Sunday, April 27, 2025

Daily Archives: October 5, 2022

ਬਦੀ ‘ਤੇ ਨੇਕੀ ਦਾ ਪ੍ਰਤੀਕ ਦਾ ਤਿਓਹਾਰ ਹੈ ਦੁਸ਼ਹਿਰਾ – ਈ.ਟੀ.ਓ

ਜੰਡਿਆਲਾ ਗੁਰੂ ਵਿਖੇ ਦੁਸ਼ਹਿਰਾ ਧੂਮਧਾਮ ਨਾਲ ਮਨਾਇਆ ਜੰਡਿਆਲਾ ਗੁਰੂ, 5 ਅਕਤੂਬਰ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਵਿਖੇ ਸ੍ਰੀ ਰਾਮਨੌਮੀ ਕਮੇਟੀ ਵਲੋਂ ਦੁਸਿਹਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ।ਜਿਸ ਵਿੱਚ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਸ਼ਰਧਾਲੂਆਂ ਨੂੰ ਸੰਬੋਧਨ ਕੀਤਾ।ਉਨ੍ਹਾਂ ਨੇ ਇਸ ਸ਼ੁਭ ਅਵਸਰ ‘ਤੇ ਮੁਬਾਰਕਬਾਦ ਦਿੰਦੇ ਹੋਏ ਸ਼ਹਿਰ ਵਾਸੀਆਂ ਨੂੰ ਸਮਾਜ ਦੇ …

Read More »

ਰਾਮ ਜੀ ਦਾ ਜੀਵਨ ਸਮਾਜਿਕ ਬੁਰਾਈਆਂ ਖਿਲਾਫ ਲੜਨ ਦੀ ਸਿਖਿਆ ਦਿੰਦਾ ਹੈ- ਨਰੇਸ਼ ਕੁਮਾਰ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ ) -ਸਥਾਨਕ ਪੁਰੁਸਾਰਥੀ ਸ੍ਰੀ ਰਾਮ ਲੀਲਾ ਕਮੇਟੀ ਪਟਿਆਲਾ ਗੇਟ ਦੇ ਮੰਚ ‘ਤੇ ਆਯੋਜਿਤ ਰਾਮ ਲੀਲਾ ਦੌਰਾਨ ਨਰੇਸ਼ ਕੁਮਾਰ ਵਿਭਾਗ ਪ੍ਰਚਾਰਕ ਰਾਸ਼ਟਰੀ ਸਵੈਮ ਸੇਵਕ ਸੰਘ ਬਠਿੰਡਾ, ਮਹਿੰਦਰ ਪਾਲ ਸੁਨਾਮ, ਕਰਤਾਰ ਸਿੰਘ ਚਾਵਲਾ, ਰਜਿੰਦਰ ਕੁਮਾਰ ਹੰਸ, ਸੁਰੇਸ਼ ਕੁਮਾਰ ਬਾਬੂ, ਕ੍ਰਿਸ਼ਨ ਵਧਵਾ, ਗੌਰੀ ਵਧਵਾ ਦਾ ਰਾਮ ਲੀਲਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ ਗਿਆ।ਨਰੇਸ਼ ਕੁਮਾਰ ਵਿਭਾਗ ਪ੍ਰਚਾਰਕ ਰਾਸ਼ਟਰੀ ਸਵੈਮ …

Read More »

ਸਪੀਕਰ ਤੇ ਸਰਕਾਰ ਝੂਠੀ, ਬਸਪਾ ਵਿਧਾਇਕ ਦੀ ਵੋਟ ਸਰਕਾਰ ਖਿਲਾਫ ਗਈ – ਜਸਵੀਰ ਗੜ੍ਹੀ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਜਾਰੀ ਕਰਦਿਆ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਸਪੀਕਰ ਤੇ ਸਰਕਾਰ ਝੂਠੀ ਹੈ, ਜੋ ਪਿਛਲੇ 200 ਦਿਨਾਂ ਤੋਂ ਪੰਜਾਬੀਆਂ ਨਾਲ ਝੂਠ ਬੋਲ ਰਹੇ ਹਨ।ਇਸ ਦੀ ਤਾਜ਼ਾ ਮਿਸਾਲ ਵਿਧਾਨ ਸਭਾ ਦੀ ਵੋਟਿੰਗ ਵੇਲੇ ਮਿਲੀ।ਗੜ੍ਹੀ ਨੇ ਕਿਹਾ ਕਿ ਬਸਪਾ ਨੇ ਆਪਣੇ ਵਿਧਾਇਕ …

