰੀ ਸਨਮਾਨ

ਅੰਮ੍ਰਿਤਸਰ, 4 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਪਰਮਜੀਤ ਸਿੰਘ ਕੱਟੂ ਨੂੰ ਭਾਰਤ ਦੇ ਰਾਸ਼ਟਪਤੀ ਵਲੋਂ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਅਧਿਆਪਨ ਦੇ ਨਾਲ ਨਾਲ ਫਿਲਮੀ ਖੇਤਰ ’ਚ ਰੁਚੀ ਰੱਖਣ ਅਤੇ ਕੰਮ ਕਰਨ ਵਾਲੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਪਰਮਜੀਤ ਸਿੰਘ ਕੱਟੂ ਨੂੰ ਬੀਤੇ 30 ਸਤੰਬਰ ਨੂੰ ਭਾਰਤ ਸਰਕਾਰ ਦੇ …

Read More »