Saturday, July 20, 2024

Daily Archives: October 6, 2022

SGPC delegation reaches Gurdwara Panja Sahib

Amritsar, October 6 (Punjab Post Bureau) – The Shiromani Gurdwara Parbandhak Committee delegation, which went to Pakistan to discuss preparations of 100-year centenary congregations of Shaheedi Saka (martyrdom massacre) Sri Panja Sahib, today visited Gurdwara Sri Panja Sahib at Hasan Abdal and held discussions with local officials. The delegation members also visited the venue for the Gurbani Kirtan samagam (event) …

Read More »

ਸਿੱਖਿਆ ਦੇ ਖੇਤਰ ਨੂੰ ਉਚਾ ਚੁੱਕਣ ’ਚ ਨਹੀਂ ਛੱਡਾਂਗੇ ਕੋਈ ਕਸਰ – ਈ.ਟੀ.ਓ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਉਚਾ ਚੁੱਕਣ ਵਿੱਚ ਕੋਈ ਕਸਰ ਨਹੀਂ ਛੱਡੇਗੀ, ਕਿਉਂਕਿ ਸਿਹਤ ਪਖੋਂ ਤੰਦਰੁਸਤ ਬੱਚਾ ਹੀ ਚੰਗੀ ਸਿੱਖਿਆ ਹਾਸਿਲ ਕਰ ਸਕਦਾ ਹੈ। ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ …

Read More »

ਕੈਬਨਿਟ ਮੰਤਰੀ ਨਿੱਜਰ ਨੇ ਨਵੇਂ ਬਣੇ ਟਿਊਬਵੈਲ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਗਰੀ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਅੰਮ੍ਰਿਤਸਰ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਹਰਿਆਵਲ ਭਰਪੂਰ ਬਣਾਇਆ ਜਾਵੇਗਾ।ਸਥਾਨਕ ਸਰਕਾਰਾਂ ਬਾਰੇ ਮੰਤਰੀ ਸ: ਇੰਦਰਬੀਰ ਸਿੰਘ ਨਿੱਜਰ ਨੇ ਇਹ ਪ੍ਰਗਟਾਵਾ ਵਾਰਡ ਨੰ: 39 ਵਿਖੇ ਨਵੇਂ ਬਣੇ ਟਿਊਬਵੈਲ ਦਾ ਉਦਘਾਟਨ ਕਰਨ ਸਮੇਂ ਕੀਤਾ। ਨਿੱਜਰ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਗੁਰੂ ਅਰਜਨ …

Read More »

ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਫ਼ਦ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪੁੱਜਾ

ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅੱਜ ਹਸਨ ਅਬਦਾਲ ਵਿਖੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਸਥਾਨਕ ਪ੍ਰਬੰਧਕਾਂ ਨਾਲ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ।ਵਫ਼ਦ ਮੈਂਬਰਾਂ ਨੇ ਹਸਨ ਅਬਦਾਲ ਦੇ ਰੇਵਲੇ ਸਟੇਸ਼ਨ ’ਤੇ ਕੀਤੇ …

Read More »

11 ਅਕਤੂਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ, 10 ਨੂੰ ਸੱਜੇਗਾ ਨਗਰ ਕੀਰਤਨ

ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ ਸੱਗੂ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 11 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਹਰ ਸਾਲ ਦੀ ਤਰ੍ਹਾਂ ਵੱਖ-ਵੱਖ ਸਮਾਗਮ ਹੋਣਗੇ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ 10 ਅਕਤੂਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ ਸੱਗੂ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ।ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 11 ਅਕਤੂਬਰ 2022 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਰਾਜ ਪੱਧਰੀ ‘ਸਵੱਛ ਭਾਰਤ ਦਿਵਸ’ ਮੌਕੇ ਗਰਾਮ ਪੰਚਾਇਤ ਉਟਾਲਾਂ ਦਾ ਵਿਸ਼ੇਸ਼ ਸਨਮਾਨ