Read More »

ਸਲਾਇਟ ਸੰਸਥਾ ਵਿਖੇ ਸਰਟੀਫਿਕੇਟ ਤੇ ਡਿਪਲੋਮਾ ਐਵਾਰਡ ਸਮਾਰੋਹ ਦਾ ਆਯੋਜਨ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਲੌਂਗੋਵਾਲ (ਡੀਮਡ-ਟੂ-ਬੀ ਯੂਨੀਵਰਸਿਟੀ) ਵਿਖੇ ਸਰਟੀਫਿਕੇਟ ਤੇ ਡਿਪਲੋਮਾ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਲਾਇਟ ਦੇ ਡਾਇਰੈਕਟਰ ਪ੍ਰੋਫੈਸਰ ਸ਼ੈਲੇਂਦਰ ਜੈਨ ਨੇ ਦੱਸਿਆ ਕਿ ਸਲਾਇਟ ਦੇਸ਼ ਦੇ ਵੱਖ ਵੱਖ ਵਰਗਾਂ, ਖਾਸ ਕਰਕੇ ਪੇਂਡੂ ਅਤੇ ਨਿਮਰ ਪਿਛੋਕੜ ਵਾਲੇ ਸਿੱਖਿਆਰਥੀਆਂ ਦੀਆਂ ਵਿਦਿਅਕ ਲੋੜਾਂ ਨੂੰ ਪੂਰਾ ਕਰਨ ਲਈ ਜਾਣਿਆ ਜਾਂਦਾ ਹੈ।ਸੰਤ ਲੌਂਗੋਵਾਲ ਇੰਸਟੀਚਿਊਟ …

Read More »

7 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਤੇ ਅੰਬਾਲਾ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਣਗੇ ਪੰਥਕ ਰੋਸ ਮਾਰਚ

ਹਰਿਆਣਾ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਨਾਉਣ ਦਾ ਮਾਮਲਾ ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਪਿਛਲੇ ਦਿਨੀ ਹੋਈ ਜਨਰਲ ਇਕੱਤਰਤਾ ਸਮੇਂ ਸਰਕਾਰਾਂ ਵੱਲੋਂ ਸਿੱਖ ਸੰਸਥਾਵਾਂ ਨੂੰ ਤੋੜਣ ਦੇ ਕੀਤੇ ਜਾ ਰਹੇ ਯਤਨਾਂ ਅਤੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਮਾਨਤਾ ਦੇ ਕੇ ਸਿੱਖ ਕੌਮ ਨਾਲ ਕੀਤੇ ਜਾ ਰਹੇ …

Read More »

ਸ਼੍ਰੋਮਣੀ ਕਮੇਟੀ ਵਫਦ ਨੇ ਪਾਕਿਸਤਾਨ ਵਿਖੇ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਨੂੰ ਦਿੱਤੀਆਂ ਅੰਤਿਮ ਛੋਹਾਂ

ਸ਼੍ਰੋਮਣੀ ਕਮੇਟੀ ਤੇ ਪਾਕਿ ਗੁਰਦੁਆਰਾ ਕਮੇਟੀ ਸਾਂਝੇ ਤੌਰ `ਤੇ ਮਨਾਏਗੀ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਨੇ `ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ` ਦੀ 100 ਸਾਲਾ ਸ਼ਤਾਬਦੀ ਸਮਾਗਮ ਆਪਸੀ ਸਹਿਯੋਗ ਨਾਲ ਸਾਂਝੇ ਤੌਰ `ਤੇ ਮਨਾਉਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਵਲੋਂ …

Read More »

