Saturday, July 27, 2024

Daily Archives: October 7, 2022

ਹੇਠਲੇ ਪੱਧਰ ਤੱਕ ਸਿਹਤ ਸੇਵਾਵਾਂ ਪੁੱਜਦੀਆਂ ਕਰਨੀਆਂ ਪਹਿਲੀ ਤਰਜ਼ੀਹ – ਈ.ਟੀ.ਓ

ਤਰਸਿੱਕਾ ਵਿਖੇ ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਸਾਰੀਆਂ ਸਰਕਾਰਾਂ ਦਾ ਮੁੱਢਲਾ ਫਰਜ਼ ਹੁੰਦਾ ਹੈ ਕਿ ਸਿਹਤ ਸੇਵਾਵਾਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ।ਇਸੇ ਤਹਿਤ ਆਮ ਆਦਮੀ ਪਾਰਟੀ ਦੀ ਸਰਕਾਰ ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਲੋਕਾਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ …

Read More »

ਸੈਨਿਕ ਇੰਸਟੀਚਿਊਟ ਮੈਨੇਜਮੇਂਟ ਐਂਡ ਟੈਕਨਲੋਜੀ ‘ਚ ਨਵੇ ਸ਼ੈਸਨ 2022-23 ਦਾ ਦਾਖਲਾ ਜਾਰੀ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਸੈਸ਼ਨ 2022-23 ਦੇ ਰੈਗੂਲਰ ਕੰਪਿਊਟਰ ਕੋਰਸਾਂ ਦੇ ਦਾਖਲੇ ਚੱਲ ਰਹੇ ਹਨ।ਜਿਸ ਵਿੱਚ ਬੀ.ਐਸ.ਸੀ (ਆਈ.ਟੀ) ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ ਜੋ ਕਿ ਬਹੁਤ ਹੀ ਘੱਟ ਫੀਸਾਂ ‘ਤੇ ਚਲਾਏ ਜਾ …

Read More »

ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ ਦੇ ਮੈਡਲ ਜੇਤੂਆਂ ਦਾ ਸਨਮਾਨ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਚੇਨਈ ਵਿੱਚ ਹੋਈ ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ ਦੇ ਸਿਲਵਰ ਮੈਡਲ ਜੇਤੂ ਉਮੀਦਵਾਰ ਰੇਨੂੰ ਤੇ ਪਲਵਿੰਦਰ ਕੌਰ ਪੱਲਵੀ ਅਤੇ ਬ੍ਰਾਂਜ ਮੈਡਲ ਜੇਤੂ ਵਿਨਾਇਕ ਕੁਮਾਰ ਦੇ ਅੰਮ੍ਰਿਤਸਰ ਪਹੁੰਚਣ ‘ਤੇ ਉਨਾਂ ਦਾ ਸਵਾਗਤ ਕਰਦੇ ਹੋਏ ਜਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਜਸਮੀਤ ਕੌਰ।

Read More »

12 ਨਵੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ – ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ 12 ਨਵੰਬਰ ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਹ ਨੈਸ਼ਨਲ ਲੋਕ ਅਦਾਲਤਾਂ ਜ਼ਿਲ੍ਹਾ ਕਚਹਿਰੀਆਂ ਅੰਮਿ੍ਰਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈਆਂ ਜਾ ਰਹੀਆ ਹਨ। ਇਸ ਸਬੰਧੀ ਮੀਟਿੰਗ …

Read More »

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਾਫਟ ਸਕਿੱਲ ਟ੍ਰੇਨਿੰਗ ਦੇ ਦੂਜੇ ਬੈਚ ਦੀ ਰਜਿਸਟੇ੍ਰਸ਼ਨ ਸ਼ੁਰੂ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਾਫਟ ਸਕਿੱਲ ਟ੍ਰੇਨਿੰਗ ਦਾ ਦੂਜਾ ਬੈਚ ਅਗਲੇ ਹਫ਼ਤੇ ਤੋਂ ਸ਼ੁਰੂ ਕੀਤਾ ਜਾ ਰਿਹਾ।ਜਿਸ ਵਿੱਚ ਪ੍ਰਾਰਥੀਆਂ ਨੂੰ ਪ੍ਰਾਈਵੇਟ ਨੌਕਰੀਆਂ ਲਈ ਇੰਟਰਵਿਊ ਕਲੀਅਰ ਕਰਨ ਸਬੰਧੀ ਜ਼ਰੂਰੀ ਸਕਿੱਲ ਕੋਰਸਾਂ ਬਾਰੇ ਦੱਸਿਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਨੌਜ਼ਵਾਨਾਂ ਲਈ ਇਸ ਤਰ੍ਹਾਂ ਦੇ ਸਾਫ਼ਟ ਸਕਿੱਲ ਕੋਰਸ ਆਉਣ ਵਾਲੇ ਭਵਿੱਖ ਲਈ ਬਹੁਤ ਲੋੜੀਂਦੇ …

Read More »

ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜ਼ਰ ਵਲੋਂ ਤਿੰਨ ਸਕੂਲ਼ ਮੈਂਬਰ ਇੰਚਾਰਜ਼ ਨਿਯੁੱਕਤ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਪੁੱਜੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਦੀਵਾਨ ਦੇ ਮੈਂਬਰਾਂ ਇਕਬਾਲ ਸਿੰਘ ਸ਼ੈਰੀ, ਸਵਰਾਜ ਸਿੰਘ ਸ਼ਾਮ ਅਤੇ ਅਮਰਦੀਪ ਸਿੰਘ ਨੂੰ ਸਕੂਲ ਦੇ ਮੈਂਬਰ ਇੰਚਾਰਜ਼ ਨਿਯੁੱਕਤ ਕਰਨ ਉਪਰੰਤ ਇੱਕ ਯਾਦਗਾਰੀ ਤਸਵੀਰ ਵਿੱਚ।

Read More »

54 ਲੱਖ ਰੁਪਏ ਦੀ ਲਾਗਤ ਨਾਲ ਲੋਕਾਂ ਦੀਆਂ ਛੱਤਾਂ ਤੋਂ ਹਟਾਈਆਂ 11000 ਵੋਲਟ ਦੀਆਂ ਤਾਰਾਂ – ਨਿੱਜ਼ਰ

ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਪਿਛਲੀਆਂ ਸਰਕਾਰਾਂ ਜੋ ਕੰਮ ਨਹੀਂ ਕਰ ਸਕੀਆਂ, ਉਹ ਆਮ ਆਦਮੀ ਪਾਰਟੀ ਦੀ ਸਰਕਾਰ ਕਰ ਕੇ ਦਿਖਾਏਗੀ, ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸਾਰੀਆਂ ਸਰਕਾਰੀ …

Read More »

ਕੈਬਨਿਟ ਮੰਤਰੀ ਈ.ਟੀ.ਓ ਦੀ ਧਰਮ ਪਤਨੀ ਸ੍ਰੀਮਤੀ ਸੁਹਿੰਦਰ ਕੌਰ ਸ੍ਰੀ ਵਾਲਮੀਕਿ ਤੀਰਥ ਵਿਖੇ ਨਤਮਸਤਕ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਸ੍ਰੀਮਤੀ ਸੁਹਿੰਦਰ ਕੌਰ ਧਰਮ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਸ੍ਰੀ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਏ। ਜਿਥੇ ਉਨਾਂ ਨੂੰ ਮੰਦਰ ਕਮੇਟੀ ਵਲੋਂ ਸਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ।ਉਨਾਂ ਨਾਲ ਸ੍ਰੀਮਤੀ ਸੁਖਬੀਰ ਕੌਰ ਪ੍ਰਧਾਨ ਮਹਿਲਾ ਵਿੰਗ, ਮੈਡਮ ਸ਼ਿਵਾਨੀ ਅਤੇ ਆਪ ਆਗੂ ਸਤਵਿੰਦਰ ਸਿੰਘ ਜੋਹਲ ਵੀ ਹਾਜ਼ਰ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀ ਸਾਲਾਨਾ ਕਾਨਵੋਕੇਸ਼ਨ ’ਚ ਵੰਡੀਆਂ 400 ਡਿਗਰੀਆਂ

ਲੜਕੀਆਂ ਸ਼ਿਸ਼ਟਾਚਾਰ ਦੇ ਸਹੀ ਸਲੀਕੇ ਨਾਲ ਹਾਸਲ ਕਰ ਸਕਦੀਆਂ ਹਨ ਉਚੇ ਮੁਕਾਮ – ਛੀਨਾ ਅੰਮ੍ਰਿਤਸਰ, 7 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਦੌਰਾਨ 400 ਦੇ ਕਰੀਬ ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਡਿਗਰੀਆਂ ਪ੍ਰਦਾਨ …

Read More »

ਜਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਸਿਹਤ ਵਿਭਾਗ ਨੂੰ ਭੇਟ ਕੀਤੀ ਮੋਰਚਰੀ ਵੈਨ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮ ਚੇਅਰਮੈਨ ਰੈਡ ਕਰਾਸ ਸੁਸਾਇਟੀ ਹਰਪ੍ਰੀਤ ਸੁਦਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ੍ਹ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਵਲੋਂ ਸਿਹਤ ਵਿਭਾਗ ਨੂੰ ਇੱਕ ਮੋਰਚਰੀ ਵੈਨ ਭੇਂਟ ਕੀਤੀ ਗਈ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਇਹ ਵੈਨ ਆਧੁਨਿਕ ਸਹੂਲਤਾਂ ਨਾਲ ਲੈਸ ਅਤੇ ਪੂਰੀ ਏ.ਸੀ ਹੈ।ਮੁੱਖ ਮੰਤਰੀ ਰਲੀਫ ਫੰਡ ਵਿਚੋਂ ਵਿਤੀ ਸਹਾਇਤਾ ਪ੍ਰਾਪਤ ਕਰਕੇ ਦਿੱਤੀ …

Read More »