ਇਹ ਸਨਮਾਨ ਕੇਵਲ ਉਨਾਂ ਦਾ ਨਹੀਂ ਬਲਕਿ ਪੂਰੇ ਪਿੰਡ ਦਾ ਹੈ- ਪ੍ਰੇਮਵੀਰ ਸੱਦੀ ਸਮਰਾਲਾ, 6 ਅਕਤੂਬਰ (ਇੰਦਰਜੀਤ ਸਿੰਘ ਕੰਗ) – ਲੁਧਿਆਣਾ ਜ਼ਿਲ੍ਹੇ ਦਾ ਸਭ ਤੋਂ ਸਾਫ਼ ਸੁਥਰਾ ਪਿੰਡ ਹੋਣ ਤੇ ਬਲਾਕ ਸਮਰਾਲਾ ਦੇ ਪਿੰਡ ਉਟਾਲਾਂ ਨੂੰ ‘ਮੇਰਾ ਪਿੰਡ ਮੇਰੀ ਜ਼ਿੰਮੇਵਾਰੀ’ ਮੁਹਿੰਮ ਤਹਿਤ ਇਕ ਲੱਖ ਰੁਪਏ ਦੀ ਇਨਾਮ ਰਾਸ਼ੀ, ਸਨਮਾਨ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਤੌਰ …

Read More »

ਬੀ.ਕੇ.ਯੂ (ਦੋਆਬਾ) 8 ਅਕਤੂਬਰ ਨੂੰ ਫੂਕੇਗੀ ਲਖੀਮਪੁਰ ਖੀਰੀ ਦੇ ਦੋਸ਼ੀ ਅਜੈ ਮਿਸ਼ਰਾ ਟੈਨੀ ਦਾ ਪੁੱਤਲਾ

ਗੁਰਪ੍ਰੀਤ ਮੱਲ ਮਾਜ਼ਰਾ ਜ਼ਿਲ੍ਹਾ ਮੀਤ ਪ੍ਰਧਾਨ ਤੇ ਜਸਵੀਰ ਪਵਾਤ ਬਲਾਕ ਸਮਰਾਲਾ ਦਾ ਮੀਤ ਪ੍ਰਧਾਨ ਨਿਯੁੱਕਤ ਸਮਰਾਲਾ, 6 ਅਕਤੂਬਰ (ਇੰਦਰਜੀਤ ਸਿੰਘ ਕੰਗ) – ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਸਭ …

Read More »

ਭਗਵਾਨਪੁਰਾ ਵਿਖੇ ਆਦਿ ਧਰਮ ਸਤਿਸੰਗ ਕਰਵਾਇਆ ਗਿਆ

ਸਮਰਾਲਾ, 6 ਅਕਤੂਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਭਗਵਾਨਪੁਰਾ ਵਿਖੇ ਦੂਸਰਾ ਵਿਸ਼ਾਲ ‘ਆਦਿ ਧਰਮ ਸਤਿਸੰਗ’ ਕਰਵਾਇਆ ਗਿਆ।ਕੁਲਵਿੰਦਰ ਸਿੰਘ ਭਗਵਾਨਪੁਰਾ ਨੇ ਦੱਸਿਆ ਕਿ ਇਸ ਸਤਿਸੰਗ ਵਿੱਚ 707 ਸੁਆਮੀ ਰਵੀ ਚਰਨਦਾਸ ਜੀ ਮਹਾਰਾਜ ਜੀ ਦੇ ਗੱਦੀ ਨਸ਼ੀਨ ਸੰਤ ਬਲਵੀਰ ਦਾਸ ਮਹਾਰਾਜ ਚਾਵੇ ਵਾਲਿਆਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਉਨਾਂ ਕਿਹਾ ਕਿ ਸੰਗਤ ਨੂੰ ਜਗਤ ਗੁਰੂ ਰਵੀਦਾਸ ਮਹਾਰਾਜ ਜੀ ਦੀ ਇਲਾਹੀ …

Read More »

ਕੈਬਨਿਟ ਮੰਤਰੀ ਕਟਾਰੂਚੱਕ ਨੇ ਦਾਣਾ ਮੰਡੀਆਂ ‘ਚ ਪਹਿਲੇ ਦਿਨ ਝੋਨਾਂ ਪਹੁੰਚਣ ‘ਤੇ ਝੋਨਾਂ ਖਰੀਦ ਦਾ ਕੀਤਾ ਸ਼ੁਭਅਰੰਭ

ਜਿਲ੍ਹਾ ਪਠਾਨਕੋਟ ਵਿੱਚ ਵੀ ਕਿਸਾਨ ਦੇ ਇੱਕ-ਇੱਕ ਦਾਣੇ ਕੀਤੀ ਜਾਵੇਗੀ ਖਰੀਦ -ਕੈਬਨਿਟ ਮੰਤਰੀ ਪੰਜਾਬ ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੂਰੇ ਪੰਜਾਬ ਅੰਦਰ 1 ਅਕਤੂਬਰ ਤੋਂ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਕਰ ਲਿਆ ਗਿਆ ਹੈ।ਅੱਜ …

Read More »