ਤਾਜ਼ ਆਰ.ਆਰ ਫਾਈਟ ਕਲੱਬ ਦੇ ਸਿਰ ਸੱਜਿਆ ਗੁਰੂ ਕਲਗੀਧਰ ਕ੍ਰਿਕੇਟ ਕੱਪ ਚੈਂਪੀਅਨ ਦਾ ਤਾਜ਼

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਗੁਰੂ ਕਲਗੀਧਰ ਪਬਲਿਕ ਸਕੂਲ ਭਲਾ ਪਿੰਡ ਵਿਖੇ ਪਿਛਲੇ ਇੱਕ ਮਹੀਨੇ ਤੋਂ ਚੱਲ ਰਹੇ ਦੂਜੇ ਗੁਰੂ ਕਲਗੀਧਰ ਕ੍ਰਿਕੇਟ ਕੱਪ ਚੈਂਪੀਅਨ ਦਾ ਤਾਜ਼ ਆਰ.ਆਰ.ਫਾਈਟ ਕਲੱਬ ਦੇ ਸਿਰ ਸੱਜਿਆ।ਸੂਬਾ ਪੱਧਰੀ ਇਸ ਕ੍ਰਿਕੇਟ ਕੱਪ ਦੌਰਾਨ ਰਾਜ ਦੀਆਂ ਦਰਜ਼ਨਾਂ ਕ੍ਰਿਕੇਟ ਟੀਮਾਂ ਦੇ 200 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ।ਞਕਲਗੀਧਰ ਕ੍ਰਿਕੇਟ ਅਕਾਦਮੀ, ਅੰਮ੍ਰਿਤਸਰ ਲੀਜੈਂਡ, ਬੀ.ਡੀ.ਐਸ ਕਿੰਗਜ਼, ਆਰ.ਆਰ ਫਈਟ ਕਲੱਬ, ਅੰਬਰਸਰੀਆ …

Read More »

ਮੰਦਰ ਮਾਤਾ ਵੈਸ਼ਨੋ ਦੇਵੀ ’ਚ ਕੀਤਾ ਹਵਨ ਤੇ ਕੰਜ਼ਕ ਪੂਜਨ

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਮੰਦਰ ਮਾਤਾ ਵੈਸ਼ਨੋ ਦੇਵੀ ਇੰਡਸਟ੍ਰੀਅਲ ਏਰੀਆ ਸਿਪਟ ਰੋਡ ਵਿਖੇ ਸ੍ਰੀ ਰਾਮਨੌਮੀ ਮੌਕੇ ਹਵਨ ਅਤੇ ਕੰਜਕ ਪੂਜਨ ਕੀਤਾ ਗਿਆ।ਜਿਕਰਯੋਗ ਹੈ ਕਿ ਨਵਰਾਤਰਿਆਂ ਮੌਕੇ ਤੇ ਮਹਾਂਮਾਈ ਦੀ ਪੂਜਾ ਕਰਕੇ ਕਲਸ਼ ਦੀ ਸਥਾਪਨਾ ਕੀਤੀ ਗਈ ਸੀ।ਅੱਜ ਪੰਡਿਤ ਰਾਮ ਪ੍ਰਵੇਸ਼ ਮਿਸ਼ਰਾ ਨੇ ਹਵਨ ਪੂਜਾ ਦੀਆਂ ਸਾਰੀਆਂ ਰਸਮਾਂ ਸੰਪਰਨ ਕਰਵਾਈਆਂ।ਇਸ ਧਾਰਮਿਕ ਸਮਾਰੋਹ ਮੌਕੇ ਇੰਡਸਟ੍ਰੀਅਲ ਏਰੀਆ ਛੇਹਰਟਾ ਦੇ ਪ੍ਰਧਾਨ ਕੁਲਜਿੰਦਰ …

Read More »

ਭਗਵਾਨ ਰਾਮ ਜੀ ਦੀਆਂ ਸਿਖਿਆਵਾਂ ‘ਤੇ ਚੱਲਣ ਦੀ ਅਪੀਲ

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਭੱਲਾ ਕਾਲੋਨੀ ਡਰਾਮੈਟਿਕ ਕਲੱਬ ਛੇਹਰਟਾ ਵਲੌਂ ਪ੍ਰਧਾਨ ਸ਼ਤੀਸ਼ ਕੁਮਾਰ ਬੱਲੂ ਦੀ ਅਗਵਾਈ ‘ਚ ਅੱਜ ਰਾਮਲੀਲਾ ਦੀ 8ਵੀਂ ਨਾਈਟ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਉਘੇ ਸਮਾਜ ਸੇਵਕ ਡਾ. ਪੰਕਜ ਗੁਪਤਾ, ਤਰਲੋਕ ਜੋਸ਼ੀ ਪ੍ਰਧਾਨ ਜੈ ਸ਼ਿਵ ਦੀਪ ਸੇਵਾ ਸੋਸਾਇਟੀ, ਗਰੀਸ਼ ਭਾਰਤੀ, ਅਨਿਲ ਸ਼ਰਮਾ ਦੁਰਗਿਆਣਾ ਕਮੇਟੀ, ਚੰਦਰ ਸ਼ੇਖਰ ਭਾਜਪਾ ਨੇਤਾ, ਸੁਰਿੰਦਰ ਦੁਰਗਿਆਣਾ ਕਮੇਟੀ, ਐਸ.ਪੀ ਸ਼ਰਮਾ, ਮੋਹਨ …

Read More »